Breaking News
Home / 2017 (page 126)

Yearly Archives: 2017

ਲੰਗਾਹ ਬਾਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਹੋਏ ਸਖਤ

ਵੀਰਵਾਰ ਨੂੰ ਸੱਦੀ ਹੰਗਾਮੀ ਮੀਟਿੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਬਾਰੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਸਖਤ ਰੁਖ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਵੱਡੇ ਅਹੁਦਿਆਂ ‘ਤੇ ਰਹਿੰਦੇ ਹੋਏ ਸੁੱਚਾ ਸਿੰਘ ਲੰਗਾਹ ਨੇ ਅਜਿਹੀ ਘਟੀਆ ਹਰਕਤ …

Read More »

ਬਾਜਵਾ ਨੇ ਸਿਆਸੀ ਵਿਰੋਧੀਆਂ ਨੂੰ ਦਿੱਤਾ ਜਵਾਬ

ਪ੍ਰਤਾਪ ਬਾਜਵਾ ਨੇ ਸੁਨੀਲ ਜਾਖੜ ਲਈ ਕੀਤਾ ਚੋਣ ਪ੍ਰਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਲਈ ਹੋ ਰਹੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਈ ਪਾਰਟੀ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਅੱਜ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋ ਗਏ। ਕਾਫੀ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਸਨ ਕਿ …

Read More »

ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ 148ਵੀਂ ਜੈਅੰਤੀ ‘ਤੇ ਸ਼ਰਧਾਂਜਲੀਆਂ

ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 148ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ। ਮਹਾਤਮਾ ਗਾਂਧੀ ਦੀ ਸਮਾਧੀ ਸਥਾਨ ‘ਤੇ ਇਕ ਸਰਵਧਰਮ ਸਭਾ ਦਾ ਵੀ …

Read More »

ਮੋਦੀ ਨੇ ਭ੍ਰਿਸ਼ਟਾਚਾਰ ਮੁਕਤ ਭਾਰਤ ਲਈ ਕੁਝ ਨਹੀਂ ਕੀਤਾ : ਅੰਨਾ ਹਜ਼ਾਰੇ

ਅੰਨਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜਨਤਾ ਨਾਲ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਸਰਕਾਰ ਨੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਕੁਝ ਨਹੀਂ ਕੀਤਾ। ਲੋਕਪਾਲ …

Read More »

ਕਸ਼ਮੀਰ ‘ਚ ਘੁਸਪੈਠ ਕਰਦੇ 2 ਅੱਤਵਾਦੀ ਮਾਰ ਮੁਕਾਏ

ਪਾਕਿ ਵਲੋਂ ਕੀਤੀ ਫਾਇਰਿੰਗ ‘ਚ ਦੋ ਬੱਚਿਆਂ ਦੀ ਮੌਤ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਫੌਜ ਨੇ ਅੱਜ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਉਹ ਐਲ ਓ ਸੀ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਮਾਰੇ ਅੱਤਵਾਦੀਆਂ ਦੀਆਂ ਮ੍ਰਿਤਕ ਦੇਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਦੂਜੇ ਪਾਸੇ ਪੁੰਛ ਦੇ …

Read More »

ਅਮਰੀਕਾ ਦੇ ਲਾਸ ਵੇਗਾਸ ਵਿਚ ਮਿਊਜ਼ਿਕ ਫੈਸਟੀਵਲ ਦੌਰਾਨ ਫਾਇਰਿੰਗ

50 ਵਿਅਕਤੀਆਂ ਦੀ ਮੌਤ, 200 ਤੋਂ ਜ਼ਿਆਦਾ ਜ਼ਖ਼ਮੀ ਲਾਸ ਵੇਗਾਸ/ਬਿਊਰੋ ਨਿਊਜ਼ ਅਮਰੀਕਾ ਦੇ ਲਾਸ ਵੇਗਾਸ ਵਿਚ ਐਤਵਾਰ ਦੇਰ ਰਾਤ ਨੂੰ ਇਕ ਮਿਊਜ਼ਿਕ ਫੈਸਟੀਵਲ ਦੌਰਾਨ ਅੰਨ੍ਹੇ ਵਾਹ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ 50 ਵਿਅਕਤੀਆਂ ਦੀ ਜਾਨ ਚਲੇ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਇਹ ਫੈਸਟੀਵਲ ਮੈਨਡਾਲੇਅ ਬੇਅ …

Read More »

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਅਕਾਲੀ ਆਗੂਆਂ ਨੇ ਇਸ ਨੂੰ ਦੱਸਿਆ ਸਿਆਸੀ ਰੰਜਿਸ਼ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ ਐਸ ਪੀ ਗੁਰਦਾਸਪੁਰ ਹਰਚਰਨ ਬਰਾੜ ਮੁਤਾਬਕ ਲੰਗਾਹ ਵਿਰੁੱਧ ਇਹ ਮਾਮਲਾ ਇਕ ਸਰਕਾਰੀ ਮੁਲਾਜ਼ਮ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ …

Read More »

ਮੁੰਬਈ ‘ਚ ਰੇਲਵੇ ਬ੍ਰਿਜ ‘ਤੇ ਮਚੀ ਭਗਦੜ

27 ਵਿਅਕਤੀਆਂ ਦੀ ਮੌਤ, 35 ਤੋਂ ਜ਼ਿਆਦਾ ਜ਼ਖ਼ਮੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਮੰਬਈ/ਬਿਊਰੋ ਨਿਊਜ਼ ਮੁੰਬਈ ਦੇ ਪਰੇਲ-ਐਲਫ਼ਿੰਸਟਨ ਰੇਲਵੇ ਬ੍ਰਿਜ ‘ਤੇ ਭਗਦੜ ਮਚਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੈਰਾਂ ਹੇਠ ਲਤਾੜੇ ਜਾਣ ਕਾਰਨ 35 ਤੋਂ ਜ਼ਿਆਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ …

Read More »

ਰਾਮ ਰਹੀਮ ਕੋਲ ਹੈ 1572 ਕਰੋੜ ਰੁਪਏ ਦੀ ਜਾਇਦਾਦ

ਹਰਿਆਣਾ ਸਰਕਾਰ ਨੇ ਸੌਂਪੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਕੇਸ ਵਿੱਚ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਹਾਈਕੋਰਟ ਦੇ ਹੁਕਮ ਉੱਤੇ ਇਨਕਮ ਟੈਕਸ ਵਿਭਾਗ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਡੇਰਾ ਸੱਚਾ ਸੌਦਾ ਦੀ ਸਾਰੀ ਜਾਇਦਾਦ ਦੀ ਜਾਂਚ ਕਰੇਗਾ। ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਿਹੜੀ ਰਿਪੋਰਟ ਸੌਂਪੀ …

Read More »

ਗੁਰਦਾਸਪੁਰ ‘ਚ ਚੋਣ ਪ੍ਰਚਾਰ ਮਘਿਆ

ਉਮੀਦਵਾਰ ਇਕ ਦੂਜੇ ਨੂੰ ਦਿਖਾਉਣ ਲੱਗੇ ਨੀਵਾਂ ਗੁਰਦਾਸਪੁਰ/ਬਿਊਰੋ ਨਿਊਜ਼ 11 ਅਕਤੂਬਰ ਨੂੰ ਹੋ ਰਹੀ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ‘ਚ ਤੇਜ਼ੀ ਲਿਆ ਦਿੱਤੀ ਹੈ। ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਨੇ ਅੱਜ ਪਠਾਨਕੋਟ ਦੇ ਹਲਕਾ ਭੋਆ ਵਿਚ ਆਪਣਾ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ …

Read More »