ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਮੌਕੇ ਕਾਂਗਰਸੀ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਤਿੱਖੀਆਂ ਝੜਪਾਂ ਹੋਈਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਮੈਂਬਰਾਂ ਨਾਲ ਤਿੱਖੀ ਬਹਿਸ ਹੋਈ। ਹਾਕਮ ਧਿਰ …
Read More »Yearly Archives: 2017
ਦਲਜੀਤ ਸਿੰਘ ਦੀ ਨਵੀਂ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀ
ਜਲੰਧਰ : ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਸੁਪਰ ਸਿੰਘ’ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਫਿਲਮਾਏ ਕੁਝ ਦ੍ਰਿਸ਼ਾਂ ਕਾਰਨ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ। ਇਸ ਫਿਲਮ ਵਿੱਚ ਦਰਬਾਰ ਸਾਹਿਬ ਵੱਲ ਛੱਡੀ ਮਿਜ਼ਾਈਲ ਦੇ ਦ੍ਰਿਸ਼ਾਂ ‘ਤੇ ਦਰਸ਼ਕਾਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ …
Read More »ਨਵਜੋਤ ਸਿੰਘ ਸਿੱਧੂ ਨੇ ਜਲ ਬੱਸ ਨੂੰ ਲਾਈਆਂ ਬਰੇਕਾਂ
ਸੁਖਬੀਰ ਸਿੰਘ ਬਾਦਲ ਨੇ ਸ਼ੁਰੂ ਕੀਤਾ ਸੀ ਇਹ ਸੁਪਨਮਈ ਪ੍ਰੋਜੈਕਟ ਤਰਨਤਾਰਨ : ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀਕੇ ਵਿੱਚ ਚਲਦੀ ਜਲ ਬੱਸ ਨੂੰ ਬਰੇਕ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਉਦੋਂ ਤਕ ਬੰਦ ਰਹੇਗੀ ਜਦੋਂ ਤੱਕ ਪੀਆਰਟੀਸੀ …
Read More »ਅਮਰਿੰਦਰ ਸਰਕਾਰ ਨੇ ਬਾਦਲਾਂ ਦੀ ਤੀਰਥ ਯਾਤਰਾ ਸਕੀਮ ਦਾ ਪਾਇਆ ਭੋਗ
ਅਕਾਲੀ-ਭਾਜਪਾ ਸਰਕਾਰ ਨੇ ਤੀਰਥ ਯਾਤਰਾ ‘ਤੇ ਖਰਚੇ 139 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਸਕੀਮ ‘ਤੇ 139 ਕਰੋੜ 38 ਲੱਖ ਰੁਪਏ ਤੋਂ ਵੀ ਵੱਧ ਰਕਮ ਖ਼ਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ …
Read More »ਗਿਆਨੀ ਗੁਰਮੁਖ ਸਿੰਘ ਨੂੰ ਮਿਲੀ ਧਮਕੀ ਭਰੀ ਚਿੱਠੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਿਸੇ ਡੇਰਾ ਪ੍ਰੇਮੀ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਸਿਰਸੇ ਵਿੱਚ ਸਮਾਗਮ ਕਰਕੇ ਦਿਖਾਏ ਨਹੀਂ ਤਾਂ ਉਹ ਡੇਰੇ ਆ …
Read More »ਸੂਰਤ-ਏ-ਹਾਲ : ਮੈਡੀਕਲ ਕਾਲਜ ਅੰਮ੍ਰਿਤਸਰ ‘ਚ ਸਰੀਰ ਦਾਨੀਆਂ ਦੇ ਸਰੀਰ ਹੋ ਰਹੇ ਹਨ ਖਰਾਬ
