ਨੰਗਾ ਕਰਕੇ ਪਿੰਡ ‘ਚ ਘੁਮਾਇਆ ਤੇ ਜੁੱਤੀ ਵੀ ਚਟਾਈ ਵਿਰਕ ਕਲਾਂ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਦੇ ਅਕਾਲੀ ਸਰਪੰਚ ਅਤੇ ਉਸਦੇ ਗੈਂਗਸਟਰ ਮੁੰਡੇ ਨੇ ਮਾਮੂਲੀ ਤਕਰਾਰ ਤੋਂ ਬਾਅਦ ਸ਼ਰਮਨਾਕ ਕਰਤੂਤ ਕਰਦਿਆਂ ਹੌਲਦਾਰ ਮਲਕੀਤ ਸਿੰਘ ਨੂੰ ਨੰਗਾ ਕਰਕੇ ਪਿੰਡ ਵਿਚ ਘੁਮਾਇਆ ਅਤੇ ਉਸ ਨੂੰ ਜੁੱਤੀ ਚੱਟਣ ਲਈ ਵੀ ਮਜਬੂਰ …
Read More »Daily Archives: December 12, 2016
ਕੇਜਰੀਵਾਲ ਦੀ ਪਾਰਟੀ ਹੁਣ ਪੂਰੀ ਤਰ੍ਹਾਂ ਉਲਝੀ : ਕੈਪਟਨ ਅਮਰਿੰਦਰ
ਕੇਜਰੀਵਾਲ ਦੀਆਂ ਐਸਵਾਈਐਲ ਪ੍ਰਤੀ ਟਿੱਪਣੀਆਂ ਨੂੰ ਦੱਸਿਆ ਵਿਅਰਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਵੱਲੋਂ ਐਸ.ਵਾਈ.ਐਲ ਬਾਰੇ ਦਿੱਤੇ ਬਿਆਨ ਨੂੰ ਵਿਅਰਥ ਕਰਾਰ ਦਿੰਦਿਆਂ ਮਜ਼ਾਕ ਉਡਾਇਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਡੇ ਪੱਧਰ ‘ਤੇ ਆਗੂਆਂ, ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪਾਰਟੀ ਨੂੰ ਛੱਡਣ ਨਾਲ, ਹੁਣ …
Read More »ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ‘ਚ ਲੱਗੀ ਗਿਆਨੀ ਤਰਲੋਚਨ ਸਿੰਘ ਦੀ ਤਸਵੀਰ
ਗਿਆਨੀ ਤਰਲੋਚਨ ਸਿੰਘ ਨੇ ਸਾਰਾ ਜੀਵਨ ਸਿੱਖ ਪੰਥ ਦੀ ਸੇਵਾ ‘ਚ ਲਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿੱਚ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਫੈਸਲੇ ਅਨੁਸਾਰ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ …
Read More »ਬਠਿੰਡਾ ਦਾ ਏਟੀਐਮ ਲੋਕਾਂ ਲਈ ਕਰ ਰਿਹਾ ਹੈ ਆਕਸੀਜਨ ਦਾ ਕੰਮ
ਬੈਂਕ ‘ਚੋਂ ਨਹੀਂ ਮੁੜਦਾ ਕੋਈ ਖਾਲੀ, ਰੋਜ਼ 17 ਘੰਟੇ ਹੋ ਰਿਹਾ ਕੰਮ ਬਠਿੰਡਾ/ਬਿਊਰੋ ਨਿਊਜ਼ ਨੋਟਬੰਦੀ ਦੇ ਦੌਰ ਵਿਚ ਦੇਸ਼ ਭਰ ਦੀ ਜਨਤਾ ਬੇਹੱਦ ਪ੍ਰੇਸ਼ਾਨ ਹੈ। ਲੋਕ ਕੈਸ਼ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਬੈਂਕਾਂ ਤੋਂ ਕੈਸ਼ ਨਹੀਂ ਮਿਲ ਰਿਹਾ ਤੇ ਜ਼ਿਆਦਾਤਰ ਏ.ਟੀ.ਐਮ. ਬੰਦ ਹਨ। ਅਜਿਹੇ ਹਾਲਾਤ ਵਿਚ ਬਠਿੰਡਾ ਦਾ …
Read More »ਚੱਕਰਵਰਤੀ ਤੂਫਾਨ ਕਾਰਨ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਸਮੁੰਦਰੀ ਇਲਾਕਿਆਂ ‘ਚ ਹਾਈ ਅਲਰਟ
