Breaking News
Home / Special Story (page 8)

Special Story

Special Story

12 ਸਾਲਾਂ ਵਿਚ ਵੀ ਨਹੀਂ ਬਦਲੀ ਪੰਜਾਬ ਦੀ ਤਸਵੀਰ

ਮੁੱਖ ਮੰਤਰੀ ਭਗਵੰਤ ਮਾਨ ਜੀ ਹੁਣ ਕਰੋ ਰਹਿਮ, ਹੁਣ ਹਰਾ ਪੈਨ ਵੀ ਤੁਹਾਡੇ ਕੋਲ ਹੈ ਤੇ ਭਗਤ ਸਿੰਘ ਵਾਲੀ ਦਸਤਾਰ ‘ਥ – ਦੀਪਕ ਸ਼ਰਮਾ ਚਨਾਰਥਲ – ਚੰਡੀਗੜ੍ਹ : 2010 ਤੋਂ 2022 ਆਉਣ ਤੱਕ 12 ਸਾਲ ਲੱਗੇ, 12 ਸਾਲਾਂ ਵਿਚ ਪੰਜਾਬ ਦੀ ਤਸਵੀਰ ਸਾਫ ਹੋਣ ਦੀ ਬਜਾਏ ਹੋਰ ਧੁੰਦਲੀ ਹੁੰਦੀ ਗਈ। …

Read More »

ਸਿੱਖਿਆ ਤੇ ਸਿਹਤ ਲਈ ਦਿੱਲੀ ਮਾਡਲ ਅਪਣਾਵਾਂਗੇ : ਭਗਵੰਤ ਮਾਨ

ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦਾ ਕੀਤਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਵਿਚ ‘ਦਿੱਲੀ ਮਾਡਲ’ ਅਪਣਾਉਣ ਲਈ ਤਿਆਰ ਹੈ ਜਿੱਥੇ ਕਮਜ਼ੋਰ ਤੇ ਆਰਥਿਕ ਪਿਛੋਕੜ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਮਿਆਰੀ …

Read More »

ਪੰਜਾਬ ‘ਚ ਹਰੇਕਪਰਿਵਾਰ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ

ਦੋ ਕਿਲੋਵਾਟਵਾਲੇ ਖਪਤਕਾਰਾਂ ਦੇ 31 ਦਸੰਬਰ ਤੱਕ ਦੇ ਬਿਜਲੀਬਕਾਏ ਕੀਤੇ ਮੁਆਫ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਮਆਦਮੀਪਾਰਟੀਦੀਸਰਕਾਰਦਾ ਇਕ ਮਹੀਨਾਪੂਰਾਹੋਣ’ਤੇ ਪੰਜਾਬ ‘ਚ ਪਹਿਲੀਜੁਲਾਈ ਤੋਂ ਹਰੇਕਘਰ ਨੂੰ ਪ੍ਰਤੀਮਹੀਨਾ 300 ਯੂਨਿਟ ਮੁਫਤ ਬਿਜਲੀਦੇਣਦਾਐਲਾਨਕੀਤਾ ਹੈ। ਉਨ੍ਹਾਂ ਸਰਦੇ-ਪੁੱਜਦੇ ਪਰਿਵਾਰਾਂ ਨੂੰ ‘ਦਿੱਲੀ ਮਾਡਲ’ ਵਾਂਗ ਸ਼ਰਤਾਂ ਤਹਿਤ 300 ਯੂਨਿਟਬਿਜਲੀ ਮੁਆਫੀ ਦਿੱਤੀ ਹੈ। ਮੁੱਖ ਮੰਤਰੀ …

Read More »

ਪੰਜਾਬ ਦੀ ਜਨਤਾ ਨੂੰ ਮਿਲੇਗੀ ਛੇਤੀ ਹੀ ਖੁਸ਼ਖਬਰੀ : ਭਗਵੰਤ ਮਾਨ

ਕੇਜਰੀਵਾਲ ਅਤੇ ਭਗਵੰਤ ਮਾਨ ਨੇ 300 ਯੂਨਿਟ ਮੁਫਤ ਬਿਜਲੀ ਦੇਣ ਦੀਆਂ ਪੇਚੀਦਗੀਆਂ ਬਾਰੇ ਕੀਤੀ ਚਰਚਾ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪਣੇ ਹਮਰੁਤਬਾ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ ਇਹ ਮੀਟਿੰਗ ਢਾਈ ਘੰਟੇ …

