Breaking News

Recent Posts

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਐਡਮਿਰਲ ਦੋਂਗ …

Read More »

ਏਅਰ ਇੰਡੀਆ ਦੀ ਬੈਂਕਾਕ ਜਾ ਰਹੀ ਉਡਾਣ ਨੂੰ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟੇ ਰੋਕੀ ਰੱਖਿਆ

ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਦੇਰੀ ਹੋਣ ਦਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਤੋਂ …

Read More »

ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਅਸੈਂਬਲੀ ਹਲਕੇ ਤੋਂ ਆਮ …

Read More »

Recent Posts

ਮਜੀਠੀਆ ਮਾਮਲੇ ਨੂੰ ਲੈ ਅਮਰਿੰਦਰ ਸਿੰਘ ’ਤੇ ਵਰ੍ਹੇ ਨਵਜੋਤ ਸਿੱਧੂ

ਕਿਹਾ : ਕੈਪਟਨ ਅਮਰਿੰਦਰ ਨੇ ਸਾਢੇ ਚਾਰ ਸਾਲ ਭਾਜਪਾ ਦੇ ਇਸ਼ਾਰਿਆਂ ’ਤੇ ਕੀਤਾ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ ਮਜੀਠੀਆ ਖਿਲਾਫ਼ ਦਰਜ ਕੀਤੇ ਗਏ ਮਾਮਲੇ ਨੂੰ ਗਲਤ ਦੱਸਣ ’ਤੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਸਿਆਸੀ ਹਮਲਾ ਕੀਤਾ। ਸਿੱਧੂ ਨੇ ਕਿਹਾ ਕਿ ਕੈਪਟਨ ਭਾਵੇਂ ਸਾਡੀ ਸਰਕਾਰ ਦੇ ਸਾਢੇ ਚਾਰ ਸਾਲ …

Read More »

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਲਈ ਮਾਰੇ ਜਾ ਰਹੇ ਹਨ ਛਾਪੇ

ਮਜੀਠੀਆ ਜਲਦੀ ਹੋਵੇਗਾ ਜੇਲ੍ਹ ਦੇ ਅੰਦਰ : ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਡਰੱਗ ਮਾਮਲੇ ’ਚ ਕੇਸ ਦਰਜ ਹੋਣ ਤੋਂ ਬਾਅਦ ਉਨ੍ਹਾਂ ਦੀ ਗਿ੍ਰਫ਼ਤਾਰੀ ਲਈ ਕੇਂਦਰ ਸਰਕਰ ਦੀ ਮਦਦ ਨਾਲ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਰਾਹੀਂ ਸਾਰੇ …

Read More »

ਮਜੀਠੀਆ ਖਿਲਾਫ਼ ਕੇਸ ਦਰਜ ਕਰਨ ਲਈ ਦਾਗੀ ਅਫ਼ਸਰ ਦਾ ਕੀਤਾ ਗਿਆ ਇਸਤੇਮਾਲ : ਸ਼ੋ੍ਰਮਣੀ ਅਕਾਲੀ ਦਲ ਦਾ ਦਾਅਵਾ

24 ਦਸੰਬਰ ਨੂੰ ਐਸ ਐਸ ਪੀ ਦਫ਼ਤਰਾਂ ਦਾ ਕੀਤਾ ਜਾਵੇਗਾ ਘਿਰਾਓ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਕੇਸ ਦਰਜ ਹੋਣ ਮਗਰੋਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ, ਜਿਸ ਨੂੰ ਲੈ ਕੇ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਬੋਲਦਿਆਂ ਸ਼ੋ੍ਰਮਣੀ …

Read More »

