ਬਰੈਂਪਟਨ: ਕੈਨੇਡਾ ਦੀ ਸਿਟੀਜ਼ਨਸ਼ਿਪ ਦੇ ਸੋਧੇ ਹੋਏ ਐਕਟ ਬਿੱਲ ਸੀ-6 ‘ਤੇ ਮਹਾਰਾਣੀ ਦੀ ਮੋਹਰ ਲੱਗ ਕੇ ਹੁਣ ਇਹ ਬਾ-ਕਾਇਦਾ ਕਾਨੂੰਨ ਬਣ ਗਿਆ ਹੈ। ਇਹ ਕਾਨੂੰਨ ਕੈਨੇਡਾ ਵਿਚ ਨਵੇਂ ਆਉਣ ਵਾਲਿਆਂ ਨੂੰ ਸਿਟੀਜ਼ਨਸ਼ਿਪ ਜਲਦੀ ਲੈਣ ਵਿਚ ਮਦਦ ਕਰੇਗਾ ਅਤੇ ਇਸ ਪ੍ਰੋਗਰਾਮ ਦੀ ਸਾਰਥਿਕਤਾ ਕਾਇਮ ਰੱਖੇਗਾ। ਇਸ ਉੱਪਰ ਆਪਣੀ ਖ਼ੁਸ਼ੀ ਦਾ ਇਜ਼ਹਾਰ …
Read More »Yearly Archives: 2017
ਸੈਨੇਟਰਜ਼ ਨੇ ਫੈਡਰਲ ਬਜਟ ਬਿੱਲ ਵਿੱਚ ਸੋਧ ਦਾ ਰੱਖਿਆ ਮਤਾ
ਓਟਵਾ/ਬਿਊਰੋ ਨਿਊਜ਼ : ਸੈਨੇਟ ਕਮੇਟੀ ਨੇ ਫੈਡਰਲ ਸਰਕਾਰ ਦੇ ਬਜਟ ਵਿੱਚੋਂ ਸ਼ਰਾਬ ਉੱਤੇ ਲਾਏ ਜਾਣ ਵਾਲੇ ਤਥਾ ਕਥਿਤ ਐਸਕੇਲੇਟਰ ਟੈਕਸ ਨੂੰ ਖ਼ਤਮ ਕਰਨ ਦੇ ਪੱਖ ਵਿੱਚ ਵੋਟ ਪਾਈ। ਅਜਿਹਾ ਕਰਕੇ ਸੈਨੇਟ ਕਮੇਟੀ ਨੇ ਇਹ ਵੀ ਜਤਾਉਣ ਦੀ ਕੋਸ਼ਿਸ਼ ਕੀਤੀ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਬਜਟ ਸਬੰਧੀ ਮਾਮਲਿਆਂ ਵਿੱਚ ਇੱਕਲਿਆਂ …
Read More »ਸੀਆਰਟੀਸੀ ਨੇ ਸੈਲਫੋਨ ਅਨਲੌਕ ਫੀਸ ‘ਤੇ ਲਾਈ ਰੋਕ
ਟੋਰਾਂਟੋ : ਸੈਲਫੋਨ ਖੋਲ੍ਹਣ ਦੀ ਫੀਸ ‘ਤੇ ਸੀਆਰਟੀਸੀ ਨੇ ਰੋਕ ਲਗਾ ਦਿੱਤੀ ਹੈ। ਸੀਆਰਟੀਸੀ ਨੇ ਸਪੱਸ਼ਟ ਕਰਦਿਆਂ ਆਖਿਆ ਕਿ ਸੈਲਫੋਨ ਕੰਪਨੀਆਂ ਆਪਣੇ ਗ੍ਰਾਹਕਾਂ ਨੂੰ ਫੋਨ ਅਨਲੌਕ ਕਰਨ ਲਈ ਚਾਰਜ਼ ਨਹੀਂ ਕਰ ਸਕਦੀਆਂ, ਕਿਉਂਕਿ ਇਸ ਨਾਲ ਵਾਇਰਲੈਸ ਕੋਡ ਆਫ ਕੰਡਕਟ ਵਿਚ ਭਾਰੀ ਬਦਲਾਅ ਆਉਂਦਾ ਹੈ। ਆਉਂਦੀ 1 ਦਸੰਬਰ ਤੋਂ ਨਵੇਂ ਕੋਡ …
Read More »ਕਿਸਾਨ ਅਤੇ ਖੇਤੀ ਕਰਜ਼ਿਆਂ ਦਾ ਚੱਕਰਵਿਊ
