ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ 30 ਅਕਤੂਬਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰ ਸਕਦੀ ਹੈ। ਕਈ ਮੰਤਰੀਆਂ ਦੇ ਵਿਭਾਗਾਂ ਨੂੰ ਵੀ ਬਦਲਿਆ ਜਾ ਸਕਦਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਪਰਿਵਾਰ ਨੂੰ ਅਹਿਮ ਸਰਕਾਰੀ ਵਿਭਾਗ ਦੀ ਚੇਅਰਮੈਨੀ ਦਿੱਤੀ ਜਾ ਸਕਦੀ ਹੈ। …
Read More »Yearly Archives: 2017
ਸੋਨੀਪਤ ਬੰਬ ਧਮਾਕਿਆਂ ਦੇ ਮਾਮਲੇ ‘ਚ ਟੁੰਡਾ ਨੂੰ ਉਮਰ ਕੈਦ ਦੀ ਸਜ਼ਾ
ਇਕ ਲੱਖ ਰੁਪਏ ਜੁਰਮਾਨਾ ਵੀ ਹੋਇਆ ਸੋਨੀਪਤ/ਬਿਊਰੋ ਨਿਊਜ਼ ਹਰਿਆਣਾ ਦੇ ਸੋਨੀਪਤ ਵਿਖੇ 1996 ਵਿੱਚ ਹੋਏ ਦੋਹਰੇ ਬੰਬ ਧਮਾਕੇ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਨੇ ਅਬਦੁਲ ਕਰੀਮ ਟੁੰਡਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਟੁੰਡਾ ਨੂੰ ਅਦਾਲਤ ਨੇ ਜਨਤਕ ਥਾਵਾਂ ‘ਤੇ ਬੰਬ ਧਮਾਕੇ ਕਰਨ ਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਬਾਰੂਦ ਰੱਖਣ …
Read More »ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਨਾਲ ਜੁੜੇ ਵਿਵਾਦ ‘ਤੇ ਰਾਹੁਲ ਗਾਂਧੀ ਬੋਲੇ
ਸਰਕਾਰ ਦੀ ਮੁਹਿੰਮ ਬੇਟੀ ਬਚਾਓ ਤੋਂ ਬੇਟਾ ਬਚਾਓ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦੀ ‘ਬੇਟੀ ਬਚਾਓ’ ਮੁਹਿੰਮ ਹੁਣ ‘ਬੇਟਾ ਬਚਾਓ’ ਵਿਚ ਬਦਲ ਗਈ ਹੈ। ਰਾਹੁਲ ਗਾਂਧੀ ਦਾ ਇਸ਼ਾਰਾ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜਯ ਦੀ ਕੰਪਨੀ ਦੀ ਟਰਨ …
Read More »ਰਾਮ ਰਹੀਮ ਮਾਮਲੇ ‘ਚ ਹਰਿਆਣਾ ਦੇ ਡੀਜੀਪੀ ਬੀਐਸ ਸੰਧੂ ਨੂੰ ਮਿਲੀ ਧਮਕੀ
ਕਿਹਾ, ਬਾਬਾ ਰਾਮ ਰਹੀਮ ਨੂੰ 72 ਘੰਟਿਆਂ ਨੂੰ ਛੁਡਾ ਕੇ ਲੈ ਜਾਵਾਂਗੇ ਦੈਨਿਕ ਭਾਸਕਰ ਦੇ ਜਰਨਸਿਟ ਸੰਜੀਵ ਰਾਮਪਾਲ ਨੂੰ ਵੀ ਆਇਆ ਧਮਕੀ ਭਰਿਆ ਫੋਨ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿਚ ਲਗਭਗ 45 ਦਿਨਾਂ ਤੋਂ ਜੇਲ੍ਹ ਦੀ ਹਵਾ ਖਾ ਰਿਹਾ ਹੈ। ਅੱਜ ਹਰਿਆਣਾ ਪੁਲਿਸ ਦੇ ਡੀਜੀਪੀ ਬੀਐਸ ਸੰਧੂ …
Read More »28 ਲੱਖ ਰੁਪਏ ਦੇ ਜੁਰਮਾਨੇ ਵਿਚ ਰਾਮ ਰਹੀਮ ਨੂੰ ਕੋਈ ਰਾਹਤ ਨਹੀਂ
ਸੀਬੀਆਈ ਫੈਸਲੇ ਖਿਲਾਫ ਰਾਮ ਰਹੀਮ ਵਲੋਂ ਪਾਈ ਪਟੀਸ਼ਨ ਹਾਈਕੋਰਟ ਨੇ ਕੀਤੀ ਮਨਜੂਰ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਵੱਲੋਂ ਲਾਏ 28 ਲੱਖ ਰੁਪਏ ਦੇ ਜ਼ੁਰਮਾਨੇ ‘ਤੇ ਕੋਈ ਰਾਹਤ ਨਹੀਂ ਦਿੱਤੀ। ਰਾਮ ਰਹੀਮ ਦੇ ਵਕੀਲ ਨੇ ਪਟੀਸ਼ਨ ਦਾਇਰ …
Read More »ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਨਾਲ ਹੋਈ ਬਦਸਲੂਕੀ
