Breaking News
Home / 2017 (page 307)

Yearly Archives: 2017

ਰਾਣਾ ਗੁਰਜੀਤ ਨੇ ਰਾਤੋ-ਰਾਤ ਆਪਣੇ ਕਰਮਚਾਰੀਆਂ ਨੂੰ ਬਣਾਇਆ ਕਰੋੜਪਤੀ

ਕੁੱਕ ਅਮਿਤ ਬਹਾਦਰ ਨੂੰ ਪੰਜਾਬ ਦੀ ਸਭ ਤੋਂ ਮਹਿੰਗੀ ਰੇਤੇ ਦੀ ਖੱਡ ਦਾ ਬਣਾਇਆ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਦਾ ‘ਗੋਰਖਧੰਦਾ’ ਸਾਹਮਣੇ ਆਇਆ ਹੈ। ਮੀਡੀਆ ‘ਚ ਆਈਆਂ ਖਬਰਾਂ ਮੁਤਾਬਕ ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ …

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦਿੱਤਾ ਅਸਤੀਫਾ

ਮੋਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀਂ ਵਿਜ਼ੀਲੈਂਸ ਵਿਭਾਗ ਦੀ ਇੱਕ ਟੀਮ ਨੇ ਬਲਬੀਰ ਸਿੰਘ ਢੋਲ ਦੇ ਘਰ ਛਾਪਾ ਮਾਰਿਆ ਸੀ। ਜਿਸ ਤੋਂ ਨਰਾਜ਼ ਬਲਬੀਰ ਸਿੰਘ ਢੋਲ ਨੇ ਵਿਜ਼ੀਲੈਂਸ ਕਾਰਵਾਈ ਦੀ ਨਿੰਦਾ ਕੀਤੀ ਅਤੇ ਰੋਸ ਵੱਜੋਂ …

Read More »

ਜਥੇਦਾਰ ਕਿਰਪਾਲ ਸਿੰਘ ਖੀਰਨੀਆਂ ਨਹੀਂ ਰਹੇ

ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਲੁਧਿਆਣਾ/ਬਿਊਰੋ ਨਿਊਜ਼ ਸਮਰਾਲਾ ਦੀ ਅਕਾਲੀ ਸਿਆਸਤ ਦੇ ਥੰਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਥੇਦਾਰ ਕਿਰਪਾਲ ਸਿੰਘ ਖੀਰਨੀਆ ਦਾ ਦੇਹਾਂਤ ਹੋ ਗਿਆ ਹੈ। ਖੀਰਨੀਆ 85 ਵਰਿਆਂ ਦੇ ਸਨ। ਉਹ ਲੰਮਾ ਸਮਾਂ ਸ਼੍ਰੋਮਣੀ ઠਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ …

Read More »

ਪਾਕਿ ਮੌਤ ਦਾ ਖੂਹ, ਭਾਰਤ ਪਹੁੰਚ ਕੇ ਬੋਲੀ ਉਜ਼ਮਾ

ਸੁਸ਼ਮਾ ਨੇ ਕਿਹਾ ਬੇਟੀ ਦਾ ਸਵਾਗਤ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਬਰਦਸਤੀ ਨਿਕਾਹ ਤੋਂ ਬਾਅਦ ਪਾਕਿਸਤਾਨ ਵਿਚ ਫਸੀ ਦਿੱਲੀ ਦੀ ਲੜਕੀ ਉਜ਼ਮਾ ਆਖਰਕਾਰ ਅੱਜ ਭਾਰਤ ਪਹੁੰਚ ਗਈ ਹੈ। ਵਾਹਗਾ ਬਾਰਡਰ ‘ਤੇ ਭਾਰਤ ਦੀ ਸੀਮਾ ਵਿਚ ਕਦਮ ਰੱਖਦਿਆਂ ਹੀ ਉਜ਼ਮਾ ਨੇ ਭਾਰਤ ਦੀ ਜ਼ਮੀਨ ਨੂੰ ਚੁੰਮਿਆ ਅਤੇ ਮਿੱਟੀ ਮੱਥੇ ਨਾਲ ਲਗਾਈ। ਭਾਰਤ …

Read More »

ਕੈਪਟਨ ਅਮਰਿੰਦਰ ਨੂੰ ਧਮਕੀਆਂ ਦੀ ਕੋਈ ਪ੍ਰਵਾਹ ਨਹੀਂ

ਵੱਧ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਵਧਾਏ ਜਾਣ ਦੀ ਮੰਗ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਵੀਡੀਓ ਰਾਹੀਂ ਦਿੱਤੀਆਂ ਗਈਆਂ ਧਮਕੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ …

Read More »

