Breaking News
Home / 2017 (page 224)

Yearly Archives: 2017

ਚੀਨ ਨੇ ਭਾਰਤ ਨੂੰ ਦਿੱਤੀ ਧਮਕੀ

ਕਿਹਾ, ਇਕ ਪਹਾੜ ਨੂੰ ਹਿਲਾਉਣਾ ਸੌਖਾ ਹੈ, ਪਰ ਚੀਨੀ ਸੈਨਾ ਨੂੰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਡੋਕਲਾਮ ਵਿਵਾਦ ਨੂੰ ਲੈ ਕੇ ਚੀਨੀ ਸੈਨਾ ਨੇ ਭਾਰਤ ਨੂੰ ਫਿਰ ਧਮਕੀ ਦਿੱਤੀ ਹੈ। ਚੀਨ ਨੇ ਕਿਹਾ ਕਿ ਭਾਰਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤ ਫਹਿਮੀ ਨਹੀਂ ਹੋਣੀ ਚਾਹੀਦੀ। ਆਪਣੇ ਇਲਾਕੇ ਦੀ ਸੁਰੱਖਿਆ ਲਈ …

Read More »

ਲਾਹੌਰ ‘ਚ ਮੁੱਖ ਮੰਤਰੀ ਦਫਤਰ ਨੇੜੇ ਬੰਬ ਧਮਾਕਾ

28 ਵਿਅਕਤੀਆਂ ਦੀ ਮੌਤ, 40 ਤੋਂ ਵੱਧ ਜ਼ਖ਼ਮੀ ਲਾਹੌਰ/ਬਿਊਰੋ ਨਿਊਜ਼ ਲਾਹੌਰ ਵਿਚ ਪਾਕਿਸਤਾਨੀ ਪੰਜਾਬ ਦੇ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਦਫਤਰ ਨੇੜੇ ਜ਼ਬਰਦਸਤ ਬੰਬ ਧਮਾਕਾ ਹੋਇਆ। ਇਸ ਧਮਾਕੇ ਵਿਚ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਹਨ। ਲਾਹੌਰ ਦੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਹਵਾਲੇ …

Read More »

ਮਹਿਲਾ ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦਾ ਪ੍ਰਦਰਸ਼ਨ ਸ਼ਲਾਘਾਯੋਗ

ਕੈਪਟਨ ਅਮਰਿੰਦਰ ਵਲੋਂ ਪੰਜਾਬੀ ਖਿਡਾਰਨ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਅਤੇ ਡੀਐਸਪੀ ਦੇ ਅਹੁਦੇ ਦੀ ਕੀਤੀ ਪੇਸਕਸ਼ ਮੋਗਾ/ਬਿਊਰੋ ਨਿਊਜ਼ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ ਭਾਵੇਂ ਭਾਰਤ ਦੀ ਫਾਈਨਲ ਮੈਚ ਵਿਚ ਹਾਰ ਹੋਈ ਹੈ। ਪਰ ਭਾਰਤੀ ਖਿਡਾਰਨਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਸੀ, ਜਿਸ ਦੀ ਹਾਰ ਪਾਸਿਓਂ ਤਾਰੀਫ ਹੋ …

Read More »

ਚੰਡੀਗੜ੍ਹ ਆਉਣ ਵਾਲੀਆਂ ਕਈ ਲਗਜ਼ਰੀ ਬੱਸਾਂ ਦੇ ਪਰਮਿਟ ਰੱਦ

ਰੱਦ ਹੋਏ 69 ਪਰਮਿਟਾਂ ਵਿਚੋਂ 37 ਬਾਦਲ ਪਰਿਵਾਰ ਦੀਆਂ ਕੰਪਨੀਆਂ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਕੰਪਨੀਆਂ ਦੀ ਅਜਾਰੇਦਾਰੀ ਖ਼ਤਮ ਕਰਦਿਆਂ ਵੱਖ-ਵੱਖ ਰੂਟਾਂ ਤੋਂ ਚੰਡੀਗੜ੍ਹ ਆਉਂਦੀਆਂ ਤੇ ਜਾਂਦੀਆਂ ਏਸੀ ਲਗਜ਼ਰੀ ਬੱਸਾਂ ਦੇ 69 ਪਰਮਿਟ ਰੱਦ ਕਰ ਦਿਤੇ ਹਨ। ਪ੍ਰਾਈਵੇਟ ਕੰਪਨੀਆਂ ਦੇ ਰੱਦ ਕੀਤੇ ਪਰਮਿਟਾਂ ਵਿਚ 37 ਪਰਮਿਟ …

Read More »

ਧਾਰਮਿਕ ਅਸਥਾਨਾਂ ਨੂੰ ਵੀ ਲੈਣਾ ਪਵੇਗਾ ਜੀਐਸਟੀ ਨੰਬਰ

ਸ਼੍ਰੋਮਣੀ ਕਮੇਟੀ ਨੇ ਵੀ ਜੀਐਸਟੀ ਨੰਬਰ ਲੈਣ ਦੀ ਪ੍ਰਕਿਰਿਆ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਕੀਤੇ ਗਏ ਜੀਐਸਟੀ ਨੂੰ ਧਾਰਮਿਕ ਅਸਥਾਨਾਂ ‘ਤੇ ਨਾ ਲਾਗੂ ਕੀਤੇ ਜਾਣ ਦੀ ਮੰਗ ਦੇ ਬਾਵਜੂਦ ਹਰਿਮੰਦਰ ਸਾਹਿਬ ਸਮੇਤ ਸਾਰੇ ਧਾਰਮਿਕ ਅਸਥਾਨਾਂ ਨੂੰ ਜੀ.ਐਸ.ਟੀ ਨੰਬਰ ਜ਼ਰੂਰ ਲੈਣਾ ਪਵੇਗਾ। …

