ਮਿਸੀਸਾਗਾ/ਬਿਊਰੋ ਨਿਊਜ਼ ਪੀਲਰੀਜਨਲ ਪੁਲਿਸ ਦੇ ਕਮਰਸ਼ੀਅਲਮੋਟਰਵਹੀਕਲ ਇੰਸਪੈਕਟਰਾਂ ਵੱਲੋਂ ਕੀਤੀ ਇਕ ਸਾਂਝੀ ਜਾਂਚ ਦੌਰਾਨ ਅੱਧੇ ਦੇ ਕਰੀਬਵਾਹਨਾਂ ਨਿਰਧਾਰਤਸਟੈਂਡਰਡ ਵਿੱਚ ਫੇਲਸਾਬਤ ਹੋਏ। ਪੀਲ ਪੁਲਿਸ ਵੱਲੋਂ ਭੇਜੀਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਨੂੰ ਮੁੱਖ ਰੱਖਦਿਆਂ 26 ਜੁਲਾਈ ਨੂੰ ਜੀਟੀਏ ਇਲਾਕੇ ਦੀਆਂ ਵੱਖ-ਵੱਖ ਪੁਲਿਸ ਫੋਰਸ, ਜਿਨ੍ਹਾਂ ਵਿੱਚ ਓਪੀਪੀ, ਟੋਰਾਂਟੋ ਪੁਲਿਸ, ਯਾਰਰੀਜਨ ਪੁਲਿਸ ਅਤੇ ਹਾਲਟਨਰੀਜਨ ਪੁਲਿਸ ਸ਼ਾਮਲ …
Read More »Yearly Archives: 2017
ਦੇਸ਼ ਲਈ ਘਾਤਕ ਹਨ, ਲੋਕ ਓਹਲਾ ਰੱਖਣ ਵਾਲੀਆਂ ਡੰਗ ਟਪਾਊ ਨੀਤੀਆਂ
ਗੁਰਮੀਤ ਸਿੰਘ ਪਲਾਹੀ ਦੇਸ਼ ‘ਤੇ ਰਾਜ ਕਰਦੀਆਂ ਕੇਂਦਰ, ਸੂਬਾ ਸਰਕਾਰਾਂ ਦਾ ਪੂਰਾ ਜ਼ੋਰ ਇਸ ਗੱਲ ‘ਤੇ ਲੱਗਿਆ ਹੋਇਆ ਹੈ ਕਿ ਕਿਸੇ ਵੀ ਢੰਗ ਨਾਲ ”ਸ਼ਾਹੀ-ਖਜ਼ਾਨਾ” ਨੇਤਾਵਾਂ ਦੇ ਐਸ਼ੋ ਆਰਾਮ ਲਈ ਨੱਕੋ-ਨੱਕ ਭਰੇ ਅਤੇ ਆਮ ਆਦਮੀ ਨੂੰ ਬਣਦੀ-ਸਰਦੀ ਸਹੂਲਤ ਦੇਣ ਦੇ ਪਹਿਲੇ ਛੇੜੇ ਕੰਮਾਂ ਤੋਂ ਵੀ ਪਿੱਛਾ ਛੁਡਾ ਲਿਆ ਜਾਵੇ। ਦੇਸ਼ …
Read More »ਪਾਣੀ ਪੰਜਾਬ ਦੀ ਜਾਨ ਹੈ
ਅੰਗਰੇਜ਼ਾਂ ਨੇ ਸਾਨੂੰ ਗੁਲਾਮ ਤਾਂ ਬਣਾਇਆ ਪਰ ਕੁੱਝ ਕੰਮ ਬਹੁਤ ਚੰਗੇ ਕੀਤੇ, ਉਨ੍ਹਾਂ ਨੇ ਦਰਿਆਵਾਂ ਦੇ ਪਾਣੀ ਨੂੰ ਸੰਭਾਲਣ ਲਈ ਨਹਿਰਾਂ ਵੱਡੀ ਪੱਧਰ ਤੇ ਕੱਢੀਆਂ। ਅਪਰਬਾਰੀ ਦੁਆਬਾ, ਲੋਅਰਬਾਰੀ ਦੁਆਬ ਦੀਆਂ ਨਹਿਰਾਂ ਤੋਂ ਇਲਾਵਾ ਲਾਇਲਪੁਰ, ਸਰਗੋਧਾ, ਮਿੰਟ ਕੁਮਰੀ ਆਦਿ ਦੇ ਇਲਾਕੇ ਵੀ ਪਾਣੀ ਨਾਲ ਆਬਾਦ ਕੀਤੇ। ਮਾਲਵੇ ਤੇ ਰਿਆਸਤਾਂ ਲਈ ਸਰਹੰਦ …
