Breaking News
Home / 2016 / December (page 4)

Monthly Archives: December 2016

20 ਹਜ਼ਾਰ ਐਨ ਜੀ ਓ ਦੇ ਐਫ ਸੀ ਆਰ ਏ ਲਾਇਸੈਂਸ ਰੱਦ

ਭਾਰਤ ‘ਚ ਹੁਣ ਸਿਰਫ 13 ਹਜ਼ਾਰ ਐਨ ਜੀ ਓ ਹੀ ਲੀਗਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਵਿਚ ਰਜਿਸਟਰਡ 33 ਹਜ਼ਾਰ ਐਨ ਜੀ ਓ ਵਿਚੋਂ 20 ਹਜ਼ਾਰ ਦੇ ਐਫਸੀਆਰਏ ਲਾਇਸੈਂਸ ਰੱਦ ਕਰ ਦਿੱਤੇ ਹਨ। ਹੁਣ ਕੇਬਲ 13 ਹਜ਼ਾਰ ਐਨ ਜੀ ਓ ਹੀ ਕਾਨੂੰਨੀ ਤੌਰ ‘ਤੇ ਮਾਨਤਾ ਰੱਖਦੇ ਹਨ। ਐਫ …

Read More »

ਜਗਪਾਲ ਸੰਧੂ ਬਣਨਗੇ ਪੰਜਾਬ ਦੇ ਚੋਣ ਕਮਿਸ਼ਨਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1983 ਬੈਚ ਦੇ ਆਈਏਐਸ ਅਧਿਕਾਰੀ ਜਗਪਾਲ ਸਿੰਘ ਸੰਧੂ ਨੂੰ ਰਾਜ ਦੇ ਚੋਣ ਕਮਿਸ਼ਨਰ ਵਜੋਂ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਇਸ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ …

Read More »

ਹਰੀਕੇ ਪੱਤਣ ‘ਚ ਤਾਲਿਆਂ ‘ਚ ਬੰਦ ਪਾਣੀ ਵਾਲੀ ਬੱਸ ਦੇ ਕੋਲ ਖੜ੍ਹ ਕੇ ਬੋਲੇ ਘੁੱਗੀ

ਸੁਖਬੀਰ ਬਾਦਲ ਦੀਆਂ ਗੱਪਾਂ ਪੰਜਾਬ ਨੂੰ ਪੈ ਰਹੀਆਂ ਹਨ ਮਹਿੰਗੀਆਂ ਹਰੀਕੇ ਪੱਤਣ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ‘ਸ਼੍ਰੋਮਣੀ ਗੱਪੀ’ ਕਰਾਰ ਦਿੰਦੇ ਹੋਏ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਰਾਜ ਪੱਧਰੀ ਮੁਹਿੰਮ ਹਰੀਕੇ ਪੱਤਣ ਵਿਖੇ ਜਲ ਬੱਸ ਅੱਡੇ ਤੋਂ ਸ਼ੁਰੂ ਕੀਤੀ …

Read More »

ਸਿਆਸੀ ਆਗੂਆਂ ਨੇ ਡੇਰਿਆਂ ਵੱਲ ਟਿਕਾਈ ਨਿਗ੍ਹਾ

ਡੇਰਾ ਸਿਰਸਾ ਮੁਖੀ ਅਜੇ ਫਿਲਮ ਦੀ ਸ਼ੂਟਿੰਗ ‘ਚ ਰੁਝੇ ਬਠਿੰਡਾ : ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਪੰਜਾਬ ਚੋਣਾਂ ਦੇ ਮੱਦੇਨਜ਼ਰ ਪੈਰੋਕਾਰਾਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਤੇ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਕੀਤੀ ਗਈ ਹੈ। ਮੁਢਲੇ ਪੜਾਅ ‘ਤੇ ਡੇਰਾ ਸਿਰਸਾ ਵੱਲੋਂ ਕਿਸੇ ਸਿਆਸੀ ਪਾਰਟੀ ਦੀ ਖੁੱਲ੍ਹੀ ਹਮਾਇਤ ਕੀਤੇ …

Read More »

ਬਾਦਲ ਦੇ ਸੰਗਤ ਦਰਸ਼ਨ ‘ਚ ਪਹੁੰਚੇ ਪਰਗਟ ਸਿੰਘ

ਜਲੰਧਰ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ, ਜਦੋਂ ਹਲਕਾ ਵਿਧਾਇਕ ਪਰਗਟ ਸਿੰਘ ਨੇ ਪ੍ਰੋਗਰਾਮ ਵਿੱਚ ਆ ਕੇ ਸਾਲਿਡ ਵੇਸਟ ਪਲਾਂਟ ਦਾ ਮੁੱਦਾ ਉਠਾ ਦਿੱਤਾ। ਪਰਗਟ ਸਿੰਘ ਦੇ ਸੰਗਤ ਦਰਸ਼ਨ ਵਿੱਚ ਆਉਣ ਨਾਲ ਪੁਲਿਸ ਕਰਮਚਾਰੀਆਂ ਨੂੰ ਹੱਥਾਂ-ਪੈਰਾਂ ਦੀ …

