ਸ਼੍ਰੋਮਣੀ ਕਮੇਟੀ ਨੇ ਕੀਤਾ ਜਾਂਚ ਕਮੇਟੀ ਦਾ ਗਠਿਨ, ਤੁਰੰਤ ਰਿਪੋਰਟ ਦੇਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿਲਜੀਤ ਦੁਸਾਂਝ ਦੀ ਨਵੀਂ ਫਿਲਮ ‘”ਸੁਪਰ ਸਿੰਘ'” ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਫਿਲਮ ‘ਸੁਪਰ ਸਿੰਘ’ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਦ੍ਰਿਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ …
Read More »Yearly Archives: 2017
ਮਨਪ੍ਰੀਤ ਬਾਦਲ ਨੇ ਅਕਾਲੀ ਸਰਕਾਰ ਦੀਆਂ ਕਾਰਗੁਜ਼ਾਰੀਆਂ ਦਾ ਵਾੲ੍ਹੀਟ ਪੇਪਰ ਰੱਖਿਆ ਸਦਨ ਵਿਚ
ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਵਿਚਾਲੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਮਨਪ੍ਰੀਤ ਬਾਦਲ ਨੇ ਰਾਜ ਦੀ ਵਿੱਤੀ ਤੇ ਪ੍ਰਸ਼ਾਸਨਿਕ ਸਥਿਤੀ ਬਾਰੇ ਵਾਈਟ ਪੇਪਰ ਸਦਨ ਵਿਚ ਰੱਖਦਿਆਂ ਸੂਬੇ ਦੀ ਮਾੜੀ ਵਿੱਤੀ ਹਾਲਤ ਬਾਰੇ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ਦੂਜੇ ਪਾਸੇ ਅਕਾਲੀ ਦਲ ਨੇ ਬਰਾਬਰ ਵਾੲ੍ਹੀਟ ਪੇਪਰ ਜਾਰੀ ਕਰਕੇ ਆਪਣੀਆਂ ਪ੍ਰਾਪਤੀਆਂ …
Read More »ਨਵਜੋਤ ਸਿੱਧੂ ਨੇ ਅਕਾਲੀਆਂ ‘ਤੇ ਕੀਤੇ ਤਾਬੜਤੋੜ ਸਿਆਸੀ ਹਮਲੇ
ਅਕਾਲੀ ਵਿਧਾਇਕਾਂ ਨੇ ਸਿੱਧੂ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਅੱਜ ਵੀ ਝੜਪਾਂ ਜਾਰੀ ਰਹੀਆਂ। ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਲੁੱਟ ਕੇ ਖਾਧਾ ਹੈ। ਸੁਖਬੀਰ ਦੀਆਂ ਬੱਸਾਂ ਨੇ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਨੂੰ ਬਰਬਾਦ ਕਰ …
Read More »ਸੁਖਪਾਲ ਖਹਿਰਾ ਨੇ ਬਣਾਇਆ ਵਿਧਾਨ ਸਭਾ ਵਿਚ ਵੀਡੀਓ
ਸਪੀਕਰ ਨੇ ਖਹਿਰਾ ਨੂੰ ਪੂਰੇ ਸੈਸ਼ਨ ਤੋਂ ਕੀਤਾ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਫੇਸਬੁੱਕ ਲਾਈਵ ਵੀਡਿਓ ਬਣਾ ਲਿਆ। ਇਸ ਬਾਰੇ ਪਤਾ ਲੱਗਣ ‘ਤੇ ਵਿਧਾਨ ਸਭਾ ਦੇ ਸਪੀਕਰ …
Read More »ਮੁੰਬਈ ਧਮਾਕਿਆਂ ਦੇ ਪੀੜਤਾਂ ਨੂੰ ਮਿਲਿਆ ਇਨਸਾਫ
ਅਬੂ ਸਲੇਮ ਸਮੇਤ 6 ਦੋਸ਼ੀ ਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ 1993 ਦੇ ਬੰਬ ਧਮਾਕਿਆਂ ਦੇ ਕੇਸ ਵਿਚ ਮੁੰਬਈ ਦੀ ਵਿਸ਼ੇਸ਼ ਟਾਡਾ ਅਦਾਲਤ ਨੇ ਅੰਡਰ ਵਰਲਡ ਡੌਨ ਅਬੂ ਸਲੇਮ ਸਮੇਤ ਸੱਤ ਵਿਚੋਂ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਅਬੂ ਸਲੇਮ, ਮੁਸਤਫਾ ਦੋਸਾ, ਰਿਆਜ਼ ਸਿਦੀਕੀ, ਕਰੀਮੁਲਾ ਖਾਨ, ਫਿਰੋਜ ਅਬਦੁਲ, ਰਸ਼ੀਦ …
