ਗੁਰਮੀਤ ਪਲਾਹੀ ਦੋ ਫ਼ੈਸਲੇ ਪਰਵਾਸੀ ਭਾਰਤੀਆਂ ਲਈ ਅਹਿਮ ਹਨ : ਪਹਿਲਾ, ਕੇਂਦਰ ਸਰਕਾਰ ਵੱਲੋਂ ਪ੍ਰਾਕਸੀ ਵੋਟ ਦਾ ਪਰਵਾਸੀ ਭਾਰਤੀਆਂ ਨੂੰ ਅਧਿਕਾਰ ਦੇਣਾ ਅਤੇ ਦੂਜਾ ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੇ ਹਿੱਤ ਵਿੱਚ ਉਹਨਾਂ ਦੀ ਜ਼ਮੀਨ-ਜਾਇਦਾਦ ਖ਼ਾਲੀ ਕਰਵਾਉਣ ਲਈ ਕਰੜਾ ਕਨੂੰਨ ਪਾਸ ਕਰਨ ਲਈ ਸੋਚ-ਵਿਚਾਰ ਕਰਨਾ। ਇਹਨਾਂ ਦੋਵਾਂ ਫ਼ੈਸਲਿਆਂ ਪਿੱਛੇ ਭਾਵੇਂ …
Read More »Yearly Archives: 2017
ਬਾਬੁਲ ਹੁੰਦਿਆਂ ਬੇਪਰਵਾਹੀਆਂ…
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਸਾਲ 2011 ਦੀਆਂ ਗਰਮੀਆਂ ਵਿੱਚ ਮੈਂ ਆਸਟਰੇਲੀਆ ਗਿਆ ਸੀ ਤੇ ਚਹੁੰ ਕੁ ਮਹੀਨੀਂ ਘਰ ਪਰਤਿਆ। ਪਾਪਾ ਨੇ ਹਾਸੇ-ਹਾਸੇ ਆਖਿਆ, ”ਵੇਖ ਉਏ, ਤੇਰੀ ਮਾਂ ਤੇਰੇ ਬਾਹਰ ਜਾਣ ਕਰਕੇ ਸੁੱਕੇ ਤੀਲੇ ਵਾਂਗੂੰ ਹੋਈ ਪਈ ਐ…ਅਖੇ ਮੁੰਡਾ ਪਤਾ ਨੀ ਕਦੋਂ ਆਊ, ਤੇ ਤੂੰ ਘੁੰਮ-ਫਿਰ ਕੇ ਆ ਗਿਆ …
Read More »ਭਾਰਤ ਅਤੇ ਕੈਨੇਡਾ ਵਿਚਕਾਰ ਸਮਾਜਿਕ ਸੁਰੱਖਿਆ ਪੈਨਸ਼ਨ ਬਾਰੇ ਨਵਾਂ ਸਮਝੌਤਾ
ਚਰਨ ਸਿੰਘ ਰਾਏ416-400-9997 ਇਹ ਸਮਝੌਤਾ ਇਕ ਅਗਸਤ 2015 ਤੋਂ ਲਾਗੂ ਹੋ ਚੁਕਿਆ ਹੈ, ਜਿਸ ਰਾਹੀਂ ਬੁਢਾਪਾ ਪੈਨਸ਼ਨ ਅਤੇ ਕਨੇਡਾ ਪੈਨਸ਼ਨ ਪਲਾਨ ਰਾਹੀਂ ਪੈਨਸ਼ਨ ਲੈਣ ਦੀਆਂ ਸਰਤਾਂ ਪੂਰੀਆਂ ਕਰਨੀਆਂ ਸੌਖੀਆਂ ਹੋ ਗਈਆਂ ਹਨ। ਜਿਹੜੇ ਵਿਅੱਕਤੀ ਭਾਰਤ ਵਿਚ ਇੰਪਲਾਈਜ’ ਪੈਨਸ਼ਨ ਪਲਾਨ ਵਿਚ ਪੈਸੇ ਜਮਾਂ ਕਰਵਾਉਂਦੇ ਸੀ,ਉਹ ਸਮਾਂ ਹੁਣ ਕਨੇਡਾ ਵਿਚ ਬੁਢਾਪਾ ਪੈਨਸ਼ਨ …
Read More »ਲੇਟ ਟੈਕਸ ਰਿਟਰਨ ਫਾਈਲ ਕਰਨ ‘ਤੇ ਕੀ ਪਨੈਲਿਟੀ ਲੱਗਦੀ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਭਰਨ ਦਾ ਸਮਾਂ ਫਿਰ ਗਿਆ ਹੈ ਅਤੇ ਹੁਣ ਨਵੇਂ ਸਾਲ ਦੇ ਵੀ 3 ਮਹੀਨੇ ਲੰਘ ਗਏ ਹਨ। ਕੈਨੇਡੀਅਨ ਟੈਕਸ ਸਿਸਟਮ ਹਰ ਸਾਲ ਹੋਰ ਗੁੰਝਲਦਾਰ ਹੋ ਰਿਹਾ ਹੈ, ਜੋ ਸਹੂਲਤਾਂ ਜਾਂ …
