ਮੱਧ ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਫਾਇਰਿੰਗ ਵਿਚ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਲੰਘੇ ਮਹੀਨਿਆਂ ਦੌਰਾਨ ਪਾਕਿਸਤਾਨੀ ਵਲੋਂ ਗੋਲੀਬੰਦੀ ਦੀ ਉਲੰਘਣਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। …
Read More »Yearly Archives: 2017
ਅੰਮ੍ਰਿਤਸਰ ਤੋਂ ਹੇਮਕੁੰਟ ਸਾਹਿਬ ਗਏ 8 ਯਾਤਰੀ ਲਾਪਤਾ
ਪਰਿਵਾਰਕ ਮੈਂਬਰਾਂ ‘ਚ ਬੇਚੈਨੀ ਦਾ ਮਾਹੌਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਚੌਕ ਮਹਿਤਾ ਤੋਂ 1 ਜੁਲਾਈ ਨੂੰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ 8 ਯਾਤਰੀਆਂ ਦਾ ਕੋਈ ਅਤਾ-ਪਤਾ ਨਹੀਂ ਹੈ। ਯਾਤਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਉਨ੍ਹਾਂ ਨਾਲ ਕੋਈ ਸੰਪਰਕ ਨਾ ਹੋਣ ਕਰਕੇ ਕਾਫੀ …
Read More »ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ
ਕਿਹਾ, ਮੋਦੀ ਦੇ ਨਿੱਜੀ ਫਾਇਦੇ ਲਈ ਵਹਿ ਰਿਹਾ ਹੈ ਬੇਗੁਨਾਹਾਂ ਦਾ ਖੂਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅਮਰਨਾਥ ਯਾਤਰਾ ਦੌਰਾਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਰਾਰਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵਿੱਟਰ ਜ਼ਰੀਏ ਲਿਖਿਆ ਕਿ ਪ੍ਰਧਾਨ ਮੰਤਰੀ …
Read More »ਕੈਪਟਨ ਸਰਕਾਰ ਦਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਹੋ ਰਿਹਾ ਬੇਅਸਰ
ਫਰੀਦਕੋਟ ‘ਚ 20 ਲੱਖ ਦੇ ਕਰਜਈ ਸਾਬਕਾ ਸਰਪੰਚ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਸੁੰਦਰ ਨਗਰ ਦੇ ਵਸਨੀਕ ਇੱਕ ਸਾਬਕਾ ਸਰਪੰਚ ਸੁਬੇਗ ਸਿੰਘ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਲੱਭ …
Read More »ਪ੍ਰੋ. ਬਡੂੰਗਰ ਨੇ ਪ੍ਰੀਖਿਆਵਾਂ ‘ਚ ਸਿੱਖ ਬੱਚਿਆਂ ਦੇ ਕਰਾਰ ਉਤਾਰਨ ਦਾ ਮਾਮਲਾ ਉਠਾਇਆ
ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਮਸਲੇ ਦਾ ਹੱਲ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ …
Read More »ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ
ਕਿਹਾ, ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ …
Read More »ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕੀਤੀ ਸਖਤ ਹਦਾਇਤ
ਪੰਜਾਬ ਤੇ ਹਰਿਆਣਾ ਮਿਲ ਬੈਠ ਕੇ ਮਸਲਾ ਹੱਲ ਕਰਨ ਪੰਜਾਬ ਨੂੰ ਵੀ ਨਹਿਰ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਨੂੰ ਕੋਈ ਅੰਦੋਲਨ ਨਾ ਕਰਨ ਦੀ ਹਦਾਇਤ ਦਿੱਤੀ ਹੈ। ਅਦਾਲਤ ਨੇ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ …
Read More »ਐਚ ਐਸ ਫੂਲਕਾ ਨੇ ਸਪੀਕਰ ਰਾਣਾ ਕੇਪੀ ਨੂੰ ਸੌਂਪਿਆ ਅਸਤੀਫਾ
ਕਿਹਾ, ਮਜਬੂਰੀ ਨਾਲ ਅਹੁਦਾ ਛੱਡਣਾ ਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤਾ। ਵਿਧਾਨ ਸਭਾ ਵਿਚੋਂ ਅਸਤੀਫਾ ਦੇਣ ‘ਤੇ …
Read More »ਅਮਰਨਾਥ ਯਾਤਰੀਆਂ ‘ਤੇ ਹੋਏ ਅੱਤਵਾਦੀ ਹਮਲੇ ਸਬੰਧੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਉਚ ਪੱਧਰੀ ਬੈਠਕ
ਲੰਘੀ ਰਾਤ ਅੱਤਵਾਦੀ ਹਮਲੇ ‘ਚ ਹੋਈ ਸੀ 7 ਸ਼ਰਧਾਲੂਆਂ ਦੀ ਮੌਤ ਯਾਤਰੀਆਂ ਦੀ ਸੁਰੱਖਿਆ ਲਈ ਹੋਰ ਕਦਮ ਚੁੱਕੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ ਰਾਤ ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਅਮਰਨਾਥ ਸ਼ਰਧਾਲੂਆਂ ‘ਤੇ ਹੋਏ ਹਮਲੇ ਤੋਂ ਬਾਅਦ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਚ ਪੱਧਰੀ ਬੈਠਕ ਕੀਤੀ। ਇਸ ਬੈਠਕ ਵਿਚ ਕੌਮੀ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਸਾਹਮਣੇ ਧੂਰੀ ਦੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ
ਹਸਪਤਾਲ ‘ਚ ਕਰਵਾਇਆ ਦਾਖਲ, ਹਾਲਤ ਗੰਭੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਅੱਜ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਅਜਿਹਾ ਕਦਮ ਆਪਣੇ ਨਾਲ ਹੋਏ ਧੋਖੇ ਕਾਰਨ ਚੁੱਕਿਆ। ਵਿਅਕਤੀ ਦੀ ਪਹਿਚਾਣ ਧੂਰੀ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ਹੋਈ …
Read More »