ਸਿੱਧੂ ਸਿੱਖ ਕੌਮ ਕੋਲੋਂ ਮੁਆਫੀ ਮੰਗੇ : ਡਾ. ਦਲਜੀਤ ਚੀਮਾ ਚੰਡੀਗੜ੍ਹ : ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀ’ ਕਹਿ ਕੇ ਸਿੱਖੀ ਦੀ ਰੂਹ ਉੱਤੇ ਹਮਲਾ ਕਰਨ ਸਬੰਧੀ ਨਵਜੋਤ ਸਿੱਧੂ ਖਿਲਾਫ ਆਵਾਜ਼ ਉਠਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ …
Read More »Yearly Archives: 2017
ਗੁਰਮਿਹਰ ਕੌਰ ਨੇ ਭਾਰਤ ‘ਚ ਵਧ ਰਹੀ ਅਸਹਿਣਸ਼ੀਲਤਾ ਖ਼ਿਲਾਫ਼ ਖੋਲ੍ਹਿਆ ਮੋਰਚਾ
ਜਲੰਧਰ : ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਗੁਰਮਿਹਰ ਕੌਰ ਨੇ ਕਿਹਾ ਹੈ ਕਿ ਦੇਸ਼ ਵਿੱਚ ਬੋਲਣ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਵੱਡੀ ਚੁਣੌਤੀ ਦਿੱਤੀ ਜਾ ਰਹੀ ਹੈ ਤੇ ਪ੍ਰੈੱਸ ਦੀ ਆਜ਼ਾਦੀ ‘ਤੇ ਵੀ ਹਮਲੇ ਹੋ ਰਹੇ ਹਨ। ਉਸ ਨੇ ਦੇਸ਼ ਵਿਚ ਵਧ ਰਹੀ ਅਸਹਿਣਸ਼ੀਲਤਾ ਵਿਰੁੱਧ ਮੋਰਚਾ ਖੋਲ੍ਹਦਿਆਂ ਕਿਹਾ ਕਿ …
Read More »ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦੋਸ਼ ਆਇਦ
ਲੁਧਿਆਣਾ/ਬਿਊਰੋ ਨਿਊਜ਼ ਹਲਕਾ ਗਿੱਲ ਦੇ ਤਹਿਸੀਲਦਾਰ ਜੀ.ਐਸ. ਬੈਨੀਪਾਲ ‘ਤੇ 2009 ਵਿੱਚ ਹੋਏ ਹਮਲੇ ਦੇ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਨੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਤੇ ਹੋਰਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਹਨ। ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। …
Read More »ਕੈਪਟਨ ਅਮਰਿੰਦਰ ਸਿੰਘ ਨੇ ਰੇਤ ਦੀਆਂ ਖੱਡਾਂ ਦੀ ਬੋਲੀ ਰੱਦ ਕਰਨ ਤੋਂ ਕੀਤਾ ਇਨਕਾਰ
ਮੀਡੀਆ ਦੀ ਆਲੋਚਨਾ ਤੋਂ ਪ੍ਰਭਾਵਿਤ ਹੋ ਕੇ ਕੋਈ ਫੈਸਲਾ ਨਹੀਂ ਲਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਪਾਰਟੀਆਂ ਦੇ ਦਬਾਅ ਹੇਠ ਜਾਂ ਮੀਡੀਆ ਦੀ ਨੁਕਤਾਚੀਨੀ ਕਾਰਨ ਰੇਤ ਦੀਆਂ ਖੱਡਾਂ ਦੀ ਹਾਲ ਹੀ ਵਿੱਚ ਕੀਤੀ ਬੋਲੀ ਨੂੰ ਰੱਦ ਕਰਨ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਸਪੱਸ਼ਟ …
Read More »ਆਮ ਆਦਮੀ ਪਾਰਟੀ ਵਲੋਂ ਰਾਣਾ ਗੁਰਜੀਤ ਖਿਲਾਫ ਜਲੰਧਰ ‘ਚ ਧਰਨਾ
ਧਰਨੇ ਵਿਚ ਵਾਲੰਟੀਅਰਾਂ ਦੀ ਗਿਣਤੀ ਘੱਟ ਰਹਿਣ ਤੋਂ ਖਫ਼ਾ ਹੋਏ ਖਹਿਰਾ ਜਲੰਧਰ : ਰੇਤੇ ਦੀਆਂ ਖੱਡਾਂ ਦੀ ਨਿਲਾਮੀ ਸਬੰਧੀ ਬੇਨਿਯਮੀਆਂ ਦੇ ਦੋਸ਼ਾਂ ਵਿੱਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ ਦਿੱਤੇ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਉਮੀਦ ਨਾਲੋਂ ਘੱਟ ਪੁੱਜਣ ‘ਤੇ ਧਰਨੇ ਦੀ ਅਗਵਾਈ ਕਰ ਰਹੇ ਵਿਧਾਇਕ …
Read More »ਅਕਾਲੀ ਦਲ ਤੇ ਭਾਜਪਾ ਵਲੋਂ 12 ਜੂਨ ਨੂੰ ਰਾਣਾ ਗੁਰਜੀਤ ਖਿਲਾਫ ਦਿੱਤੇ ਜਾਣਗੇ ਧਰਨੇ