Read More »ਅੰਮ੍ਰਿਤਸਰ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ’47 ਦੀ ਵੰਡ ਨੂੰ ਦਰਸਾਉਂਦਾ ‘ਪਾਰਟੀਸ਼ਨ ਮਿਊਜ਼ੀਅਮ’ ਦੇਸ਼ ਨੂੰ ਕੀਤਾ ਸਮਰਪਿਤ
ਗੁਲਜ਼ਾਰ ਦੀਆਂ ਕਵਿਤਾਵਾਂ ਦੀ ਕਿਤਾਬ ਵੀ ਕੀਤੀ ਗਈ ਰਿਲੀਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ‘ਚ 1947 ਦੀ ਦੁਖਦਾਈ ਵੰਡ ਨੂੰ ਦਰਸਾਉਂਦੇ ਦੇਸ਼ ਦੇ ਪਹਿਲੇ ‘ਪਾਰਟੀਸ਼ਨ ਮਿਊਜ਼ੀਅਮ’ ਦੇ ਵਿਸਥਾਰ ਦਾ ਅੱਜ ਉਦਘਾਟਨ ਕਰਕੇ ਦੇਸ਼ ਨੂੰ ਸਮਰਪਿਤ ਕੀਤਾ ਗਿਆ। ਚੇਤੇ ਰਹੇ ਕਿ ਇਹ ਕਾਰਜ ਪਿਛਲੀ ਅਕਾਲੀ-ਭਾਜਪਾ …
Read More »ਜਲੰਧਰ ਦੇ ਇਕ ਮੌਲ ‘ਚ ਕਰਮਚਾਰੀਆਂ ਨੂੰ ਕੜਾ ਪਾ ਕੇ ਕੰਮ ਕਰਨ ਦੀ ਕੀਤੀ ਮਨਾਹੀ
ਸਿੱਖ ਸੰਗਠਨਾਂ ਦੇ ਵਿਰੋਧ ਤੋਂ ਬਾਅਦ ਮੈਨੇਜਮੈਂਟ ਨੇ ਫੈਸਲਾ ਲਿਆ ਵਾਪਸ ਜਲੰਧਰ/ਬਿਊਰੋ ਨਿਊਜ਼ ਜਲੰਧਰ ਸ਼ਹਿਰ ਦੇ ਇਕ ਵੱਡੇ ਮੌਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਉੱਥੋਂ ਦੀ ਮੈਨੇਜਮੈਂਟ ਨੇ ਕੜਾ ਪਾ ਕੇ ਕੰਮ ਕਰਨ ‘ਤੇ ਪਾਬੰਦੀ ਲਾ ਦਿੱਤੀ। ਮੌਲ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕੰਮ ਕਰਨ ਦੀਆਂ ਹਦਾਇਤਾਂ ਵਿਚ …
Read More »ਪਹਾੜੀ ਸੂਬਿਆਂ ਨੂੰ ਟੈਕਸ ‘ਚ ਛੋਟ ਨਾਲ ਪੰਜਾਬ ਦਾ ਹੋਵੇਗਾ ਹੋਰ ਨੁਕਸਾਨ
ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਕੈਪਟਨ ਅਮਰਿੰਦਰ : ਖਹਿਰਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਪਹਾੜੀ ਸੂਬਿਆਂ ਨੂੰ ਟੈਕਸ ਵਿਚ ਛੋਟ ਨਾਲ ਪੰਜਾਬ ਦੇ ਵਪਾਰ ਤੇ ਇੰਡਸਟਰੀ ਦਾ ਘਾਣ ਹੋ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਹਾੜੀ ਸੂਬਿਆਂ ਨੂੰ …
