ਮਾਂ ਬੋਲੀ ਪੰਜਾਬੀ ਦੀ ਉਨਤੀ ਅਤੇ ਪ੍ਰਫੁਲਤਾ ਦਾ ਮੁੱਦਾ ਚੋਣ ਮਨੋਰਥ ਪੱਤਰਾਂ ‘ਚ ਕਰੋ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਿਖੀਆਂ ਚਿੱਠੀਆਂ ਵਿੱਚ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬੀ ਭਾਸ਼ਾ/ਬੋਲੀ ਨਾਲ ਸਬੰਧਤ ਉਹ ਅਹਿਮ ਨੁਕਤੇ ਸ਼ਾਮਲ …
Read More »Monthly Archives: December 2016
ਚੰਡੀਗੜ੍ਹ ‘ਚ ਨਗਰ ਕੌਂਸਲ ਚੋਣਾਂ ‘ਚ ਭਾਜਪਾ ਨੇ ਸਿਰਜਿਆ ਇਤਿਹਾਸ
26 ਵਿਚੋਂ 20 ਸੀਟਾਂ ‘ਤੇ ਭਾਜਪਾ ਨੂੰ ਮਿਲੀ ਜਿੱਤ, ਕਾਂਗਰਸ ਨੂੂੰ ਸਿਰਫ 4 ਸੀਟਾਂ ਮਿਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਜਿੱਤ ਕੇ ਭਾਰਤੀ ਜਨਤਾ ਪਾਰਟੀ ਬਾਗੋਬਾਗ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਇਸ ਨੂੰ ਨੋਟਬੰਦੀ ਦੇ ਹੱਕ ਵਿੱਚ ਫੈਸਲਾ ਕਿਹਾ ਹੈ। ਭਾਜਪਾ ਨੇ 26 ਵਿੱਚੋਂ 20 …
Read More »ਪਰਗਟ ਸਿੰਘ ਮਿਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ
ਮਾਮਲਾ ਸੀ ਜਮਸ਼ੇਰ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਛੱਡਣ ਤੋਂ ਬਾਅਦ ਸਾਬਕਾ ਵਿਧਾਇਕ ਪਰਗਟ ਸਿੰਘ ਅੱਜ ਪਹਿਲੀ ਵਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਹਨ। ਪਰਗਟ ਸਿੰਘ ਦੇ ਹਲਕੇ ਵਿੱਚ ਤਜਵੀਜ਼ਸ਼ੁਦਾ ਜਮਸ਼ੇਰ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਮਾਮਲਾ ਚਰਚਾ ਵਿਚ ਰਿਹਾ ਹੈ। ਇਸ ਪਲਾਂਟ ਖ਼ਿਲਾਫ਼ …
Read More »ਚਮਕੌਰ ਸਾਹਿਬ ‘ਚ ਵੱਡੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ
ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਹੋ ਰਹੀਆਂ ਨਤਮਸਤਕ ਚਮਕੌਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਨਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਮੇਤ 40 ਸਿੰਘਾਂ ਦੀ ਅਦੁੱਤੀ ਸ਼ਹਾਦਤ …
Read More »ਕ੍ਰਿਕਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਕ੍ਰਿਕਟ ਲੜੀ ‘ਤੇ 4-0 ਨਾਲ ਕੀਤਾ ਕਬਜ਼ਾ
ਰਵਿੰਦਰ ਜਡੇਜਾ ਨੂੰ ਮਿਲੀਆਂ 7 ਵਿਕਟਾਂ ਚੇਨਈ/ਬਿਊਰੋ ਨਿਊਜ਼ ਭਾਰਤ ਨੇ ਇੰਗਲੈਂਡ ਖਿਲਾਫ ਪੰਜਵੇਂ ਕ੍ਰਿਕਟ ਟੈਸਟ ਮੈਚ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇੰਗਲੈਂਡ ਨੂੰ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ ਵਿਚ 4-0 ਨਾਲ ਹਰਾ ਦਿੱਤਾ। ਭਾਰਤ ਨੇ ਪੰਜਵਾਂ ਟੈਸਟ ਪਾਰੀ ਅਤੇ 75 ਦੌੜਾਂ ਨਾਲ ਜਿੱਤ ਲਿਆ । ਰਵਿੰਦਰ ਜਡੇਜਾ ਨੇ …
Read More »ਸੱਜਣ ਕੁਮਾਰ ਨੂੰ ਨਹੀਂ ਮਿਲੀ ਜ਼ਮਾਨਤ
ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਉੱਤੇ ਅਦਾਲਤ ਨੇ ਫ਼ਿਲਹਾਲ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ’84 ਕਤਲੇਆਮ ਦੀ ਜਾਂਚ ਲਈ ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਐਸ.ਟੀ.ਆਈ. ਦੀ ਕਾਰਵਾਈ ਤੋਂ ਡਰਦੇ …
Read More »ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੰਘ ਸਿੱਧੂ
ਦੂਜੀ ਸੂਚੀ ‘ਚ ਸਿੱਧੂ ਜੋੜੇ ਦੇ ਨਾਵਾਂ ਦਾ ਐਲਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਲਗਭਗ 40 ਮਿੰਟ ਤੱਕ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਨਾਲ …
Read More »ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ
ਇਕ ਵਾਰ ‘ਚ ਜਮ੍ਹਾਂ ਕਰੋ ਜਿੰਨੇ ਮਰਜ਼ੀ ਪੁਰਾਣੇ ਨੋਟ, ਨਹੀਂ ਹੋਵੇਗੀ ਕੋਈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ 30 ਦਸੰਬਰ ਤੱਕ ਕੋਈ ਵਿਅਕਤੀ ਇਕ ਵਾਰ ਵਿਚ ਜਿੰਨੇ ਮਰਜ਼ੀ ਪੁਰਾਣੇ ਨੋਟ ਜਮ੍ਹਾਂ ਕਰਵਾ ਸਕਦਾ ਹੈ ਤਾਂ ਉਸ ਦੀ ਕੋਈ ਪੁੱਛਗਿੱਛ ਨਹੀਂ ਹੋਵੇਗੀ। ਇਸ ਦੇ ਨਾਲ …
Read More »ਵਿਧਾਇਕ ਜਰਨੈਲ ਸਿੰਘ ਹੋ ਸਕਦੇ ਹਨ ਬਾਦਲ ਖ਼ਿਲਾਫ਼ ਉਮੀਦਵਾਰ
28 ਦਸੰਬਰ ਦੀ ਰੈਲੀ ‘ਚ ਹੋ ਸਕਦਾ ਹੈ ਐਲਾਨ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ‘ਆਪ’ ਦੀ ਕੋਲਿਆਂਵਾਲੀ ਵਿੱਚ 28 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ …
Read More »ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਸਾਰੇ ਪੰਜਾਬੀ ਖਿਡਾਰੀਆਂ ਨੂੂੰ ਪੰਜਾਬ ਸਰਕਾਰ ਦੇਵੇਗੀ 25-25 ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੀ ਹਾਕੀ ਟੀਮ ਲਈ ਗੱਫੇ ਵੰਡਣ ਦਾ ਐਲਾਨ ਕੀਤਾ ਹੈ। ਬਾਦਲ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 25-25 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ઠਦਰਅਸਲ ਭਾਰਤੀ ਹਾਕੀ ਟੀਮ ਨੇ 15 ਸਾਲ ਬਾਅਦ ਇਤਿਹਾਸ ਰਚਦਿਆਂ …
Read More »