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਮੀਟਿੰਗ ‘ਚ ਲਿਆ ਫੈਸਲਾ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ ‘ਤੇ ਐਲਾਨ ਕੀਤਾ ਹੈ ਕਿ ਰੇਤੇ ਦੀਆਂ ਖੱਡਾਂ ਦੀ ਬੇਨਾਮੀ ਨਿਲਾਮੀ ਵਿਚ ਫਸੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ 12 ਜੂਨ ਨੂੰ ਪੰਜਾਬ ਭਰ ਵਿਚ ਧਰਨੇ ਦਿੱਤੇ ਜਾਣਗੇ …
Read More »ਪੰਜਾਬੀ ਸੂਬੇ ਦੇ ਘਾੜੇ ਦਾ ਜੱਦੀ ਪਿੰਡ ਬਦਿਆਲਾ ਹਾਲੋਂ-ਬੇਹਾਲ
ਖੇਡ ਮੈਦਾਨ ‘ਚ ਲੱਗੀਆਂ ਰੂੜ੍ਹੀਆਂ ‘ਤੇ ਉਗਿਆ ਘਾਹ ਫੂਸ, ਹਰ ਪੱਖੋਂ ਅੱਖੋਂ-ਪਰੋਖੇ ਕੀਤਾ ਗਿਆ ਪਿੰਡ ਚਾਉਕੇ : ਪੰਜਾਬੀ ਸੂਬੇ ਦੇ ਜਨਮਦਾਤਾ ਸੰਤ ਫਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ ਅੱਜ ਵੀ ਆਪਣੀ ਹੋਣੀ ‘ਤੇ ਹੰਝੂ ਵਹਾ ਰਿਹਾ ਹੈ। 70 ਸਾਲ ਆਜ਼ਾਦੀ ਦੇ ਲੰਘ ਜਾਣ ਦੇ ਬਾਵਜੂਦ ਵੀ ਪਿੰਡ ਦੇ ਲੋਕ ਬੁਨਿਆਦੀ …
Read More »ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਨੇ ਵਧਾਈ ਪੰਜਾਬ ਦੀ ਚਿੰਤਾ
ਸਾਹ ਲੈਣਾ ਹੋ ਜਾਵੇਗਾ ਔਖਾ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆਵਾਂ ਤੋਂ ਵੈਸੇ ਪੂਰਾ ਦੇਸ਼ ਹੀ ਗ੍ਰਸਤ ਹੈ ਪਰ ਪੰਜਾਬ ਦੇ ਚਾਰ ਸ਼ਹਿਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਯੂਐਚਓ) ਨੇ ਵੀ ਇਸ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਡਬਲਯੂਐਚਓ ਵਲੋਂ ਦੇਸ਼ ਦੇ 25 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ …
Read More »‘ਆਪ’ ਵਿਚ ਅਹੁਦਿਆਂ ਦੀ ਲੱਗੇਗੀ ਝੜੀ
ਪੰਜਾਬ ‘ਚ 30 ਹਜ਼ਾਰ ਅਹੁਦੇਦਾਰਾਂ ਦੀ ਹੋਵੇਗੀ ਨਿਯੁਕਤੀ ਦਿੱਲੀ ਪੈਟਰਨ ਪੂਰੀ ਤਰ੍ਹਾਂ ਕੀਤਾ ਜਾਵੇਗ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚੋਂ ਮਿਲੀ ਅਣਕਿਆਸੀ ਹਾਰ ਤੋਂ ਬਾਅਦ 30 ਹਜ਼ਾਰ ‘ਸਿਪਾਹੀਆਂ’ ਦੀ ਫੌਜ ਤਿਆਰ ਕਰਨ ਦੀ ਰਣਨੀਤੀ ਬਣਾਈ ਹੈ। ਇਸ ਤਹਿਤ ਪੰਜਾਬ ਦੇ ਮੀਤ ਪ੍ਰਧਾਨ …
Read More »ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਹੋਇਆ ਹਿੰਸਕ, 5 ਵਿਅਕਤੀਆਂ ਦੀ ਮੌਤ
ਭੋਪਾਲ/ਬਿਊਰੋ ਨਿਊਜ਼: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਦਸੌਰ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਹਿੰਸਾ ਦੌਰਾਨ ਪੰਜ ਵਿਅਕਤੀ ਮਾਰੇ ਗਏ ਅਤੇ ਦੋ ਫੱਟੜ ਹੋਏ ਹਨ। ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਹੈ। ਕੁੱਝ ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਮਰਨ ਵਾਲਿਆਂ ਦੇ ਸਰੀਰ ਉਤੇ ਗੋਲੀਆਂ ਦੇ ਜ਼ਖ਼ਮ ਹਨ ਪਰ ਪ੍ਰਸ਼ਾਸਨ ਨੇ …
Read More »