Read More »ਭਾਰਤੀ ਸੰਵਿਧਾਨ ਦੀ ਧਾਰਾ 370 ਬਾਰੇ ਅਹਿਮ ਜਾਣਕਾਰੀ
ਕੁਲਵੰਤ ਸਿੰਘ ਟਿੱਬਾ ਜੰਮੂ ਕਸ਼ਮੀਰ ਭਾਰਤ ਦਾ ਇੱਕ ਅਜਿਹਾ ਸੂਬਾ ਹੈ, ਜਿੱਥੇ ਭਾਰਤ ਸਰਕਾਰ ਜਾਂ ਭਾਰਤ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਦੇ ਫ਼ੈਸਲੇ ਲਾਗੂ ਨਹੀਂ ਹੁੰਦੇ। ਕੇਂਦਰ ਸਰਕਾਰ ਕੋਲ ਵੀ ਜੰਮੂ ਕਸ਼ਮੀਰ ਸਬੰਧੀ ਸੀਮਤ ਸ਼ਕਤੀਆਂ ਹਨ, ਜਿਨ੍ਹਾਂ ਵਿੱਚ ਰੱਖਿਆ, ਵਿੱਤ, ਦੂਰਸੰਚਾਰ ਅਤੇ ਵਿਦੇਸ਼ ਮਾਮਲੇ ਆਉਂਦੇ ਹਨ। ਇਨ੍ਹਾਂ ਤੋਂ ਬਿਨਾਂ ਹੋਰ …
Read More »ਇਨਕਲਾਬੀ ਯੋਧੇ ਸਨ ਸ਼ਹੀਦ ਊਧਮ ਸਿੰਘ
ਹਰਜੀਤ ਬੇਦੀ ਜਦ ਕੋਈ ਗੱਲ ਦਿਲ ਨੂੰ ਖਲਦੀ ਹੈ । ਤਾਂ ਸੀਨੇ ਵਿੱਚ ਅੱਗ ਬਲਦੀ ਹੈ । ਸ਼ਹੀਦ ਊਧਮ ਸਿੰਘ ਸਿਰਫ ਮਾਈਕਲ ਓਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲਾ ਸੂਰਮਾ ਹੀ ਨਹੀਂ ਸੀ ਸਗੋਂ ਉਹ ਵਿਚਾਰਧਾਰਕ ਤੌਰ ‘ਤੇ ਪਰਪੱਕ ਇਨਕਲਾਬੀ ਯੋਧਾ ਸੀ ਜੋ ਬ੍ਰਿਟਿਸ਼ ਸਾਮਰਾਜ ਦੇ ਖਿਲਾਾਫ ਸੀ ਤੇ ਭਾਰਤ …
Read More »ਹੱਕ-ਸੱਚ ਦੀ ਬੇਖੌਫ ਆਵਾਜ਼ ਜੋਗਿੰਦਰ ਸਿੰਘ ਗਰੇਵਾਲ
ਸੰਨ 2013 ਗ਼ਦਰ ਸ਼ਤਾਬਦੀ ਦਾ ਵਰ੍ਹਾ । ਗਦਰ ਸ਼ਤਾਬਦੀ ਕਮੇਟੀ ਦਾ ਸਰਗਰਮ ਕਾਰਕੁੰਨ ਦੇਖਣ ਨੂੰ ਬਜੁਰਗ ਪਰ ਹਿੰਮਤ ਅਤੇ ਗਤੀਸ਼ੀਲਤਾ ਬਾਕੀ ਕਮੇਟੀ ਮੈਂਬਰਾਂ ਨਾਲੋਂ ਕਿਤੇ ਵਧੇਰੇ। ਹਰ ਮੀਟਿੰਗ ਹਰ ਪਰੋਗਰਾਮ ਵਿੱਚ ਮੋਹਰੀ। ਸਭ ਤੋਂ ਵੱਧ ਜਿਹੜੀ ਗੱਲ ਨੇ ਪ੍ਰਭਾਵਿਤ ਕੀਤਾ ਉਹ ਸੀ ਉਸ ਦਾ ਨੇਤਾਗਿਰੀ ਨਾ ਦਿਖਾਉਣਾ। ਮੇਰੀ ਉਸ ਦੀ …
Read More »ਕਦੋਂ ਦਿਨ ਚੜੂ ਤੇ ਕਦੋਂ ਸੰਧੂ ਆਊ?
