ਪਤੰਜਲੀ ਦੇ 40 ਫੀਸਦੀ ਪ੍ਰੋਡਕਟ ਲੈਬ ਟੈਸਟ ਵਿਚ ਫੇਲ੍ਹ ਹਰਿਦੁਆਰ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਦੇ 40 ਦੇ ਕਰੀਬ ਪ੍ਰੋਡਕਟ ਹਰਿਦੁਆਰ ਦੀ ਇਕ ਲੈਬ ਵਿਚ ਕਵਾਲਿਟੀ ਟੈਸਟ ਦੌਰਾਨ ਫੇਲ੍ਹ ਪਾਏ ਗਏ। ਇਹ ਖੁਲਾਸਾ ਆਰਟੀਆਈ ਤਹਿਤ ਹੋਇਆ ਹੈ। ਆਰਟੀਆਈ ਅਨੁਸਾਰ 2013 ਤੋਂ 2016 ਵਿਚਕਾਰ 82 ਸੈਂਪਲ ਲਏ ਗਏ …
Read More »Yearly Archives: 2017
ਭਾਰਤ ਸਰਕਾਰ ਛੇਤੀ ਹੀ ਜਾਰੀ ਕਰੇਗੀ ਇਕ ਰੁਪਏ ਦਾ ਨਵਾਂ ਨੋਟ
ਪੁਰਾਣੇ ਨੋਟ ਵੀ ਪਹਿਲਾਂ ਦੀ ਤਰ੍ਹਾਂ ਚੱਲਦੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਛੇਤੀ ਹੀ ਇਕ ਰੁਪਏ ਦਾ ਨਵਾਂ ਨੋਟ ਜਾਰੀ ਕਰਨ ਜਾ ਰਹੀ ਹੈ। ਰਿਜ਼ਰਵ ਬੈਂਕ ਨੇ ਅੱਜ ਐਲਾਨ ਕਰਦੇ ਹੋਏ ਦੱਸਿਆ ਕਿ ਇਕ ਰੁਪਏ ਦੇ ਨਵੇਂ ਨੋਟ ਛਪ ਕੇ ਤਿਆਰ ਵੀ ਹੋ ਗਏ ਹਨ। ਇਸਦੇ ਨਾਲ ਹੀ ਆਰਬੀਆਈ …
Read More »ਪਠਾਨਕੋਟ ‘ਚ ਸ਼ੱਕੀ ਬੈਗ ਤੋਂ ਬਾਅਦ ਦਹਿਸ਼ਤ ਦਾ ਮਾਹੌਲ
ਸੁਰੱਖਿਆ ਏਜੰਸੀਆਂ ਹੋਈਆਂ ਚੌਕਸ, ਪੰਜਾਬ ‘ਚ ਵੀ ਚੌਕਸੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਸ਼ੱਕੀ ਬੈਗ ਮਿਲਣ ਕਾਰਨ ਹੜਕੰਪ ਮਚ ਗਿਆ । ਇਸ ਦੌਰਾਨ ਬੀਐੱਸਐੱਫ ਹਾਈ ਅਲਰਟ ‘ਤੇ ਹੈ ਅਤੇ ਸਰਚ ਮੁਹਿੰਮ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਲੰਘੀ ਦੇਰ ਰਾਤ ਮੈਮੂਨ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ਬਲਾਂ ਵਲੋਂ ਕੀਤੀ ਜਾ ਰਹੀ ਗਸ਼ਤ …
Read More »1993 ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ‘ਚ ਹੁਣ ਟਾਡਾ ਅਦਾਲਤ 16 ਜੂਨ ਨੂੰ ਸੁਣਾਏਗੀ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ 1993 ਮੁੰਬਈ ਬੰਬ ਧਮਾਕਿਆਂ ਦੇ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਟਾਡਾ ਅਦਾਲਤ ਨੇ ਅੱਜ ਦੋਸ਼ੀਆਂ ਖਿਲਾਫ ਸਜ਼ਾ ਦਾ ਫੈਸਲਾ ਟਾਲ ਦਿੱਤਾ। ਹੁਣ ਅਦਾਲਤ ਅੰਡਰ ਵਰਲਡ ਡੌਨ ਅਬੂ ਸਲੇਮ ਸਮੇਤ 7 ਹੋਰ ਦੋਸ਼ੀਆਂ ਖਿਲਾਫ 16 ਜੂਨ ਨੂੰ ਫੈਸਲਾ ਸੁਣਾਏਗੀ। ਚੇਤੇ ਰਹੇ ਕਿ 1993 ਵਿਚ 12 ਜਗ੍ਹਾ ‘ਤੇ ਹੋਏ …
Read More »ਰੇਤੇ ਦੀਆਂ ਖੱਡਾਂ ਦੀ ਬੋਲੀ ਸਬੰਧੀ ਰਾਣਾ ਗੁਰਜੀਤ ਖਿਲਾਫ ਜਾਂਚ ਦੇ ਹੁਕਮ
