Breaking News
Home / 2017 (page 134)

Yearly Archives: 2017

ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

ਐਫ ਆਈ ਆਰ ਦਰਜ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ। ਕਰਨਾਲ ਵਿੱਚ ਗੁਪਤਾ ਨੇ ਐਫ.ਆਈ.ਆਰ. ਦਰਜ ਕਰਨ ਦੀ ਵੀ ਮੰਗ ਕੀਤੀ ਹੈ। ਵਿਸ਼ਵਾਸ ਦਾ ਕਹਿਣਾ ਹੈ ਕਿ ਉਸ ਨੂੰ ਡੇਰਾ …

Read More »

ਫਰੀਦਕੋਟ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ

ਕਾਰ ਸਵਾਰ ਪੰਜ ਵਿਅਕਤੀਆਂ ਦੀ ਹੋਈ ਮੌਤ ਫ਼ਰੀਦਕੋਟ/ਬਿਊਰੋ ਨਿਊਜ਼ ਅੱਜ ਕੋਟਕਪੂਰਾ-ਮੋਗਾ ਸੜਕ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਕ ਮਾਰੂਤੀ ਕਾਰ ਦੇ ਖੜ੍ਹੇ ਟਰੱਕ ਵਿੱਚ ਵੱਜਣ ਕਾਰਨ ਕਾਰ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਸਾਰੇ ਵਿਅਕਤੀ ਇਕ ਪਰਿਵਾਰ ਨਾਲ ਹੀ ਸਬੰਧਤ ਸਨ। ਇਹ ਵਿਅਕਤੀ ਮਲੇਰਕੋਟਲਾ …

Read More »

ਹਰਿਆਣਾ ਪੁਲਿਸ ਹਨੀਪ੍ਰੀਤ ਨੂੂੰ ਲੱਭਣ ‘ਚ ਹੋਈ ਬੇਵਸ

ਏਡੀਜੀਪੀ ਮੁਹੰਮਦ ਅਕੀਲ ਨੇ ਕਿਹਾ ਹਨੀਪ੍ਰੀਤ ਨੂੰ ਜਲਦ ਭਗੌੜਾ ਐਲਾਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਪੁਲਿਸ ਹਨੀਪ੍ਰੀਤ ਅੱਗੇ ਬੇਵੱਸ ਹੈ। ਹੁਣ ਏਡੀਜੀਪੀ ਮੁਹੰਮਦ ਅਕੀਲ ਨੇ ਹਨੀਪ੍ਰੀਤ ਨੂੰ ਬੇਨਤੀ ਕੀਤੀ ਹੈ ਕਿ ਉਹ ਜਲਦ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਜਲਦ ਹੀ ਅਸੀਂ ਹਨੀਪ੍ਰੀਤ ਨੂੰ ਭਗੌੜਾ ਐਲਾਨ ਦੇਵਾਂਗੇ। ਏਡੀਜੀਪੀ ਨੇ …

Read More »

ਭਾਜਪਾ ਦੇ ਹੀ ਸੀਨੀਅਰ ਆਗੂ ਯਸ਼ਵੰਤ ਸਿਨ੍ਹਾ ਨੇ ਮੋਦੀ ‘ਤੇ ਕੀਤੀਆਂ ਟਿੱਪਣੀਆਂ

ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਪਿਟਾਰਾ ਖੋਲ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਉਪਰ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਤਾਬੜਤੋੜ ਹਮਲੇ ਹੋ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਵਿੱਤ ਮੰਤਰੀ ਰਹੇ …

Read More »

ਤਾਲਿਬਾਨ ਦੇ ਹਮਲੇ ‘ਚ ਸਪਾਈਸ ਜੈਟ ਦਾ ਜਹਾਜ਼ ਮਸੀਂ ਬਚਿਆ

ਕਾਬੁਲ ਤੋਂ ਦਿੱਲੀ ਆ ਰਹੀ ਸੀ ਫਲਾਈਟ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ‘ਤੇ ਤਾਲਿਬਾਨ ਦੇ ਰਾਕੇਟ ਹਮਲੇ ਵਿਚ ਦਿੱਲੀ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਵਿਚ ਸਵਾਰ 180 ਸਵਾਰੀਆਂ ਦੀ ਜਾਨ ਵਾਲ-ਵਾਲ ਬਚ ਗਈ। ਰਾਕੇਟ ਹਮਲੇ ਦੇ ਵਕਤ ਸਪਾਈਸ ਜੈੱਟ ਦੀ ਉਡਾਣ …

