ਮਿਆਂਮਾਰ ਸਰਹੱਦ ‘ਤੇ ਅੱਤਵਾਦੀ ਕੈਂਪ ਉਡਾਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਮਿਆਂਮਾਰ ਸਰਹੱਦ ‘ਤੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਵਰਗੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅੱਜ ਤੜਕੇ 4.45 ਵਜੇ ਨਗਾ ਅੱਤਵਾਦੀਆਂ ਦੇ ਕੈਂਪਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮਿਆਂਮਾਰ ਸਰਹੱਦ ‘ਤੇ ਲੰਗਖੂ ਪਿੰਡ ਵਿਚ ਅੱਤਵਾਦੀਆਂ ਦੇ ਕੈਂਪ ‘ਤੇ …
Read More »Yearly Archives: 2017
ਗੁਰਦਾਸਪੁਰ ਜ਼ਿਮਨੀ ਚੋਣ ਲਈ ਕੁੱਲ 11 ਉਮੀਦਵਾਰ ਮੈਦਾਨ ‘ਚ
ਚੋਣ ਨਿਸ਼ਾਨ ਹੋਏ ਅਲਾਟ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਲਵਲੀਨ ਸਿੰਘ ਸਿੱਧੂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁਲ 11 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ …
Read More »ਗੁਜਰਾਤ ‘ਚ ਵੀ ਕਾਂਗਰਸ ਕਰਨ ਲੱਗੀ ਚੋਣ ਵਾਅਵੇ
ਸਰਕਾਰ ਬਣੀ ਤਾਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇਗਾ : ਰਾਹੁਲ ਗਾਂਧੀ ਰਾਜਕੋਟ/ਬਿਊਰੋ ਨਿਊਜ਼ ਗੁਜਰਾਤ ਵਿਚ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਲੋਕਾਂ ਨਾਲ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਗੁਜਰਾਤ ਦੇ ਰਾਜਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ …
Read More »ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ
ਨਵੇਂ ਟਿਊਬਵੈਲਾਂ ਕੁਨੈਕਸ਼ਨਾਂ ‘ਤੇ ਮੁਫਤ ਬਿਜਲੀ ਦੀ ਸਹੂਲਤ ਕਿਉਂ ਖਤਮ ਕਰ ਰਹੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਕਿਸਾਨਾਂ ਦੇ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਹੇ ਹਨ। ਇਸ …
Read More »ਕੈਪਟਨ ਅਮਰਿੰਦਰ ਨੇ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀਆਂ ਖਬਰਾਂ ਨੂੰ ਨਕਾਰਿਆ
ਕਿਹਾ, ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਬਸਿਡੀ ਨੂੰ ਖਤਮ ਕਰਨ ਤੇ ਟਿਊਬਵੈਲਾਂ ਉੱਤੇ ਮੀਟਰ ਲਾਉਣ ਜਾ …
Read More »ਪਟਿਆਲਾ ‘ਚ ਧਰਨੇ ਦੇ ਆਖਰੀ ਦਿਨ ਕਿਸਾਨਾਂ ਨੇ ਕੀਤਾ ਐਲਾਨ
ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਾਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਕਿਸਾਨਾਂ …
Read More »ਪਤੰਜਲੀ ਦਾ ਸੀਈਓ ਬਾਲਕ੍ਰਿਸ਼ਨ ਭਾਰਤ ਦੇ ਚੋਟੀ ਦੇ 10 ਅਮੀਰਾਂ ‘ਚ ਹੋਇਆ ਸ਼ਾਮਲ
ਮੁਕੇਸ਼ ਅੰਬਾਨੀ ਅਜੇ ਵੀ ਪਹਿਲੇ ਨੰਬਰ ‘ਤੇ ਕਾਬਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੈਦ ਦੇ ਸੀ.ਈ.ਓ. ਅਚਾਰਿਆ ਬਾਲਕ੍ਰਿਸ਼ਨ ਨੇ ਸਭ ਤੋਂ ਲੰਬੀ ਛਲਾਂਗ ਲਗਾਈ ਹੈ। ਭਾਰਤ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਜਾਰੀ ਹੋਈ ਹੈ। ਉਹ ਪਿਛਲੇ ਸਾਲ ਇਸ ਸੂਚੀ ਵਿਚ 25ਵੇਂ ਸਥਾਨ ‘ਤੇ ਕਾਬਜ਼ ਸਨ। …
Read More »‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ
ਮੋਦੀ ਸਰਕਾਰ ਨੇ ਦੇਸ਼ ਦੀ ਅਰਥ ਵਿਵਥਸਾ ਦਾ ਭੱਠਾ ਬਿਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੂਰੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਦ ਕਾਰਪੋਰੇਟ ਘਰਾਣਿਆਂ …
Read More »ਰਾਮ ਰਹੀਮ ਖਿਲਾਫ ਰਣਜੀਤ ਕਤਲ ਮਾਮਲੇ ਦੀ ਸੁਣਵਾਈ ਮੁਕੰਮਲ
ਪੰਚਕੂਲਾ ਅਦਾਲਤ ਵੱਲੋਂ ਕੱਲ੍ਹ ਤੱਕ ਫੈਸਲਾ ਰੱਖਿਆ ਰਾਖਵਾਂ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਸੁਣਵਾਈ ਮੁਕੰਮਲ ਹੋ ਗਈ ਹੈ। ਅਦਾਲਤ ਨੇ ਭਲਕੇ 27 ਸਤੰਬਰ ਬੁੱਧਵਾਰ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ । ਰਣਜੀਤ ਸਿੰਘ ਦੇ ਕਤਲ ਮਾਮਲੇ …
Read More »ਹਨੀਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
32 ਦਿਨਾਂ ਹਨੀਪ੍ਰੀਤ ਹੈ ਫਰਾਰ ਹਾਈਕੋਰਟ ਨੇ ਹਨੀਪ੍ਰੀਤ ਨੂੰ 12 ਘੰਟਿਆਂ ‘ਚ ਆਤਮ ਸਮਰਪਣ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਲਾਤਕਾਰ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਰਾਮ ਰਹੀਮ ਦੀ ਨਜ਼ਦੀਕੀ ਹਨੀਪ੍ਰੀਤ ਦੀ ਅਗਾਊਂ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਚੇਤੇ ਰਹੇ ਕਿ 25 ਅਗਸਤ ਨੂੰ …
Read More »