ਪੰਜਾਬ ‘ਚ ਕਾਗਜ਼ ਤਿਆਰ ਕਰਨ ਵਾਲੇ ਯੂਨਿਟ ਲੱਗਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਕਾਗਜ਼ ਤਿਆਰ ਕਰਨ ਵਾਲੀ ਮੋਹਰੀ ਕੰਪਨੀ ਨੇ ਪੰਜਾਬ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਯੂਨਿਟ ਰੂਪਨਗਰ ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ। …
Read More »Yearly Archives: 2017
ਸਿਆਸਤਦਾਨਾਂ ਦਾ ਭਵਿੱਖ- ਗੁਰਦਾਸਪੁਰ ਜ਼ਿਮਨੀ ਚੋਣ
ਗੁਰਦਾਸਪੁਰ : ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਹੋਣ ਜਾ ਰਹੀ ਚੋਣ ਜਿੱਤਣ ਵਾਲੇ ਉਮੀਦਵਾਰ ਨੇ ਭਾਵੇਂ ਸਿਰਫ਼ 18 ਮਹੀਨਿਆਂ ਲਈ ਲੋਕ ਸਭਾ ਮੈਂਬਰ ਬਣਨਾ ਹੈ ਪਰ ਸਿਆਸੀ ਮਾਹਿਰਾਂ ਅਨੁਸਾਰ ਇਸ ਜ਼ਿਮਨੀ ਚੋਣ ਦੇ ਨਤੀਜਿਆਂ ਨਾਲ ਨਾ ਸਿਰਫ਼ ਕਈ ਧਨਾਢ ਸਿਆਸਤਦਾਨਾਂ ਦੇ ਭਵਿੱਖ ਦਾ ਫੈਸਲਾ ਹੋਵੇਗਾ ਸਗੋਂ ਉਮੀਦਵਾਰ ਦੀ ਜਿੱਤ-ਹਾਰ ਅਤੇ …
Read More »ਕਾਂਗਰਸ ਨੇ ਗੁਰਦਾਸਪੁਰ ‘ਚ ਮਘਾਇਆ ਚੋਣ ਪਿੜ
ਗੁਰਦਾਸਪੁਰ ਚੋਣ ਜਿੱਤਣੀ ਕੈਪਟਨ ਲਈ ਵੱਕਾਰ ਦਾ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਮੁਹਿੰਮ ਮਘਾਉਣ ਲਈ ਇਸ ਵਿੱਚ ਪੈਂਦੇ ਹਰੇਕ ਵਿਧਾਨ ਸਭਾ ਹਲਕੇ ਨੂੰ ਪੰਦਰਾਂ-ਪੰਦਰਾਂ ਜ਼ੋਨਾਂ ਵਿੱਚ ਵੰਡਣ ਦਾ ਫੈਸਲਾ ਕੀਤਾ ਹੈ। ਵੱਡੇ ਵਿਧਾਨ ਸਭਾ ਹਲਕਿਆਂ ਦੇ 17 ਜ਼ੋਨ ਬਣਾਏ ਜਾਣਗੇ। …
Read More »ਜਾਖੜ ਦੀ ਕਵਿਤਾ ਨਾਲ ਮੁਲਾਕਾਤ ਬਣੀ ਚਰਚਾ ਦਾ ਵਿਸ਼ਾ
ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮਰਹੂਮ ਅਦਾਕਾਰ ਤੇ ਭਾਜਪਾ ਆਗੂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨਾਲ ਮੁਲਾਕਾਤ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਜਾਖੜ ਹੋਰ ਆਗੂਆਂ ਨਾਲ ਵਿਨੋਦ ਖੰਨਾ ਦੇ ਘਰ ਪੁੱਜੇ …