7 ਸ਼ਹੀਦਾਂ ਦੇ ਮ੍ਰਿਤਕ ਸਰੀਰ ਪੋਲੀਬੈਗ ਅਤੇ ਗੱਤਿਆਂ ‘ਚ ਲਪੇਟ ਕੇ ਲਿਆਂਦੇ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਇਲਾਕੇ ਵਿਚ ਹੈਲੀਕਾਪਟਰ ਹਾਦਸੇ ਵਿਚ ਸ਼ਹੀਦ ਹੋਏ ਜਵਾਨਾਂ ਦੀਆਂ ਲਾਸ਼ਾਂ ਨੂੰ ਲਿਫਾਫਿਆਂ ਤੇ ਗੱਤਿਆਂ ਵਿਚ ਰੱਖੇ ਜਾਣ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਫੌਜ ਦੀ ਕਿਰਕਿਰੀ ਹੋਣੀ ਸ਼ੁਰੂ ਹੋ ਗਈ …
Read More »ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਨੇ ਗੁਰਦਾਸਪੁਰ ਚੋਣਾਂ ਲਈ ਅਕਾਲੀ-ਭਾਜਪਾ ਉਮੀਦਵਾਰ ਦਾ ਕੀਤਾ ਸਮਰਥਨ
ਪਾਰਟੀ ਦੇ ਜਨਰਲ ਸਕੱਤਰ ਹਰਦੀਪ ਕਿੰਗਰਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ‘ਆਪਣਾ ਪੰਜਾਬ ਪਾਰਟੀ’ ਨੇ ਗੁਰਦਾਸਪੁਰ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਦੇ ਉਮੀਦਵਾਰ ਸਵਰਨ ਸਿੰਘ ਸਲਾਰੀਆ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਦੀਪ ਕਿੰਗਰਾ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤਾ …
Read More »ਗੁਰਦਾਸਪੁਰ ‘ਚ ਚੋਣ ਪ੍ਰਚਾਰ ਹੋਇਆ ਬੰਦ
ਵੋਟਾਂ 11 ਅਕਤੂਬਰ ਨੂੰ ਅਤੇ ਨਤੀਜੇ 15 ਅਕਤੂਬਰ ਨੂੰ ਐਲਾਨੇ ਜਾਣਗੇ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਖੁੱਲ੍ਹਾ ਪ੍ਰਚਾਰ ਅੱਜ ਸ਼ਾਮੀਂ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਡ ਸ਼ੋਅ ਕੀਤਾ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ …
Read More »ਗੋਧਰਾ ਕਾਂਡ ਦੇ 11 ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ
ਸਾਲ 2002 ਵਿਚ ਹੋਇਆ ਸੀ ਗੋਧਰਾ ਕਾਂਡ ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਹਾਈਕੋਰਟ ਨੇ ਗੋਧਰਾ ਕਾਂਡ ਵਿਚ ਸਾਬਰਮਤੀ ਐਕਸਪ੍ਰੈੱਸ ਦੇ ਡੱਬੇ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਫੈਸਲਾ ਸੁਣਾ ਦਿੱਤਾ ਹੈ। ਹਾਈਕੋਰਟ ਨੇ 11 ਦੋਸ਼ੀਆਂ ਨੂੰ ਲੋਅਰ ਕੋਰਟ ਵੱਲੋਂ ਦਿੱਤੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਹੈ। ਐਸਆਈਟੀ ਦੀ …
Read More »ਚੰਡੀਗੜ੍ਹ ‘ਚ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ ਵਿਚ ਮਚੀ ਭੱਜਦੌੜ
ਗੁਬਾਰਾ ਫਟਣ ਕਾਰਨ ਕਈ ਵਿਅਕਤੀਆਂ ਨੂੰ ਪਹੁੰਚਿਆ ਅੱਗ ਦਾ ਸੇਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ਵਿਚ ਐਤਵਾਰ ਸ਼ਾਮ ਇਕ ਪ੍ਰੋਗਰਾਮ ਦੌਰਾਨ ਨਾਈਟ੍ਰੋਜਨ ਗੈਸ ਨਾਲ ਭਰਿਆ ਗੁਬਾਰਾ ਫਟ ਗਿਆ, ਜਿਸ ਕਾਰਨ ਕਰੀਬ 17 ਵਿਅਕਤੀਆਂ ਨੂੰ ਅੱਗ ਦਾ ਸੇਕ ਪਹੁੰਚਿਆ ਅਤੇ ਭੱਜਦੌੜ ਮਚ ਗਈ। ਸਾਰੇ ਜ਼ਖਮੀਆਂ ਨੂੰ ਤੁਰੰਤ ਸੈਕਟਰ-32 …
Read More »