Read More »

ਇਨਕਮ ਟੈਕਸ ਮਾਮਲੇ ਵਿਚ ਕੈਪਟਨ ਅਮਰਿੰਦਰ ਨੂੰ ਸੰਮਨ

ਮਾਮਲੇ ਦੀ ਅਗਲੀ ਸੁਣਾਈ 18 ਸਤੰਬਰ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਅਦਾਲਤ ਨੇ ਇਨਕਮ ਟੈਕਸ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਾਜ਼ਾ ਸੰਮਨ ਭੇਜੇ ਹਨ। ਮੁੱਖ ਨਿਆਇਕ ਮੈਜਿਸਟਰੇਟ ਜਪਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਖ਼ਿਲਾਫ਼ ਇਨਕਮ ਟੈਕਸ ਵਿਭਾਗ ਵੱਲੋਂ 2016 ਵਿੱਚ ਦਾਇਰ ਅਪਰਾਧਿਕ ਸ਼ਿਕਾਇਤ ਵਿੱਚ …

Read More »

ਦਿੱਲੀ ਵਿਚ ‘ਆਪ’ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ‘ਤੇ ਮਹਿਲਾ ਨੇ ਲਾਏ ਛੇੜਖਾਨੀ ਕਰਨ ਦੇ ਇਲਜ਼ਾਮ

‘ਆਪ’ ਵਿਧਾਇਕ ਨੇ ਮਹਿਲਾ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਕਾਸ਼ ਜਾਰਵਾਲ ਉੱਤੇ ਮਹਿਲਾ ਨੇ ਛੇੜਖ਼ਾਨੀ ਤੇ ਧਮਕੀ ਦੇਣ ਦਾ ਇਲਜ਼ਾਮ ਲਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਕਾਸ਼ ਜਾਰਵਾਲ ਨੇ ਸਫ਼ਾਈ ਦਿੱਤੀ ਹੈ ਕਿ ਉਨ੍ਹਾਂ ਉੱਤੇ ਲੱਗੇ ਇਲਜ਼ਾਮ ਝੂਠੇ …

Read More »

ਕਿਰਨ ਬੇਦੀ ਖਿਲਾਫ ਪੁਡੂਚੇਰੀ ‘ਚ ਵਿਰੋਧ ਵਧਣ ਲੱਗਾ

ਕਿਰਨ ਬੇਦੀ ਨੂੰ ਪੋਸਟਰ ਨੂੰ ਦਿਖਾਇਆ ਹਿਲਟਰ ਅਤੇ ਕਾਲੀ ਮਾਂ ਦੇ ਰੂਪ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਕਿਰਨ ਬੇਦੀ ਦੇ ਖਿਲਾਫ ਪੁਡੂਚੇਰੀ ਵਿਚ ਵਿਰੋਧ ਵਧਣ ਲੱਗਾ ਹੈ। ਕਿਰਨ ਬੇਦੀ ਨੂੰ ਉਥੇ ਲੱਗੇ ਪੋਸਟਰਾਂ ਵਿਚ ਜਰਮਨ ਤਾਨਾਸ਼ਾਹ ਹਿਲਟਰ ਅਤੇ ਮਾਂ ਕਾਲੀ ਦੇ ਰੂਪ ਵਿਚ ਦਿਖਾਇਆ ਗਿਆ। ਪੋਸਟਰ ਸਾਹਮਣੇ ਆਉਣ ਤੋਂ ਬਾਅਦ ਖੁਦ …

Read More »

36 ਸਾਲ ਪਹਿਲਾਂ ਜਹਾਜ਼ ਅਗਵਾ ਕਰਨ ਵਾਲੇ ਸਿੱਖਾਂ ਦੇ ਹੱਕ ਵਿਚ ਡਟੇ ਕੈਪਟਨ

ਦੋਵੇਂ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ 36 ਸਾਲ ਪਹਿਲਾਂ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਅਗਵਾ ਕਰਕੇ ਲਾਹੌਰ ਲਿਜਾਣ ‘ਤੇ ਦੋਹਰੀ ਸਜ਼ਾ ਹੰਢਾਉਣ ਦੀਆਂ ਸੰਭਾਵਨਾਵਾਂ ਦਾ ਸਾਹਮਣਾ ਕਰਨ ਵਾਲੇ ਦੋ ਸਿੱਖਾਂ ਨੂੰ ਕਾਨੂੰਨੀ ਮਦਦ ਦੇਣ ਲਈ ਸੂਬੇ ਦੀ ਕਾਨੂੰਨੀ ਸਹਾਇਤਾ ਟੀਮ …

Read More »

ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਲੱਗਣ ਲੱਗੀਆਂ ਬਰੇਕਾਂ

ਅੰਮ੍ਰਿਤਸਰ/ਬਿਊਰੋ ਨਿਊਜ਼  : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਅੰਮ੍ਰਿਤਸਰ ‘ਚ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਧਰਨੇ …

Read More »