ਚੰਡੀਗੜ੍ਹ/ਬਿਊਰੋ ਨਿਊਜ਼ ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਉਪ ਪ੍ਰਧਾਨ ਅਮਨ ਅਰੋੜਾ ਦੀ ਉਹ ਪੇਸ਼ਕਸ਼ ਮੂਲੋਂ ਹੀ ਰੱਦ ਕਰ ਦਿੱਤੀ ਹੈ ਜਿਸ ਵਿਚ ਉਨ੍ਹਾਂ ਛੋਟੇਪੁਰ ਨੂੰ ‘ਆਪ’ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਅਰੋੜਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਜਦੋਂ ਉਨ੍ਹਾਂ …
Read More »Yearly Archives: 2017
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾઠ25 ਮਈ ਤੋਂ ਹੋਵੇਗੀ ਸ਼ੁਰੂ
ਸ਼ਰਧਾਲੂਆਂ ਨੂੰ ਦੋ ਪਹੀਆਂ ਵਾਹਨ ‘ਤੇ ਆਉਣ ਤੋਂ ਗੁਰੇਜ਼ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ ਵੀ 25 ਮਈ ਤੋਂ ਸ਼ੁਰੂ ਹੋਵੇਗੀ।ਇਸ ਸਬੰਧੀ ਗੁਰਦੁਆਰਾ ਰਿਸ਼ੀਕੇਸ਼ ਦੇ ਮੈਨੇਜਰ ਦਰਸ਼ਨ ਸਿੰਘ ਨੇ ਦੱਸਿਆ ਕਿ 25 ਮਈ ਨੂੰ ਯਾਤਰੂ ਗੋਬਿੰਦਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜਣਗੇ, ਜਿੱਥੇ ਅਰੰਭਤਾ …
Read More »ਕਰਜ਼ੇ ‘ਚ ਡੁੱਬੇ ਮਾਲਵਾ ਦੇ ਤਿੰਨ ਕਿਸਾਨਾਂ ਨੇ ਕੀਤੀ ਆਤਮ ਹੱਤਿਆ
ਇਕ ਕਿਸਾਨ ਦੇ ਪਿਤਾ ਨੇ ਵੀ ਕਰਜ਼ੇ ਕਾਰਨ ਹੀ ਦਿੱਤੀ ਸੀ ਜਾਨ ਸੰਗਰੂਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਦੇ ਕਰਜ਼ਾ ਮੁਆਫੀ ਦੇ ਭਰੋਸੇ ਤੋਂ ਬਾਅਦ ਵੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰਜ਼ੇ ਵਿਚ ਡੁੱਬੇ ਮਾਲਵਾ ਦੇ ਤਿੰਨ ਕਿਸਾਨਾਂ ਨੇ ਲੰਘੇ ਕੱਲ੍ਹ ਆਤਮ ਹੱਤਿਆ ਕਰ ਲਈ ਹੈ। …
Read More »ਕਪਿਲ ਮਿਸ਼ਰਾ ਨੇ ਕੇਜਰੀਵਾਲ ‘ਤੇ ਭ੍ਰਿਸ਼ਟਾਚਾਰ ਦੇ ਲਾਏ ਨਵੇਂ ਦੋਸ਼
ਕਿਹਾ, ਕੇਜਰੀਵਾਲ ਸਰਕਾਰ ਨੇ ਦੋ ਕਰੋੜ ਰੁਪਏ ਚੰਦਾ ਦੇਣ ਵਾਲੇ ਵਿਅਕਤੀ ਦੀ ਕੰਪਨੀ ਨੂੰ ਸਰਕਾਰੀ ਕੰਮ ਦੇ ਠੇਕੇ ਦਿੱਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਵਿਧਾਇਕ ਕਪਿਲ ਮਿਸ਼ਰਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਭ੍ਰਿਸ਼ਟਾਚਾਰ ਦਾ …
Read More »ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਭੰਗ
ਕਿਹਾ, ਪਾਰਟੀ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਸਾਰੇ ਵਿੰਗ ਬਣਾਵਾਂਗੇ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਦੀ ਲੀਡਰਸ਼ਿਪ ਵੱਲੋਂ ਸੂਬੇ ਦੇ ਬਣਾਏ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਇੱਕ ਮਹੀਨੇ ਵਿੱਚ ਪੰਜਾਬ ਦੀ ਨਵੀਂ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। …