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ

ਗੁਰਦੁਆਰਾ ਸਾਹਿਬ ਦੇ ਕਪਾਟ ਅੱਜ ਖੋਲ੍ਹੇ ਗਏ ਉਤਰਾਖੰਡ/ਬਿਊਰੋ ਨਿਊਜ਼ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਸਵੇਰੇ 9 ਵਜੇ ਤੋਂ ਖੋਲ੍ਹ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਗੋਬਿੰਦਘਾਟ ਗੁਰਦੁਆਰਾ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਪਹਿਲਾ ਜੱਥਾ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ …

Read More »

‘ਆਪ’ ਨੇ ਫੇਲ੍ਹ ਕੀਤੀ ਬੋਲੀ ਦੀ ਆੜ ‘ਚ ਮਾਈਨਿੰਗ ਮਾਫੀਏ ਦੀ ਸਾਜਿਸ਼

ਜਨਤਾ ਅਤੇ ਕੁਦਰਤੀ ਵਸੀਲਿਆਂ ਦੀ ਲੁੱਟ ਨਹੀਂ ਹੋਣ ਦਿਆਂਗੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀ ਰੇਤਾ ਬਜਰੀ ਦੀਆਂ 89 ਖੱਡਾਂ ਦੀ ਬੋਲੀ ਰਾਹੀਂ ਮਾਈਨਿੰਗ ਮਾਫੀਆ ਵਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਫੇਲ੍ਹ ਕਰ ਦਿੱਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮਾਈਨਿੰਗ …

Read More »

ਪਾਕਿ ਦੇ ਸਾਬਕਾ ਲੈਫਟੀਨੈਂਟ ਜਨਰਲ ਨੇ ਕੀਤਾ ਖੁਲਾਸਾ

ਕਿਹਾ, ਕੁਲਭੂਸ਼ਣ ਜਾਧਵ ਨੂੰ ਈਰਾਨ ‘ਚੋਂ ਫੜਿਆ ਗਿਆ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੁਲਭੂਸ਼ਣ ਜਾਧਵ ਨੂੰ ਲੈ ਕੇ ਪਾਕਿਸਤਾਨੀ ਦਾਅਵੇ ਦੀ ਪੋਲ ਖੁੱਲ੍ਹ ਗਈ ਹੈ। ਇਸ ਵਾਰ ਪਾਕਿ ਦੇ ਝੂਠ ਨੂੰ ਆਈ ਐਸ ਆਈ ਦੇ ਹੀ ਸਾਬਕਾ ਅਧਿਕਾਰੀ ਨੇ ਬੇਨਕਾਬ ਕੀਤਾ ਹੈ। ਰਿਟਾਇਰਡ ਲੈਫਟੀਨੈਂਟ ਜਨਰਲ ਅਹਿਮਦ ਸ਼ੋਏਬ ਨੇ ਮੰਨਿਆ ਹੈ ਕਿ …

Read More »

ਗੁਰਦੁਆਰਾ ਗਿਆਨ ਗੋਦੜੀ ਸਬੰਧੀ ਸਿੱਖ ਜਥੇਬੰਦੀਆਂ ਦੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ

ਗੁਰਦਆਰਾ ਸਾਹਿਬ ਦੀ ਜ਼ਮੀਨ ਹਾਸਲ ਲਈ ਰਣਨੀਤੀ ਬਣਾਈ ਜਾਵੇਗੀ : ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਦੁਆਰ ਵਿਖੇ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਸਬੰਧੀ ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਦੀ ਬੈਠਕ ਬੁਲਾਈ ਗਈ। ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਰਾਏ ਦੇਣ …

Read More »

ਬਾਦਲਾਂ ਦੀਆਂ ਲਗਜ਼ਰੀ ਬੱਸਾਂ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵੀ ਲਿਆ ਰਹੀ ਹੈ ਨਵੀਆਂ ਲਗਜ਼ਰੀ ਬੱਸਾਂ

ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਾਈਵੇਟ ਟਰਾਂਸਪੋਟਰਾਂ ਦੀਆਂ ਲਗਜ਼ਰੀ ਬੱਸਾਂ ਨੂੰ ਟੱਕਰ ਦੇਣ ਲਈ ਸਰਕਾਰ ਵੱਲੋਂ 50 ਲਗਜ਼ਰੀ ਬੱਸਾਂ ਲਿਆਂਦੀਆਂ ਜਾ ਰਹੀਆਂ ਹਨ। ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ  ਇਹ ਜਾਣਕਾਰੀ ਦਿੱਤੀ ਹੈ। ਚੇਤੇ ਰਹੇ ਕਿ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਲਗਜ਼ਰੀ ਬੱਸਾਂ ਬਾਦਲ ਪਰਿਵਾਰ ਦੀਆਂ ਹੀ ਹਨ। ਅਧਿਕਾਰੀ ਨੇ ਦੱਸਿਆ ਕਿ ਪੰਜਾਬ …

Read More »