Read More »ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਦੇ ਐਲਾਨ ਨਾਲ ਧਰਨਾ ਸਮਾਪਤ
ਸੰਘਰਸ਼ ਦੇ ਅਗਲੇ ਪੜਾਅ ਦਾ ਐਲਾਨ 27 ਅਕਤੂਬਰ ਨੂੰ ਪਟਿਆਲਾ : ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਮਹਿਮਦਪੁਰ ਵਿਚਲੀ ਅਨਾਜ ਮੰਡੀ ਵਿਚ ਲਾਇਆ ਗਿਆ ਪੰਜ ਰੋਜ਼ਾ ਧਰਨਾ ਮੰਗਲਵਾਰ ਨੂੰ ਪਰਾਲੀ ਦੇ ਮੁੱਦੇ ‘ਤੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਐਲਾਨਨਾਮੇ ਨਾਲ ਖ਼ਤਮ ਹੋ ਗਿਆ। ਧਰਨੇ ਦੌਰਾਨ ਸੰਕੇਤਕ ਰੂਪ ਵਿਚ ਪਰਾਲੀ ਸਾੜ …
Read More »ਕੋਈ ਬਣਦੈ ਰਾਮ ਤੇ ਕੋਈ ਰਾਵਣ ਦੇ ਕਿਰਦਾਰ ‘ਚ ਨਿਭਦੈ
ਸਿਆਸਤਦਾਨਾਂ ਨੂੰ ਰਾਮ ਲੀਲ੍ਹਾ ਨਾਲ ਹੈ ਮੋਹ ਗੁਰਦਾਸਪੁਰ : ਧਰਮ ਤੇ ਰਾਜਨੀਤੀ ਦਾ ਸ਼ੁਰੂ ਤੋਂ ਸਬੰਧ ਰਿਹਾ ਹੈ। ਪਠਾਨਕੋਟ ਨਿਵਾਸੀ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਵਿਧਾਇਕ ਅਸ਼ੋਕ ਵਰਮਾ ਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਜਿਹੇ ਸਿਆਸਤਦਾਨ ਹਨ, ਜਿਹੜੇ ਰਾਮ ਲੀਲ੍ਹਾ ਦੇ ਮੰਚਨ ਦਾ ਵੀ ਸ਼ੌਕ ਰੱਖਦੇ ਹਨ। ਦੁਸਹਿਰੇ …
Read More »‘ਖਾਲਸਾ ਏਡ’ ਜਥੇਬੰਦੀ ਰੋਹਿੰਗਿਆ ਮੁਸਲਮਾਨਾਂ ਦੀ ਮੱਦਦ ਲਈ ਇਕੱਠਾ ਕਰ ਰਹੀ ਹੈ ਜ਼ਰੂਰਤ ਦਾ ਸਮਾਨ
ਕੌਮਾਂਤਰੀ ਪੱਧਰ ‘ਤੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਜਥੇਬੰਦੀ ਲੁਧਿਆਣਾ/ਬਿਊਰੋ ਨਿਊਜ਼ ‘ਸਰਬੱਤ ਦੇ ਭਲੇ’ ਦੇ ਸਿਧਾਂਤ ਨੂੰ ਆਧਾਰ ਬਣਾ ਕੇ ਕੌਮਾਂਤਰੀ ਪੱਧਰ ‘ਤੇ ਮਨੁੱਖਤਾ ਦੀ ਸੇਵਾ ਕਰ ਰਹੀ ਜਥੇਬੰਦੀ ઠ’ਖ਼ਾਲਸਾ ਏਡ’ ਵੱਲੋਂ ਮਿਆਂਮਾਰ ਵਿਚੋਂ ਉਜਾੜੇ ਗਏ ਰੋਹਿੰਗਿਆ ਮੁਸਲਮਾਨਾਂ ਦੀ ਸੇਵਾ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਹੈ। ਇਸ …
