ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨੀਆ ਦੀ ਪਾਰਲੀਮੈਂਟ ਦੇ ਪਹਿਲੇ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਆਖਿਆ ਕਿ ਜੂਨ 1984 ਸਾਕਾ ਨੀਲਾ ਤਾਰਾ ਵੇਲੇ ਬਰਤਾਨੀਆ ਸਰਕਾਰ ਦੀ ਕੀ ਭੂਮਿਕਾ ਸੀ, ਨੂੰ ਉਜਾਗਰ ਕਰਨ ਲਈ ਯਤਨ ਜਾਰੀ ਹਨ। ਉਹ ਇੱਥੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ, ਜਿੱਥੇ ਸ਼੍ਰੋਮਣੀ …
Read More »Yearly Archives: 2017
ਪ੍ਰਣਬ ਮੁਖਰਜੀ ਨੇ ਆਰਡੀਨੈਂਸ ਬਾਰੇ ਸਰਕਾਰ ਨੂੰ ਕੀਤਾ ਸੁਚੇਤ
ਹੰਗਾਮੇ ਨਾਲ ਸਰਕਾਰ ਤੋਂ ਜ਼ਿਆਦਾ ਵਿਰੋਧੀ ਧਿਰ ਨੂੰ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸਰਕਾਰ ਨੂੰ ਕਾਨੂੰਨ ਬਣਾਉਣ ਲਈ ਆਰਡੀਨੈਂਸ ਵਾਲੇ ਰਾਹ ਦੀ ਵਰਤੋਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਇਸ ਨੂੰ ਕੇਵਲ ਬੇਵਸੀ ਵਾਲੇ ਹਾਲਾਤ ਵਿੱਚ ਹੀ ਵਰਤਿਆ ਜਾਣਾ ਚਾਹੀਦਾ ਹੈ ਅਤੇ ਇਸ ਦਾ ਵਿੱਤੀ ਮਾਮਲਿਆਂ ਵਿੱਚ …
Read More »ਲੋਕ ਸਭਾ ‘ਚ ਸਪੀਕਰ ‘ਤੇ ਕਾਗਜ਼ ਸੁੱਟਣ ਵਾਲੇ 6 ਸੰਸਦ ਮੈਂਬਰ 5 ਦਿਨਾਂ ਲਈ ਮੁਅੱਤਲ
ਚੰਦੂਮਾਜਰਾ ਨੇ ਇਰਾਕ ‘ਚ ਲਾਪਤਾ ਹੋਏ 39 ਭਾਰਤੀਆਂ ਦਾ ਮੁੱਦਾ ਚੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਵਿੱਚ ਗਊ ਹੱਤਿਆ ਦੇ ਨਾਂ ‘ਤੇ ਭੀੜ ਵੱਲੋਂ ਕੀਤੇ ਜਾ ਰਹੇ ਕਤਲਾਂ ਖ਼ਿਲਾਫ਼ ਵਿਰੋਧੀ ਧਿਰ ਨੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ ਕੀਤਾ। ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀਐਮਸੀ) ਤੇ ਖੱਬੀਆਂ ਪਾਰਟੀਆਂ ਦੇ ਮੈਂਬਰਾਂ ਨੇ ਸਪੀਕਰ ਦੇ ਆਸਣ …
Read More »ਰਾਜ ਸਭਾ ‘ਚ ਉਠਿਆ ਸਵਾਲ, ਕੀ ਬੰਦ ਹੋ ਰਹੇ ਹਨ 2000 ਦੇ ਨੋਟ
ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਸਰਕਾਰ ਹਾਲ ਹੀ ਵਿਚ ਸ਼ੁਰੂ ਕੀਤੇ ਗਏ 2000 ਰੁਪਏ ਦੇ ਨੋਟ ਬੰਦ ਕਰਨ ਅਤੇ 1000 ਰੁਪਏ ਦੇ ਸਿੱਕੇ ਸ਼ੁਰੂ ਕਰਨ ਜਾ ਰਹੀ ਹੈ। ਸਿਫਰ ਕਾਲ ਦੌਰਾਨ ਸਮਾਜਵਾਦੀ …
Read More »ਇਰਾਕ ‘ਚ ਅਗਵਾ 39 ਭਾਰਤੀਆਂ ਨੂੰ ਮ੍ਰਿਤਕ ਐਲਾਨ ਕੇ ‘ਪਾਪ’ ਨਹੀਂ ਕਰ ਸਕਦੇ : ਸੁਸ਼ਮਾ ਸਵਰਾਜ
ਅਗਵਾ ਭਾਰਤੀਆਂ ਨੂੰ ਲੱਭਣ ਲਈ ਸਰਕਾਰ ਯਤਨ ਜਾਰੀ ਰੱਖੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਇਰਾਕ ਦੇ ਮੋਸੂਲ ਵਿਚੋਂ ਤਿੰਨ ਸਾਲ ਪਹਿਲਾਂ ਅਗਵਾ ਕੀਤੇ 39 ਭਾਰਤੀਆਂ ਦੇ ਮਾਰੇ ਜਾਣ ਬਾਰੇ ਕੋਈ ਠੋਸ ਸਾਹਮਣੇ ਨਹੀਂ ਆਇਆ ਹੈ। ਇਸ ਲਈ ਬਿਨਾਂ ਕਿਸੇ ਸਬੂਤ ਦੇ ਉਨ੍ਹਾਂ ਨੂੰ ਮ੍ਰਿਤਕ ਐਲਾਨ …
Read More »ਹਰਜੀਤ ਮਸੀਹ ਵੱਲੋਂ 39 ਭਾਰਤੀਆਂ ਦੇ ਜ਼ਿੰਦਾ ਨਾ ਹੋਣ ਦਾ ਮੁੜ ਦਾਅਵਾ
ਬਟਾਲਾ : ਇਰਾਕ ਵਿਚੋਂ ਬਚ ਕੇ ਆਏ ਹਰਜੀਤ ਮਸੀਹ ਨੇ ਮੁੜ ਦਾਅਵਾ ਕੀਤਾ ਹੈ ਕਿ ਇਸਲਾਮਿਕ ਸਟੇਟ ਨੇ 39 ਭਾਰਤੀਆਂ ਨੂੰ ਉਸ ਦੀਆਂ ਅੱਖਾਂ ਸਾਹਮਣੇ ਖਤਮ ਕਰ ਦਿੱਤਾ ਸੀ। ਉਸ ਨੇ ਭਾਰਤ ਸਰਕਾਰ ‘ਤੇ ਦੋਸ਼ ਲਾਇਆ ਕਿ ਉਸ ਨੂੰ ‘ਸੱਚ’ ਬੋਲਣ ਦੀ ਸਜ਼ਾ ਦਿੱਤੀ ਗਈ ਹੈ। ਉਸ ‘ਤੇ ਝੂਠਾ ਕੇਸ …
Read More »ਮਾਣਹਾਨੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ 10 ਹਜ਼ਾਰ ਰੁਪਏ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਰੁਣ ਜੇਤਲੀ ਵੱਲੋਂ ਦਾਇਰ ਕੀਤੇ 10 ਕਰੋੜ ਰੁਪਏ ਦੇ ਨਵੇਂ ਮਾਣਹਾਨੀ ਕੇਸ ਵਿੱਚ ਜਵਾਬ ਦਾਖ਼ਲ ਕਰਨ ਵਿੱਚ ਨਾਕਾਮ ਰਹਿਣ ਉਤੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਨੇ ਖਰਚੇ ਵਜੋਂ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਦਿੱਲੀ ਦੇ ਮੁੱਖ ਮੰਤਰੀ ਦੇ ਵਕੀਲ ਰਾਮ ਜੇਠਮਲਾਨੀ ਵੱਲੋਂ ਕਥਿਤ …
