ਇਕ ਅਗਸਤ ਨੂੰ ਹੋਵੇਗੀ ਸ਼ਾਦੀ, ਪਰ ਵੀਜ਼ਾ ਨਹੀਂ ਮਿਲਿਆ ਲੜਕੀ ਨੇ ਸੁਸ਼ਮਾ ਸਵਰਾਜ ਤੱਕ ਕੀਤੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਭਾਵੇਂ ਹਮੇਸ਼ਾ ਕੜਵਾਹਟ ਰਹਿੰਦੀ ਹੈ, ਪਰ ਇਨ੍ਹਾਂ ਦੋਵੇਂ ਦੇਸ਼ਾਂ ਵਿਚ ਰਹਿਣ ਵਾਲਿਆਂ ਦੇ ਰਿਸ਼ਤਿਆਂ ਵਿਚ ਮਿਠਾਸ ਘੁਲਣ ਜਾ ਰਹੀ ਹੈ। ਪਰ ਸਰਹੱਦ ਦੀਆਂ ਬੰਦਸ਼ਾਂ ਇਸ ਵਿਚ ਰੋੜਾ …
Read More »Yearly Archives: 2017
ਸਰਕਾਰੀ ਦਫਤਰਾਂ ‘ਚ ਲੇਟ ਪਹੁੰਚਣ ਵਾਲੇ ਕਰਮਚਾਰੀਆਂ ਦੀ ਖੈਰ ਨਹੀਂ
ਕੈਪਟਨ ਸਰਕਾਰ ਨੇ ਸਖਤ ਹਦਾਇਤਾਂ ਕੀਤੀਆਂ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰੀ ਦਫ਼ਤਰਾਂ ਵਿੱਚ ਅਕਸਰ ਲੇਟ ਆਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਪ੍ਰਤੀ ਸਖਤ ਰੁੱਖ ਅਖਤਿਆਰ ਕਰਦਿਆਂ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਮੇਂ ਦਾ ਪਾਬੰਦ ਹੋਣਾ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕੀਤੇ ਹਨ। ਹਦਾਇਤ …
Read More »ਜੀਐਸਟੀ ਨੂੰ ਲੈ ਕੇ ਜੰਮੂ ਕਸ਼ਮੀਰ ਅਸੈਂਬਲੀ ‘ਚ ਹੰਗਾਮਾ
ਮਾਰਸ਼ਲਾਂ ਨਾਲ ਝਗੜੇ ਵਿਧਾਇਕ, ਸਟਾਫ ਮੈਂਬਰ ਹੋਇਆ ਬੇਹੋਸ਼ ਸ੍ਰੀਨਗਰ/ਬਿਊਰੋ ਨਿਊਜ਼ ਜੀਐਸਟੀ ਬਿੱਲ ਨੂੰ ਲੈ ਕੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ ਹੈ। ਆਜ਼ਾਦ ਵਿਧਾਇਕ ਇੰਜੀਨੀਅਰ ਰਾਸ਼ਿਦ ਨੇ ਬਿੱਲ ਲਾਗੂ ਕਰਨ ਦਾ ਵਿਰੋਧ ਕੀਤਾ ਤਾਂ ਉਹਨਾਂ ਦਾ ਭਾਜਪਾ ਦੇ ਵਿਧਾਇਕ ਨਾਲ ਝਗੜਾ ਹੋ ਗਿਆ। ਵਿਰੋਧੀ ਧਿਰ ਨੇ …
Read More »ਭਗਵੰਤ ਮਾਨ ਦਾ ਕਹਿਣਾ
ਅਕਾਲੀਆਂ ਦੀ ਹਮਾਇਤ ਨਾਲ ਕੈਪਟਨ ਅਮਰਿੰਦਰ ਮੁੱਖ ਮੰਤਰੀ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਕਾਂਗਰਸ ‘ਚ ਸਮਝੌਤਾ ਹੋਇਆ ਸੀ। ਇਸ ਕਰਕੇ ਹੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ …
Read More »ਚੰਡੀਗੜ੍ਹ ਦੇ ਸੈਕਟਰ 17 ਵਿਚ ਵਿੱਤ ਕਾਰਪੋਰੇਸ਼ਨ ਦੀ ਬਿਲਡਿੰਗ ‘ਚ ਲੱਗੀ ਅੱਗ
ਸ਼ਾਰਟ ਸਰਕਟ ਨਾਲ ਲੱਗਣ ਦਾ ਕੀਤਾ ਜਾ ਰਿਹਾ ਹੈ ਸ਼ੱਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਅਹਿਮ ਮੰਨੇ ਜਾਣ ਵਾਲੇ ਸੈਕਟਰ 17 ਵਿਚ ਸਥਿਤ ਪੰਜਾਬ ਵਿੱਤ ਕਾਰਪੋਰੇਸ਼ਨ ਦੀ ਬਿਲਡਿੰਗ ਦੀ ਤੀਜੀ ਮੰਜਿਲ ਵਿਚ ਅੱਜ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਬਾਅਦ ਬਿਲਡਿੰਗ ਵਿਚ ਧਮਾਕਾ ਵੀ ਹੋਇਆ ਹੈ। ਅੱਗ ਇੰਨੀ …
Read More »ਕੁਲਭੂਸ਼ਨ ਜਾਧਵ ਮਾਮਲੇ ਵਿਚ ਪਾਕਿ ਨੇ ਭਾਰਤ ਦੀ 18ਵੀਂ ਵਾਰ ਅਪੀਲ ਕੀਤੀ ਖਾਰਜ
