Breaking News
Home / 2017 (page 176)

Yearly Archives: 2017

ਹਰਿਮੰਦਰ ਸਾਹਿਬ ‘ਚ ਸੰਗਤ ਦੀ ਆਮਦ ਢਾਈ ਲੱਖ ਤੱਕ ਜਾ ਪੁੱਜੀ

ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਕਰਦੇ ਹਨ 24 ਘੰਟੇ ਡਿਊਟੀ, ਗੁਰੂ ਨਗਰੀ ‘ਚ ਸੰਗਤ ਪਹੁੰਚਦੀ ਹੈ ਸ਼ਰਧਾ ਦੇ ਨਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੀ ਆਮਦ ਕੁੰਭ ਦੇ ਮੇਲੇ ਵਾਂਗ ਹਰ ਰੋਜ਼ ਜਾਪਣ ਲੱਗੀ ਹੈ। ਗੁਰੂ ਨਗਰੀ ਦੇ ਰੇਲਵੇ ਸਟੇਸ਼ਨ, …

Read More »

ਗਿਆਨੀ ਰਘਬੀਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੇ ਪੱਕੇ ਤੌਰ ‘ਤੇ ਜਥੇਦਾਰ ਵਜੋਂ ਪ੍ਰਵਾਨਗੀ ਰੂਪਨਗਰ : ਐਸਜੀਪੀਸੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਅਹਿਮ ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਪੰਜਾਬ ‘ਚ ਬੁਢਾਪਾ ਪੈਨਸ਼ਨਾਂ ਬਾਰੇ ਪੜਤਾਲ ਦਾ ਕੰਮ 60 ਫੀਸਦੀ ਤੱਕ ਹੋਇਆ ਮੁਕੰਮਲ

ਪੈਨਸ਼ਨ ਦਾ ਲਾਭ ਲੈਣ ਲਈ ਕਈ ਜਵਾਨ ਵੀ ਬਣੇ ਬੁੱਢੇ 42 ਹਜ਼ਾਰ ਲਾਭਪਾਤਰੀ ਨਿਕਲੇ ਆਯੋਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ 60 ਫ਼ੀਸਦੀ ਪੈਨਸ਼ਨਾਂ ਦੀ ਪੜਤਾਲ ਮੁਕੰਮਲ ਹੋ ਚੁੱਕੀ ਹੈ, ਜਿਸ ਵਿੱਚ 42 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਇਨ੍ਹਾਂ ਵਿੱਚੋਂ ਕਰੀਬ 20 ਹਜ਼ਾਰ ਲਾਭਪਾਤਰੀ ਬੁਢਾਪਾ ਪੈਨਸ਼ਨ ਲਈ ਉਮਰ ਦੀ ਯੋਗਤਾ ਪੂਰੀ …

Read More »

ਮਜੀਠੀਆ ਵਿਰੁੱਧ ਕਾਰਵਾਈ ਲਈ ਕਾਂਗਰਸੀਆਂ ਨੇ ਕੈਪਟਨ ‘ਤੇ ਦਬਾਅ ਵਧਾਇਆ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕਾਂ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਰਵਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਤਿੰਨ ਦਰਜਨ ਤੋਂ ਵੱਧ ਵਿਧਾਇਕਾਂ ਨੇ ਆਪਣੇ ਦਸਤਖ਼ਤ ਕਰਕੇ ਮੁੱਖ …

Read More »

ਬੈਂਸ ਭਰਾਵਾਂ ਨੇ ਵਿਧਾਨ ਸਭਾ ਕਮੇਟੀ ਤੋਂ ਦਿੱਤਾ ਅਸਤੀਫਾ

ਸਪੀਕਰ ਰਾਣਾ ਕੇਪੀ ‘ਤੇ ਲਗਾਇਆ ਪੱਖਪਾਤ ਦਾ ਦੋਸ਼ ਚੰਡੀਗੜ੍ਹ : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਦੀਆਂ ਕਮੇਟੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬੈਂਸ ਭਰਾਵਾਂ ਨੇ ਆਪਣਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਭੇਜ ਦਿੱਤਾ ਹੈ। ਸਿਮਰਜੀਤ ਸਿੰਘ …

Read More »

ਚੰਡੀਗੜ੍ਹ ‘ਚ ਸ਼ਰਾਬ ਬੰਦੀ ਹਟੀ, ਮੁੜ ਟਕਰਾਉਣਗੇ ਜਾਮ

ਚੰਡੀਗੜ੍ਹ : ਚੰਡੀਗੜ੍ਹ ਦੇ ਹੋਟਲ, ਰੈਸਟੋਰੈਂਟ, ਪੱਬ, ਬਾਰ ਤੇ ਡਿਸਕੋਬੇਕ ‘ਚ ਮੁੜ ਸ਼ਰਾਬ ਪਰੋਸੀ ਜਾਵੇਗੀ। ਸੁਪਰੀਮ ਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੀ ਹਦੂਦ ‘ਚ ਸ਼ਰਾਬ ‘ਤੇ ਪਾਬੰਦੀ ਹਟਾ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਪਿਛਲੇ ਚਾਰ ਮਹੀਨਿਆਂ ਤੋਂ ਬੰਦ ਹੋਟਲ, ਰੈਸਟੋਰੈਂਟ ਤੇ ਬਾਰ ਵਿਚ ਦੁਬਾਰਾ ਰੌਣਕਾਂ ਪਰਤ ਆਉਣਗੀਆਂ। ਹੁਣ ਹੋਟਲ, …

