ਸਿੱਧੂ ਨੂੰ ਅੱਛੇ ਵਿਵਹਾਰ ਦਾ ਮਿਲ ਸਕਦਾ ਹੈ ਫਾਇਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਰੋਡਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਂ ਪਹਿਲਾਂ ਹੀ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਸਿੱਧੂ ਦੇ ਅੱਛੇ ਵਿਵਹਾਰ ਦੇ ਕਰਕੇ ਸਰਕਾਰ ਉਨ੍ਹਾਂ …
Read More »ਵੱਖਰੀ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮੁੱਦਾ ਭਖਿਆ
ਪੰਜਾਬ ਦੀਆਂ ਸਿਆਸੀ ਪਾਰਟੀ ਨੇ ਵੱਖਰੀ ਜ਼ਮੀਨ ਦੇਣ ਦਾ ਵਿਰੋਧ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਇੱਕ ਪਾਸੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਬੀਤੇ ਦਿਨੀਂ …
Read More »ਵਿਗਿਆਨ ਗਲਪ ਕਹਾਣੀ
ਚੇਤਾਵਨੀ ਡਾ. ਦੇਵਿੰਦਰ ਪਾਲ ਸਿੰਘ ਅਪ੍ਰੈਲ ਦਾ ਮਹੀਨਾ ਸੀ, ਵੱਡੇ ਭਰਾ ਦਾ ਸੁਨੇਹਾ ਆਇਆ ਸੀ ਕਿ ਫਸਲ ਪੱਕ ਗਈ ਹੈ ਤੇ ਕਣਕ ਦੀ ਵਾਢੀ ਲਈ ਮਦਦ ਦੀ ਲੋੜ ਹੈ। ਸੁਨੇਹਾ ਮਿਲਦਿਆਂ ਅਗਲੇ ਹੀ ਦਿਨ ਪਿੰਡ ਨੂੰ ਚੱਲ ਪਿਆ ਸਾਂ। ਪਿੰਡ ਨੂੰ ਜਾ ਰਹੀ ਬੱਸ ਵਿਚ ਬੈਠਾ ਮੈਂ ਖੁਸ਼ ਸਾਂ ਕਿ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੜ ਬਣੇ ਪ੍ਰਧਾਨ
ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਆਪਣੇ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ 62 ਵੋਟਾਂ …
Read More »ਸਮਾਜ ਉਸਰਈਏ ਸ੍ਰੀ ਗੁਰੂ ਨਾਨਕ ਦੇਵ ਜੀ
ਦਲਵੀਰ ਸਿੰਘ ਲੁਧਿਆਣਵੀ ਸਾਇੰਸਦਾਨ ਹੁਣ ਇਹ ਖੋਜ ਕਰ ਰਹੇ ਹਨ ਕਿ ਸੰਸਾਰ ਦੀ ਹਰ ਵਸਤੂ, ਭਾਵੇਂ ਉਹ ਨਿੱਕੀ ਤੋਂ ਨਿੱਕੀ ਹੋਵੇ ਜਾਂ ਵੱਡੀ ਤੋਂ ਵੱਡੀ, ਵਿਚ ਇਕੋ ਜਿਹੇ ਅਸੂਲ ਕੰਮ ਕਰਦੇ ਹਨ, ਜਦਕਿ ਸਤਿਗੁਰੂ ਨਾਨਕ ਦੇਵ ਜੀ ਇਹ ਗੱਲ ਹਜ਼ਾਰਾਂ ਸਾਲ ਪਹਿਲਾਂ ਕਹਿ ਗਏ ਸਨ ਕਿ ਇਸ ਬ੍ਰਹਿਮੰਡ ਨੂੰ ਚਲਦੇ …
Read More »ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਲਕਸ਼ਮੀ ਅਤੇ ਗਣੇਸ਼ ਦੀਆਂ ਤਸਵੀਰਾਂ ਛਾਪਣ ਦੀ ਮੋਦੀ ਸਰਕਾਰ ਨੂੰ ਦਿੱਤੀ ਸਲਾਹ
ਕਿਹਾ : ਦੇਵੀ-ਦੇਵਤਿਆਂ ਦੇ ਆਸ਼ੀਰਵਾਦ ਨਾਲ ਭਾਰਤ ਹੋਵੇਗਾ ਖੁਸ਼ਹਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੀ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਲਈ ਨਵੇਂ ਕਰੰਸੀ ਨੋਟਾਂ ‘ਤੇ ਮਾਤਾ ਲੱਛਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਛਾਪੀਆਂ ਜਾਣ। ਮੁਲਕ ਦਾ ਅਰਥਚਾਰਾ ਠੀਕ ਨਾ ਹੋਣ ਦਾ …