Read More »ਪ੍ਰਾਈਵੇਸੀ ਦੇ ਅਧਿਕਾਰਾਂ ਦੇ ਮਾਮਲੇ ‘ਤੇ ਪੰਜਾਬ ਸਣੇ ਚਾਰ ਰਾਜ ਪਹੁੰਚੇ ਸੁਪਰੀਮ ਕੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰ ਗ਼ੈਰ-ਭਾਜਪਾ ਸਰਕਾਰਾਂ ਵਾਲੇ ਰਾਜਾਂ ਨੇ ਅੱਜ ਸੁਪਰੀਮ ਕੋਰਟ ਵਿੱਚ ਪ੍ਰਾਈਵੇਸੀ ਦੇ ਅਧਿਕਾਰਾਂ ਦੇ ਮੁੱਦੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵਿੱਚ ਇਹ ਸਵਾਲ ਖੜ੍ਹਾ ਕੀਤਾ ਕਿ ਸੰਵਿਧਾਨ ਤਹਿਤ ਪ੍ਰਾਈਵੇਸੀ ਦੇ ਅਧਿਕਾਰ ਨੂੰ ਮੂਲ ਅਧਿਕਾਰਾਂ ਵਜੋਂ ਐਲਾਨਿਆ ਜਾ ਸਕਦਾ ਹੈ।ਕਾਂਗਰਸੀ ਸੱਤਾ ਵਾਲੇ ਸੂਬਿਆਂ ਕਰਨਾਟਕ, …
Read More »ਚਰਚਿਤ ਨਿਠਾਰੀ ਕਾਂਡ ‘ਚ ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ
ਗਾਜ਼ਿਆਬਾਦ: ਸੀਬੀਆਈ ਅਦਾਲਤ ਨੇ ਚਰਚਿਤ ਨਿਠਾਰੀ ਕਾਂਡ ਵਿਚ ਬਿਜ਼ਨੈਸਮੈਨ ਮਨਿੰਦਰ ਸਿੰਘ ਪੰਧੇਰ ਤੇ ਉਸ ਦੀ ਮਦਦ ਕਰਨ ਵਾਲੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ‘ਤੇ ਬਲਾਤਕਾਰ ਤੇ ਕਤਲ ਦੇ ਮਾਮਲੇ ਦਰਜ ਸਨ। ਵਿਸ਼ੇਸ਼ ਜੱਜ ਪਵਨ ਕੁਮਾਰ ਤ੍ਰਿਪਾਠੀ ਨੇ ਬਲਾਤਕਾਰ, ਕਤਲ, ਅਗਵਾ ਤੇ ਸ਼ਾਜਿਸ਼ ਮਾਮਲੇ ਵਿਚ ਇਹ ਸਜ਼ਾ …
Read More »ਨੌਕਰੀ ਕਰਨ ਵਾਲਿਆਂ ਨਾਲੋਂ ਚੰਗੇ ਭਿਖਾਰੀ!
ਮਹੀਨੇ ਦੇ ਕਮਾਉਂਦੇ ਹਨ 45 ਹਜ਼ਾਰ ਰੁਪਏ, ਕਈ ਤਾਂ ਕਰਦੇ ਹਨ ਦੋ-ਦੋ ਸ਼ਿਫਟਾਂ ਵਿਚ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਲਗਭਗ ਡੇਢ ਫੀਸਦੀ ਆਬਾਦੀ ਭਿਖਾਰੀਆਂ ਦੀ ਹੈ। ਇਨ੍ਹਾਂ ਬਾਰੇ ਇਹ ਜਾਣਕਾਰੀ ਪੜ੍ਹ ਕੇ ਹੈਰਾਨੀ ਹੋਵੇਗੀ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਦੀ ਹਾਲਤ ਉਨ੍ਹਾਂ ਨੌਕਰੀ ਪੇਸ਼ੇ ਵਾਲਿਆਂ ਨਾਲੋਂ …
Read More »