ਤੂਫਾਨ ਦੀ ਰਫਤਾਰ ਹੈ 120 ਕਿਲੋਮੀਟਰ ਪ੍ਰਤੀ ਘੰਟਾ ਚੇਨਈ/ਬਿਊਰੋ ਨਿਊਜ਼ ਚੱਕਰਵਰਤੀ ‘ਵਰਦਾ’ ਤੂਫ਼ਾਨ ਕਾਰਨ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਸਮੁੰਦਰੀ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਰਦਾ ਤੂਫ਼ਾਨ ਚੇਨਈ ਪਹੁੰਚ ਗਿਆ ਹੈ। ਇਸ ਤੂਫ਼ਾਨ ਕਾਰਨ ਦੋ ਵਿਅਕਤੀਆਂ ਦੀ ਮੌਤ ਵੀ ਹੋਈ ਹੈ। ਤੂਫ਼ਾਨ ਦੀ ਰਫ਼ਤਾਰ 120 …
Read More »ਸੁਖਬੀਰ ਨੇ ਚਲਾ ਹੀ ਦਿੱਤੀ ਪਾਣੀ ‘ਚ ਬੱਸ
ਹਰੀਕੇ ਪੱਤਣ ਝੀਲ ਵਿਚ ਪਾਣੀ ‘ਚ ਚੱਲਣ ਵਾਲੀ ਬੱਸ ਦਾ ਉਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ ਕਿਹਾ, ਮਜ਼ਾਕ ਉਡਾਉਣ ਵਾਲਿਆਂ ਦੀ ਹੁਣ ਬੋਲਤੀ ਬੰਦ ਕਿਉਂ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਪਣੇ ਡਰੀਮ ਪ੍ਰਾਜੈਕਟ ਕਹੇ ਜਾਂਦੇ ਪਾਣੀ ਵਾਲੀ ਬੱਸ ਨੂੰ ਪੂਰਾ ਕਰ ਦਿੱਤਾ ਹੈ। ਅੱਜ ਹਰੀਕੇ …
Read More »ਟੈਸਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ ਪਾਰੀ ਦੇ ਅੰਤਰ ਨਾਲ ਹਰਾਇਆ
ਤਿੰਨ ਮੈਚਾਂ ‘ਚ ਜਿੱਤ ਹਾਸਲ ਕਰਕੇ ਸੀਰੀਜ਼ ‘ਤੇ ਕਰ ਲਿਆ ਕਬਜ਼ਾ ਮੁੰਬਈ/ਬਿਊਰੋ ਨਿਊਜ਼ ਦੁਨੀਆ ਦੇ ਨੰਬਰ ਇਕ ਗੇਂਦਬਾਜ਼ ਆਰ. ਅਸ਼ਵਿਨ ਦੇ ਕਹਿਰ ਨਾਲ ਭਾਰਤ ਨੇ ਇੰਗਲੈਂਡ ਨੂੰ ਦੂਜੀ ਪਾਰੀ ਵਿਚ 195 ਦੌੜਾਂ ‘ਤੇ ਆਊਟ ਕਰਕੇ ਚੌਥਾ ਟੈਸਟ ਅੱਜ ਪਾਰੀ ਅਤੇ 36 ਦੌੜਾਂ ਨਾਲ ਜਿੱਤ ਲਿਆ। ਇਹ ਮੈਚ ਜਿੱਤ ਕੇ ਭਾਰਤ …
Read More »ਅਗਲੇ ਪੰਜ ਸਾਲਾਂ ‘ਚ ਬੰਦ ਹੋ ਜਾਣਗੇ 2000 ਦੇ ਨਵੇਂ ਨੋਟ
ਨਵੀਂ ਦਿੱਲੀ/ਬਿਊਰੋ ਨਿਊਜ਼ 8 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਐਲਾਨ ਤੋਂ ਬਾਅਦ ਹੁਣ ਤੱਕ ਦੇਸ਼ ਵਿਚ ਕੈਸ਼ ਨੂੰ ਲੈ ਕੇ ਸਥਿਤੀ ਬਿਹਤਰ ਨਹੀਂ ਹੋ ਸਕੀ। ਬੈਂਕਾਂ ਅਤੇ ਏਟੀਐਮਾਂ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਅਜੇ ਵੀ ਲੱਗ ਰਹੀਆਂ ਹਨ। ਇਕ ਪਾਸੇ ਜਨਤਾ ਕੈਸ਼ ਨੂੰ ਪ੍ਰੇਸ਼ਾਨ ਹੈ ਤੇ …
Read More »ਕੇਜਰੀਵਾਲ ਨੇ ਹੁਸ਼ਿਆਰਪੁਰ ‘ਚ ਵੱਖ-ਵੱਖ ਰੈਲੀਆਂ ਨੂੰ ਕੀਤਾ ਸੰਬੋਧਨ
ਕਿਹਾ, ਕੈਪਟਨ ਅਮਰਿੰਦਰ ਨੇ ਮਜੀਠੀਆ ਨੂੰ ਸੀਬੀਆਈ ਜਾਂਚ ਤੋਂ ਮੁਕਤ ਕਰਵਾਇਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਅੱਜ ਹੁਸ਼ਿਆਰਪੁਰ ਵਿਖੇ ਵੱਖ-ਵੱਖ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੰਤਰੀ ਅਤੇ ਆਪਣੇ ਭਤੀਜੇ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਸੋਨੀਆ ਗਾਂਧੀ ਨੂੰ ਦੁਹਾਈ ਨਾ ਪਾਉਦੇ ਤਾਂ ਅੱਜ …
Read More »