Breaking News
Home / 2017 (page 250)

Yearly Archives: 2017

ਇਜ਼ਰਾਈਲ ਦੌਰੇ ਦੌਰਾਨ 11 ਸਾਲ ਦੇ ਮੋਸ਼ੇ ਨੂੰ ਮਿਲੇ ਮੋਦੀ

ਮੁੰਬਈ ਅੱਤਵਾਦੀ ਹਮਲੇ ਦੌਰਾਨ ਨੌਕਰਾਣੀ ਨੇ ਮੋਸ਼ੇ ਦੀ ਬਚਾਈ ਸੀ ਜਾਨ ਯੇਰੂਸ਼ਲਮ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੱਲ੍ਹ ਇਜ਼ਰਾਈਲ ਦੇ ਦੌਰੇ ‘ਤੇ ਹਨ, ਜਿੱਥੇ ਉਹਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਵੀ ਹੋਇਆ ਹੈ। ਇਸੇ ਦੌਰਾਨ ਮੋਦੀ ਨੇ ਅੱਜ ਮੋਸ਼ੇ ਨਾਲ ਮੁਲਾਕਾਤ ਕੀਤੀ, ਉਸ ਸਮੇਂ ਮੋਸ਼ੇ ਨਾਲ ਉਸਦਾ ਦਾਦਾ ਰਾਬੀ ਅਤੇ …

Read More »

ਮਨੁੱਖੀ ਅਧਿਕਾਰ ਕਮਿਸ਼ਨ ਨੇ 21 ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਦਿੱਤਾ ਨੋਟਿਸ

ਚਾਰ ਹਫਤਿਆਂ ‘ਚ ਮੰਗਿਆ ਜਵਾਬ ਅੰਮ੍ਰਿਤਸਰ/ਬਿਊਰੋ ਨਿਊਜ਼ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ 21 ਸਿੱਖ ਨੌਜਵਾਨਾਂ ਦੇ ਕਥਿਤ ਕਤਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਤੇ ਮੁੱਖ ਮੰਤਰੀ ਦੇ ਸਕੱਤਰ ਨੂੰ ਚਾਰ ਹਫ਼ਤਿਆਂ ਵਿਚ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 17 ਮਈ …

Read More »

ਪੰਜਾਬ ਕਾਂਗਰਸ ਨੇ ਪ੍ਰੋ. ਬਡੂੰਗਰ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਾਏ ਇਲਜ਼ਾਮ

‘ਪੰਜਾਬ ਰੈਫਰੈਂਡਮ 2020’ ਦੇ ਪੋਸਟਰਾਂ ਦਾ ਮਾਮਲਾ ਗਰਮਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ‘ਤੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਦਾ ਇਲਜ਼ਾਮ ਲਾਇਆ ਹੈ। ਬਡੂੰਗਰ ਵੱਲੋਂ ਸਿੱਖ ਫੋਰਮ ਆਫ ਜਸਟਿਸ ਦੇ 2020 ਰੈਫਰੈਂਡਮ ਪੋਸਟਰਾਂ ਬਾਰੇ ਦਿੱਤੇ ਬਿਆਨ …

Read More »

ਪੰਜਾਬ ਕੈਬਨਿਟ ਨੇ ਨਵੀਂ ਟਰਾਂਸਪੋਰਟ ਨੀਤੀ ਨੂੰ ਦਿੱਤੀ ਹਰੀ ਝੰਡੀ

ਬਾਦਲਾਂ ਦੀਆਂ ਬੱਸਾਂ ਦੇ ਮੁਕਾਬਲੇ ਸਰਕਾਰ ਆਪਣੀਆਂ ਏਸੀ ਬੱਸਾਂ ਉਤਾਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਬਾਦਲ ਪਰਿਵਾਰ ਦੀ ਟਰਾਂਸਪੋਰਟ ਨੂੰ ਟੱਕਰ ਦੇਣ ਲਈ ਰਣਨੀਤੀ ਘੜ ਲਈ ਹੈ। ਸਰਕਾਰ  ਬਾਦਲ ਪਰਿਵਾਰ ਦੀਆਂ ਬੱਸਾਂ ਦੇ ਮੁਕਾਬਲੇ ਆਪਣੀਆਂ ਏਸੀ ਬੱਸਾਂ ਸੜਕਾਂ ‘ਤੇ ਉਤਾਰੇਗੀ। ਇਸ ਸਬੰਧੀ ਨਵੀਂ ਟਰਾਂਸਪੋਰਟ ਨੀਤੀ ਨੂੰ ਕੈਬਨਿਟ ਨੇ ਹਰੀ ਝੰਡੀ …

Read More »

ਹਰਿਆਣਾ ਸਰਕਾਰ ਦੇ 4 ਮੁੱਖ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਹਾਈਕੋਰਟ ਨੇ ਕੀਤੀਆਂ ਰੱਦ

ਮੁੱਖ ਸੰਸਦੀ ਸਕੱਤਰਾਂ ਨੂੰ ਦੱਸਿਆ ਖਜ਼ਾਨੇ ‘ਤੇ ਬੋਝ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਦੇ 4 ਮੁੱਖ ਸੰਸਦੀ ਸਕੱਤਰਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਹੈ। ਇਨ੍ਹਾਂ ਸੰਸਦੀ ਸਕੱਤਰਾਂ ਵਿਚ ਸ਼ਿਆਮ ਸਿੰਘ ਰਾਣਾ, ਕਮਲ ਗੁਪਤਾ, ਬਖ਼ਸ਼ੀਸ਼ ਸਿੰਘ ਵਿਰਕ ਤੇ ਸੀਮਾ ਤ੍ਰਿਖ਼ਾ ਹਨ। ਸੰਸਦੀ ਸਕੱਤਰਾਂ ਸਬੰਧੀ ਜਗਮੋਹਨ …

