Breaking News
Home / 2017 (page 305)

Yearly Archives: 2017

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਰਦੀ ਹੈ ਸੱਚ ਦੇ ਰਾਹ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਰਮਾਤਮਾ ਨਾਲ ਇਕਮਿਕ ਹੋਏ, ਰੱਬੀ ਰੰਗ ਵਿਚ ਅਭੇਦ, ਦੁਖੀਆਂ ਦੇ ਦਰਦੀ, ਮਹਾਨ ਤਪੱਸਵੀ, ਦੂਰਅੰਦੇਸ਼, ਕੌਮੀ ਉਸਰੱਈਏ, ਦਿੱਬ ਦ੍ਰਿਸ਼ਟੀ ਦੇ ਮਾਲਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਲ ਹੈ। ਇਨ੍ਹਾਂ ਦੀ ਸ਼ਹੀਦੀ ਸਿੱਖ ਇਤਿਹਾਸ ਵਿਚ ਵਿਲੱਖਣ …

Read More »

ਘਰ ਦੇ ਵਿਕਾਸ ਤੋਂ ਬਿਨਾ ਸੰਭਵ ਨਹੀਂ ਪਿੰਡ ਦਾ ਵਿਕਾਸ

ਗੁਰਮੀਤ ਸਿੰਘ ਪਲਾਹੀ ਪੰਜਾਬ ਦੇਸ਼ ਦਾ ਖੁਸ਼ਹਾਲ ਸੂਬਾ ਗਿਣਿਆ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਦੇ ਪਿੰਡਾਂ ਨੇ ਵਿਕਾਸ ਕੀਤਾ ਹੈ। ਸਰਕਾਰ ਵਲੋਂ ਨਵੀਆਂ ਵਿਕਾਸ ਯੋਜਨਾਵਾਂ ਪਿੰਡਾਂ ਵਿੱਚ ਲਾਗੂ ਕੀਤੀਆਂ ਗਈਆਂ, ਇਨ੍ਹਾਂ ਵਿਚੋਂ ਕਈ ਸਫਲ ਹੋਈਆਂ, ਕਈ ਜ਼ਮੀਨੀ ਹਕੀਕਤਾਂ ਦੇ ਹਾਣ ਦੀਆਂ ਨਾ ਹੋਣ ਕਾਰਨ ਸਫਲਤਾ ਦੀ ਪੌੜੀ ਨਾ ਚੜ੍ਹ …

Read More »

21 ਸਿੱਖ ਨੌਜਵਾਨਾਂ ਦੇ ਝੂਠੇ ਇਨਕਾਊਂਟਰ ‘ਤੇ 27 ਸਾਲਾਂ ਤੋਂ ਅਮਰਿੰਦਰ ਚੁੱਪ ਕਿਉਂ?

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਆਤਮ ਕਥਾ ਵਿਚ ਇਹ ਦੱਸ ਕੇ ਕਿ ਮੈਂ 21 ਖਾਲਿਸਤਾਨੀ ਨੌਜਵਾਨਾਂ ਦਾ ਆਤਮ ਸਮਰਪਣ ਕਰਵਾਇਆ ਸੀ ਪਰ ਚੰਦਰ ਸ਼ੇਖਰ ਨੇ ਉਨ੍ਹਾਂ ਨੂੰ ਮਰਵਾ ਦਿੱਤਾ, ਖੁਦ ਨੂੰ ਇਸ ਬੋਝ ਤੋਂ ਮੁਕਤ ਕਰ ਲਿਆ। ਪਰ ਉਨ੍ਹਾਂ ਦੇ ਇਸ …

Read More »

