Breaking News
Home / 2017 (page 277)

Yearly Archives: 2017

ਡਰੱਗ ਮਾਫੀਏ ਪੁਲਿਸ ਇੰਸਪੈਕਟਰ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਹੋਈ ਜਾਂਚ

ਇੰਦਰਜੀਤ ਨੇ ਪਿਛਲੇ 10 ਸਾਲ ਕੀਤੀਆਂ ਸਨ ਮੌਜਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਜਲੰਧਰ ਦੇ ਪੀਏਪੀ ਕੰਪਲੈਕਸ ਵਿਚ ਹੈਰੋਇਨ, ਹਥਿਆਰਾਂ ਤੇ ਵਿਦੇਸ਼ੀ ਮੁਦਰਾ ਸਮੇਤ ਗ੍ਰਿਫ਼ਤਾਰ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਜਾਂਚ ਲਈ ਐਸਟੀਐਫ਼ ਦੀ ਟੀਮ ਪੁੱਜੀ। ਮਿਲੀ ਜਾਣਕਾਰੀ ਮੁਤਾਬਕ ਇਸ ਇੰਸਪੈਕਟਰ ਦੇ ਉੱਪ ਮੁੱਖ ਮੰਤਰੀ ਸੁਖਬੀਰ …

Read More »

ਗਿਆਨੀ ਗੁਰਬਚਨ ਸਿੰਘ ਨੇ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ‘ਚ ਨਾ ਸ਼ਾਮਲ ਹੋਣ ਦੀ ਦਿੱਤੀ ਸਲਾਹ

ਗੁਰਦੁਆਰਾ ਗਿਆਨ ਗੋਦੜੀ ਸਬੰਧੀ 15 ਮੈਂਬਰੀ ਕਮੇਟੀ ਦਾ ਗਠਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿੱਚ ਨਾ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਅਕਾਲੀ-ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ …

Read More »

ਸੁਖਬੀਰ ਬਾਦਲ ਅਤੇ ਵਿਜੇ ਸਾਂਪਲਾ ਦੀ ਅਗਵਾਈ ‘ਚ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੈਮੋਰੰਡਮ

ਕਾਂਗਰਸ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਅਤੇ ਭਾਜਪਾ ਦੇ ਵਫਦ ਨੇ ਅੱਜ ਸੁਖਬੀਰ ਬਾਦਲ ਤੇ ਵਿਜੇ ਸਾਂਪਲਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਸੌਂਪਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕੀਤੀ ਜਾਵੇ ਕਿਉਂਕਿ ਮਈਨਿੰਗ ਦੀ ਲੁੱਟ …

Read More »

ਰਿਜ਼ਰਵ ਬੈਂਕ ਨੇ 500 ਦਾ ਨਵਾਂ ਨੋਟ ਕੀਤਾ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਨੇ 500 ਰੁਪਏ ਦਾ ਨਵਾਂ ਨੋਟ ਜਾਰੀ ਕਰ ਦਿੱਤਾ ਹੈ। ਨਵੇਂ ਨੋਟ ਵਿੱਚ ਅੰਗਰੇਜ਼ੀ ਦਾ ਅੱਖਰ ‘ਏ’ ਉੱਕਰਿਆ ਹੋਵੇਗਾ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਆਖਿਆ ਕਿ ਨਵੇਂ ਨੋਟ ਦੇ ਨਾਲ-ਨਾਲ ਪੁਰਾਣਾ 500 ਦਾ ਨੋਟ ਵੀ ਜਾਰੀ ਰਹੇਗਾ। ਭਾਰਤੀ ਰਿਜ਼ਰਵ ਬੈਂਕ ਨੇ ਅੱਜ 500 …

Read More »

ਇਰਾਕ ‘ਚ ਫਸੇ 39 ਭਾਰਤੀਆਂ ਨੂੰ ਵਾਪਸ ਲਿਆਉਣ ਲਈ ਸੁਸ਼ਮਾ ਸਵਰਾਜ ਨੇ ਦਿੱਤਾ ਭਰੋਸਾ

ਮੋਹਾਲੀ/ਬਿਊਰੋ ਨਿਊਜ਼ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ ‘ਚ ਫਸੇ 39 ਭਾਰਤੀਆਂ ਨੂੰ ਵਾਪਸ ਲਿਆਉਣ ਦਾ ਭਰੋਸਾ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਨੇ ਦੱਸਿਆ ਕਿ ਸਾਡੇ ਪੱਤਰ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਇੱਕ ਸੈਕਟਰੀ ਅਫਸਰ ਇਰਾਕ ਵਿਚ ਭੇਜਿਆ ਹੈ। ਇਸ ਤੋਂ ਬਾਅਦ ਸੁਸ਼ਮਾ ਸਵਰਾਜ ਨੇ …