Read More »

ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਗੇ ਕੈਪਟਨ ਅਮਰਿੰਦਰ

ਪੰਜਾਬ ‘ਚ ਕਾਗਜ਼ ਤਿਆਰ ਕਰਨ ਵਾਲੇ ਯੂਨਿਟ ਲੱਗਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਗਜ਼ ਤਿਆਰ ਕਰਨ ਵਾਲੀ ਮੋਹਰੀ ਕੰਪਨੀ ਨੇ ਪੰਜਾਬ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਯੂਨਿਟ ਰੂਪਨਗਰ ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ। ਇਸ …

Read More »

ਪੰਜਾਬ ਸਰਕਾਰ ਨੇ ਅਦਾਲਤ ‘ਚ ਕੀਤੀ ਰਿਪੋਰਟ ਪੇਸ਼

ਕਿਹਾ, ਡੇਰਾ ਸਿਰਸਾ ਹਿੰਸਾ ਦੌਰਾਨ 200 ਕਰੋੜ ਰੁਪਏ ਦਾ ਹੋਇਆ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿੱਚ ਰਿਪੋਰਟ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਡੇਰਾ ਹਿੰਸਾ ਵਿੱਚ 200 ਕਰੋੜ ਰੁਪਏ ਦਾ ਸਰਕਾਰ ਤੇ ਪ੍ਰਾਈਵੇਟ ਜਾਇਦਾਦ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਆਮ ਲੋਕਾਂ ਦੇ ਨੁਕਸਾਨ …

Read More »

ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤਾ ਫਿਰ ਝਟਕਾ

ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਲੱਗੇ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਹਾਈਕੋਰਟ ਵਿੱਚ ਮੁੜ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ …

Read More »

ਡੇਰਾ ਸਿਰਸਾ ਦੀ ਅਰਬਾਂ ਦੀ ਜਾਇਦਾਦ ‘ਤੇ ਵੀ ਹਾਈਕੋਰਟ ਦੀ ਨਜ਼ਰ

ਹਾਈਕੋਰਟ ਨੇ ਈ.ਡੀ. ਨੂੰ ਗੈਰਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਕਰੋੜਾਂ-ਅਰਬਾਂ ਦੀ ਜਾਇਦਾਦ ਤੇ ਕਾਰੋਬਾਰ ਵੀ ਹਾਈਕੋਰਟ ਦੀ ਨਜ਼ਰੀ ਚੜ੍ਹ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਡੇਰਾ ਸਿਰਸਾ ਦੇ ਗ਼ੈਰ-ਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ …

Read More »

ਹਨੀਪ੍ਰੀਤ ਦੀ ਭਾਲ ਵਿਚ ਪੁਲਿਸ ਦਿੱਲੀ ‘ਚ ਸਥਿਤ ਵਕੀਲ ਦੇ ਘਰ ਪਹੁੰਚੀ

ਪੁਲਿਸ ਦੇ ਹੱਥ ਖਾਲੀ, ਹਨੀਪ੍ਰੀਤ ਬਾਰੇ ਕੋਈ ਜਾਣਕਾਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਚਕੂਲਾ ਵਿਚ ਹਿੰਸਾ ਭੜਕਾਉਣ ਅਤੇ ਦੇਸ਼ ਧਰੋਹ ਦੇ ਆਰੋਪਾਂ ਦਾ ਸਾਹਮਣਾ ਕਰ ਰਹੀ ਹਨੀਪ੍ਰੀਤ ਦਾ ਹੁਣ ਤੱਕ ਕੁਝ ਪਤਾ ਨਹੀਂ ਚੱਲ ਸਕਿਆ ਹੈ। ਅੱਜ ਦਿੱਲੀ ਪੁਲਿਸ ਹਨੀਪ੍ਰੀਤ ਦੀ ਭਾਲ ਵਿਚ ਉਸਦੇ ਵਕੀਲ ਪ੍ਰਦੀਪ ਆਰੀਆ ਦੇ ਦਿੱਲੀ ਸਥਿਤ ਘਰ …

Read More »