Breaking News
Home / 2017 (page 232)

Yearly Archives: 2017

ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ ਕੋਈ ਵੀ ਕੁਰਬਾਨੀ ਕਰਨ ਲਈ ਅਕਾਲੀ ਦਲ ਤਿਆਰ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗਾ ਅਤੇ ਨਾ ਹੀ ਨਹਿਰ ਪੁੱਟਣ ਦੇਵੇਗਾ ਚਾਹੇ ਇਸਦੇ ਲਈ ਅਕਾਲੀ ਦਲ ਨੂੰ ਕੋਈ ਵੀ …

Read More »

ਪੰਜਾਬ ਸਰਕਾਰ ਨੇ ਨਵੇਂ ਟੈਕਸ ਲਾਉਣ ਦੀ ਕੀਤੀ ਤਿਆਰੀ

25 ਜੁਲਾਈ ਦੀ ਕੈਬਨਿਟ ਮੀਟਿੰਗ ‘ਚ ਹੋ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਪੰਜਾਬ ਨੂੰ ਮਾੜੀ ਮਾਲੀ ਹਾਲਤ ਵਿਚੋਂ ਕੱਢਣ ਲਈ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਟੈਕਸ ਲਾਉਣ ਦਾ ਫੈਸਲਾ ਕਰ ਲਿਆ ਹੈ। ਇਸ ‘ਤੇ ਅੰਤਿਮ ਮੋਹਰ ਪੰਜਾਬ ਕੈਬਨਿਟ ਦੀ 25 ਜੁਲਾਈ ਨੂੰ ਹੋ ਰਹੀ ਮੀਟਿੰਗ ਵਿਚ …

Read More »

ਪੰਜਾਬ ਸਰਕਾਰ ਵਲੋਂ ਲਾਏ ਜਾ ਰਹੇ ਨਵੇਂ ਟੈਕਸਾਂ ਖਿਲਾਫ ਉਤਰੀ ਆਮ ਆਦਮੀ ਪਾਰਟੀ

ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ਜੇਬ੍ਹ ਕੱਟਣ ‘ਤੇ ਆਈ ਕਾਂਗਰਸ : ਅਮਨ ਅਰੋੜਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਵਿੱਚ ਲਗਾਏ ਜਾ ਰਹੇ ਨਵੇਂ ਟੈਕਸਾਂ ਉੱਤੇ ਆਮ ਆਦਮੀ ਪਾਰਟੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਪੰਜਾਬ ਤੋਂ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਹੁਣ …

Read More »

ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਲਾਏ ਸਿਆਸੀ ਨਿਸ਼ਾਨੇ

ਕਿਹਾ, ਜੀਐਸਟੀ ‘ਤੇ ਸੰਸਦ ਰਾਤ ਨੂੰ ਬੁਲਾਈ ਗਈ ਪਰ, ਕਿਸਾਨ ਮੁੱਦਿਆਂ ‘ਤੇ ਸਾਨੂੰ 10 ਮਿੰਟ ਵੀ ਨਹੀਂ ਬੋਲਣ ਦਿੱਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਜੈਪੁਰ ਵਿਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਸਾਨ ਮਾਮਲਿਆਂ ‘ਤੇ ਮੋਦੀ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਲਗਾਏ। ਰਾਹੁਲ ਗਾਂਧੀ ਨੇ ਕਿਸਾਨਾਂ …

Read More »

4 ਕਰੋੜ ਦਾ ਘੋਟਾਲਾ ਕਰਨ ਵਾਲੇ ਖ਼ਜ਼ਾਨਾ ਅਫ਼ਸਰਾਂ, ਕਲਰਕਾਂ ਅਤੇ ਮੁੱਖ ਅਧਿਆਪਕ ਨੂੰ 5-5 ਸਾਲ ਕੈਦ

2010 ‘ਚ ਦਰਜ ਹੋਇਆ ਸੀ ਭ੍ਰਿਸ਼ਟਾਚਾਰ ਦਾ ਮਾਮਲਾ ਗੁਰਦਾਸਪੁਰ/ਬਿਊਰੋ ਨਿਊਜ਼ ਮਾਣਯੋਗ ਅਡੀਸ਼ਨਲ ਸੈਸ਼ਨ ਜੱਜ ਗੁਰਦਾਸਪੁਰ ਦੀ ਅਦਾਲਤ ਵੱਲੋਂ 4 ਕਰੋੜ ਦਾ ਘੋਟਾਲਾ ਕਰਨ ਵਾਲੇ ਬਟਾਲਾ ਖ਼ਜ਼ਾਨਾ ਦਫ਼ਤਰ ਦੇ 4 ਸੇਵਾ ਮੁਕਤ ਖ਼ਜ਼ਾਨਾ ਅਫ਼ਸਰਾਂ, 5 ਕਲਰਕਾਂ ਅਤੇ ਮੁੱਖ ਅਧਿਆਪਕ ਸਮੇਤ 11 ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ …

Read More »

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਸ਼ਹੀਦ ਹੋਏ ਮੋਗਾ ਦੇ ਜਸਪ੍ਰੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ

ਸੁਨੀਲ ਜਾਖੜ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਕਿਹਾ, ਅੱਤਵਾਦ ਦੇ ਮੁਕਾਬਲੇ ਲਈ ਕਾਂਗਰਸ ਦੇਵੇਗੀ ਮੋਦੀ ਦਾ ਸਾਥ ਮੋਗਾ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਲੰਘੇ ਕੱਲ੍ਹ ਪਾਕਿ ਵਲੋਂ ਕੀਤੀ ਗੋਲੀਬਾਰੀ ਵਿਚ ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਮੱਲੀਆਂ ਦੇ ਜਸਪ੍ਰੀਤ ਸਿੰਘ ਦਾ ਅੰਤਿਮ ਸਸਕਾਰ …

Read More »

ਲੋਕ ਸਭਾ ‘ਚ ਉਠੀ ਦਿੱਲੀ ‘ਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ

ਕਿਹਾ, ਤਿੰਨ ਨਗਰ ਨਿਗਮਾਂ ਨੂੰ ਪਹਿਲਾਂ ਦੀ ਤਰ੍ਹਾਂ ਇਕ ਹੀ ਕੀਤਾ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਸਫ਼ਲ ਦੱਸਦੇ ਹੋਏ ਅੱਜ ਲੋਕ ਸਭਾ ਵਿਚ ਇਹ ਮੰਗ ਉਠੀ ਕਿ ਦਿੱਲੀ ਵਿਚ ਰਾਸ਼ਟਰਪਤੀ ਸ਼ਾਸਨ ਲਾਇਆ ਜਾਵੇ। ਭਾਜਪਾ ਮੈਂਬਰ ਮਹੇਸ਼ ਗਿਰੀ ਨੇ ਸਦਨ ਵਿਚ ਜ਼ੀਰੋ ਕਾਲ ‘ਚ ਇਹ ਮਾਮਲਾ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਅਸਤੀਫਾ ਦੇਣ ਲਈ ਕਿਹਾ

ਕਿਹਾ, ਪੰਜਾਬ ‘ਚ ਹਰ ਰੋਜ਼ ਹੋ ਰਹੀਆਂ ਕਿਸਾਨ ਖੁਦਕਸ਼ੀਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਹੋਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਸ਼ਿਮਲਾ ‘ਚ ਗੈਂਗਰੇਪ ਦੇ ਦੋਸ਼ੀ ਦੀ ਥਾਣੇ ‘ਚ ਹੋਈ ਹੱਤਿਆ

ਗੁੱਸੇ ‘ਚ ਆਈ ਭੀੜ ਨੇ ਕੀਤਾ ਪਥਰਾਅ, ਕਈ ਜਵਾਨ ਜ਼ਖ਼ਮੀ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕੋਟਖਾਈ ਵਿਚ 15 ਸਾਲਾ ਸਕੂਲ ਦੀ ਵਿਦਿਆਰਥਣ ਨਾਲ ਰੇਪ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਇਕ ਦੋਸ਼ੀ ਸੂਰਜ ਦੀ ਲੰਘੀ ਰਾਤ ਥਾਣੇ ਵਿਚ ਹੀ ਹੱਤਿਆ ਹੋ ਗਈ। ਦੱਸਿਆ ਜਾ ਰਿਹਾ ਹੈ ਕਿ …

Read More »

ਵੈਂਕਈਆ ਨਾਇਡੂ ਭਾਜਪਾ ਵਲੋਂ ਉਪ ਰਾਸ਼ਟਰਪਤੀ ਲਈ ਉਮੀਦਵਾਰ

ਵਿਰੋਧੀ ਧਿਰ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਨਾਲ ਹੋਵੇਗਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਨੇ ਆਂਧਰਾ ਪ੍ਰਦੇਸ਼ ਨਾਲ ਸਬੰਧਤ ਆਪਣੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਐਮ. ਵੈਂਕਈਆ ਨਾਇਡੂ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਦਿੱਤੀ। ਨਾਇਡੂ ਦੀ ਉਮੀਦਵਾਰੀ …

Read More »