Breaking News
Home / 2017 (page 286)

Yearly Archives: 2017

ਪੰਜਾਬ ਸਰਕਾਰ 20 ਜੂਨ ਨੂੰ ਪੇਸ਼ ਕਰੇਗੀ ਪਲੇਠਾ ਬਜਟ

ਬਜਟ ਇਜਲਾਸ 14 ਤੋਂ 23 ਜੂਨ ਤੱਕ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ 15ਵਾਂ ਬਜਟ ਇਜਲਾਸ 14 ਤੋਂ 23 ਜੂਨ ਤੱਕ ਸੱਦ ਲਿਆ ਹੈ। ਇਸ ਦੌਰਾਨ 20 ਜੂਨ ਨੂੰ ਸਾਲ 2017-18 ਲਈ ਸਲਾਨਾ ਬਜਟ ਪੇਸ਼ ਕੀਤਾ ਜਾਏਗਾ। ਇਸ ਬਾਰੇ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ‘ਚ ਕਈ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅੱਜ ਕਈ ਫੈਸਲਿਆਂ ‘ਤੇ ਮੋਹਰ ਲੱਗ ਗਈ ਹੈ। ਪੰਜਾਬ ਮੰਤਰੀ ਮੰਡਲ ਨੇ ਪੈਨਸ਼ਨ ਤੇ ਸਮਾਜਿਕ ਸੁਰੱਖਿਆ ਦੀਆਂ ਹੋਰ ਸਕੀਮਾਂ ਦਾ ਲਾਭ ਲੈਣ ਲਈ ਯੋਗਤਾ ਵਾਸਤੇ ਸਾਲਾਨਾ ਆਮਦਨ ਦੀ ਸੀਮਾ 60,000 ਰੁਪਏ ਤੱਕ ਵਧਾ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਵਿੱਚ ਰੀਅਲ ਅਸਟੇਟ ਰੈਗੂਲੇਟਰੀ …

Read More »

ਪੰਜਾਬ ਭਾਜਪਾ ਦੇ ਵਫਦ ਨੇ ਰਾਣਾ ਗੁਰਜੀਤ ਖਿਲਾਫ ਲੋਕਪਾਲ ਕੋਲ ਕੀਤੀ ਸ਼ਿਕਾਇਤ

ਲੋਕਪਾਲ ਨੇ ਜਾਂਚ ਤੋਂ ਬਾਅਦ ਉਚਿਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਰੇਤ ਖੱਡਾਂ ਦੀ ਬੋਲੀ ਮਾਮਲੇ ਵਿਚ ਰਾਣਾ ਗੁਰਜੀਤ ਸਿੰਘ ਅਤੇ ਕਾਂਗਰਸ ਦੇ 5 ਵਿਧਾਇਕਾਂ ਖਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਅੱਜ ਭਾਜਪਾ ਪੰਜਾਬ ਦੇ ਇਕ ਵਫ਼ਦ ਨੇ ਪੰਜਾਬ ਦੇ ਲੋਕਪਾਲ ਐਸ.ਕੇ.ਮਿੱਤਲ ਨੂੰ ਸ਼ਿਕਾਇਤ ਦਿੱਤੀ। ਇਸ ਵਫਦ ਵਿਚ ਭਾਜਪਾ …

Read More »

ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਪੈਣਗੀਆਂ ਵੋਟਾਂ

20 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਦੱਸਿਆ ਕਿ ਰਾਸ਼ਟਰਪਤੀ ਦੀ ਚੋਣ ਲਈ 17 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 20 ਜੁਲਾਈ ਨੂੰ ਹੋਵੇਗੀ। ਚੇਤੇ ਰਹੇ ਕਿ ਮੌਜੂਦਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਕਾਰਜਕਾਲ …

Read More »

ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀਂ’ ਦੱਸ ਕੇ ਸਿੱਖੀ ਦਾ ਅਪਮਾਨ ਕੀਤਾ

ਸਿੱਧੂ ਕੌਮ ਕੋਲੋਂ ਮੁਆਫੀ ਮੰਗੇ : ਡਾ. ਦਲਜੀਤ ਚੀਮਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀ’ ਕਹਿ ਕੇ ਸਿੱਖੀ ਦੀ ਰੂਹ ਉੱਤੇ ਹਮਲਾ ਕਰਨ ਸਬੰਧੀ ਨਵਜੋਤ ਸਿੱਧੂ ਖਿਲਾਫ ਆਵਾਜ਼ ਉਠਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ ਚਿੱਟਾ …

Read More »

ਘੱਲੂਘਾਰਾ ਦਿਵਸ ਮੌਕੇ ਹੰਗਾਮਾ ਕਰਨ ਵਾਲਿਆਂ ਪ੍ਰਤੀ ਬਡੂੰਗਰ ਨੇ ਪ੍ਰਗਟਾਈ ਨਰਾਜ਼ਗੀ

ਕਿਹਾ, ਦਰਬਾਰ ਸਾਹਿਬ ਅੰਦਰ ਹੁੱਲ੍ਹੜਬਾਜ਼ੀ ਚੰਗੀ ਗੱਲ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤੇ ਜਾਣ ਸਮੇਂ ਪੰਥਕ ਜਥੇਬੰਦੀਆਂ ਵਲੋਂ ਵਿਰੋਧ ਕਰਨਾ, ਬਹੁਤ ਮੰਦਭਾਗਾ ਹੈ। ਅਜਿਹਾ ਵਿਰੋਧ ਕਰਨ ਵਾਲਿਆਂ ਪ੍ਰਤੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …

Read More »

ਵਿਰਾਸਤ-ਏ-ਖਾਲਸਾ ਨੂੰ ਨਵਜੋਤ ਸਿੱਧੂ ਨੇ ਦੱਸਿਆ ਅਕਾਲੀਆਂ ਦਾ ਚਿੱਟਾ ਹਾਥੀ

17 ਅਗਸਤ ਦੇ ਦਿਨ ਨੂੰ ਭਾਰਤ-ਪਾਕਿ ਵੰਡ ਦੇ ਦਿਹਾੜੇ ਵਜੋਂ ਮਨਾਇਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ “ਸ੍ਰੀ ਆਨੰਦਪੁਰ ਸਾਹਿਬ ਦਾ ਵਿਰਾਸਤ-ਏ-ਖਾਲਸਾ ਅਕਾਲੀਆਂ ਦਾ ਚਿੱਟਾ ਹਾਥੀ ਹੈ। ਇਸ ‘ਤੇ ਸਾਲ ਦਾ 12 ਕਰੋੜ ਰੁਪਏ ਖਰਚ ਆਉਂਦਾ ਹੈ। ਅਕਾਲੀਆਂ ਨੇ ਇਸ ਸੰਸਥਾ ਦੀ ਕਮਾਈ ਦਾ ਕੋਈ ਮਾਡਲ ਨਹੀਂ ਬਣਾਇਆ। ਅਸੀਂ ਸਾਰੀਆਂ ਵਿਰਾਸਤੀ ਸੰਸਥਾਵਾਂ ਲਈ …

Read More »

ਅੰਮ੍ਰਿਤਸਰ ‘ਚ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ

ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਮੰਦਰ ਸਾਹਿਬ ਵਿਚ ਅੱਜ ਅਪਰੇਸ਼ਨ ਬਲੂ ਸਟਾਰ ਦੀ 33ਵੀਂ ਬਰਸੀ ਮਨਾਈ ਗਈ। ਇਸ ਮੌਕੇ ਕਈ ਸਿੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੇ ਡਰੋਂ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਸਨ। ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਪੜ੍ਹਨ ਨੂੰ ਲੈ …

Read More »

ਅਮਰੀਕੀ ਯੂਨੀਵਰਸਿਟੀ ਦੇ ਪ੍ਰੋਫੈਸਰ ਪਾਰਥ ਚੈਟਰਜੀ ਨੇ ਕੀਤੀ ਵਿਵਾਦਤ ਟਿੱਪਣੀ

ਭਾਰਤੀ ਫੌਜ ਮੁਖੀ ਨੂੰ ਦੱਸਿਆ ‘ਜਨਰਲ ਡਾਇਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰੀ ਨੌਜਵਾਨ ਨੂੰ ਜੀਪ ਅੱਗੇ ਬੰਨ੍ਹਣ ਵਾਲੇ ਮੇਜਰ ਗੋਗੋਈ ਦੇ ਬਚਾਅ ਵਿੱਚ ਫੌਜ ਮੁਖੀ ਦੇ ਬਿਆਨ ਉੱਤੇ ਅਮਰੀਕੀ ਯੂਨੀਵਰਸਿਟੀ ਦੇ ਪ੍ਰੋਫੈਸਰ ਪਾਰਥ ਚੈਟਰਜੀ ਨੇ ਸਵਾਲ ਚੁੱਕੇ ਹਨ। ਕੋਲੰਬੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਚੈਟਰਜੀ ਨੇ ਆਪਣੇ ਆਰਟੀਕਲ ਵਿੱਚ ਭਾਰਤੀ ਫੌਜ ਮੁਖੀ ਦੀ …

Read More »

ਬਲਾਚੌਰ ਨੇੜੇ ਇੰਡੋ-ਕੈਨੇਡੀਅਨ ਬੱਸ ਅਤੇ ਟੈਂਕਰ ਦੀ ਆਹਮੋ ਸਾਹਮਣੇ ਟੱਕਰ

ਦੋ ਵਿਅਕਤੀਆਂ ਦੀ ਮੌਤ, 15 ਤੋਂ ਜ਼ਿਆਦਾ ਜ਼ਖ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਤੜਕੇ ਰੋਪੜ-ਬਲਾਚੌਰ ਸੜਕ ‘ਤੇ ਕਾਠਗੜ੍ਹ ਨੇੜੇ ਇੰਡੋ-ਕੈਨੇਡੀਅਨ ਬੱਸ ਅਤੇ ਆਕਸੀਜਨ ਦੇ ਭਰੇ ਟੈਂਕਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਹੈ। ਇਸ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ।  ਮਿਲੀ ਜਾਣਕਾਰੀ ਅਨੁਸਾਰ …

Read More »