Read More »ਕਿਸਾਨ ਖੁਦਕੁਸ਼ੀਆਂ ਲਈ ਅਕਾਲੀ ਜ਼ਿੰਮੇਵਾਰ: ਕੈਪਟਨ ਅਮਰਿੰਦਰ
ਕਿਹਾ, ਸਰਕਾਰ ਨੇ ਕਰਜ਼ਾ ਮੁਆਫ ਕਰ ਦਿੱਤਾ ਹੈ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਲਗਾਤਾਰ ਵਧ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਵਿਰੋਧੀਆਂ ਤੇ ਖਾਸ ਕਰਕੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੰਮ੍ਰਿਤਸਰ ‘ਚ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਗਏ ਕਰਜ਼ ਮੁਆਫੀ ਦੇ …
Read More »ਡੇਰਾ ਸਿਰਸਾ ਮੁਖੀ ਕੇਸ ਬਾਰੇ ਫੈਸਲਾ 25 ਅਗਸਤ ਨੂੰ
ਮਾਮਲਾ, ਸਾਧਵੀ ਨਾਲ ਜਿਨਸੀ ਸ਼ੋਸ਼ਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਚੱਲ ਰਹੇ ਸਾਧਵੀ ਜਿਨਸੀ ਸੋਸ਼ਣ ਮਾਮਲੇ ਵਿਚ ਬਹਿਸ ਮੁਕੰਮਲ ਹੋਣ ਤੋਂ ਬਾਅਦ ਪੰਚਕੂਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ । ਅਦਾਲਤ ਵੱਲੋਂ ਫੈਸਲਾ ਸੁਣਾਉਣ ਦੀ ਮਿਤੀ 25 ਅਗਸਤ ਨਿਰਧਾਰਤ ਕੀਤੀ …
Read More »ਅਜ਼ਾਦੀ ਦਿਵਸ ਵਾਲੇ ਦਿਨ ਸਿੱਧੂ ਵਲੋਂ ਪ੍ਰੋਟੋਕੋਲ ਤੋੜਨ ਸਬੰਧੀ ਕੈਪਟਨ ਨੇ ਦਿੱਤੀ ਸਫਾਈ
ਕਿਹਾ, ਸਿੱਧੂ ਹਾਲੇ ਨਵੇਂ ਤੇ ਉਹ ਜਲਦੀ ਹੀ ਸਭ ਸਮਝ ਜਾਣਗੇ ਸਿੱਧੂ ਨੇ ਸੁਖਬੀਰ ਬਾਦਲ ਨੂੰ ਬੇਸ਼ਰਮ ਤੱਕ ਕਹਿ ਦਿੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੋਟੋਕਾਲ ਤੋੜੇ ਜਾਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਫਾਈ ਦਿੱਤੀ ਹੈ। ਉਨ੍ਹਾਂ …
Read More »