ਡਾ. ਬਲਵਿੰਦਰ ਸਿੰਘ ਸਿੱਧੂ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਅੰਗਰੇਜ਼ ਆਈ.ਸੀ.ਐਸ. ਅਧਿਕਾਰੀ ਮੈਲਕਮ ਲਾਇਲ ਡਾਰਲਿੰਗ ਨੇ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਦਾ ਬਿਆਨ ਕਰਦਿਆਂ ਲਿਖਿਆ ਸੀ ਕਿ ‘ਉਹ ਕਰਜ਼ੇ ਵਿੱਚ ਜੰਮਦਾ ਹੈ, ਕਰਜ਼ੇ ਵਿੱਚ ਜਿਊਂਦਾ ਹੈ ਅਤੇ ਕਰਜ਼ੇ ਵਿੱਚ ਹੀ ਮਰਦਾ ਹੈ।’ ਅੱਜ 21ਵੀਂ ਸਦੀ ਦੇ ਸ਼ੁਰੂ ਵਿਚ ਵੀ …
Read More »ਯੋਧਾ ਨਾਟਕਕਾਰ ਡਾ. ਅਜਮੇਰ ਔਲਖ
ਹਰਜੀਤ ਬੇਦੀ ਆਪਣੇ ਨਾਟਕਾਂ ਰਾਹੀਂ ਆਮ ਲੋਕਾਂ ਦੇ ਦੁੱਖ ਦਰਦਾਂ ਦੀ ਬਾਤ ਪਾਉਂਦੇ ਤੇ ਉਹਨਾਂ ਨੂੰ ਦੂਰ ਕਰਨ ਦਾ ਰਾਹ ਦਰਸਾਉਂਦੇ ਡਾ: ਅਜਮੇਰ ਔਲਖ ਭਾਵੇਂ ਸਰੀਰਕ ਤੌਰ ‘ਤੇ ਸਾਨੂੰ ਛੱਡ ਗਏ ਹਨ ਪਰ ਉਹਨਾਂ ਦੀ ਕਲਮ ਚੋਂ ਨਿੱਕਲੇ ਸ਼ਬਦ ਅਤੇ ਉਹਨਾਂ ਦੀ ਜੀਵੰਤ ਨਾਟਕੀ ਪੇਸ਼ਕਾਰੀ ਨੂੰ ਲੋਕ ਕਦੇ ਨਹੀਂ ਭੁੱਲਣਗੇ। …
Read More »ਲੋਕ ਮੰਚ ਦਾ ਜੋਧਾ ਸੀ ਅਜਮੇਰ ਔਲਖ
ਪ੍ਰਿੰ. ਸਰਵਣ ਸਿੰਘ ਪ੍ਰੋ. ਅਜਮੇਰ ਸਿੰਘ ਔਲਖ ਨਿਮਨ ਕਿਸਾਨੀ ਦਾ ਜੋਧਾ ਨਾਟਕਕਾਰ ਸੀ। ਉਸ ਦੇ ਤਿੰਨ ਦਰਜਨ ਤੋਂ ਵੱਧ ਨਾਟਕਾਂ ਦੀਆਂ ਸੈਂਕੜੇ ਹਜ਼ਾਰਾਂ ਪੇਸ਼ਕਾਰੀਆਂ ਹੋਈਆਂ ਜਿਨ੍ਹਾਂ ਨੂੰ ਲੱਖਾਂ ਲੋਕਾਂ ਨੇ ਵੇਖਿਆ। 2015 ਵਿਚ ਹਜ਼ਾਰਾਂ ਲੋਕਾਂ ਦੇ ‘ਕੱਠ ਨੇ ਉਹਦਾ ਲੋਕ ਸਨਮਾਨ ਕੀਤਾ ਸੀ। ਉਸ ਨੂੰ ਭਾਰਤੀ ਸਾਹਿਤ ਅਕੈਡਮੀ ਅਵਾਰਡ, ਭਾਰਤੀ …
Read More »ਇਕਬਾਲ ਰਾਮੂਵਾਲੀਏ ਦੀ ਸੋਚ ਨੂੰ ਸਲਾਮ