Read More »

ਚੋਣ ਕਮਿਸ਼ਨ ਲੰਗਾਹ ਤੇ ਹੈਨਰੀ ਨੂੰ ਲੈ ਕੇ ਹੋਇਆ ਚੌਕਸ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨਣ ਅਤੇ ਕਾਂਗਰਸੀ ਆਗੂ ਅਵਤਾਰ ਹੈਨਰੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਹੋਣ ਦੇ ਕੀਤੇ ਦਾਅਵਿਆਂ ਕਾਰਨ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. …

Read More »

ਸੁੱਚਾ ਸਿੰਘ ਲੰਗਾਹ ਨਹੀਂ ਲੜ ਸਕਣਗੇ ਚੋਣ

ਹਾਈਕੋਰਟ ਨੇ ਲੰਗਾਹ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਚੋਣ ਨਹੀਂ ਲੜ ਸਕਣਗੇ। ਹਾਈਕੋਰਟ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ …

Read More »

ਡਾ. ਸਵਰਾਜਬੀਰ ਸਿੰਘ ਨੂੰ ਸਾਹਿਤ ਅਕਾਦਮੀ ਪੁਰਸਕਾਰ

ਨਾਟਕ ‘ਮੱਸਿਆ ਦੀ ਰਾਤ’ ਲਈ ਮਿਲੇਗਾ ਇਨਾਮ ਚੰਡੀਗੜ੍ਹ : ਪੰਜਾਬ ਵਿਚ ਜਨਮੇ ਡਾ. ਸਵਰਾਜਬੀਰ ਸਿੰਘ ਪੰਜਾਬੀ ਨਾਟਕ ‘ਮੱਸਿਆ ਦੀ ਰਾਤ’ ਲਈ ਸਾਹਿਤ ਅਕਾਦਮੀ ਪੁਰਸਕਾਰ ਲਈ ਚੁਣਿਆ ਗਿਆ ਹੈ। ਇਹ ਨਾਟਕ ਉਨ੍ਹਾਂ ਨੇ 2013 ਵਿਚ ਲਿਖਿਆ ਸੀ। ਡਾ. ਸਵਰਾਜਬੀਰ ਸਿੰਘ 1986 ਦੇ ਅਸਾਮ-ਮੇਘਾਲਿਆ ਬੈਚ ਦੇ ਆਈਪੀਐਸ ਅਧਿਕਾਰੀ ਹਨ ਤੇ ਇਸ ਵੇਲੇ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਆਸੀ ਦਲਾਂ ਨੂੰ ਖਤ ਲਿਖ ਕੇ ਕੀਤੀ ਮੰਗ

ਮਾਂ ਬੋਲੀ ਪੰਜਾਬੀ ਦੀ ਉਨਤੀ ਅਤੇ ਪ੍ਰਫੁਲਤਾ ਦਾ ਮੁੱਦਾ ਚੋਣ ਮਨੋਰਥ ਪੱਤਰਾਂ ‘ਚ ਕਰੋ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਿਖੀਆਂ ਚਿੱਠੀਆਂ ਵਿੱਚ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬੀ ਭਾਸ਼ਾ/ਬੋਲੀ ਨਾਲ ਸਬੰਧਤ ਉਹ ਅਹਿਮ ਨੁਕਤੇ ਸ਼ਾਮਲ …

Read More »

ਐਸ ਪੀ ਸਲਵਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਭਗੌੜਾ

ਚੰਡੀਗੜ੍ਹ/ਬਿਊਰੋ ਨਿਊਜ਼ : ਪਠਾਨਕੋਟ ਏਅਰਬੇਸ ‘ਤੇ ਹਮਲੇ ਤੋਂ ਬਾਅਦ ਵਿਵਾਦਾਂ ਵਿਚ ਆਇਆ ਪੰਜਾਬ ਦਾ ਐਸਪੀ ਸਲਵਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਭਗੌੜਾ ਹੈ ਪੁਲਿਸ ਨੂੰ ਉਸ ਦੇ ਥਹੁ ਟਿਕਾਣੇ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਸਲਵਿੰਦਰ ਸਿੰਘ ‘ਤੇ ਡਿਊਟੀ ਦੌਰਾਨ ਬਲਾਤਕਾਰ ਅਤੇ ਛੇੜਖਾਨੀ ਦੇ ਦੋਸ਼ ਲੱਗੇ ਹਨ। ਸੂਬੇ …

Read More »