Read More »ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਘਰ ਸੀਬੀਆਈ ਦਾ ਛਾਪਾ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਟੀਮ ਪੁੱਜੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਦੀ ਟੀਮ ਟਾਕ ਟੂ ਏ.ਕੇ. ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਸਿਸੌਦੀਆ ਤੋਂ ਸਪੱਸ਼ਟੀਕਰਨ ਚਾਹੁੰਦੀ ਹੈ। ਇਸ ਤੋਂ ਪਹਿਲਾਂ ਵੀ ‘ਟਾਕ ਟੂ ਏ.ਕੇ.’ ਕੰਪੇਨ ਵਿਚ ਨਿਯਮਾਂ ਦੀ ਉਲੰਘਣਾ …
Read More »ਅਕਾਲੀ ਦਲ ਤੇ ਭਾਜਪਾ ਨੇ ਡੀਸੀ ਦਫਤਰਾਂ ਅੱਗੇ ਲਾਏ ਰੋਸ ਧਰਨੇ
ਕਿਸਾਨ ਖੁਦਕੁਸ਼ੀਆਂ ਅਤੇ ਰੇਤਾ ਦੇ ਵਧਦੇ ਭਾਅ ਰਹੇ ਮੁੱਖ ਮੁੱਦਾ ਸੁਖਬੀਰ ਸਿੰਘ ਬਾਦਲ ਅਤੇ ਵਿਜੇ ਸਾਂਪਲਾ ਲੁਧਿਆਣਾ ਦੇ ਰੋਸ ਧਰਨੇ ‘ਚ ਹੋਏ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 5 ਮੁੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਹਰ ਜ਼ਿਲੇ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ …
Read More »ਸੁਖਬੀਰ ਬਾਦਲ ਅਤੇ ਵਿਜੇ ਸਾਂਪਲਾ ਦੀ ਅਗਵਾਈ ‘ਚ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੈਮੋਰੰਡਮ
ਕਾਂਗਰਸ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ : ਅਕਾਲੀ ਦਲ ਅਤੇ ਭਾਜਪਾ ਦੇ ਵਫਦ ਨੇ ਸੁਖਬੀਰ ਬਾਦਲ ਤੇ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤੀ ਜਾਵੇ ਕਿਉਂਕਿ ਮਈਨਿੰਗ ਦੀ ਲੁੱਟ …
Read More »ਜਲ੍ਹਿਆਂਵਾਲਾ ਬਾਗ਼ ‘ਚ ਮੁਰੰਮਤ ਦੇ ਕੰਮ ਨੂੰ ਪ੍ਰਵਾਨਗੀ
ਪੁਰਾਤਨ ਢਾਂਚੇ ਨਾਲ ਛੇੜਛਾੜ ਨਾ ਕਰਨ ਦੀ ਹਦਾਇਤ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤੀ ਪੁਰਾਤਤਵ ਵਿਭਾਗ ਨੇ ਇਤਿਹਾਸਕ ਜਲ੍ਹਿਆਂਵਾਲਾ ਬਾਗ਼ ਵਿੱਚ ਲੋੜੀਂਦੇ ਵਿਕਾਸ ਕੰਮਾਂ ਨੂੰ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਵਿਭਾਗ ਨੇ ਪੁਰਾਤਨ ਢਾਂਚੇ ਨਾਲ ਛੇੜਛਾੜ ਨਾ ਕਰਨ ਦੀ ਹਦਾਇਤ ਕੀਤੀ ਹੈ। ਇਸ ਪ੍ਰਵਾਨਗੀ ਮਗਰੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ …
Read More »ਜਗਦੀਸ਼ ਝੀਂਡਾ ਨੇ ਬਣਾਇਆ ‘ਜਨਤਾ ਅਕਾਲੀ ਦਲ’
ਅੰਮ੍ਰਿਤਸਰ : ਹਰਿਆਣਾ ਦੇ ਅਕਾਲੀ ਆਗੂ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅਕਾਲ ਤਖ਼ਤ ਸਾਹਿਬ ઠਵਿਖੇ ਸਾਥੀਆਂ ਸਮੇਤ ਅਰਦਾਸ ਕੀਤੀ ਅਤੇ ‘ਜਨਤਾ ਅਕਾਲੀ ਦਲ’ ਦੇ ਗਠਨ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਝੀਂਡਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੌਮੀ ਪਾਰਟੀ ਹੋਵੇਗੀ …
Read More »