Read More »

‘ਇਕ ਪਰਿਵਾਰ ਇਕ ਨੌਕਰੀ’ ਉਤੇ ਅਮਲ ਅਗਸਤ ਮਹੀਨੇ ਤੋਂ ਸ਼ੁਰੂ ਹੋਵੇਗਾ : ਕੈਪਟਨ ਅਮਰਿੰਦਰ

ਕਿਹਾ, ਹੁਣ ਸਾਈਰਨ ਤੇ ਹੂਟਰ ਵੀ ਨਹੀਂ ਵੱਜਣਗੇ ਐਨਆਰਆਈ ਤੇ ਸੈਨਿਕਾਂ ਦੇ ਕੇਸਾਂ ਲਈ ਮੁਹਾਲੀ ਵਿਚ ਸਪੈਸ਼ਲ ਅਦਾਲਤ ਬਣਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦਾ 100 ਦਿਨ ਦਾ ਲੇਖਾ ਜੋਖਾ ਦੱਸਦਿਆਂ ਕਿਹਾ ਕਿ ਹੁਣ “ਇੱਕ ਪਰਿਵਾਰ ਇੱਕ ਨੌਕਰੀ ‘ਤੇ ਅਮਲ …

Read More »

ਜਿਸ ਦੁਕਾਨ ‘ਤੇ ਪ੍ਰਧਾਨ ਮੰਤਰੀ ਨੇ ਚਾਹ ਵੇਚੀ, ਉਸ ਨੂੰ ਬਣਾਇਆ ਜਾਵੇਗਾ ਸੈਰ ਸਪਾਟਾ ਕੇਂਦਰ

ਖਰਚੇ ਜਾਣਗੇ 100 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਚਪਨ ਵਿੱਚ ਗੁਜਰਾਤ ਦੇ ਵਡਨਗਰ ਵਿੱਚ ਜਿਸ ਦੁਕਾਨ ਉੱਤੇ ਚਾਹ ਵੇਚਦੇ ਸਨ, ਉਸ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਕੇਂਦਰੀ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ …

Read More »

ਸੁਪਰੀਮ ਕੋਰਟ ਨੇ ਕਿਹਾ

ਜੇਕਰ ਕਿਸੇ ਕਾਰਨ ਕਰਕੇ 30 ਜੂਨ ਤੱਕ ਪੁਰਾਣੇ ਨੋਟ ਨਹੀਂ ਜਮ੍ਹਾਂ ਕਰਵਾ ਸਕੇ ਤਾਂ ਹੋਰ ਮਿਲੇ ਮੌਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੇਕਰ ਤੁਸੀਂ ਕਿਸੇ ਕਾਰਨ ਕਰਕੇ 30 ਜੂਨ ਤੱਕ 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਬੈਂਕ ਵਿਚ ਜਮ੍ਹਾਂ ਨਹੀਂ ਕਰਾ ਸਕੇ ਤਾਂ ਤੁਹਾਨੂੰ ਇਕ ਹੋਰ ਮੌਕਾ ਮਿਲ ਸਕਦਾ ਹੈ। ਸੁਪਰੀਮ …

Read More »

ਹਾਈਵੇ ‘ਤੇ ਸ਼ਰਾਬਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਰਾਹਤ

ਸੂਬਾ ਸਰਕਾਰ ਨੈਸ਼ਨਲ ਹਾਈਵੇ ਦੇ 500 ਮੀਟਰ ਦੇ ਦਾਇਰੇ ਅੰਦਰ ਆਉਂਦੀ ਸੜਕ ਨੂੰ ਕਰ ਸਕਦੀ ਹੀ ਡੀਨੋਟੀਫਾਈਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਾਈਵੇ ‘ਤੇ ਸ਼ਰਾਬਬੰਦੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਰਾਹਤ ਦਿੱਤੀ ਹੈ। ਇਸ ਮੁਤਾਬਕ ਸੂਬਾ ਸਰਕਾਰਾਂ ਨੈਸ਼ਨਲ ਹਾਈਵੇ ਦੇ 500 ਮੀਟਰ ਦੇ ਦਾਇਰੇ ਅੰਦਰ ਆਉਂਦੀਆਂ ਸੜਕਾਂ ਨੂੰ …

Read More »

ਆਮ ਆਦਮੀ ਪਾਰਟੀ ਕਿਸਾਨਾਂ ਲਈ ਸ਼ੁਰੂ ਕਰੇਗੀ ਦੇਸ਼ ਵਿਆਪੀ ਅੰਦੋਲਨ

9 ਸਤੰਬਰ ਨੂੰ ਪੰਜਾਬ ‘ਚ ਕੀਤਾ ਜਾਵੇਗਾ ਸੰਮੇਲਨ ਸੰਗਰੂਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰ ਰਹੀ ਹੈ ਜਿਸ ਤਹਿਤ 9 ਸਤੰਬਰ ਨੂੰ ਪੰਜਾਬ ਅੰਦਰ ਕਿਸਾਨ ਸੰਮੇਲਨ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਸੰਗਰੂਰ …

Read More »