ਰਾਣਾ ਗੁਰਜੀਤ ਦੇ ਪਰੌਂਠੇ ਪਕਾਉਣ ਵਾਲਾ 26 ਕਰੋੜ ਦੀ ਬੋਲੀ ਦੇ ਕੇ ਬਣਿਆ ਰੇਤੇ ਦਾ ਵਪਾਰੀ

ਰੇਤ ‘ਚ ਕਾਲਾ… :ਰੇਤੇ-ਬਜਰੀ ਦੀਆਂ ਖੱਡਾਂ ਦੀ ਬੋਲੀ ‘ਚ ਰਾਣਾ ਸ਼ੂਗਰ ਮਿੱਲ ਦੇ ਨੇਪਾਲੀ ਰਸੋਈਏ ਤੋਂ ਲੈ ਕੇ ਤਿੰਨ ਹੋਰ ਮੁਲਾਜ਼ਮਾਂ ਨੇ ਕਰੋੜਾਂ ਦੀ ਬੋਲੀ ਦੇ ਕੇ ਨੀਲਾਮੀ ਕੀਤੀ ਆਪਣੇ ਨਾਂ ਚੰਡੀਗੜ੍ਹ : ਹੁਣ ਤੱਕ ਰਾਣਾ ਸ਼ੂਗਰਜ਼ ਲਿਮਟਿਡ ਦੇ ਦਫ਼ਤਰ ਵਿੱਚ ਮੁਲਾਜ਼ਮਾਂ ਨੂੰ ‘ਬਹੁਮੁੱਲੇ ਪਰੌਂਠੇ’ ਖਵਾਉਣ ਵਾਲਾ ਅਮਿਤ ਬਹਾਦੁਰ ਰਾਜ …

Read More »

ਬਰਤਾਨੀਆਂ ‘ਤੇ ਖਤਰਾ ਅਜੇ ਟਲਿਆ ਨਹੀਂ

ਮਾਨਚੈਸਟਰ : ਮਾਨਚੈਸਟਰ ‘ਚ ਹੋਏ ਅੱਤਵਾਦੀ ਹਮਲੇ ਦੌਰਾਨ ਜਿੱਥੇ ਮਾਸੂਮ ਬੱਚੇ ਅਤੇ ਨੌਜਵਾਨ ਨਿਸ਼ਾਨਾ ਬਣੇ, ਉਥੇ ਪੂਰਾ ਬਰਤਾਨੀਆ ਇਸ ਹਮਲੇ ਨਾਲ ਸਹਿਮ ਗਿਆ। ਧਿਆਨ ਰਹੇ ਕਿ ਬਰਤਾਨੀਆ ‘ਚ ਆਮ ਚੋਣਾਂ ਤੋਂ ਪਹਿਲਾਂ ਹੋਏ ਇਸ ਵੱਡੇ ਅੱਤਵਾਦੀ ਹਮਲੇ ‘ਚ 22 ਲੋਕਾਂ ਦੀ ਜਾਨ ਚਲੀ ਗਈ ਅਤੇ 119 ਤੋਂ ਵੱਧ ਜ਼ਖਮੀ ਹੋਏ …

Read More »

ਸਿੱਖ ਭਾਈਚਾਰਾ ਸੇਵਾ ‘ਚ ਜੁਟਿਆ

ਲੰਡਨ : ਬ੍ਰਿਟੇਨ ਵਿਚ ਆਮ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਧਮਾਕੇ ਵਿਚ 8 ਸਾਲ ਦੀ ਬੱਚੀ ਸਮੇਤ 22 ਵਿਅਕਤੀ ਮਾਰੇ ਗਏ ਅਤੇ 119 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋ ਗਏ ਹਨ। ਮਰਨ ਵਾਲਿਆਂ ਵਿਚ ਜ਼ਿਆਦਾਤਰ ਬੱਚੇ ਅਤੇ ਨੌਜਵਾਨ ਹੀ ਹਨ। ਦੂਜੇ ਪਾਸੇ ਬ੍ਰਿਟੇਨ ‘ਚ …

Read More »

ਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ

ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ ਚੰਡੀਗੜ੍ਹ  : ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ …

Read More »

ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ

ਨਵੀਂ ਦਿੱਲੀ : ਨਵੀਂ ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਦੇ ਪਾਸਪੋਰਟ ਨੂੰ ਜ਼ਬਤ ਕਰ ਲਿਆ ਹੈ ਅਤੇ ਸੀਬੀਆਈ ਨੂੰ ਝੂਠੀ ਜਾਣਕਾਰੀ ਦੇਣ ਲਈ ਉਸ ਵਿਰੁੱਧ ਕਾਰਵਾਈ ਕਰਨ ਦਾ ਹੁਕਮ ਦਿੱਤਾ ਹੈ। ਵਿਸ਼ੇਸ਼ ਜੱਜ ਭਾਰਤ ਪਰਾਸ਼ਰ ਨੇ ਟਾਈਟਲਰ ਦਾ ਪਾਸਪੋਰਟ ਸੀਬੀਆਈ ਨੂੰ ਸੌਂਪਿਆ ਅਤੇ ਢੁਕਵੀਂ ਕਾਰਵਾਈ ਕਰਨ …

Read More »