Read More »ਆਮ ਆਦਮੀ ਪਾਰਟੀ ਮੈਨੂੰ ਧੱਕੇ ਨਾਲ ਸਿਆਸਤ ‘ਚ ਲਿਆਈ : ਘੁੱਗੀ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸਾਬਕਾ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਆਉਣ ਵਾਲੇ ਦਿਨਾਂ ਵਿਚ ਕਿਹੜੀ ਸਿਆਸੀ ਪਾਰਟੀ ਵਿਚ ਜਾਣਗੇ ਅਤੇ ਕੀ ਉਹ ਆਪਣਾ ਸਿਆਸੀ ਜੀਵਨ ਅੱਗੇ ਜਾਰੀ ਰੱਖਣਗੇ। ਅਜਿਹੇ ਸਵਾਲਾਂ ਬਾਰੇ ਗੁਰਪ੍ਰੀਤ ਸਿੰਘ ਘੁੱਗੀ ਦਾ ਕਹਿਣਾ ਹੈ ਕਿ ਉਹ ਸਿਆਸਤ ਵਿਚ ਨਹੀਂ ਆਉਣਾ ਚਾਹੁੰਦੇ ਸਨ ਪਰ ਆਮ …
Read More »ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਕਤਲ ਮਾਮਲੇ ‘ਚ 6 ਨੂੰ ਉਮਰ ਕੈਦ ਦੀ ਸਜ਼ਾ
ਮੋਗਾ : ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਮਲਕੀਤ ਸਿੰਘ ਕੀਤੂ ਦੇ ਕਤਲ ਦੇ ਮਾਮਲੇ ਵਿਚ ਮੋਗਾ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ 6 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਦਕਿ ਇਸੇ ਮਾਮਲੇ ਵਿਚ ਸ਼ਾਮਲ ਹਰਪਾਲ ਸਿੰਘ ਪੁੱਤਰ ਦਿਆ ਸਿੰਘ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ। ਜ਼ਿਕਰਯੋਗ …
Read More »ਵਿਸ਼ਵ ਕਬੱਡੀ ਕੱਪ ਦੀ ਜੇਤੂ ਟੀਮ ਨੂੰ ਨਹੀਂ ਮਿਲੀ ਇਨਾਮੀ ਰਾਸ਼ੀ
ਜੇਤੂਆਂ ਨੂੰ ਡਰ ਕਿ ਕਿਤੇ ਇਨਾਮੀ ਰਾਸ਼ੀ ‘ਤੇ ਸਿਆਸੀ ਪੋਚਾ ਨਾ ਫਿਰ ਜਾਵੇ ਬਠਿੰਡਾ : ਚੋਣ ਜ਼ਾਬਤੇ ਤੋਂ ਪਹਿਲਾਂ ਕਰਾਏ ਛੇਵੇਂ ਵਿਸ਼ਵ ਕਬੱਡੀ ਕੱਪ ਦੀ ਪੰਜ ਕਰੋੜ ਦੀ ਇਨਾਮੀ ਰਾਸ਼ੀ ਸੱਤ ਮਹੀਨੇ ਮਗਰੋਂ ਵੀ ਜੇਤੂ ਟੀਮਾਂ ਨੂੰ ਪ੍ਰਾਪਤ ਨਹੀਂ ਹੋਈ ਹੈ। ਜੇਤੂਆਂ ਨੂੰ ਡਰ ਹੈ ਕਿ ਕਿਤੇ ਇਨਾਮੀ ਰਾਸ਼ੀ ‘ਤੇ …
Read More »ਬਾਦਲ ਪਿਓ-ਪੁੱਤ ਨੇ ਪੰਜਾਬ ਦਾ ਵਿਨਾਸ਼ ਕੀਤਾ : ਨਵਜੋਤ ਸਿੱਧੂ
ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲ ਪਰਿਵਾਰ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਆਪਣੀ ਨਿੱਜੀ ਆਮਦਨ ਵਧਾਉਣ ਲਈ ਸੂਬੇ ਨੂੰ ਵਿਕਾਸ ਦੀ ਥਾਂ ਵਿਨਾਸ਼ ਦੇ ਰਾਹ ਤੋਰਨ ਦੇ ਦੋਸ਼ ਲਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ …
Read More »ਪੰਜਾਬੀ ਵਿਆਹਾਂ ਦੀ ਰੌਣਕ ਵਧਾ ਰਹੀਆਂ ਹਨ ਗੋਰੀਆਂ
ਵਿਦੇਸ਼ੀ ਮਿਊਜ਼ਿਕ ਤੇ ਡਾਂਸ ਗਰੁੱਪ ਪੰਜਾਬੀ ਵਿਆਹਾਂ ਦਾ ਬਣੇ ਸ਼ਿੰਗਾਰ, ਦੋ ਘੰਟੇ ਦੇ ਪ੍ਰੇਗਰਾਮ ਲਈ 30 ਤੋਂ 40 ਹਜ਼ਾਰ ਦੀ ਹੁੰਦੀ ਹੈ ਅਦਾਇਗੀ ਬਠਿੰਡਾ : ਸਾਰੀ ਦੁਨੀਆ ‘ਚ ਆਪਣਾ ਪਰਚਮ ਲਹਿਰਾਉਣ ਵਾਲੇ ਪੰਜਾਬੀਆਂ ਨੂੰ ਹੁਣ ਇਕ ਨਵਾਂ ਸ਼ੌਕ ਜਾਗਿਆ ਹੈ। ਵਿਆਹ ਸਮਾਗਮਾਂ ਵਿਚ ਜਿੱਥੇ ਪਹਿਲਾਂ ਦੇਸੀ ਮੁੰਡੇ ਕੁੜੀਆਂ ਡੀਜੇ ਦੀਆਂ …
Read More »