ਦਾਨ ਕੀਤੀਆਂ ਦੇਹਾਂ ਦੀਆਂ ਅੱਖਾਂ ਖਾ ਗਏ ਚੂਹੇ ਅੰਮ੍ਰਿਤਸਰ : ਸਰੀਰ ਦਾਨ ਕਰਨ ਵਾਲੇ ਲੋਕਾਂ ਦੀਆਂ ਦੇਹਾਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਚੂਹਿਆਂ ਦਾ ਖਾਣਾ ਬਣ ਰਹੀਆਂ ਹਨ। ਚੂਹੇ ਕਈ ਸਰੀਰਾਂ ਦੀਆਂ ਅੱਖਾਂ ਤੱਕ ਖਾ ਗਏ ਹਨ। ਕਾਕਰੋਚ ਤੇ ਅਣਗਿਣਤ ਕੀੜੇ ਵੀ ਸਰੀਰਾਂ ਨੂੰ ਭੋਜਨ ਬਣਾ ਰਹੇ ਹਨ। ਪਿਛਲੇ ਤਿੰਨ …
Read More »ਰਾਸ਼ਟਰਪਤੀ ਦੇ ਅਹੁਦੇ ਲਈ ਕਾਂਗਰਸ ਤੇ ਦੂਜੇ ਵਿਰੋਧੀ ਦਲਾਂ ਨੇ ਮੀਰਾ ਕੁਮਾਰ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ : ਕਾਂਗਰਸ ਅਤੇ ਦੂਜੇ ਵਿਰੋਧੀ ਦਲਾਂ ਨੇ ਰਾਸ਼ਟਰਪਤੀ ਅਹੁਦੇ ਲਈ ਸਾਂਝੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਵਿਚ ਚਰਚਾ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਮੀਰਾ ਕੁਮਾਰ ਦੇ ਨਾਮ ਦਾ ਐਲਾਨ ਕੀਤਾ ਹੈ। ਹੁਣ ਰਾਸ਼ਟਰਪਤੀ ਦੇ ਅਹੁਦੇ ਲਈ ਮੁਕਾਬਲਾ ਦਲਿਤ ਬਨਾਮ ਦਲਿਤ ਹੋ ਗਿਆ ਹੈ। …
Read More »ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਲਖਨਊ ਕੀਤਾ ਯੋਗ
ਦੁਨੀਆ ਨੂੰ ਜੋੜਨ ਵਿਚ ਸਹਾਈ ਹੋਇਆ ਯੋਗ: ਨਰਿੰਦਰ ਮੋਦੀ ਨਵੀਂ ਦਿੱਲੀ : ਕੌਮਾਂਤਰੀ ਯੋਗ ਦਿਵਸ ‘ਤੇ ਭਾਰਤ ਸਮੇਤ ਸਾਰੀ ਦੁਨੀਆਂ ਵਿੱਚ ਲੋਕ ਯੋਗ ਕਰਦੇ ਵੇਖੇ ਗਏ। ਇਸ ਵਾਰ ਦੇ ਯੋਗ ਦਿਵਸ ‘ਤੇ ਲਖਨਊ ਦਾ ਰਾਮਾਬਾਈ ਮੈਦਾਨ ਕੇਂਦਰੀ ਸਥਾਨ ਬਣਿਆ ਰਿਹਾ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਲੋਕਾਂ ਨਾਲ …
Read More »ਹਾਕੀ ਖਿਡਾਰੀ ਸਰਦਾਰ ਸਿੰਘ ਤੋਂ ਬਰਤਾਨਵੀ ਪੁਲਿਸ ਨੇ ਕੀਤੀ ਪੁੱਛਗਿੱਛ
ਨਵੀਂ ਦਿੱਲੀ : ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਸਰਦਾਰ ਸਿੰਘ ਤੋਂ ਲੰਡਨ ਵਿੱਚ ਬਰਤਾਨਵੀ ਪੁਲਿਸ ਨੇ ਜਿਣਸੀ ਸੋਸ਼ਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਕੀਤੀ। ਲੰਡਨ ਵਿੱਚ ਟੀਮ ਪ੍ਰਬੰਧਕਾਂ ਨੂੰ ਕਿਹਾ ਗਿਆ ਕਿ ਸਰਦਾਰ ਸਿੰਘ ਯਾਰਕਸ਼ਾਇਰ ਪੁਲਿਸ ਵੱਲੋਂ ਪੁਛਗਿੱਛ ਲਈ ਲੀਡਜ਼ ਵਿੱਚ ਆ ਕੇ ਜਾਂਚ ਵਿਚ ਸਹਿਯੋਗ ਕਰੇ। ਸਾਬਕਾ ਕਪਤਾਨ ਸਰਦਾਰ …
Read More »ਪਾਇਲਟ ਨੇ ਹਰਭਜਨ ਸਿੰਘ ਉਤੇ ਠੋਕਿਆ 96 ਕਰੋੜ ਦਾ ਮੁਕੱਦਮਾ
ਮਾਮਲਾ ਨਸਲੀ ਵਿਤਕਰੇ ਵਾਲੀ ਟਿੱਪਣੀ ਦਾ ਮੁੰਬਈ : ਨਸਲੀ ਵਿਤਕਰੇ ਵਾਲੀ ਟਿੱਪਣੀ ਦੇ ਦੋਸ਼ ਵਿਚ ਆਪਣੀ ਇਕ ਪਾਇਲਟ ਬੇਰੰਡ ਹੋਸਲਿਨ ‘ਤੇ ਕਾਰਵਾਈ ਕਰਦੇ ਹੋਏ ਜੈਟ ਏਅਰਵੇਜ਼ ਨੇ ਉਸ ਨੂੰ ਬਰਖਾਸਤ ਕਰ ਦਿੱਤਾ ਹੈ। ਜੈਟ ਏਅਰਵੇਜ਼ ਦੀ ਇਸ ਪਾਇਲਟ ਨੇ ਪ੍ਰਸਿੱਧ ਕ੍ਰਿਕਟਰ ਹਰਭਜਨ ਸਿੰਘ ਅਤੇ ਉਸਦੇ ਨਾਲ ਸਫਰ ਕਰ ਰਹੇ 2 …
Read More »