ਸੇਵਾ ਮੁਕਤ ਜਸਟਿਸ ਜੇਐਸ ਨਾਰੰਗ ਕਰਨਗੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਥਿਤ ਕਰਿੰਦਿਆਂ ਵੱਲੋਂ ਰੇਤੇ ਦੀਆਂ ਖੱਡਾਂ ਦੀ ਕਰੋੜਾਂ ਦੀ ਬੋਲੀ ਲਾਏ ਜਾਣ ਦੀ ਹੁਣ ਜਾਂਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਪਟਨ …
Read More »ਆਮਦਨ ਤੋਂ ਜ਼ਿਆਦਾ ਸੰਪਤੀ ਦੇ ਕੇਸ ਵਿਚ ਵੀਰਭੱਦਰ ਨੂੰ ਮਿਲੀ ਜ਼ਮਾਨਤ
ਸੀਬੀਆਈ ਨੇ ਜ਼ਮਾਨਤ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਆਮਦਨ ਤੋਂ ਜ਼ਿਆਦਾ ਸੰਪਤੀ ਦੇ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਤੇ ਉਹਨਾਂ ਦੀ ਪਤਨੀ ਨੂੰ ਜ਼ਮਾਨਤ ਮਿਲ ਗਈ ਹੈ। ਵੀਰਭੱਦਰ ਸਿੰਘ ਨੂੰ ਇਕ ਲੱਖ ਦਾ ਨਿੱਜੀ ਮੁਚੱਲਕਾ ਅਤੇ ਪਾਸਪੋਰਟ ਜਮ੍ਹਾ ਕਰਨ ਦਾ ਪਟਿਆਲਾ ਅਦਾਲਤ ਨੇ ਹੁਕਮ ਦਿੱਤਾ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ …
Read More »ਨਵੀਂ ਸੱਭਿਆਚਾਰਕ ਨੀਤੀ ਨੌਜਵਾਨਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਹੋਵੇਗੀ: ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਈ ਜਾ ਰਹੀ ਸੱਭਿਆਚਾਰਕ ਨੀਤੀ ਦਾ ਖਾਕਾ ਨੌਜਵਾਨਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਇੰਟਰਨੈਟ ਦੇ ਯੁੱਗ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ। ਇਹ ਗੱਲ ਸੈਰ ਸਪਾਟਾ ਤੇ ਸੱਭਿਆਚਾਰ …
Read More »ਚੋਣਾਂ ਤੋਂ ਬਾਅਦ ਪੰਜਾਬ ਆਏ ਕੇਜਰੀਵਾਲ
ਆਖਿਆ, ਉਪਰ ਵਾਲੇ ਦੀ ਇੱਛਾ ਸੀ ਕਿ ਅਸੀਂ ਹਾਰ ਜਾਈਏ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨ ਜਾਣਨ ਲਈ ਪੰਜਾਬ ਪਹੁੰਚੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਾਰ ਦੀ ਜ਼ਿੰਮੇਵਾਰੀ ਰੱਬ ਸਿਰ ਮੜ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਹਾਰ ਲਈ ਕਈ ਕਾਰਨ ਹੋ ਸਕਦੇ ਹਨ …
Read More »ਕੇਜਰੀਵਾਲ ਸਰਕਾਰ ਨੇ ’84 ਕਤਲੇਆਮ ਪੀੜਤਾਂ ਦੇ ਬਿਜਲੀ ਦੇ ਬਿੱਲ ਕੀਤੇ ਮੁਆਫ
ਕਤਲੇਆਮ ਦੇ ਅਸਲ ਪੀੜਤਾਂ ਨੂੰ ਇਹ ਫਾਇਦਾ ਮਿਲੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਬਿਜਲੀ ਦੇ ਬਕਾਇਆ ਬਿੱਲ ਇਕਮੁਸ਼ਤ ਮੁਆਫ਼ ਕਰਨ ਦਾ ਐਲਾਨ ਕਰਦਿਆਂ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਦੀ ਸਬਸਿਡੀ ਵੀ ਜਾਰੀ ਰੱਖਣ …
Read More »