ਕਿਹਾ, ਜਾਧਵ ਮਾਮਲੇ ਦੀ ਤੁਲਨਾ ਸਿਵਲ ਕੈਦੀਆਂ ਨਾਲ ਕਰਨਾ ਹਾਸੋਹੀਣੀ ਗੱਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਭਾਰਤ ਦੀ ਅਪੀਲ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਤੁਲਨਾ ਸਿਵਲ ਕੈਦੀਆਂ ਨਾਲ ਕਰਨਾ ਹਾਸੋਹੀਣਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਲੰਘੇ ਦਿਨ ਪਾਕਿਸਤਾਨ ਨੂੰ ਅਪੀਲ ਕੀਤੀ ਸੀ …
Read More »ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਪੁਲਿਸ ਪਾਰਟੀ ‘ਤੇ ਹਮਲੇ ਦੌਰਾਨ ਇਕ ਜਵਾਨ ਸ਼ਹੀਦ
ਦੋ ਅੱਤਵਾਦੀ ਵੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਵਾਮਨੂ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਲੰਘੀ ਰਾਤ ਤੋਂ ਫੌਜ, ਪੁਲਿਸ ਅਤੇ ਸੀਆਰਪੀਐਫ ਨੇ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਸੀ। ਅੱਜ ਅਨੰਤਨਾਗ ਬੱਸ ਅੱਡੇ ‘ਤੇ ਅੱਤਵਾਦੀਆਂ ਦੀ ਫਾਇਰਿੰਗ ਵਿਚ ਇਕ ਜਵਾਨ ਵੀ …
Read More »ਅਰੁਣ ਜੇਤਲੀ ਦੇ ਬਿਆਨ ‘ਤੇ ਭੜਕਿਆ ਚੀਨ
ਕਿਹਾ, ਚੀਨ ਵੀ ਹੁਣ 1962 ਵਾਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ਸਥਿਤ ਭਾਰਤ-ਚੀਨ ਸਰਹੱਦ ‘ਤੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਚੀਨ ਨੇ ਅੱਜ ਭਾਰਤੀ ਰੱਖਿਆ ਮੰਤਰੀ ਅਰੁਣ ਜੇਤਲੀ ਦੀ ਗੱਲ ਦਾ ਜਵਾਬ ਦਿੱਤਾ ਹੈ। ਚੀਨ ਨੇ ਕਿਹਾ ਕਿ ਚੀਨ ਵੀ ਹੁਣ 1962 ਵਾਲਾ ਨਹੀਂ ਹੈ। ਇਸੇ ਦੌਰਾਨ ਚੀਨੀ ਮੀਡੀਆ …
Read More »ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦਿੱਲੀ ਹਾਈਕੋਰਟ ਨੇ ਦਿੱਤਾ ਝਟਕਾ
ਮਨੀ ਲਾਂਡਰਿੰਗ ਦੇ ਕੇਸ ‘ਚ ਨਹੀਂ ਮਿਲੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦਿੱਲੀ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਵੀਰਭੱਦਰ ਨੂੰ ਰਾਹਤ ਨਹੀਂ ਦਿੱਤੀ। ਅੱਜ ਅਦਾਲਤ ਨੇ ਵੀਰਭੱਦਰ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ …
Read More »ਕੈਪਟਨ ਅਮਰਿੰਦਰ ਨੇ ਆੜ੍ਹਤੀਆਂ ਦੀ ਫੈਡਰੇਸ਼ਨ ਨਾਲ ਕੀਤੀ ਮੀਟਿੰਗ
ਕਿਹਾ, ਕਿਸਾਨਾਂ ਦੇ ਹੱਕਾਂ ਦੀ ਰਾਖੀ ਹਰ ਕੀਮਤ ‘ਤੇ ਕੀਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਆੜ੍ਹਤੀਆਂ ਦੀ ਫੈਡਰੇਸ਼ਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਕਿਹਾ ਕਿ ਹਰ ਕੀਮਤ ‘ਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ। …
Read More »