Read More »ਸੰਗਰੂਰ ‘ਚ ਕਿਸਾਨਾਂ ਦਾ ਪੱਕਾ ਮੋਰਚਾ
ਭਗਵੰਤ ਮਾਨ ਦੀ ਕੋਠੀ ਅੱਗੇ ਕਿਸਾਨ ਅੰਦੋਲਨ ਵਾਂਗ ਜੁੜਨ ਲੱਗਿਆ ਇਕੱਠ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਲਗਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਪੱਕੇ ਮੋਰਚੇ ਵਿਚ ਵੀਰਵਾਰ ਨੂੰ ਵੀ …
Read More »ਸੰਗਰੂਰ ‘ਚ ਕਿਸਾਨਾਂ ਦਾ ਪੱਕਾ ਮੋਰਚਾ
ਭਗਵੰਤ ਮਾਨਦੀਕੋਠੀ ਅੱਗੇ ਕਿਸਾਨ ਅੰਦੋਲਨ ਵਾਂਗ ਜੁੜਨ ਲੱਗਿਆ ਇਕੱਠ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀਭਗਵੰਤਮਾਨਦੀ ਸੰਗਰੂਰ ‘ਚ ਰਿਹਾਇਸ਼ ਦੇ ਸਾਹਮਣੇ ਭਾਰਤੀਕਿਸਾਨਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬਅਤੇ ਕੇਂਦਰਸਰਕਾਰਖਿਲਾਫਲਗਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨਵੀਜਾਰੀਰਿਹਾ। ਇਸ ਪੱਕੇ ਮੋਰਚੇ ਵਿਚਵੀਰਵਾਰ ਨੂੰ ਵੀਸੈਂਕੜੇ ਮਹਿਲਾਵਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ, ਮਜ਼ਦੂਰਅਤੇ ਨੌਜਵਾਨ ਸ਼ਾਮਲ ਹੋਏ। ਇਸ ਧਰਨੇ ਨੂੰ ਸੰਬੋਧਨ …
Read More »ਪੰਜਾਬ ਵਿਧਾਨ ਸਭਾ ਵਿੱਚ ਭਰੋਸਗੀ ਮਤਾ ‘ਸਰਬਸੰਮਤੀ’ ਨਾਲ ਪਾਸ
ਅਕਾਲੀ ਦਲ ਤੇ ਬਸਪਾ ਦੇ ਇਕ-ਇਕ ਵਿਧਾਇਕ ਦੇ ਮਤੇ ਦੇ ਹੱਕ ਵਿੱਚ ਭੁਗਤਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ‘ਭਰੋਸਗੀ ਮਤੇ’ ਸੋਮਵਾਰ 3 ਅਕਤੂਬਰ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਮਤੇ ‘ਤੇ ਹੋਈ ਵੋਟਿੰਗ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕੀਤਾ। ਹਾਕਮ …
Read More »ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ’ਭਰੋਸਗੀ ਮਤਾ’ ਪੇਸ਼
ਮੁੱਖ ਮੰਤਰੀ ਵੱਲੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਸਿਆਸੀ ਹਮਲੇ ਭਾਰਤੀ ਜਨਤਾ ਪਾਰਟੀ ‘ਤੇ ਸਰਕਾਰ ਡੇਗਣ ਦੀ ਕੋਸ਼ਿਸ਼ ਦਾ ਆਰੋਪ ਲਾਇਆ ਸਪੀਕਰ ਦੇ ਹੁਕਮਾਂ ‘ਤੇ ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਲਵਾਰ ਨੂੰ ਮੁੱਖ ਮੰਤਰੀ …
Read More »