Breaking News
Home / 2017 (page 215)

Yearly Archives: 2017

ਕ੍ਰਿਕਟ ਦੀ ਖਿਡਾਰਨ ਹਰਮਨਜੋਤ ਕੌਰ ਦਾ ਹੋ ਰਿਹਾ ਭਰਵਾਂ ਸਵਾਗਤ

ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਖੱਟਿਆ ਨਾਮਣਾ ਮੋਗਾ/ਬਿਊਰੋ ਨਿਊਜ਼ ਕ੍ਰਿਕਟ ਦੀ ਖੇਡ ਵਿਚ ਵਿਰੋਧੀ ਟੀਮ ਦੇ ਛੱਕੇ ਛੁਡਾਉਣ ਵਾਲੀ ਪੰਜਾਬੀ ਖਿਡਾਰਨ ਹਰਮਨਜੋਤ ਕੌਰ ਦਾ ਪੰਜਾਬ ਪਹੁੰਚਣ ‘ਤੇ ਥਾਂ-ਥਾਂ ਸਵਾਗਤ ਕੀਤਾ ਗਿਆ। ਚੇਤੇ ਰਹੇ ਕਿ ਹਰਮਨਜੋਤ ਕੌਰ ਨੇ ਕ੍ਰਿਕਟ ਦੀ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ। ਪ੍ਰਧਾਨ ਮੰਤਰੀ ਨਰਿੰਦਰ …

Read More »

ਪਾਠੀ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਖਿਲਾਫ ਖੋਲ੍ਹਿਆ ਮੋਰਚਾ

ਹਰਿਮੰਦਰ ਸਾਹਿਬ ਪਰਕਰਮਾ ‘ਚ ਐਸਜੀਪੀਸੀ ਖਿਲਾਫ ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਠੀ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਡਟ ਗਏ ਹਨ। ਅੱਜ ਪਾਠੀ ਸਿੰਘਾਂ ਵੱਲੋਂ ਹਰਿਮੰਦਰ ਸਾਹਿਬ ਪਰਿਕਰਮਾ ਅੰਦਰ ਅਕਾਲ ਤਖ਼ਤ ਸਾਹਿਬ ਨੇੜੇ ਸ਼੍ਰੋਮਣੀ ਕਮੇਟੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪਾਠੀ ਸਿੰਘ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੋਂ ਖਫਾ …

Read More »

ਸ਼ਹੀਦ ਊਧਮ ਸਿੰਘ ਦਾ 78ਵਾਂ ਬਲੀਦਾਨ ਦਿਵਸ ਸੁਨਾਮ ‘ਚ ਮਨਾਇਆ ਗਿਆ

ਸੂਬਾ ਪੱਧਰੀ ਸਮਾਗਮ ਵਿਚ ਸ਼ਰਧਾਂਜਲੀ ਦੇਣ ਦੋ ਘੰਟੇ ਲੇਟ ਪਹੁੰਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸੁਨਾਮ/ਬਿਊਰੋ ਨਿਊਜ਼ ਅੱਜ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਦਾ 78ਵਾਂ ਬਲੀਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਰਧਾਂਜਲੀ ਦੇਣ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮਿਥੇ …

Read More »

ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ‘ਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ਦੇ ਲਾਏ ਦੋਸ਼

‘ਆਪ’ ਵੱਲੋਂ ਸਿਆਸੀ ਕਾਨਫਰੰਸਾਂ ਕਰਨ ਦਾ ਐਲਾਨ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਰਾਜਸੀ ਸਰਗਰਮੀਆਂ ਵਧਾਉਂਦਿਆਂ ਆਉਂਦੇ ਦਿਨਾਂ ਦੌਰਾਨ ਸਿਆਸੀ ਕਾਨਫਰੰਸਾਂ ਕਰਨ ਅਤੇ ਸਰਕਾਰ ਨਾਲ ਮੱਥਾ ਲਾਉਣ ਦਾ ਐਲਾਨ ਕੀਤਾ ਹੈ। ‘ਆਪ’ ਆਗੂਆਂ ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ ਅਤੇ ਵਿਧਾਇਕ ઠਅਮਨ ਅਰੋੜਾ ਦੀ ਅਗਵਾਈ ਵਿਚ ਹੋਈ ਸਾਰੇ ਵਿਧਾਇਕਾਂ …

