ਮਜੀਠੀਆ ਨੇ ਕਿਹਾ, ਨਸ਼ਿਆਂ ਦੇ ਮਾਮਲੇ ‘ਚ ਮੈਨੂੰ ਗ੍ਰਿਫਤਾਰ ਕਰਕੇ ਦਿਖਾਓ ਬਟਾਲਾ/ਬਿਊਰੋ ਨਿਊਜ਼ ਕਾਂਗਰਸੀ ਵਧੀਕੀਆਂ ਦੇ ਸ਼ਿਕਾਰ ਹੋ ਰਹੇ ਅਕਾਲੀ ਵਰਕਰਾਂ ਦੀ ਸਾਰ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਡੇਰਾ ਬਾਬਾ ਨਾਨਕ ਪੁੱਜੇ। ਜਿੱਥੇ ਉਨ੍ਹਾਂ ਨੇ ਜਬਰ ਵਿਰੋਧੀ ਲਹਿਰ ਦੀ ਸ਼ੁਰੂਆਤ ਕੀਤੀ । ਸੁਖਬੀਰ …
Read More »Yearly Archives: 2017
ਨਿਤੀਸ਼ ਕੁਮਾਰ ਨੇ ਛੇਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਦੋ ਦਿਨਾਂ ‘ਚ ਕਰਨਗੇ ਬਹੁਮਤ ਸਾਬਤ ਪਟਨਾ/ਬਿਊਰੋ ਨਿਊਜ਼ ਨਿਤੀਸ਼ ਕੁਮਾਰ ਨੇ ਅੱਜ ਛੇਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਲੰਘੇ ਕੱਲ੍ਹ ਅਸਤੀਫਾ ਦੇਣ ਤੋਂ ਕੁਝ ਸਮੇਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਲਈ ਭਾਜਪਾ ਨਾਲ ਹੱਥ ਮਿਲਾ …
Read More »ਰਾਹੁਲ ਗਾਂਧੀ ਨੇ ਕਿਹਾ
ਨਿਤੀਸ਼ ਕੁਮਾਰ ਨੇ ਬਿਹਾਰ ਦੀ ਜਨਤਾ ਨੂੰ ਦਿੱਤਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੀ ਜਨਤਾ ਨੂੰ ਧੋਖਾ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ-ਚਾਰ ਮਹੀਨਿਆਂ ਤੋਂ ਪਤਾ ਸੀ ਕਿ ਇਹ ਖਿਚੜੀ ਪੱਕ ਰਹੀ ਹੈ। ਉਨ੍ਹਾਂ …
Read More »ਇਰਾਕ ‘ਚ ਅਗਵਾ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ‘ਤੇ ਲਾਏ ਦੋਸ਼
ਕਿਹਾ, ਸਰਕਾਰ ਨੇ ਉਨ੍ਹਾਂ ਨੂੰ ਤਿੰਨ ਸਾਲ ਹਨੇਰੇ ‘ਚ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ੂ ਇਰਾਕ ਵਿੱਚ 2014 ਵਿਚ ਅਗਵਾ ਕੀਤੇ ਗਏ 39 ਭਾਰਤੀਆਂ ਦੇ ਪਰਿਵਾਰਾਂ ਨੇ ਸਰਕਾਰ ‘ਤੇ ਉਨ੍ਹਾਂ ਨੂੰ ਤਿੰਨ ਸਾਲ ਤੱਕ ਹਨ੍ਹੇਰੇ ਵਿੱਚ ਰੱਖਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਕੋਲ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ …
Read More »ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਵਿਦੇਸ਼ੀ ਛੁੱਟੀਆਂ ਸਬੰਧੀ ਨਵੇਂ ਹੁਕਮ ਜਾਰੀ
ਹੁਣ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਮਿਲੇਗੀ ਛੁੱਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਵਿਦੇਸ਼ੀ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ …
Read More »ਜੰਮੂ ਕਸ਼ਮੀਰ ਦੇ ਗੁਰੇਜ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਗੁਰੇਜ ਸੈਕਟਰ ਵਿਚ ਅੱਜ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ …
Read More »ਇੰਗਲੈਂਡ ‘ਚ ਐਮਪੀ ਤਨਮਨਜੀਤ ਸਿੰਘ ਢੇਸੀ ਆਪਣੇ ਜੱਦੀ ਪਿੰਡ ਰਾਏਪੁਰ ਫਰਾਲਾ ਪਹੁੰਚੇ
ਪਿੰਡ ਵਾਸੀਆਂ ਨੇ ਢੋਲ ਵਜਾ ਕੇ ਕੀਤਾ ਨਿੱਘਾ ਸਵਾਗਤ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਹੋਵੇ : ਤਨਮਨਜੀਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ ਸਲੋਅ ਇਲਾਕੇ ਤੋਂ ਐਮਪੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਜੱਦੀ ਪਿੰਡ ਆਏ। ਸਭ ਤੋਂ ਪਹਿਲਾਂ ਉਹ …
Read More »ਰਾਮ ਨਾਥ ਕੋਵਿੰਦ ਨੇ 14ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
ਜੈ ਸ੍ਰੀ ਰਾਮ ਦੇ ਨਾਅਰੇ ਵੀ ਲੱਗੇ ਕਾਂਗਰਸੀਆਂ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਉਠਾਏ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਮਨਾਥ ਕੋਵਿੰਦ ਨੇ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੋਵਿੰਦ ਨੂੰ ਚੀਫ ਜਸਟਿਸ ਆਫ ਇੰਡੀਆ ਜੇ ਐਸ ਖੇਹਰ ਨੇ ਪਾਰਲੀਮੈਂਟ ਦੇ ਸੈਂਟਰਲ ਹਾਲ ਵਿਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁਕਾਈ। …
Read More »ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਹੋਇਆ ਅੰਤਿਮ ਸਸਕਾਰ
ਵੱਡੀ ਗਿਣਤੀ ਵਿਚ ਸਿਆਸੀ, ਸਮਾਜਿਕ ਤੇ ਧਾਰਮਿਕ ਵਿਅਕਤੀ ਰਾਜ ਮਾਤਾ ਦੇ ਸਸਕਾਰ ਮੌਕੇ ਪਹੁੰਚੇ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸਸਕਾਰ ਸ਼ਾਹੀ ਸਮਾਧਾਂ ਵਿੱਚ ਕਰ ਦਿੱਤਾ ਗਿਆ । ਇਸ ਤੋਂ ਪਹਿਲਾਂ ਰਾਜ ਮਾਤਾ ਮਹਿੰਦਰ ਕੌਰ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਸ਼ਹਿਰ …
Read More »ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਮਜੀਠੀਆ ਅਤੇ ਵਿਜੇ ਸਾਂਪਲਾ ਨੇ ਵੀ ਕੈਪਟਨ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨਾਲ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। …
Read More »