ਡਾ. ਸੁਖਦੇਵ ਸਿੰਘ ਝੰਡ (1-647-567-9128) ਵਿਸਾਖੀ ਪੰਜਾਬੀਆਂ ਦਾ ਮਹਾਨ ਗੌਰਵਮਈ ਇਤਿਹਾਸਕ ਤੇ ਧਾਰਮਿਕ-ਦਿਹਾੜਾ ਹੈ। ਹੋਵੇ ਵੀ ਕਿਉਂ ਨਾ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ 1756 (30 ਮਾਰਚ 1699 ਈਸਵੀ) ਵਾਲੇ ਦਿਨ ਖਾਲਸੇ ਦੀ ਸਿਰਜਣਾ ਕਰਕੇ ਦੁਨੀਆਂ ਵਿਚ ਸਿੱਖ ਕੌਮ ਦੀ ਇਕ ਵੱਖਰੀ ਪਹਿਚਾਣ ਬਣਾਈ। ਉਹ ਇਸ ਦਿਨ …
Read More »ਚੰਡੀਗੜ੍ਹ ਦੇ ਕਰਮਚਾਰੀਆਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਸਖਤ ਵਿਰੋਧ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਕੀਤਾ ਸੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਕਰਮਚਾਰੀਆਂ ਦੀ ਸੇਵਾ ਦੀਆਂ ਸ਼ਰਤਾਂ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਹੋਣਗੀਆਂ। ਜਿਸਦਾ ਭਾਜਪਾ ਤੇ ਉਸਦੀਆਂ ਸਹਿਯੋਗੀਆਂ ਪਾਰਟੀਆਂ ਨੂੂੰ ਛੱਡ ਕੇ …
Read More »ਸ਼ਹੀਦੀ ਦਿਨ ‘ਤੇ ਵਿਸ਼ੇਸ਼
ਕੈਨੇਡਾ ਦੇ ਗ਼ਦਰੀ ਯੋਧੇ ਸਿੰਘ ਸਾਹਿਬ ਭਾਈ ਬਲਵੰਤ ਸਿੰਘ ਖੁਰਦਪੁਰ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ 001-604-825-1550 29 ਮਾਰਚ 1917 ਨੂੰ ਜਦੋਂ ਭਾਈ ਬਲਵੰਤ ਸਿੰਘ ਖੁਰਦਪੁਰ ਨੂੰ ਫਾਂਸੀ ਦੇ ਕੇ ਸ਼ਹੀਦ ਕੀਤਾ ਜਾ ਚੁੱਕਿਆ ਸੀ, ਉਸ ਤੋਂ ਇੱਕ ਰਾਤ ਬਾਅਦ ਉਨ੍ਹਾਂ ਦੀ ਪਤਨੀ ਬੀਬੀ ਕਰਤਾਰ ਕੌਰ ਲਾਹੌਰ ਜੇਲ੍ਹ ਵਿੱਚ ‘ਆਖਰੀ ਮੁਲਾਕਾਤ’ …
Read More »ਪੰਜਾਬ ਦੇ ਨਵੇਂ ਬਣੇ 117 ਵਿਧਾਇਕ
ਕਿਸ ਹਲਕੇ ‘ਚੋਂ ਕਿਸ ਪਾਰਟੀ ਦਾ ਉਮੀਦਵਾਰ ਰਿਹਾ ਜੇਤੂ, ਪੜ੍ਹੋ 117 ਹਲਕਿਆਂ ਦੀ ਪੂਰੀ ਸੂਚੀ ਨੰਬਰ ਹਲਕਾ ਜੇਤੂ ਉਮੀਦਵਾਰ ਪਾਰਟੀ 1 ਸੁਜਾਨਪੁਰ ਨਰੇਸ਼ਪੁਰੀ ਕਾਂਗਰਸ 2 ਭੋਆ ਲਾਲ ਚੰਦ ਆਪ 3 ਪਠਾਨਕੋਟ ਅਸ਼ਵਨੀ ਸ਼ਰਮਾ ਭਾਜਪਾ 4 ਗੁਰਦਾਸਪੁਰ ਬਰਿੰਦਰਜੀਤ ਸਿੰਘ ਕਾਂਗਰਸ 5 ਦੀਨਾਨਗਰ ਅਰੁਣਾ ਚੌਧਰੀ ਕਾਂਗਰਸ 6 ਕਾਦੀਆਂ ਪ੍ਰਤਾਪ ਬਾਜਵਾ ਕਾਂਗਰਸ 7 …