Read More »

ਚੰਡੀਗੜ੍ਹ ਆਉਣ ਵਾਲੀਆਂ ਕਈ ਲਗਜ਼ਰੀ ਬੱਸਾਂ ਦੇ ਪਰਮਿਟ ਰੱਦ

ਰੱਦ ਹੋਏ 69 ਪਰਮਿਟਾਂ ਵਿਚੋਂ 37 ਬਾਦਲ ਪਰਿਵਾਰ ਦੀਆਂ ਕੰਪਨੀਆਂ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ : ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਕੰਪਨੀਆਂ ਦੀ ਅਜਾਰੇਦਾਰੀ ਖ਼ਤਮ ਕਰਦਿਆਂ ਵੱਖ-ਵੱਖ ਰੂਟਾਂ ਤੋਂ ਚੰਡੀਗੜ੍ਹ ਆਉਂਦੀਆਂ ਤੇ ਜਾਂਦੀਆਂ ਏਸੀ ਲਗਜ਼ਰੀ ਬੱਸਾਂ ਦੇ 69 ਪਰਮਿਟ ਰੱਦ ਕਰ ਦਿਤੇ ਹਨ। ਪ੍ਰਾਈਵੇਟ ਕੰਪਨੀਆਂ ਦੇ ਰੱਦ ਕੀਤੇ ਪਰਮਿਟਾਂ ਵਿਚ 37 …

Read More »

ਬਾਦਲਾਂ ਦੀ ਸੁਰੱਖਿਆ ਲਈ ਲਾਈ ‘ਘੋੜਾ ਬ੍ਰਿਗੇਡ’ ਲਈ ਵਾਪਸ

ਹਕੂਮਤ ਬਦਲਣ ਮਗਰੋਂ ਪਿੰਡ ਬਾਦਲ ਵਿੱਚ ਹੋਣ ਵਾਲੀ ਗਸ਼ਤ ਕੀਤੀ ਬੰਦ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀ ਕਾਂਗਰਸ ਸਰਕਾਰ ਨੇ ਬਾਦਲਾਂ ਦੀ ਸੁਰੱਖਿਆ ‘ਤੇ ਲਾਈ ‘ਘੋੜਾ ਬ੍ਰਿਗੇਡ’ ਵਾਪਸ ਲੈ ਲਈ ਹੈ। ਪਹਿਲਾਂ ਪਿੰਡ ਬਾਦਲ ਵਿਚੋਂ ਸੁਰੱਖਿਆ ਮੁਲਾਜ਼ਮ ਵਾਪਸ ਬੁਲਾਏ ਗਏ ਸਨ। ਹੁਣ ‘ਘੋੜਾ ਬ੍ਰਿਗੇਡ’ ਨੂੰ ਬਠਿੰਡਾ ਸ਼ਿਫਟ ਕੀਤਾ ਜਾਣਾ ਹੈ। ਬਠਿੰਡਾ …

Read More »

