Breaking News
Home / 2017 (page 13)

Yearly Archives: 2017

ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ ‘ਤੇ ਸਾਊਂਡ ਐਂਡ ਲੇਜ਼ਰ ਸ਼ੋਅ ਨੂੰ ਹਜ਼ਾਰਾਂ ਲੋਕਾਂ ਨੇ ਦੇਖਿਆ

ਸਭ ਪਾਸੇ ‘ਵਿਰਾਸਤ-ਏ-ਖ਼ਾਲਸਾ’ ਦੀ ਪ੍ਰਸ਼ੰਸਾ ਬਰੈਂਪਟਨ : ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਤਿਆਰ ਕੀਤੇ ਗਏ ਸਾਊਂਡ ਐਂਡ ਲੇਜ਼ਰ ਸ਼ੋਅ ਨੂੰ ਦੇਖਣ ਲਈ ਸੰਗਤਾਂ ਵੱਲੋਂ ਬੇਮਿਸਾਲ ਹੁੰਗਾਰਾ ਮਿਲਿਆ। ਸਾਢੇ ਚਾਰ ਹਜ਼ਾਰ ਤੋਂ ਵੱਧ ਦਰਸ਼ਕਾਂ ਨੇ ਜਿੱਥੇ ਇਸ ਸ਼ੋਅ ਦਾ ਭਰਪੂਰ ਅਨੰਦ ਮਾਣਿਆ, ਓਥੇ ਇਸ ਸ਼ੋਅ ਨੂੰ …

Read More »

ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਗੁਰੂਘਰ ਓਕਵਿਲ ਵਿਖੇ 26 ਅਤੇ ਗੁਰੂਘਰ ਗੁਰੂ ਰਵੀਦਾਸ ਵਿਖੇ 31 ਦਸੰਬਰ ਨੂੰ ਮਨਾਇਆ ਜਾਵੇਗਾ

ਬਰਲਿੰਗਟਨ : ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਗੁਰੁਘਰ ਓਕਵਿਲ ਵਿਖੇ 26 ਦਸੰਬਰ ਅਤੇ ਗੁਰੂ ਰਵੀਦਾਸ ਗੁਰੂਘਰ ਬਰਲਿੰਗਟਨ ਵਿਖੇ 31 ਦਸੰਬਰ ਨੂੰ ਮਨਾਇਆ ਜਾਵੇਗਾ। ਗੁਰੂਘਰ ਓਕਵਿਲ ਵਿਖੇ 24 ਦਸੰਬਰ …

Read More »

ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵਲੋਂ ਸ਼ਹੀਦੀ ਸਮਾਗਮ ਆਯੋਜਿਤ

ਬਰੈਂਪਟਨ/ਬਿਊਰੋ ਨਿਊਜ਼ : ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ 15 ਦਸੰਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ ਜਿਸ ਵਿੱਚ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਭਾਸ਼ਣ ਅਤੇ ਕਵੀਸ਼ਰੀ ਵਿੱਚ ਭਾਗ ਲਿਆ। ਦਸੰਬਰ ਦੇ ਮਹੀਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ …

Read More »

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ

ਭਾਈ ਗੋਬਿੰਦ ਸਿੰਘ ਲੌਂਗੋਵਾਲ ਕਿਸੇ ਵੀ ਕੌਮ ਦੀ ਪਛਾਣ ਉਸ ਦੇ ਯੋਧਿਆਂ ਦੀ ਘਾਲ ਕਮਾਈ ਤੋਂ ਹੀ ਸਾਹਮਣੇ ਆਉਂਦੀ ਹੈ। ਜਿਸ ਕੌਮ ਨੂੰ ਉਸ ਦੇ ਰਹਿਬਰਾਂ ਅਤੇ ਯੋਧਿਆਂ ਨੇ ਆਪਣੇ ਖੂਨ ਨਾਲ ਸਿੰਜਿਆ ਹੋਵੇ, ਉਹ ਕਿਸੇ ਦੇ ਮੁਕਾਇਆਂ ਮੁੱਕ ਨਹੀਂ ਸਕਦੀ। ਜੂਝ ਮਰਨ ਦਾ ਚਾਅ ਹੀ ਕੌਮ ਦੀ ਬੁਲੰਦੀ ਦੀ …

