Breaking News
Home / 2017 (page 308)

Yearly Archives: 2017

ਕੇਜਰੀਵਾਲ ਦਾ ਫੌਜ ਨੂੰ ਸਲਾਮ

ਕੁਮਾਰ ਵਿਸ਼ਵਾਸ ਨੇ ਕਿਹਾ, ਨਵਾਜ਼ ਮੀਆਂ ਨੌਸ਼ਹਿਰਾ ਵਾਲੀ ਗੁੱਡ ਨਾਈਟ ਕਬੂਲ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਜੀਕਲ ਸਟਰਾਈਕ ‘ਤੇ ਸਵਾਲ ਉਠਾ ਕੇ ਆਲੋਚਨਾ ਦਾ ਸਾਹਮਣਾ ਕਰ ਚੁੱਕੇ ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਵਾਰ ਭਾਰਤੀ ਫੌਜ ਦੁਆਰਾ ਪਾਕਿਸਤਾਨ ਦੀਆਂ ਚੌਕੀਆਂ ਨੂੰ ਤਬਾਹ ਕਰਨ ਦੀ ਕਾਰਵਾਈ ‘ਤੇ ਕੋਈ ਸਵਾਲ …

Read More »

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਦਿੱਤਾ ਅਸਤੀਫਾ

ਸ਼ੇਰ ਬਹਾਦਰ ਦੇਤਬਾ ਹੋਣਗੇ ਨੇਪਾਲ ਦੇ ਅਗਲੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਾਲ ਪ੍ਰਚੰਡ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਸੌਂਪ ਦਿੱਤਾ। ਚੇਤੇ ਰਹੇ ਕਿ ਪ੍ਰਚੰਡ ਨੇ ਮੰਤਰੀ ਮੰਡਲ ਨੂੰ ਸੂਚਿਤ ਕੀਤਾ ਸੀ ਕਿ ਉਹ ਨੇਪਾਲੀ ਕਾਂਗਰਸ …

Read More »

ਲੜਾਕੂ ਜਹਾਜ਼ ਲੈ ਕੇ ਸਿਆਚਿਨ ਪਹੁੰਚੇ ਪਾਕਿ ਦੇ ਏਅਰ ਚੀਫ

ਭਾਰਤ ਵਲੋਂ ਨੌਸ਼ਹਿਰਾ ਸੈਕਟਰ ‘ਚ ਕੀਤੀ ਕਾਰਵਾਈ ਤੋਂ ਪਾਕਿ ‘ਚ ਸਹਿਮ ਦਾ ਮਾਹੌਲ ਇਸਲਾਮਾਬਾਦ/ਬਿਊਰੋ ਨਿਊਜ਼ ਭਾਰਤ ਨਾਲ ਵਧਦੇ ਤਣਾਅ ਦੇ ਚੱਲਦਿਆਂ ਪਾਕਿ ਹਵਾਈ ਸੈਨਾ ਦੇ ਮੁਖੀ ਨੇ ਚਿਤਾਵਨੀ ਦਿੱਤੀ ਹੈ ਕਿ ਸਾਡੇ ਸੁਰੱਖਿਆ ਬਲ ਦੁਸ਼ਮਣ ਦੀ ਕਿਸੇ ਵੀ ਕਾਰਵਾਈ ਦਾ ਇਸ ਤਰ੍ਹਾਂ ਜਵਾਬ ਦੇਣਗੇ ਕਿ ਉਸਦੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ …

Read More »

ਪਾਕਿਸਤਾਨੀ ਅੱਤਵਾਦੀਆਂ ਨੂੰ ਭਾਰਤ ‘ਚ ਘੁਸਪੈਠ ਕਰਨ ਲਈ ਮੱਦਦ ਕਰਨ ਵਾਲੀਆਂ ਪਾਕਿਸਤਾਨੀ ਚੌਕੀਆਂ ਨੂੰ ਭਾਰਤੀ ਜਵਾਨਾਂ ਨੇ ਉਡਾਇਆ

24 ਸਕਿੰਟਾਂ ਵਿਚ ਪਾਕਿਸਤਾਨੀ ਚੌਕੀਆਂ ‘ਤੇ ਦਾਗੇ 16 ਗੋਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਫੌਜ ਨੇ ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿਚ ਪਾਕਿਸਤਾਨ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ ਹਨ। ਇਹ ਉਹ ਚੌਕੀਆਂ ਸਨ, ਜਿਨ੍ਹਾਂ ਦੀ ਆੜ ਵਿਚ ਅੱਤਵਾਦੀਆਂ ਦੀ ਘੁਸਪੈਠ ਭਾਰਤ ਵਿਚ ਕਰਵਾਈ ਜਾਂਦੀ ਸੀ। ਨਾਲ ਹੀ ਐਲਓਸੀ ਨਾਲ ਲੱਗਦੇ …

