ਤਲਵਿੰਦਰ ਸਿੰਘ ਬੁੱਟਰ ਨਿਰਸੰਦੇਹ ਦੇਰ ਨਾਲ ਹੀ ਸਹੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਗਰਮ ਰੂਪ ਵਿਚ ‘ਧਰਮ ਪ੍ਰਚਾਰ ਲਹਿਰ’ ਵਿੱਢਣ ਦਾ ਉਪਰਾਲਾ ਸ਼ਲਾਘਾਯੋਗ ਹੈ। ਪੰਜਾਬ ਨੂੰ ਤਿੰਨ ਹਿੱਸਿਆਂ; ਮਾਝਾ, ਮਾਲਵਾ, ਦੁਆਬਾ ਵਿਚ ਵੰਡ ਕੇ ‘ਧਰਮ ਪ੍ਰਚਾਰ ਲਹਿਰ’ ਦੇ ਪਹਿਲੇ ਪੜਾਅ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …
Read More »Yearly Archives: 2017
ਸਿਰਫ ਅਮੀਰਾਂ ਲਈ ਕਿਉਂ ਕੰਮ ਕਰਦੀ ਹੈ ਸਰਕਾਰ?
ਗੁਰਮੀਤ ਪਲਾਹੀ ਦੇਸ਼ ਦੀਆਂ 12 ਵੱਡੀਆਂ ਕੰਪਨੀਆਂ ਜਾਂ ਅਦਾਰੇ ਵੱਡੇ ਕਰਜ਼ੇ ਵਿੱਚ ਡੁੱਬੇ ਹੋਏ ਹਨ। ਦੇਸ਼ ਦੀ ਸਭ ਤੋਂ ਵੱਡੀ ਬੈਂਕ ਰਿਜ਼ਰਵ ਬੈਂਕ ਆਫ ਇੰਡੀਆ ਨੇ ਕਰਜ਼ੇ ‘ਚ ਡੁੱਬੇ ਇਹਨਾ ਅਦਾਰਿਆਂ ਦੀ ਲਿਸਟ ਤਿਆਰ ਕੀਤੀ ਹੈ। ਇਹ ਕਰਜ਼ੇ ਜਿਹਨਾ ਬੈਂਕਾਂ ਤੋਂ ਕੰਪਨੀਆਂ ਨੇ ਲਏ ਹੋਏ ਹਨ, ਉਹਨਾ ਦੀਆਂ ਲੈਣਦਾਰੀਆਂ-ਦੇਣਦਾਰੀਆਂ ਦੇ …
Read More »ਹਾਂ ਪੱਖੀ ਸੋਚ ਰੱਖਣੀ-ਕਿੰਨੀ ਕੁ ਔਖੀ ਭਲਾ… !
ਗੁਰਦੀਸ਼ ਕੌਰ ਗਰੇਵਾਲ ਕੈਲਗਰੀ ਪਰਮਾਤਮਾ ਨੇ ਹਰ ਇਨਸਾਨ ਨੂੰ ਦਿਮਾਗ ਦਿੱਤਾ ਹੈ ਸੋਚਣ ਲਈ। ਇਹ ਉਸ ਦੀ ਆਪਣੀ ਮਰਜ਼ੀ ਹੈ ਕਿ ਉਹ ਉਸ ਨਾਲ ਕਿਸ ਤਰ੍ਹਾਂ ਦੀਆਂ ਸੋਚਾਂ ਸੋਚਦਾ ਹੈ। ਸਾਡੀਆਂ ਸੋਚਾਂ ਦਾ ਸਾਡੇ ਕਾਰਜਾਂ ਤੇ ਅਹਿਮ ਪ੍ਰਭਾਵ ਪੈਂਦਾ ਹੈ। ਇਹ ਸੋਚਾਂ ਸਾਨੂੰ ਚੋਰ ਡਾਕੂ ਵੀ ਬਣਾ ਸਕਦੀਆਂ ਹਨ ਤੇ …
Read More »‘ਜੱਜ ਮੈਡਮ’ ਦਾ ਅਰਦਲੀ ਬਣਦਿਆਂ