Read More »

ਪੰਜਾਬੀਆਂ ਦਾ ਗੌਰਵਮਈ ਇਤਿਹਾਸਕ ਦਿਹਾੜਾ ਵਿਸਾਖੀ

ਡਾ. ਸੁਖਦੇਵ ਸਿੰਘ ਝੰਡ (1-647-567-9128) ਵਿਸਾਖੀ ਪੰਜਾਬੀਆਂ ਦਾ ਮਹਾਨ ਗੌਰਵਮਈ ਇਤਿਹਾਸਕ ਤੇ ਧਾਰਮਿਕ-ਦਿਹਾੜਾ ਹੈ। ਹੋਵੇ ਵੀ ਕਿਉਂ ਨਾ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1756 (30 ਮਾਰਚ 1699 ਈਸਵੀ) ਵਾਲੇ ਦਿਨ ਖਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਵਿਚ ਸਿੱਖ ਕੌਮ ਦੀ ਇਕ ਵੱਖਰੀ ਪਹਿਚਾਣ ਬਣਾਈ। ਉਹ ਇਸ ਦਿਨ …

Read More »

ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਸਖਤ ਵਿਰੋਧ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਦੀ ਸੇਵਾ ਦੀਆਂ ਸ਼ਰਤਾਂ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਹੋਣਗੀਆਂ। ਜਿਸਦਾ ਭਾਜਪਾ ਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਨੂੂੰ ਛੱਡ ਕੇ …

Read More »

ਸ਼ਹੀਦੀ ਦਿਨ ‘ਤੇ ਵਿਸ਼ੇਸ਼

ਕੈਨੇਡਾ ਦੇ ਗ਼ਦਰੀ ਯੋਧੇ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ 001-604-825-1550 29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇੱਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿੱਚ ‘ਆਖਰੀ ਮੁਲਾਕਾਤ’ …

Read More »

ਪੰਜਾਬ ਦੇ ਨਵੇਂ ਬਣੇ 117 ਵਿਧਾਇਕ

ਕਿਸ ਹਲਕੇ ‘ਚੋਂ ਕਿਸ ਪਾਰਟੀ ਦਾ ਉਮੀਦਵਾਰ ਰਿਹਾ ਜੇਤੂ, ਪੜ੍ਹੋ 117 ਹਲਕਿਆਂ ਦੀ ਪੂਰੀ ਸੂਚੀ ਨੰਬਰ ਹਲਕਾ ਜੇਤੂ ਉਮੀਦਵਾਰ ਪਾਰਟੀ 1 ਸੁਜਾਨਪੁਰ ਨਰੇਸ਼ਪੁਰੀ ਕਾਂਗਰਸ 2 ਭੋਆ ਲਾਲ ਚੰਦ ਆਪ 3 ਪਠਾਨਕੋਟ ਅਸ਼ਵਨੀ ਸ਼ਰਮਾ ਭਾਜਪਾ 4 ਗੁਰਦਾਸਪੁਰ ਬਰਿੰਦਰਜੀਤ ਸਿੰਘ ਕਾਂਗਰਸ 5 ਦੀਨਾਨਗਰ ਅਰੁਣਾ ਚੌਧਰੀ ਕਾਂਗਰਸ 6 ਕਾਦੀਆਂ ਪ੍ਰਤਾਪ ਬਾਜਵਾ ਕਾਂਗਰਸ 7 …

Read More »

ਸਿੱਖ ਬੀਬੀਆਂ ਲਈ ਦਸਤਾਰ ਸਜਾਉਣ ਦਾ ਮਹੱਤਵ

ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਕਰਨਾਟਕ ਹਾਈਕੋਰਟ ਦੁਆਰਾ ਹਿਜਾਬ ਵਿਵਾਦ ਬਾਰੇ ਦਿੱਤੇ ਅੰਤਰਿਮ ਹੁਕਮਾਂ ਤੋਂ ਬਾਅਦ ਬੈਂਗਲੁਰੂ ਦੇ ਇਕ ਕਾਲਜ ਪ੍ਰਬੰਧਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰ ਕੇ ਆਉਣ ਲਈ ਕਹਿਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਅੰਦਰ ਤਿੱਖਾ ਪ੍ਰਤੀਕਰਮ ਹੋਇਆ ਅਤੇ ਦਿੱਲੀ …

Read More »