ਪ੍ਰਿੰ. ਸਰਵਣ ਸਿੰਘ ਇਕਬਾਲ ਨੇ ਪਹਿਲਾ ਸਾਹ ਰਾਮੂਵਾਲੇ ਦੇ ਕੱਚੇ ਕੋਠੇ ਵਿਚ ਲਿਆ ਸੀ ਅਤੇ ਆਖ਼ਰੀ ਸਾਹ ਟਰਾਂਟੋ ਦੇ ਹਸਪਤਾਲ ਵਿਚ ਲਿਆ। 2000 ਦਾ ਲੱਗਾ ਕੈਂਸਰ ਰੋਗ ਉਸ ਨੂੰ 2017 ਵਿਚ ਲੈਬੈਠਾ। ਕੈਂਸਰ ਵਿਰੁੱਧ 17 ਸਾਲ ਦੇ ਸੰਘਰਸ਼ ਵਿਚ ਉਹ ਕਈ ਵਾਰ ਜਿੱਤਿਆ, ਪਰ ਉਸ ਨਾਮੁਰਾਦ ਬਿਮਾਰੀ ਨੇ ਪੰਜਾਬੀ ਦੇ …
Read More »ਜੋ ਮੇਰੇ ਨਾਲ ਹੋਈ-4
ਬੋਲ ਬਾਵਾ ਬੋਲ ਕਿਸਾਨ ਅਤੇ ਖੇਤੀ ਕਰਜ਼ਿਆਂ ਦਾ ਚੱਕਰਵਿਊ ਨਿੰਦਰ ਘੁਗਿਆਣਵੀ94174-21700 (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) 2008 ਤੋਂ ਬਾਅਦ ਮੈਂ ਕੈਨੇਡਾ ਨਹੀਂ ਗਿਆ ਸਾਂ। 2010 ਵਿਚ ਲੰਡਨ ਤੇ 2011 ਵਿਚ ਆਸਟਰੇਲੀਆ ਗਿਆ। 2012 ਦੀਆਂ ਗਰਮੀਆਂ ਵਿਚ ਡਾ ਦਰਸ਼ਨ ਸਿੰਘ ਅਜੀਤ ਵੀਕਲੀ ਦੇ ਮੁੱਖ ਸੰਪਾਦਕ ਚੱਲ ਵਸੇ। ਇਹਨੀਂ ਦਿਨੀਂ ਹੀ …
Read More »ਬੱਚਿਆਂ ਦਾ ਨਾਮ ਕਾਰ ਇੰਸੋਰੈਸ਼ ਵਿਚ ਜੋੜਨ ਸਮੇਂ?
ਚਰਨ ਸਿੰਘ ਰਾਏ ਜਦੋਂ ਹੀ ਬੱਚੇ ਨੇ ਜੀ 2 ਲਾਈਸੈਂਸ ਲੈ ਲਿਆ ਹੈ ਤਾਂ ਉਸ ਵੇਲੇ ਹੀ ਆਪਣੀ ਇੰਸੋਰੈਂਸ ਕੰਪਨੀ ਨਾਲ ਸੰਪਰਕ ਕਰੋ ਤਾਂ ਕਿ ਬੱਚੇ ਦਾ ਨਾਮ ਡਰਾਈਵਰ ਦੇ ਤੌਰ ‘ਤੇ ਤੁਹਾਡੀ ਇੰਸੋਰੈਂਸ ਵਿਚ ਪਾਇਆ ਜਾ ਸਕੇ। ਕਿਉਂਕਿ ਕਨੂੰਨ ਅਨੁਸਾਰ ਘਰ ਦੇ ਸਾਰੇ ਡਰਾਈਵਰਾਂ ਦੇ ਨਾਮ ਇੰਸੋਰੈਂਸ ਵਿਚ ਹੋਣੇ …
Read More »ਲੇਟ ਟੈਕਸ ਰਿਟਰਨ ਫਾਈਲ ਕਰਨ ‘ਤੇ ਕੀ ਪਨੈਲਿਟੀ ਲੱਗਦੀ ਹੈ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਭਰਨ ਦਾ ਸਮਾਂ ਫਿਰ ਗਿਆ ਹੈ ਅਤੇ ਹੁਣ ਨਵੇਂ ਸਾਲ ਦੇ ਵੀ 3 ਮਹੀਨੇ ਲੰਘ ਗਏ ਹਨ। ਕੈਨੇਡੀਅਨ ਟੈਕਸ ਸਿਸਟਮ ਹਰ ਸਾਲ ਹੋਰ ਗੁੰਝਲਦਾਰ ਹੋ ਰਿਹਾ ਹੈ, ਜੋ ਸਹੂਲਤਾਂ …
Read More »