Read More »

ਪ੍ਰਕਾਸ਼ ਸਿੰਘ ਬਾਦਲ ਹੋ ਸਕਦੇ ਹਨ ਐਨਡੀਏ ਵਲੋਂ ਰਾਸ਼ਟਰਪਤੀ ਦੇ ਉਮੀਦਵਾਰ

ਉਮੀਦਵਾਰ ਤੈਅ ਕਰਨ ਲਈ ਭਾਜਪਾ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਤਾਂ ਕਿਆਸਅਰਾਈਆਂ ਦਾ ਬਜ਼ਾਰ ਵੀ ਗਰਮ ਹੁੰਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਨੇ 17 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ …

Read More »

ਪੰਜਾਬ ਕੈਬਨਿਟ ਨੇ ਲਾਈ ਕਈ ਫੈਸਲਿਆਂ ‘ਤੇ ਮੋਹਰ

ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਚ ਔਰਤਾਂ ਦਾ ਰਾਖਵਾਂਕਰਨ 33 ਤੋਂ ਵਧਾ ਕੇ 50 ਫੀਸਦੀ ਕਰਨ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਅੱਜ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਦਾ ਰਾਖਵਾਂਕਰਨ 33 …

Read More »

ਭਾਰਤ ਹਵਾਲਗੀ ਮਾਮਲੇ ਵਿਚ ਅਦਾਲਤ ‘ਚ ਪੇਸ਼ ਹੋਇਆ ਵਿਜੇ ਮਾਲਿਆ

4 ਦਸੰਬਰ ਤੱਕ ਮਿਲੀ ਜ਼ਮਾਨਤ ਲੰਡਨ/ਬਿਊਰੋ ਨਿਊਜ਼ ਕਈ ਬੈਂਕਾਂ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿਚ ਲੋੜੀਂਦਾ ਭਾਰਤੀ ਕਾਰੋਬਾਰੀ ਵਿਜੇ ਮਾਲਿਆ ਭਾਰਤ ਹਵਾਲਗੀ ਮਾਮਲੇ ਦੀ ਸੁਣਵਾਈ ਲਈ ਵੈਸਟ ਮਨਿਸਟਰ ਦੀ ਅਦਾਲਤ ਵਿਚ ਪੇਸ਼ ਹੋਇਆ। ਅਦਾਲਤ ਨੇ 4 ਦਸੰਬਰ ਤੱਕ ਮਾਲਿਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਮਾਮਲੇ ਦੀ ਅਗਲੀ ਸੁਣਵਾਈ 6 …

Read More »

ਬਟਾਲਾ ‘ਚ ਪੁਲਿਸ ‘ਤੇ ਜ਼ਹਿਰੀਲੀ ਸਪਰੇਅ ਕਰਕੇ ਗੈਂਗਸਟਰ ਨੂੰ ਛੁਡਾ ਕੇ ਲੈ ਗਏ ਸਾਥੀ

ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ ਵਿਚ ਪੇਸ਼ੀ ਲਿਆਂਦਾ ਸੀ ਹਰਵਿੰਦਰ ਸਿੰਘ ਨੂੂੰ ਬਟਾਲਾ/ਬਿਊਰੋ ਨਿਊਜ਼ ਬਟਾਲਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਇੱਕ ਗੈਂਗਸਟਰ ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋ ਗਿਆ। ਗੈਂਗਸਟਰ ਦਾ ਨਾਮ ਹਰਵਿੰਦਰ ਸਿੰਘ ਉਰਫ਼ ਨੂਨੋ ਹੈ। ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਨੂੰ ਪੰਜਾਬ ਪੁਲਿਸ ਦੀ ਟੀਮ ਹੁਸ਼ਿਆਰਪੁਰ ਤੋਂ ਬਟਾਲਾ ਦੀ ਅਦਾਲਤ …

Read More »

ਪੰਜਾਬ ਭਰ ‘ਚ ਅੱਜ ਕਿਸਾਨਾਂ ਨੇ ਦਿੱਤੇ ਧਰਨੇ

ਕਿਹਾ, ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਬਰਤਰਫ ਕਰੋ ਅਤੇ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਵੀ ਸੁਣੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ 16 ਜ਼ਿਲ੍ਹਾ ਹੈੱਡਕੁਆਰਟਰਾਂ ਅਤੇ 2 ਸਬ ਡਵੀਜ਼ਨਾਂ ‘ਤੇ ਧਰਨੇ ਦਿੱਤੇ। ਰੋਸ ਮੁਜ਼ਾਹਰਿਆਂ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਅਧਿਕਾਰੀਆਂ …

Read More »