Read More »

ਟਰੰਪ ਪ੍ਰਸ਼ਾਸਨ ਹੋਰ ਸਖਤ ਕਰੇਗਾ ਐਚ1ਬੀ ਵੀਜ਼ਾ ਦੇ ਨਿਯਮ

ਨਵੇਂ ਨਿਯਮਾਂ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰ ਤੇ ਉਨ੍ਹਾਂ ਦੇ ਪਰਿਵਾਰ ਹੋਣਗੇ ਪ੍ਰਭਾਵਿਤ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਪ੍ਰਸ਼ਾਸਨ ਹੁਣ ਐੱਚ-1ਬੀ ਵੀਜ਼ਾ ਨਿਯਮਾਂ ਨੂੰ ਸਖ਼ਤ ਬਣਾਉਣ ਜਾ ਰਿਹਾ ਹੈ। ਅਮਰੀਕਾ ਐੱਚ-1ਬੀ ਵੀਜ਼ਾ ਧਾਰਕਾਂ ਦੇ ਪਤੀ ਜਾਂ ਪਤਨੀ ਨੂੰ ਕੰਮ ਕਰਨ ਦੀ ਆਗਿਆ ਦੇਣ ਵਾਲੇ ਸਾਬਕਾ ਰਾਸ਼ਟਰਪਤੀ ਓਬਾਮਾ ਪ੍ਰਸ਼ਾਸਨ ਦੇ ਨਿਯਮਾਂ ਨੂੰ ਖ਼ਤਮ …

Read More »

ਪਾਕਿ ਦੀਆਂ ਜੇਲ੍ਹਾਂ ‘ਚ ਕੈਦ ਹਨ 500 ਤੋਂ ਵੱਧ ਭਾਰਤੀ

ਭਾਰਤੀ ਕੈਦੀਆਂ ‘ਚ ਜ਼ਿਆਦਾਤਰ ਮਛੇਰੇ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਇਸ ਸਮੇਂ 500 ਤੋਂ ਵੱਧ ਭਾਰਤੀ ਬੰਦ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਮਛੇਰਿਆਂ ਦੀ ਹੈ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਵੱਖ ਵੱਖ ਮੁਲਕਾਂ ਦੇ 996 ਨਾਗਰਿਕ ਬੰਦ ਹਨ, ਜਿਨ੍ਹਾਂ ਵਿਚੋਂ 527 ਭਾਰਤੀ ਹਨ। ਇਹ …

Read More »

ਸ਼੍ਰੀ ਸੈਣੀ ਬਣੀ ਮਿਸ ਇੰਡੀਆ ਯੂਐਸਏ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਵਾਸ਼ਿੰਗਟਨ ਵਿਚ ਰਹਿਣ ਵਾਲੀ ਭਾਰਤੀ ਮੂਲ ਦੀ ਲੜਕੀ ਸ਼੍ਰੀ ਸੈਣੀ ਨੇ ‘ਮਿਸ ਇੰਡੀਆ ਯੂ. ਐਸ. ਏ.-2017’ ਦਾ ਖ਼ਿਤਾਬ ਜਿੱਤ ਲਿਆ ਹੈ। ਸ਼੍ਰੀ ਸੈਣੀ ਵਾਸ਼ਿੰਗਟਨ ਯੂਨੀਵਰਸਿਟੀ ਦੀ ਵਿਦਿਆਰਥਣ ਹੈ ਤੇ ਉਸ ਦੇ ਮਾਪੇ ਪੰਜਾਬ ਤੋਂ ਅਮਰੀਕਾ ਗਏ ਸਨ। ਇਸ ਮੁਕਾਬਲੇ ਵਿਚ ਦੂਜੇ ਸਥਾਨ ‘ਤੇ ਕਨੈਕਿਟਕਟ ਦੀ …

Read More »