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਅੱਜ 23 ਜੁਲਾਈ 2017 ਦੇ ਐਤਵਾਰ ਦਾ ਦਿਨ ਮੇਰੇ ਵਾਸਤੇ ਬੜਾ ਅਹਿਮ ਦਿਨ ਹੈ। ਅੱਜ ਮੇਰੀ ਲਘੂ ਫਿਲਮ ‘ਜੱਜ ਮੈਡਮ’ ਦੀ ਸ਼ੂਟਿੰਗ ਮੁਕੰਮਲ ਹੋਈ ਹੈ। ਇਸ ਤੋਂ ਪਹਿਲਾਂ ਮੇਰੀ ਸਵੈ-ਜੀਵਨੀ ‘ਤੇ ਅਧਾਰਤ ਪੁਸਤਕ ‘ਜੱਜ ਦਾ ਅਰਦਲੀ’ ਉਤੇ 2005 ਵਿਚ ਫਿਲਮ ਬਣੀ ਸੀ ਤੇ ਉਸਨੂੰ …
Read More »ਕੀ ਸੁਪਰ ਵੀਜ਼ਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?
ਚਰਨ ਸਿੰਘ ਰਾਏ 416-400-9997 ਕੈਨੇਡਾ ਸਰਕਾਰ ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ ਪਰ ਉਸ ਦੇ ਬਦਲ ਵਿਚ ਮਾਪਿਆਂ,ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ …
Read More »ਟੈਕਸੀ ਬਿਜਨਸ ਅਤੇ ਠੀਕ ਟੈਕਸ ਰਿਟਰਨ ਭਰਨ ਬਾਰੇ ਜਾਣਕਾਰੀ
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ416-300-2359 ਟੈਕਸ ਰਿਟਰਨ ਭਰਨ ਦਾ ਸਮਾਂ ਹਮੇਸਾ ਹੀ ਔਖਾ ਹੁੰਦਾ ਹੈ ਹਰ ਵਿਅਕਤੀ ਵਾਸਤੇ, ਪਰ ਜੇ ਮੁੱਢ ਤੋਂ ਹੀ ਤਿਆਰੀ ਕੀਤੀ ਜਾਵੇ ਤਾਂ ਇਸਨੂੰ ਕਾਫੀ ਸੌਖਾ ਬਣਾਇਆ ਜਾ ਸਕਦਾ ਹੈ। ਖਾਸ ਕਰਕੇ …
Read More »ਇਟਲੀ ਦੀ ਕੰਪਨੀ ਦੁਆਰਾ ਸਿੱਖਾਂ ਲਈ ਬਣਾਈ ਕਿਰਪਾਨ ਦਾ ਨਮੂਨਾ ਸਿੰਘ ਸਾਹਿਬਾਨ ਵੱਲੋਂ ਰੱਦ
ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਲਿਆ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਦੀ ਲਾਉਣ ਮਗਰੋਂ ਉੱਥੋਂ ਦੀ ਪ੍ਰਾਈਵੇਟ ਕੰਪਨੀ ਵੱਲੋਂ ਬਣਾਈ ਗਈ ਵਿਸ਼ੇਸ਼ ਧਾਤੂ ਦੀ ਕਿਰਪਾਨ ਦੇ ਨਮੂਨੇ ਨੂੰ ਰੱਦ ਕਰ ਦਿੱਤਾ ਹੈ। ਕੰਪਨੀ …
Read More »