Read More »

ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਦੀ ਸਾਰ ਲੈਣ ਪੁੱਜੀ ਕਮੇਟੀ

ਵਿਧਾਨ ਸਭਾ ਕਮੇਟੀ ਕੋਲ ਪੀੜਤ ਪਰਿਵਾਰਾਂ ਨੇ ਖੋਲ੍ਹੀ ਦੁੱਖਾਂ ਦੀ ਪੰਡ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਖਿੱਤੇ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਵਿਧਾਨ ਸਭਾ ਕਮੇਟੀ ਕੋਲ ਦੁੱਖਾਂ ਦੀ ਪੰਡ ਖੋਲ੍ਹੀ। ਕਮੇਟੀ ਨੇ ਇਨ੍ਹਾਂ ਪਰਿਵਾਰਾਂ ਤੋਂ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਮਨੋਦਸ਼ਾ ਅਤੇ ਹਾਲਾਤ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ। ਜਦੋਂ ਕਮੇਟੀ ਮੈਂਬਰ ਕਿਸੇ …

Read More »

ਹੜ੍ਹਾਂ ਤੋਂ ਪ੍ਰਭਾਵਿਤ ਪਰਵਾਸੀ ਮਜ਼ਦੂਰਾਂ ਨੇ ਕੀਤਾ ਪੰਜਾਬ ਦਾ ਰੁਖ

ਹਜ਼ਾਰਾਂ ਪਰਵਾਸੀ ਮਜ਼ਦੂਰ ਬਿਹਾਰ ਤੋਂ ਆਸ ਨਾਲ ਪੰਜਾਬ ਪਹੁੰਚੇ ਰਾਜਪੁਰਾ/ਬਿਊਰੋ ਨਿਊਜ਼ : ”ਏਕ ਰੋਟੀ ਔਰ ਆਚਾਰ ਪੇ ਹਮ ਦੋ ਰਾਤ ਗੁਜ਼ਾਰੇ ਹੈਂ।” ਇਹ ਦਾਅਵਾ ਬਿਹਾਰ ਦੇ ਹੜ੍ਹ ਪ੍ਰਭਾਵਿਤ ਇਕ ਪਿੰਡ ਤੋਂ ਬੱਚਿਆਂ ਸਮੇਤ ਆਪਣੇ ਪਤੀ ਕੋਲ ਜਲੰਧਰ ਜਾ ਰਹੀ ਰਾਣੀ ਦੇਵੀ ਨੇ ਕੀਤਾ। ਰੇਲ ਗੱਡੀ ਦੇ ਇਕ ਡੱਬੇ ਵਿੱਚ ਪਖਾਨੇ …

Read More »

ਝੂਠੇ ਕੇਸਾਂ ਬਾਰੇ ਗਿੱਲ ਕਮਿਸ਼ਨ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਕੈਪਟਨ ਵਲੋਂ ਰਿਪੋਰਟ ਦੇ ਅਧਾਰ ‘ਤੇ ਕਾਰਵਾਈ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਕੇਸਾਂ ਬਾਰੇ ਜਸਟਿਸ (ਰਿਟਾ) ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਦੀ ਅੰਤ੍ਰਿਮ ਰਿਪੋਰਟ ਵਿਚ ਕੀਤੀਆਂ ਸਿਫ਼ਾਰਸ਼ਾਂ ਦੇ ਸਮਾਂ-ਬੱਧ ਜਾਇਜ਼ੇ ਅਤੇ ਲਾਗੂ ਕਰਨ ਲਈ ਗ੍ਰਹਿ ਤੇ ਨਿਆਂ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਜਸਟਿਸ …

Read More »

ਸੁਪਰੀਮ ਕੋਰਟ ਦਾ ਫੈਸਲਾ, ਮੁਸਲਿਮ ਔਰਤਾਂ ਦੀ ਜਿੱਤ

ਤਿੰਨ ਤਲਾਕ ‘ਤੇ ਫੈਸਲੇ ਪਿੱਛੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਜਿੱਥੇ ਔਰਤਾਂ ਖੁਸ਼ ਹਨ, ਉਥੇ ਕੁਝ ਮਰਦਾਂ ਨੇ ਇਸ ‘ਤੇ ਖਾਮੋਸ਼ੀ ਧਾਰ ਲਈ ਹੈ। ਇਸ ਫੈਸਲੇ ਨਾਲ ਜਿੱਥੇ ਕਈ ਤਲਾਕ ਪੀੜਤਾਂ ਨੂੰ ਇਨਸਾਫ ਮਿਲਣ ਦੀ ਉਮੀਦ ਬੱਝੀ ਹੈ, ਉਥੇ ਸਿਆਸੀ ਪਾਰਟੀਆਂ ਵੀ ਇਸ ਫੈਸਲੇ ਦਾ ਸਵਾਗਤ ਕਰ ਰਹੀਆਂ ਹਨ। ਦੋ ਸੂਬਿਆਂ …

Read More »