ਮਜੀਠੀਆ ਖਿਲਾਫ ਡਰੱਗ ਮਾਮਲੇ ’ਚ ਐਫ.ਆਈ.ਆਰ. ਦਰਜ

ਰੰਧਾਵਾ ਨੇ ਕਿਹਾ, ਮਜੀਠੀਆ ਨੂੰ ਗਿ੍ਰਫਤਾਰ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿਆਸਤ ਵਿਚ ਨਵਾਂ ਧਮਾਕਾ ਹੋ ਗਿਆ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲੇ ਨੂੰ ਲੈ ਕੇ ਕੇਸ ਦਰਜ ਕਰ ਲਿਆ ਹੈ। ਇਹ ਕੇਸ ਮੁਹਾਲੀ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ …

Read More »

Recent Posts

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਐਡਮਿਰਲ ਦੋਂਗ ਜੂਨ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਦੋਵੇਂ ਦੇਸ਼ਾਂ ਨੂੰ ਸਰਹੱਦੀ ਨਿਸ਼ਾਨਦੇਹੀ ਦੇ ਮਾਮਲੇ ਦਾ ਪੱਕਾ ਹੱਲ ਕੱਢਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਅਸਲ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੇ ਟਕਰਾਅ ਵਾਲੀ …

Read More »

ਏਅਰ ਇੰਡੀਆ ਦੀ ਬੈਂਕਾਕ ਜਾ ਰਹੀ ਉਡਾਣ ਨੂੰ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟੇ ਰੋਕੀ ਰੱਖਿਆ

ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਦੇਰੀ ਹੋਣ ਦਾ ਦਾਅਵਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ’ਚ ਘਾਹ-ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ ਰੋਕ ਕੇ ਰੱਖਿਆ ਗਿਆ। ਇਹ ਘਟਨਾ 25 ਜੂਨ ਦੀ ਦੱਸੀ ਜਾਂਦੀ ਹੈ। ਏਅਰ ਇੰਡੀਆ …

Read More »

ਹਾਈਕੋਰਟ ਨੇ ਆਸਾ ਰਾਮ ਦੀ ਅੰਤਰਿਮ ਜ਼ਮਾਨਤ 7 ਜੁਲਾਈ ਤੱਕ ਵਧਾਈ

ਜ਼ਬਰ ਜਨਾਹ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਆਸਾ ਰਾਮ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਹਾਈਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਸਵੈ-ਘੋਸ਼ਿਤ ਸੰਤ ਆਸਾਰਾਮ ਨੂੰ 2013 ਦੇ ਜਬਰ ਜਨਾਹ ਕੇਸ ਵਿਚ ਮਿਲੀ ਅੰਤਰਿਮ ਜ਼ਮਾਨਤ ਨੂੰ 7 ਜੁਲਾਈ ਤੱਕ ਵਧਾ ਦਿੱਤਾ ਹੈ। ਇਸ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ …

Read More »

ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਦੁੱਖ ਪ੍ਰਗਟ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਅਸੈਂਬਲੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਮਿ੍ਰਤਸਰ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਅਤੇ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬ …

Read More »

ਜਥੇਦਾਰ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ

ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੇਵਾ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸੇਵਾ …

Read More »

ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ’ਚ ਗਊਸ਼ਾਲਾ ਦਾ ਲੈਂਟਰ ਡਿੱਗਿਆ-20 ਤੋਂ ਵੱਧ ਗਊਆਂ ਦੀ ਮੌਤ

  ਜ਼ਖਮੀ ਗਊਆਂ ਦਾ ਕੀਤਾ ਜਾ ਰਿਹੈ ਇਲਾਜ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਹਰਿਆਣਾ ਵਿਚ ਅੱਜ ਤੜਕੇ ਇਕ ਗਊਸ਼ਾਲਾ ਦਾ ਲੈਂਟਰ ਡਿੱਗ ਜਾਣ ਕਾਰਨ 20 ਤੋਂ ਜ਼ਿਆਦਾ ਗਊਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ’ਚ ਕਈ ਗਊਆਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ ਅਤੇ ਜ਼ਖ਼ਮੀ ਗਊਆਂ ਦਾ …