Read More »ਸਿੱਖ ਬੀਬੀਆਂ ਲਈ ਦਸਤਾਰ ਸਜਾਉਣ ਦਾ ਮਹੱਤਵ
ਤਲਵਿੰਦਰ ਸਿੰਘ ਬੁੱਟਰ ਪਿਛਲੇ ਦਿਨੀਂ ਕਰਨਾਟਕ ਹਾਈਕੋਰਟ ਦੁਆਰਾ ਹਿਜਾਬ ਵਿਵਾਦ ਬਾਰੇ ਦਿੱਤੇ ਅੰਤਰਿਮ ਹੁਕਮਾਂ ਤੋਂ ਬਾਅਦ ਬੈਂਗਲੁਰੂ ਦੇ ਇਕ ਕਾਲਜ ਪ੍ਰਬੰਧਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਵਿਦਿਆਰਥਣ ਨੂੰ ਦਸਤਾਰ ਉਤਾਰ ਕੇ ਆਉਣ ਲਈ ਕਹਿਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸਿੱਖ ਸੰਸਥਾਵਾਂ ਅੰਦਰ ਤਿੱਖਾ ਪ੍ਰਤੀਕਰਮ ਹੋਇਆ ਅਤੇ ਦਿੱਲੀ …
Read More »ਪੰਜਾਬ ‘ਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ
ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ‘ਚ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਿੰਗ ਦਾ ਅਮਲ 20 ਫਰਵਰੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ। ਹਾਲਾਂਕਿ ਇੱਕਾ-ਦੁੱਕਾ ਥਾਵਾਂ ‘ਤੇ ਹਿੰਸਕ ਘਟਨਾਵਾਂ ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ‘ਚ ਨੁਕਸ ਪੈਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ। …
Read More »ਪੰਜਾਬ ‘ਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣੇਗੀ : ਨਰਿੰਦਰ ਮੋਦੀ
ਜਲੰਧਰ ਰੈਲੀ ਵਿਚ ਪ੍ਰਧਾਨ ਮੰਤਰੀ ਵੱਲੋਂ ਮਾਫ਼ੀਆ ਤੇ ਨਸ਼ਿਆਂ ਨੂੰ ਨੱਥ ਪਾਉਣ ਦਾ ਵੀ ਵਾਅਦਾ ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਵਿਚ ਪਹਿਲੀ ਚੋਣ ਰੈਲੀ ਨੂੰ ਜਲੰਧਰ ਵਿਚ ਸੰਬੋਧਨ ਕਰਦਿਆਂ ਪਾਰਟੀ ਵੱਲੋਂ ਦਿੱਤੇ ਗਏ ਨਾਅਰੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਨੂੰ ਪੂਰੇ ਜ਼ੋਰ …