Read More »

ਇਕ ਮਹੀਨੇ ਵਿਚ ਹੀ ਦਿੱਲੀ ਨਗਰ ਨਿਗਮ ਉਪ ਚੋਣ ਵਿਚ ਭਾਜਪਾ ਨੂੰ ਮਿਲੀ ਕਰਾਰੀ ਹਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਮਹੀਨਾ ਪਹਿਲਾਂ ਹੋਈਆਂ ਦਿੱਲੀ ਨਗਰ ਨਿਗਮ ਚੋਣਾਂ ਵਿਚ ਧਮਾਕੇਦਾਰ ਜਿੱਤ ਹਾਸਲ ਕਰਨ ਵਾਲੀ ਭਾਜਪਾ ਉਪ ਚੋਣ ਵਿਚ ਬੁਰੀ ਤਰ੍ਹਾਂ ਮਾਤ ਖਾ ਗਈ। ਦੋ ਨਿਗਮ ਵਾਰਡਾਂ ਵਿਚ ਹੋਈ ਉਪ ਚੋਣ ਵਿਚ ਭਾਜਪਾ ਦੇ ਹਿੱਸੇ ਜਿੱਥੇ ਹਾਰ ਆਈ, ਉਥੇ ਇਕ ਵਾਰਡ ਵਿਚ ਕਾਂਗਰਸ ਅਤੇ ਇਕ ਵਾਰਡ ਵਿਚ ਆਮ …

Read More »

ਵਿਵਾਦਤ ਤੰਤਰਿਕ ਚੰਦਰਾ ਸਵਾਮੀ ਦਾ ਦੇਹਾਂਤ

ਲਾਈਨ ਲਗਾ ਕੇ ਨੇਤਾ ਤੇ ਅਭਿਨੇਤਾ ਕਰਦੇ ਸਨ ਸਲਾਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਵਾਦਤ ਤੰਤਰਿਕ ਚੰਦਰਾ ਸਵਾਮੀ ਦਾ ਦੇਹਾਂਤ ਹੋ ਗਿਆ ਹੈ। ਕਹਿਣ ਨੂੰ ਚੰਦਰਾ ਸਵਾਮੀ ਇਕ ਜੋਤਸ਼ੀ ਸਨ, ਪਰ ਨਰਸਿਮ੍ਹਾ ਰਾਓ ਨਾਲ ਨਜ਼ਦੀਕੀਆਂ ਦੇ ਚੱਲਦਿਆਂ ਉਹ ਚਰਚਾ ਵਿਚ ਆਏ। ਫਿਰ ਤੰਤਰ ਮੰਤਰ ਦੇ ਨਾਲ-ਨਾਲ ਰਾਜਨੀਤਕ ਜੋੜ-ਤੋੜ, ਹਥਿਆਰਾਂ ਦੇ ਸੌਦਾਗਰਾਂ ਨਾਲ …

Read More »

ਕੈਪਟਨ ਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਫਿਰ ਦਿੱਤਾ ਭਰੋਸਾ

ਕਿਹਾ, ਵਾਅਦੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦਾ ਕਰਜ਼ਾ ਛੇਤੀ ਤੋਂ ਛੇਤੀ ਮੁਆਫ ਕਰਨ ਦਾ ਵਾਅਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਸਰਕਾਰ ਕਰਜ਼ਾ ਮੁਆਫ ਕਰਨ ਦੇ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਨੇ …

Read More »

ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਸਬੰਧੀ ‘ਆਪ’ ਦੇ ਪੰਜਾਬ ਵਿਧਾਇਕਾਂ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ

ਕਿਹਾ, ਗੈਂਗਸਟਰਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਵੱਲ ਧਿਆਨ ਦਿੱਤਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕੀਤੀ। ਫੂਲਕਾ ਨੇ …

Read More »

ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ

ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੀ ਹੋਵੇਗੀ ਮੁੱਖ ਭੂਮਿਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕਮਰ ਕਸ ਲਈ ਹੈ। ਚੋਣਾਂ ਅਗਸਤ ਮਹੀਨੇ ਹੋਣ ਦੇ ਆਸਾਰ ਹਨ। ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕਰਵਾਉਣ ਲਈ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਸਥਾਨਕ ਸਰਕਾਰਾਂ …

Read More »

ਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ

ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ …

Read More »