Read More »

ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ

ਪੁਲਿਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਜੀਲੈਂਸ ਵਲੋਂ ਪਿਛਲੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲਿਸ ਨੇ ਅਕਾਲੀ ਆਗੂ ਖਿਲਾਫ ਇਕ ਹੋਰ ਐਫ.ਆਈ.ਆਰ. ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। …

Read More »

ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਤੋਂ ਆਈ ਚਿੱਠੀ

ਦੋਵਾਂ ਮੁੱਖ ਮੰਤਰੀਆਂ ਨੂੰ ਗੱਲਬਾਤ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਸਰਕਾਰ ਨੇ ਇਕ ਚਿੱਠੀ ਭੇਜੀ ਹੈ। ਸਰਕਾਰ ਨੇ ਇਨ੍ਹਾਂ ਦੋਵਾਂ ਸੂਬਿਆਂ ਵਿਚਾਲੇ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਇਕ ਵਾਰ ਫਿਰ ਪਹਿਲ …

Read More »

ਭਾਰਤ ਤੇ ਅਮਰੀਕਾ ਵਿਚਾਲੇ ਵੱਡੀ ਟਰੇਡ ਡੀਲ ਹੋਣ ਦੀ ਉਮੀਦ

ਟਰੰਪ ਨੇ ਕਿਹਾ : ਚੀਨ ਨਾਲ ਡੀਲ ਹੋ ਚੁੱਕੀ ਹੈ ਅਤੇ ਹੁਣ ਭਾਰਤ ਨਾਲ ਵੀ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਵਿਚਾਲੇ ਜਲਦ ਹੀ ਇਕ ‘ਵੱਡੀ’ ਟਰੇਡ ਡੀਲ ਹੋਣ ਵਾਲੀ ਹੈ। ਇਹ ਗੱਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਾਈਟ ਹਾਊਸ ਵਿਚ ਹੋਏ ‘ਬਿਗ ਬਿਊਟੀਫੁੱਲ ਬਿੱਲ’ ਈਵੈਂਟ ਵਿਚ ਕਹੀ। ਟਰੰਪ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੇੜਲੇ ਖੇਤਰ ਦੀ ਪਵਿੱਤਰਤਾ ਕਾਇਮ ਰੱਖਣ ‘ਤੇ ਜ਼ੋਰ

ਟਰੱਸਟ ਦੇ ਚੇਅਰਮੈਨ ਵੱਲੋਂ ਵਣ ਵਿਭਾਗ ਉੱਤਰਾਖੰਡ ਦੇ ਮੁਖੀ ਨਾਲ ਮੁਲਾਕਾਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਅਤੇ ਉੱਤਰਾਖੰਡ ਜੰਗਲਾਤ ਵਿਭਾਗ ਵੱਲੋਂ ਹੇਮਕੁੰਟ ਸਾਹਿਬ ਵਾਲੇ ਇਲਾਕੇ ‘ਚ ਪੈਂਦੀ ਫੁੱਲਾਂ ਦੀ ਘਾਟੀ ਦੀ ਸੁੰਦਰਤਾ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਅਧਿਆਤਮਿਕਤਾ ਨੂੰ ਬਰਕਰਾਰ ਰੱਖਣ ਵਾਸਤੇ ਮਿਲ ਕੇ ਕੰਮ ਕੀਤਾ …

Read More »

ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਮਾਮਲੇ ‘ਚ ਗ੍ਰਿਫਤਾਰ

ਅਕਾਲੀ ਆਗੂ ਵੱਲੋਂ ਕਾਰਵਾਈ ਬਦਲੇ ਦੀ ਭਾਵਨਾ ਕਰਾਰ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਸਵਰਨਦੀਪ ਸਿੰਘ ਦੇ ਬਿਆਨਾਂ ਉੱਤੇ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ‘ਚ ਐੱਫਆਈਆਰ ਨੰਬਰ 22 ਤਹਿਤ ਬੁੱਧਵਾਰ ਤੜਕੇ 4 ਵਜ ਕੇ 40 ਮਿੰਟ ਉੱਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੀਬੀਐਕਟ 1988 …

Read More »

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ‘ਤੇ ਜਥੇਦਾਰ ਗੜਗੱਜ ਤੇ ਧਾਮੀ ਵੱਲੋਂ ਸਖ਼ਤ ਇਤਰਾਜ਼ ਜ਼ਾਹਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਵਿਦੇਸ਼ਾਂ ‘ਚ ਵਿਕਣ ਲੱਗੀ ਪਠਾਨਕੋਟ ਦੀ ਲੀਚੀ

ਜ਼ਿਲ੍ਹੇ ਤੋਂ ਲੀਚੀ ਦੀ ਦੂਜੀ ਖੇਪ ਦੁਬਈ ਤੇ ਦੋਹਾ ਭੇਜੀ; ਫਲ ‘ਚ ਮਿਠਾਸ ਜ਼ਿਆਦਾ ਹੋਣ ਕਾਰਨ ਮੰਗ ਵਧੀ: ਸ਼ੰਮੀ ਕੁਮਾਰ ਪਠਾਨਕੋਟ/ਬਿਊਰੋ ਨਿਊਜ਼ : ਜ਼ਿਲ੍ਹਾ ਪਠਾਨਕੋਟ ਤੋਂ ਲੀਚੀ ਦੀ ਦੂਜੀ ਖੇਪ ਦੁਬਈ ਅਤੇ ਦੋਹਾ (ਕਤਰ) ਭੇਜ ਦਿੱਤੀ ਹੈ। ਇਸ ਬਾਰੇ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ੰਮੀ ਕੁਮਾਰ ਨੇ ਦੱਸਿਆ ਕਿ …

Read More »

ਮਾਨਸਾ ਜੇਲ੍ਹ ‘ਚ ਬਲਾਤਕਾਰ ਦੇ ਦੋਸ਼ੀ ਪਾਦਰੀ ਬਜਿੰਦਰ ਸਿੰਘ ਤੋਂ ਮੋਬਾਈਲ ਫੋਨ ਅਤੇ ਨਕਦੀ ਹੋਈ ਬਰਾਮਦ

ਮਾਨਸਾ : ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ ਤਹਿਤ ਉਮਰ ਕੈਦ ਦੀ ਸਜ਼ਾ ਕੱਟ ਰਹੇ ਅਖੌਤੀ ਪਾਦਰੀ ਬਜਿੰਦਰ ਸਿੰਘ ਤੋਂ ਮੋਬਾਈਲ ਫੋਨ ਅਤੇ 2,500 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜੇਲ੍ਹ ਅਧਿਕਾਰੀਆਂ ਵੱਲੋਂ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇਹ ਬਰਾਮਦਗੀ ਕੀਤੀ ਗਈ ਹੈ। ਐੱਫਆਈਆਰ ਮੁਤਾਬਕ ਬਜਿੰਦਰ ਦੇ ਕਬਜ਼ੇ …

Read More »

ਐੱਸਕੇਐੱਮ (ਗ਼ੈਰ ਸਿਆਸੀ) ਵੱਲੋਂ ਖਨੌਰੀ ਮੋਰਚੇ ਦਾ ਖਰਚ ਜਨਤਕ

ਮੋਰਚੇ ਨੂੰ ਫੰਡ ਮਿਲਣ ਦੇ ਬਾਵਜੂਦ 4.27 ਲੱਖ ਰੁਪਏ ਦਾ ਘਾਟਾ ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀਆਂ ਬਰੂਹਾਂ ‘ਤੇ 400 ਦਿਨ ਸੰਘਰਸ਼ ਕਰਨ ਵਾਲੇ ਸੰਯੁਕਤ …

Read More »