ਕੈਨੇਡਾ ਸਰਕਾਰ ਗਰਮਖਿਆਲੀਆਂ ‘ਤੇ ਨਕੇਲ ਕਸੇ : ਕੈਪਟਨ

ਮੁੱਖ ਮੰਤਰੀ ਨੇ ਕੈਨੇਡੀਅਨ ਸੰਸਦ ਮੈਂਬਰ ਰਮੇਸ਼ਵਰ ਸੰਘਾ ਨੂੰ ਆਪਣੀ ਸਰਕਾਰ ਕੋਲ ਮਾਮਲਾ ਉਠਾਉਣ ਲਈ ਕਿਹਾ ਚੰਡੀਗੜ੍ਹ : ਭਾਰਤ ਵਿਚ ਫੁੱਟ ਪਾਉਣ ਅਤੇ ਬਿਖੇੜਾ ਖੜ੍ਹਾ ਕਰਨ ਲਈ ਕੈਨੇਡਾ ਦੀ ਧਰਤੀ ਨੂੰ ਇਸਤੇਮਾਲ ਕਰਨ ਦੀ ਕੋਸ਼ਿਸ਼ ਕਰ ਰਹੇ ਗਰਮ ਖਿਆਲੀਆਂ ਨੂੰ ਕੈਨੇਡਾ ਸਰਕਾਰ ਦੁਆਰਾ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ …

Read More »

ਮਾਰਕਫੈਡ ਨੇ ਰਮੇਸ਼ਵਰ ਸੰਘਾ ਦਾ ਕੀਤਾ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਸੰਸਦ ਮੈਂਬਰ ਰਮੇਸ਼ਵਰ ਸਿੰਘ ਸੰਘਾ ਮਾਰਕਫੈੱਡ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਪਹੁੰਚੇ। ਇਸ ਮੌਕੇ ਅਮਰਜੀਤ ਸਿੰਘ ਸਮਰਾ, ਚੇਅਰਮੈਨ ਮਾਰਕਫੈੱਡ ਨੇ ਕਿਹਾ ਕਿ ਕੈਨੇਡਾ ਵਿਚ ਵਸਦੇ ਪੰਜਾਬੀ ਮਾਰਕਫੈੱਡ ਦੇ ਉਤਪਾਦਾਂ ਨੂੰ ਬੇਹੱਦ ਪਸੰਦ ਕਰਦੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਬਰਾਮਦ ਵਿਚ ਤੇਜ਼ੀ ਲਿਆਂਦੀ ਜਾਵੇਗੀ। ਇਸ …

Read More »

ਕੈਲਗਰੀ ਦੇ ਵਿਧਾਇਕ ਪ੍ਰਭਦੀਪ ਗਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਲਗਰੀ (ਕੈਨੇਡਾ) ਦੇ ਵਿਧਾਇਕ ਪ੍ਰਭਦੀਪ ਸਿੰਘ ਗਿੱਲ ਨੇ ਮੱਥਾ ਟੇ ਕਿਆ ਤੇ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭਦੀਪ ਸਿੰਘ ਗਿੱਲ ਨੇ ਕਿਹਾ ਕਿ ਉਹ ਸ਼ੁਕਰਾਨਾ …

Read More »

ਕੈਪਟਨ ਨੂੰ ਵਿਦੇਸ਼ਾਂ ‘ਚ ਮਿਲੀਆਂ ਧਮਕੀਆਂ ਦਾ ਕੇਸ ਮੁੜ ਖੋਲ੍ਹਿਆ ਜਾਵੇ : ਪੰਜਾਬ ਕਾਂਗਰਸ

ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਵਿਰੁੱਧ ਖ਼ਾਲਿਸਤਾਨ ਸਮਰਥਕਾਂ ਵਲੋਂ ਅਪਰੈਲ ਮਹੀਨੇ ਵਿਚ ਦਿੱਤੀਆਂ  ਗਈਆਂ ਧਮਕੀਆਂ ਦੀ ਜਾਂਚ ਬੰਦ ਕਰਨ ਦੇ ਕੈਨੇਡਾ ਸਰਕਾਰ ਦੇ ਫ਼ੈਸਲੇ ‘ਤੇ ਪਰਦਾਪੋਸ਼ੀ ਦਾ ਦੋਸ਼ ਲਾਉਂਦਿਆਂ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਕੋਲੋਂ ਇਸ ਮਾਮਲੇ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਕੋਲ ਉਠਾਉਣ ਦੀ ਮੰਗ ਕੀਤੀ ਹੈ। ਪੰਜਾਬ …

Read More »