Breaking News
Home / 2017 (page 231)

Yearly Archives: 2017

ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਬਣੇ

ਵਿਰੋਧੀ ਉਮੀਦਵਾਰ ਮੀਰਾ ਕੁਮਾਰ ਨੂੰ ਵੱਡੇ ਫਰਕ ਨਾਲ ਹਰਾਇਆ ਭਾਜਪਾ ਖੇਮੇ ‘ਚ ਖੁਸ਼ੀ ਦਾ ਮਾਹੌਲ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਬਣ ਗਏ ਹਨ। ਕੋਵਿੰਦ ਨੇ ਵਿਰੋਧੀ ਉਮੀਦਵਾਰ ਮੀਰਾ ਕੁਮਾਰ ਨੂੰ ਵੱਡੇ ਫਰਕ ਨਾਲ ਹਰਾਇਆ। ਰਾਮਨਾਥ ਕੋਵਿੰਦ ਨੂੰ 69 ਫੀਸਦੀ ਵੋਟਾਂ ਮਿਲੀਆਂ ਹਨ ਤੇ ਕਾਂਗਰਸ ਉਮੀਦਵਾਰ ਮੀਰਾ …

Read More »

ਸੁਖਪਾਲ ਸਿੰਘ ਖਹਿਰਾ ਵਿਰੋਧੀ ਧਿਰ ਦੇ ਆਗੂ ਬਣੇ

19 ਵਿਚੋਂ 14 ਵਿਧਾਇਕ ਖਹਿਰਾ ਦੇ ਪੱਖ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਾਰਟੀ ਦੇ ਵਿਰੋਧੀ ਧਿਰ ਦੇ ਲੀਡਰ ਬਣ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ‘ਆਪ’ ਦੇ 19 ਵਿੱਚੋਂ 14 ਵਿਧਾਇਕ ਖਹਿਰਾ ਦੇ ਪੱਖ ਵਿਚ ਸਨ। ਇਸ ਸਬੰਧੀ ਦਿੱਲੀ ਵਿਚ ਅਰਵਿੰਦ …

Read More »

ਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਜੇਤਲੀ ਨਾਲ ਕੀਤੀ ਮੀਟਿੰਗ

6000 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਨਿਪਟਾਉਣ ਦੀ ਕੀਤੀ ਮੰਗ ਧਾਰਮਿਕ ਸਥਾਨਾਂ ਵਿਖੇ ਲੰਗਰ ਅਤੇ ਪ੍ਰਸਾਦ ‘ਤੇ ਲੱਗੇ ਜੀ.ਐਸ.ਟੀ. ਨੂੰ ਖਤਮ ਕਰਨ ਦੀ ਵੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਅਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਦੁਆਰਾ ਲਏ 6000 ਕਰੋੜ ਰੁਪਏ ਦੇ …

Read More »

ਇਟਲੀ ਦੀ ਕੰਪਨੀ ਖੇਤੀਬਾੜੀ ਦੇ ਖੇਤਰ ਵਿਚ ਪੰਜਾਬ ਦਾ ਕਰੇਗੀ ਸਹਿਯੋਗ

ਵਫਦ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਇਟਲੀ ਵੱਲੋਂ ਖੇਤੀਬਾੜੀ ਦੇ ਖੇਤਰ ਤੇ ਸਥਿਰ ਵਿਕਾਸ ਲਈ ਪੰਜਾਬ ਨਾਲ ਸਹਿਯੋਗ ਦੀ ਇੱਛਾ ਜ਼ਾਹਰ ਕੀਤੀ ਗਈ ਹੈ। ਇੰਡੋ-ਯੂਰਪੀਅਨ ਸੁਸਟੇਨਏਬਲ ਡਿਵੈਲਪਮੈਂਟ ਦੇ ਸੀ.ਈ.ਓ. ਜੌਹਨ ਮਾਰਟਿਨ ਥਾਮਸ ਦੀ ਅਗਵਾਈ ਵਿੱਚ ਇਟਲੀ ਕੰਪਨੀ ਦੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਲੱਗਣ ਲੱਗੀਆਂ ਬਰੇਕਾਂ

ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖਾਹ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਅੰਮ੍ਰਿਤਸਰ ‘ਚ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ …

Read More »

ਸੁਲਤਾਨਪੁਰ ਲੋਧੀ ‘ਚ ਓਬੀਸੀ ਬੈਂਕ ਦਾ ਏਟੀਐਮ ਪੁੱਟ ਕੇ ਲੈ ਕੇ ਗਏ ਲੁਟੇਰੇ

ਏਟੀਐਮ ‘ਚ 11 ਲੱਖ ਰੁਪਏ ਤੋਂ ਵੱਧ ਦੀ ਸੀ ਨਕਦੀ ਕਪੂਰਥਲਾ/ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਵਿੱਚ ਲੁਟੇਰੇ ਅੱਜ ਸਵੇਰੇ ਬੈਂਕ ਦਾ ਏ.ਟੀ.ਐਮ. ਪੁੱਟ ਕੇ ਲੈ ਗਏ। ਇਸ ਏਟੀਐਮ ਵਿੱਚ 11 ਲੱਖ 43 ਹਜ਼ਾਰ ਦੀ ਨਗਦੀ ਸੀ। ਘਟਨਾ ਸਵੇਰੇ ਕਰੀਬ ਪੰਜ ਵਜੇ ਦੀ ਹੈ। ਓਬੀਸੀ ਬੈਂਕ ਦੇ ਏਟੀਐਮ ਨੂੰ ਨਕਾਬਪੋਸ਼ ਵਿਅਕਤੀ ਗੈਸ …

Read More »

ਬਨੂੜ ਬੈਰੀਅਰ ‘ਤੇ ਰਿਸ਼ਵਤ ਲੈਂਦੇ ਹੌਲਦਾਰ ਦਾ ਵੀਡੀਓ ਹੋਇਆ ਵਾਇਰਲ

ਬਲਵਿੰਦਰ ਕੁਮਾਰ ਨੂੰ ਕੀਤਾ ਸਸਪੈਂਡ ਅਤੇ ਵਿਭਾਗੀ ਜਾਂਚ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਸਖਤੀ ਕੀਤੇ ਜਾਣ ਦੇ ਬਾਵਜੂਦ ਵੀ ਭ੍ਰਿਸ਼ਟਾਚਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਨੂੜ ਬੈਰੀਅਰ ‘ਤੇ ਪੁਲਿਸ ਵੱਲੋਂ ਸੌ-ਸੌ ਰਪਏ ਵਸੂਲਣ ਦਾ ਵੀਡੀਓ ਜਾਰੀ ਹੋਇਆ ਹੈ। ਰਿਸ਼ਵਤ ਲੈਣ ਵਾਲੇ ਹੌਲਦਾਰ ਦਾ ਨਾਂ ਬਲਵਿੰਦਰ …

Read More »

ਹਿਮਾਚਲ ਪ੍ਰਦੇਸ਼ ‘ਚ ਵਾਪਰਿਆ ਦਰਦਨਾਕ ਹਾਦਸਾ

ਰਾਮਪੁਰ ਨੇੜੇ ਬੱਸ ਸਤਲੁਜ ਨਦੀ ‘ਚ ਡਿੱਗੀ, 28 ਵਿਅਕਤੀਆਂ ਦੀ ਮੌਤ ਹਿਮਾਚਲ/ਬਿਊਰੋ ਨਿਊਜ਼ ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਕੋਲ ਇਕ ਦਰਦਨਾਕ ਹਾਦਸਾ ਹੋਇਆ ਹੈ, ਜਿੱਥੇ ਇਕ ਪ੍ਰਾਈਵੇਟ ਬੱਸ ਦੇ ਸਤਲੁਜ ਨਦੀ ਵਿਚ ਡਿੱਗਣ ਨਾਲ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਵਿਅਕਤੀ ਜ਼ਖਮੀ ਹੋਏ ਹਨ। ਬੱਸ ਵਿਚ 37 …

Read More »