Read More »ਬਿਹਤਰੀਨ ਖਿਡਾਰੀ ਤੇ ਅਦਾਕਾਰ ਸੀ ਪਰਵੀਨ ਕੁਮਾਰ
ਨਵਦੀਪ ਸਿੰਘ ਗਿੱਲ ਪਰਵੀਨ ਕੁਮਾਰ ਦੀ ਪ੍ਰਸਿੱਧੀ ਜਿੰਨੀ ਖਿਡਾਰੀ ਕਰਕੇ ਹੈ, ਓਨੀ ਹੀ ਮਹਾਭਾਰਤ ਵਿੱਚ ਨਿਭਾਏ ਭੀਮ ਦੇ ਕਿਰਦਾਰ ਕਰਕੇ ਹੈ। ਦੋਵੇਂ ਹੀ ਕਿਰਦਾਰਾਂ ਵਿੱਚ ਉਹ ਦਮਦਾਰ ਤੇ ਵਜ਼ਨਦਾਰ ਹੋ ਕੇ ਨਿਭਿਆ। ਪਰਵੀਨ ਵਰਗਾ ਅਥਲੀਟ ਭਾਵੇਂ ਵਿਰਲਾ ਹੀ ਜੰਮਦਾ ਹੈ ਪਰ ਟੈਲੀਵੀਜ਼ਨ ਦੇ ਦੌਰ ਵਿੱਚ ਮਹਾਭਾਰਤ ਸੀਰੀਅਲ ਦੇ ਭੀਮ ਦੇ …
Read More »‘ਚੱਲੇ ਹੋਏ ਕਾਰਤੂਸ’ ਕੀ ਮੁੜ ਚੱਲ ਸਕਣਗੇ, ਇਨ੍ਹਾਂ ਚੋਣਾਂ ‘ਚ…
ਡਾ. ਸੁਖਦੇਵ ਸਿੰਘ ਝੰਡ (1-647-567-9128) ਪੰਜਾਬ ਵਿਚ ਵਿਧਾਨ ਸਭਾ 2022 ਦੀਆਂ ਚੋਣਾਂ ਦਾ ‘ਚੋਣ-ਬੁਖ਼ਾਰ’ ਇਸ ਸਮੇਂ ਪੂਰੇ ਜ਼ੋਰਾਂ ‘ਤੇ ਹੈ। ਚੋਣ ਲੜਨ ਵਾਲੇ ਅਤੇ ਉਨ੍ਹਾਂ ਦੇ ਕੱਵਰਿੰਗ ਉਮੀਦਵਾਰਾਂ ਵੱਲੋਂ ਨਾਮਜ਼ਦਗੀ-ਕਾਗਜ਼ ਦਾਖ਼ਲ ਕੀਤੇ ਜਾ ਚੁੱਕੇ ਹਨ। ਚੋਣ-ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਦੇ ਅਜੇ ਵੀ ਚੱਲ ਰਹੇ ਪ੍ਰਭਾਵ ਅਤੇ ਡਰ ਦੇ ਕਾਰਨ …
Read More »”ਹਰ ਸ਼ਾਖ਼ ਪੇ ਉਲੂ ਬੈਠਾ ਹੈ, ਅੰਜਾਮ -ਏ-ਗੁਲਸਿਤਾਂ ਕਿਆ ਹੋਗਾ?”
ਡਾ. ਗੁਰਵਿੰਦਰ ਸਿੰਘ 001-604-825-1550 ”ਇਕ ਜਨਵਰੀ ਏ ਛੱਬੀ, ਜਾਂ ਪੰਦਰਾਂ ਅਗਸਤ ਏ, ਰਸਮੀ ਪਲਾਂ ਨੂੰ ਛੱਡ ਕੇ ਸਾਲਾਂ ਦੇ ਸਾਲ ਤੜਪੇ। ਖ਼ੁਦਗ਼ਰਜ਼ ਦੌਰ ਨੇ ਇਕ ਐਸੀ ਲਕੀਰ ਖਿੱਚੀ, ਓਧਰ ਨਸੀਮ ਵਿਲਕੇ, ਏਧਰ ਜਮਾਲ ਤੜਪੇ। ਬੇਬਸ ਅਦਾ ‘ਚ ਆ ਕੇ ਕਦਮਾਂ ਜਾਂ ਤਾਲ ਤੋਲੀ, ਪਾਇਲ ‘ਚ ਘੁੰਗਰੂ ਵੀ ਹਾਲੀਂ ਬੇਹਾਲ ਤੜਪੇ। …
Read More »