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਲਘੂ ਫਿਲਮ ‘ਜੱਜ ਮੈਡਮ’ ਦੀ ਲਗਭਗ ਇੱਕ ਹਫਤੇ ਦੀ ਸ਼ੂਟਿੰਗ ਦੌਰਾਨ ਸ਼੍ਰੀ ਮਤੀ ਜਤਿੰਦਰ ਕੌਰ ਨੂੰ ਮੈ ਕਾਫੀ ਨੇੜੇ ਤੋਂ ਦੇਖਿਆ ਹੈ। ਉਹ ਅਦਾਕਾਰੀ ਵਿੱਚ ਕੌੜੇ ਸੁਭਾਅ ਦੀ ਲਗਦੀ ਹੈ,ਪਰ ਆਮ ਜਨ-ਜੀਵਨ ਵਿੱਚ ਉਹ ਪੂਰੀ ਤਰਾਂ ਸੁਘੜ ਸਿਆਣੀ, ਨਿਮਰਤਾ ਭਰਪੂਰ ઠਤੇ ਅੰਤਾਂ ਦੀ ਮਿੱਠ …
Read More »ਭਾਰਤ ਤੇ ਕੈਨੇਡਾ ਵਿਚਕਾਰ ਸਮਾਜਿਕ ਸੁਰੱਖਿਆ ਪੈਨਸ਼ਨ ਬਾਰੇ ਨਵਾਂ ਸਮਝੌਤਾ
ਚਰਨ ਸਿੰਘ ਰਾਏ 416-400-9997 ਇਹ ਸਮਝੌਤਾ ਇਕ ਅਗਸਤ 2015 ਤੋਂ ਲਾਗੂ ਹੋ ਚੁਕਿਆ ਹੈ, ਜਿਸ ਰਾਹੀਂ ਬੁਢਾਪਾ ਪੈਨਸ਼ਨ ਅਤੇ ਕਨੇਡਾ ਪੈਨਸ਼ਨ ਪਲਾਨ ਰਾਹੀਂ ਪੈਨਸ਼ਨ ਲੈਣ ਦੀਆਂ ਸਰਤਾਂ ਪੂਰੀਆਂ ਕਰਨੀਆਂ ਸੌਖੀਆਂ ਹੋ ਗਈਆਂ ਹਨ।ਜਿਹੜੇ ਵਿਅੱਕਤੀ ਭਾਰਤ ਵਿਚ ਇੰਪਲਾਈਜ’ ਪੈਨਸ਼ਨ ਪਲਾਨ ਵਿਚ ਪੈਸੇ ਜਮਾਂ ਕਰਵਾਉਂਦੇ ਸੀ,ਉਹ ਸਮਾਂ ਹੁਣ ਕਨੇਡਾ ਵਿਚ ਬੁਢਾਪਾ ਪੈਨਸ਼ਨ …
Read More »ਲੇਟ ਟੈਕਸ ਰਿਟਰਨ ਫਾਈਲ ਕਰਨ ‘ਤੇ ਕੀ ਪਨੈਲਿਟੀ ਲੱਗਦੀ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਭਰਨ ਦਾ ਸਮਾਂ ਫਿਰ ਗਿਆ ਹੈ ਅਤੇ ਹੁਣ ਨਵੇਂ ਸਾਲ ਦੇ ਵੀ 3 ਮਹੀਨੇ ਲੰਘ ਗਏ ਹਨ। ਕੈਨੇਡੀਅਨ ਟੈਕਸ ਸਿਸਟਮ ਹਰ ਸਾਲ ਹੋਰ ਗੁੰਝਲਦਾਰ ਹੋ ਰਿਹਾ ਹੈ, ਜੋ ਸਹੂਲਤਾਂ ਜਾਂ …
Read More »ਸੁਖਪਾਲ ਖਹਿਰਾ ਨੇ ਨਸ਼ੇ ਦੇ ਮਾਮਲੇ ‘ਤੇ ਕਾਂਗਰਸ ਨੂੰ ਘੇਰਿਆ
ਕਿਹਾ, ਕਾਂਗਰਸ ਦੇ ਵਿਧਾਇਕ ਨੇ ਹੀ ਪੰਜਾਬ ‘ਚ ਨਸ਼ੇ ਦੀ ਗੱਲ ਕਬੂਲੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਸੱਤਾਧਾਰੀ ਕਾਂਗਰਸ ਨੂੰ ਨਸ਼ਾ ਦੇ ਮਾਮਲੇ ‘ਤੇ ਘੇਰਿਆ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ …
Read More »ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਜ ਸਭਾ ‘ਚ ਹੰਗਾਮਾ
