ਜਾਅਲੀ ਨਾਮ ਕੱਟਣ ਦੀ ਵੀ ਚੱਲ ਰਹੀ ਹੈ ਪ੍ਰਕਿਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੱਖ-ਵੱਖ ਸਮਾਜ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਪੈਨਸ਼ਨ ਬਕਾਏ ਦੇ ਨਿਬੇੜੇ ਲਈ 224 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਵਿੱਤ ਵਿਭਾਗ ਵੱਲੋਂ ਜਾਰੀ ਰਾਸ਼ੀ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ …
Read More »Yearly Archives: 2017
ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਪੰਜਾਬ, ਹਰਿਆਣਾ ਅਤੇ ਜੰਮੂ ਕਸ਼ਮੀਰ ‘ਚ ਪੈ ਸਕਦਾ ਹੈ ਭਾਰੀ ਮੀਂਹ ਚੰਡੀਗੜ੍ਹ/ਬਿਊਰੋ ਨਿਊਜ਼ ਮੌਸਮ ਵਿਭਾਗ ਨੇ 24 ਘੰਟਿਆਂ ਵਿੱਚ ਪੰਜਾਬ, ਹਰਿਆਣਾ ਤੇ ਜੰਮੂ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਜਦਕਿ ਪਹਿਲਾਂ ਹੀ ਹਿਮਾਚਲ ਪ੍ਰਦੇਸ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਭਾਰੀ ਮੀਂਹ …
Read More »ਨਸ਼ੇ ਦੇ ਮਾਮਲੇ ‘ਤੇ ਪੰਜਾਬ ਭਾਜਪਾ ਨੇ ਵੀ ਕੈਪਟਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ
ਧੀਮਾਨ ਵਲੋਂ ਕੀਤੇ ਖੁਲਾਸੇ ਦੀ ਤੁਰੰਤ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਦਾ ਜਿਹੜਾ ਦਾਅਵਾ ਕੀਤਾ ਜਾ ਰਿਹਾ ਸੀ, ਉਸਦੀ ਪੋਲ ਕਾਂਗਰਸ ਦੇ ਹੀ ਵਿਧਾਇਕ ਸੁਰਜੀਤ ਧੀਮਾਨ ਨੇ ਖੋਲ੍ਹ ਦਿੱਤੀ ਹੈ। ਪੰਜਾਬ ਭਾਜਪਾ ਦੇ …
Read More »ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਿਟਕਾਰ
ਕਿਹਾ, ਪੰਜਾਬ ਦਾ ਖੇਤੀ ਵਿਭਾਗ ਸਭ ਤੋਂ ਵੱਡਾ ਤੇ ਨਿਕੰਮਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਖਰੀਦ ਮਾਮਲੇ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਦਾ ਖੇਤੀ ਵਿਭਾਗ ਜਿੰਨਾ ਵੱਡਾ ਹੈ, ਓਨਾ ਹੀ ਨਿਕੰਮਾ ਹੈ। ਸੁਣਵਾਈ ਦੌਰਾਨ …
Read More »ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮਪੀ ਤਨਮਨਜੀਤ ਸਿੰਘ ਢੇਸੀ ਨੇ ਕਿਹਾ
ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਭਰੇ ਭਾਰਤ ਸਰਕਾਰ ਜਲੰਧਰ/ਬਿਊਰੋ ਨਿਊਜ਼ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਐਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਅੱਜ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਢੇਸੀ ਨੇ ਕਿਹਾ ਕਿ ਇਸ ਮਾਮਲੇ …
Read More »ਕਿਸਾਨ ਖੁਦਕੁਸ਼ੀਆਂ ਦਾ ਠੀਕਰਾ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਸਿਰ ਭੰਨ੍ਹਿਆ
ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਖੁਦਕੁਸ਼ੀਆਂ ਲਈ ਕਰ ਰਹੀ ਹੈ ਮਜਬੂਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ‘ਚ ਕਿਹਾ ਕਿ ਕਿਸਾਨਾਂ ਨੂੰ ਖ਼ੁਦਕੁਸ਼ੀ ਕਰਨ ਲਈ ਸੂਬੇ ਦੀ ਸਰਕਾਰ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਵੇਲੇ ਇੰਨੀ …
Read More »ਰਾਜ ਮਾਤਾ ਮਹਿੰਦਰ ਕੌਰ ਨੂੰ ਸਿਆਸੀ ਤੇ ਧਾਰਮਿਕ ਹਸਤੀਆਂ ਵਲੋਂ ਸ਼ਰਧਾਂਜਲੀਆਂ
ਡਾ. ਮਨਮੋਹਨ ਸਿੰਘ, ਵਿਜੇ ਸਾਂਪਲਾ, ਸੁਖਬੀਰ ਬਾਦਲ, ਸੁਖਪਾਲ ਖਹਿਰਾ ਅਤੇ ਪ੍ਰੋ. ਬਡੂੰਗਰ ਵੀ ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ (ਰਾਜਮਾਤਾ) ਨਮਿਤ ਸ਼ਰਧਾਂਜਲੀ ਸਮਾਗਮ ਐਤਵਾਰ ਨੂੰ ‘ਨਿਊ ਮੋਤੀ ਬਾਗ ਪੈਲੇਸ’ ਕਰਾਇਆ ਗਿਆ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਪੰਜਾਬ …
Read More »15 ਅਗਸਤ ਤੋਂ ਬਾਅਦ ਹੋ ਸਕਦਾ ਹੈ ਮੋਦੀ ਮੰਤਰੀ ਮੰਡਲ ‘ਚ ਵਿਸਥਾਰ
ਕਈ ਨਵੇਂ ਚਿਹਰੇ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ 15 ਅਗਸਤ ਤੋਂ ਬਾਅਦ ਨਰਿੰਦਰ ਮੋਦੀ ਮੰਤਰੀ ਮੰਡਲ ਵਿਚ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਕਈ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿਚ ਜਗ੍ਹਾ ਮਿਲ ਸਕਦੀ ਹੈ। ਕੇਂਦਰੀ ਮੰਤਰੀ ਵੈਂਕਈਆ ਨਾਇਡੂ ਅਤੇ ਮਨੋਹਰ ਪਾਰੀਕਰ ਦੇ ਅਸਤੀਫੇ ਦੇ ਨਾਲ ਹੀ ਮੰਤਰੀ ਮੰਡਲ …
Read More »ਡ੍ਰੈਗਨ ਨੇ ਫਿਰ ਕੀਤੀ ਗੁਸਤਾਖੀ
ਉਤਰਾਖੰਡ ਦੇ ਬਾਰਾਹੋਤੀ ਇਲਾਕੇ ‘ਚ ਦਾਖਲ ਹੋਏ ਚੀਨੀ ਸੈਨਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਚ ਚੀਨ ਨਾਲ ਭਾਰਤ ਦਾ ਵਿਵਾਦ ਅਜੇ ਸੁਲਝ ਨਹੀਂ ਰਿਹਾ ਹੈ। ਇਸ ਵਿਚਕਾਰ ਉਤਰਾਖੰਡ ਵਿਚ ਚਾਈਨੀਜ਼ ਸੈਨਾ ਦੀ ਘੁਸਪੈਠ ਦੀ ਖਬਰ ਆਈ ਹੈ। ਪੀਪਲਸ ਲਿਬਰੇਸ਼ਨ ਆਰਮੀ ਦੇ ਜਵਾਨਾਂ ਨੇ ਚਮੋਲੀ ਜ਼ਿਲ੍ਹੇ ਦੇ ਬਾਰਾਹੋਤੀ ਵਿਚ ਘੁਸਪੈਠ ਕੀਤੀ ਹੈ। …
Read More »ਇਕ ਅਗਸਤ ਤੋਂ ਮੁੜ ਦਰਸ਼ਕਾਂ ਲਈ ਖੋਲ੍ਹਿਆ ਜਾਵੇਗਾ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ
ਰੱਖ ਰਖਾਵ ਲਈ ਸਾਲ ਵਿਚ ਦੋ ਵਾਰ ਹਫਤੇ-ਹਫਤੇ ਲਈ ਰੱਖਿਆ ਜਾਂਦਾ ਹੈ ਬੰਦ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ 500 ਸਾਲਾਂ ਦੇ ਸ਼ਾਨਾਮੱਤੇ ਤੇ ਗੌਰਵਮਈ ਇਤਿਹਾਸ ਨੂੰ ਰੂਪਮਾਨ ਕਰਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ ਪੰਜਵੇਂ ਛਮਾਹੀ ਰੱਖ ਰਖਾਵ ਤੋਂ ਬਾਅਦ ਇਸ ਨੂੰ ਇੱਕ ਅਗਸਤ ਤੋਂ ਦਰਸ਼ਕਾਂ ਦੇ ਲਈ ਮੁੜ ਤੋਂ ਖੋਲ੍ਹ …
Read More »