Read More »ਮੁਹਾਲੀ ਵਿੱਚ ਪੱਤਰਕਾਰ ਕੇ.ਜੇ. ਸਿੰਘ ਤੇ ਮਾਂ ਦਾ ਕਤਲ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਫ਼ੇਜ਼-3ਬੀ2 ਵਿੱਚ ਰਹਿੰਦੇ ਸੀਨੀਅਰ ਪੱਤਰਕਾਰ ਕੇ.ਜੇ. ਸਿੰਘ (65) ਅਤੇ ਉਨ੍ਹਾਂ ਦੀ ਮਾਂ ਗੁਰਚਰਨ ਕੌਰ (90) ਦਾ ਘਰ ਵਿੱਚ ਕਤਲ ਹੋ ਗਿਆ। ਘਰ ਵਿੱਚੋਂ ਐਲਈਡੀ ਅਤੇ ਕੁੱਝ ਹੋਰ ਸਾਮਾਨ ਗਾਇਬ ਹੈ। ਜਾਪਦਾ ਹੈ ਕਿ ਹਮਲਾਵਰਾਂ ਦੀ ਪੱਤਰਕਾਰ ਨਾਲ ਹੱਥੋਪਾਈ ਹੋਈ ਸੀ। ਸਾਰਾ ਸਾਮਾਨ ਖਿੰਡਿਆ ਪਿਆ ਸੀ …
Read More »ਲੁਪਤ ਹੋ ਰਹੀਆਂ ਨਦੀਆਂ ਬਾਰੇ ਕਿਰਨ ਬੇਦੀ ਦੀ ਅਗਵਾਈ ‘ਚ ਕੱਢੀ ਜਾਗਰੂਕਤਾ ਰੈਲੀ
ਚੰਡੀਗੜ੍ਹ : ਪੁਡੁਚੇਰੀ ਦੀ ਉੱਪ ਰਾਜਪਾਲ ਡਾ. ਕਿਰਨ ਬੇਦੀ ਦੀ ਅਗਵਾਈ ਵਿਚ ਸ਼ਨੀਵਾਰ ਨੂੰ ਸੁਖਨਾ ਝੀਲ ਤੋਂ ਇਕ ਸਾਈਕਲ ਰੈਲੀ ਕੱਢ ਕੇ ਲੁਪਤ ਹੋ ਰਹੀਆਂ ਨਦੀਆਂ ਨੂੰ ਮੁੜ ਸੁਰਜੀਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ਼ਾ ਫਾਊਂਡੇਸ਼ਨ ਸਦਗੁਰੂ ਦੇ ਯਤਨਾਂ ਨਾਲ ਸ਼ੁਰੂ ਕੀਤੀ ਗਈ ਇਸ ਜਾਗਰੂਕਤਾ ਮੁਹਿੰਮ ਦੇ ਅੰਤਰਗਤ 10 …
Read More »ਆਮ ਆਦਮੀ ਪਾਰਟੀ ਲਈ ਗੁਰਦਾਸਪੁਰ ਜ਼ਿਮਨੀ ਚੋਣ ਬਣੀ ਸਿਰਦਰਦੀ
ਹਲਕੇ ਨਾਲ ਸਬੰਧਤ ਆਗੂ ਪਾਰਟੀ ਤੋਂ ਕਰ ਚੁੱਕੇ ਹਨ ਕਿਨਾਰਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਗੁਰਦਾਸਪੁਰ ਹਲਕੇ ਦੀ ਜ਼ਿਮਨੀ ਚੋਣ ਵਿੱਚ ਮੇਜਰ ਜਨਰਲ (ਸੇਵਾਮੁਕਤ) ਸੁਰੇਸ਼ ਖਜੂਰੀਆ ਨੂੰ ਉਤਾਰਿਆ ਗਿਆ ਹੈ ਪਰ ਇਸ ਹਲਕੇ ਵਿੱਚ ਵੱਡੇ ਆਗੂਆਂ ਵੱਲੋਂ ਸਮੇਂ-ਸਮੇਂ ‘ਤੇ ਪਾਰਟੀ ਨੂੰ ਅਲਵਿਦਾ ਕਹਿਣ ਕਰਕੇ ਪਾਰਟੀ ਲਈ ਚੋਣ …
Read More »