ਸਚਿਨ ਤੇ ਰੇਖਾ ਦੀ ਗੈਰਹਾਜ਼ਰੀ ‘ਤੇ ਵੀ ਉਠੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਹਰ ਮਹੀਨੇ ਰਸੋਈ ਗੈਸ ਦੀ ਕੀਮਤ ਚਾਰ ਰੁਪਏ ਵਧਾਏ ਜਾਣ ਦੇ ਸਰਕਾਰੀ ਫੈਸਲੇ ਖਿਲਾਫ ਅੱਜ ਰਾਜ ਸਭਾ ਵਿੱਚ ਹੰਗਾਮਾ ਹੋਇਆ। ਵਿਰੋਧੀ ਦਲਾਂ ਨੇ ਮੰਗ ਕੀਤੀ ਕਿ ਸਰਕਾਰ ਆਪਣਾ ਫੈਸਲਾ ਵਾਪਸ ਲਵੇ। ਸਰਕਾਰ ਨੇ ਹਰ ਮਹੀਨੇ ਸਬਸਿਡੀ ਵਾਲੇ ਸਿਲੰਡਰ …
Read More »ਡੋਕਲਾਮ ਵਿਵਾਦ ‘ਤੇ ਭਾਰਤ ਨੂੰ ਮਿਲੇ ਅੰਤਰਰਾਸ਼ਟਰੀ ਸਹਿਯੋਗ ਤੋਂ ਭੜਕਿਆ ਚੀਨੀ ਮੀਡੀਆ
ਅਮਰੀਕੀ ਰਾਸ਼ਟਰਪਤੀ ਵੀ ਭਾਰਤ ਦੇ ਸਮਰਥਨ ‘ਚ ਆਏ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਖੇਤਰ ਵਿਚ ਸੀਮਾ ਵਿਵਾਦ ਵਿਚ ਜ਼ਿਆਦਾ ਦੇਸ਼ ਭਾਰਤ ਦੇ ਪੱਖ ਵਿਚ ਖੜ੍ਹੇ ਨਜ਼ਰ ਆ ਰਹੇ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁੱਲ੍ਹੇ ਤੌਰ ‘ਤੇ ਭਾਰਤ ਦਾ ਸਮਰਥਨ ਕੀਤਾ ਹੈ। ਇਸਦੇ ਬਾਵਜੂਦ ਚੀਨ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ। …
Read More »ਅੱਬਾਸੀ ਬਣੇ ਪਾਕਿ ਦੇ ਨਵੇਂ ਪ੍ਰਧਾਨ ਮੰਤਰੀ
ਭ੍ਰਿਸ਼ਟਾਚਾਰ ਦੇ ਦੋਸ਼ ਸਾਬਤ ਹੋਣ ‘ਤੇ ਖੁੱਸ ਗਈ ਸੀ ਨਵਾਜ਼ ਸ਼ਰੀਫ ਦੀ ਕੁਰਸੀ ਇਸਲਾਮਾਬਾਦ/ਬਿਊਰੋ ਨਿਊਜ਼ ਨਵਾਜ਼ ਸ਼ਰੀਫ ਤੋਂ ਬਾਅਦ ਅੱਜ ਪਾਕਿਸਤਾਨ ਵਿਚ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਹੋ ਗਈ। ਨਵਾਜ਼ ਦੀ ਪਾਰਟੀ ਪੀਐਮਐਲ-ਐਨ ਦੇ ਸ਼ਾਹਿਦ ਖਾਕਨ ਅੱਬਾਸੀ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸ਼ਰੀਫ 220 ਅਰਬ ਰੁਪਏ ਦੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰ …
Read More »