Breaking News
Home / 2017 (page 319)

Yearly Archives: 2017

ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਭੰਗ

ਕਿਹਾ, ਪਾਰਟੀ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਸਾਰੇ ਵਿੰਗ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ । ਚੰਡੀਗੜ੍ਹ ਵਿਖੇ ਪਾਰਟੀ ਦੇ ਸਾਰੇ ਵਿਧਾਇਕਾਂ, ਜ਼ਿਲ੍ਹਾ ਕੋਆਰਡੀਨੇਟਰਾਂ ਤੇ ਹੋਰ ਅਹੁਦੇਦਾਰਾਂ ਦੀ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਵੱਲੋਂ ਪਾਰਟੀ ਦਾ ਪੰਜਾਬ ਯੂਨਿਟ ਭੰਗ ਕਰਨ ਦਾ …

Read More »

ਕੈਪਟਨ ਸਰਕਾਰ ਨੇ ਪ੍ਰਾਈਵੇਟ ਇਮਾਰਤਾਂ ਨੂੰ ਸਰਕਾਰੀ ਵਿਭਾਗਾਂ ਲਈ ਗੈਸਟ ਹਾਊਸ ਵਜੋਂ ਵਰਤੇ ਜਾਣ ‘ਤੇ ਲਾਈ ਰੋਕ

ਅਜਿਹੀਆਂ ਇਮਾਰਤਾਂ ਨੂੰ 30 ਜੂਨ ਤੱਕ ਖਾਲੀ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪ੍ਰਾਈਵੇਟ ਇਮਾਰਤਾਂ ਨੂੰ ਸਰਕਾਰੀ ਵਿਭਾਗਾਂ ਲਈ ਗੈਸਟ ਹਾਊਸ ਜਾਂ ਹੋਰ ਕਾਰਨਾਂ ਕਰਕੇ ਵਰਤੇ ਜਾਣ ‘ਤੇ ਰੋਕ ਲਗਾ ਦਿੱਤੀ ਹੈ। ਸਰਕਾਰ ਨੇ ਇਸ ਤਹਿਤ ਸਬੰਧਤ ਮਹਿਕਮਿਆਂ ਨੂੰ 30 ਜੂਨ ਤੱਕ ਅਜਿਹੀਆਂ ਇਮਾਰਤਾਂ ਖਾਲੀ ਕਰਨ ਲਈ ਕਹਿ …

Read More »

ਬਾਦਲ ਪਿਓ-ਪੁੱਤ ਨੇ ਪੰਜਾਬ ਦਾ ਵਿਨਾਸ਼ ਕੀਤਾ : ਨਵਜੋਤ ਸਿੱਧੂ

ਕਿਹਾ, ਹਿੰਮਤ ਹੈ ਤਾਂ ਬਾਦਲ ਪਰਿਵਾਰ ਮੇਰੇ ਨਾਲ ਬਹਿਸ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ‘ਚ ਅਕਾਲੀ ਦਲ ‘ਤੇ ਖੂਬ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਜੋ ਪੈਸਾ ਕਿਸੇ ਵੀ ਵਿਭਾਗ ਨੂੰ ਆਇਆ ਉਹ ਅਕਾਲੀ ਦਲ ਨੇ ਆਪਣੇ ਹੀ ਵਿਭਾਗ ਵਿਚ ਤਬਦੀਲ ਕਰ ਦਿੱਤਾ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ …

Read More »

ਗੁਰਦਾਸਪੁਰ ਦੀ ਜੇਲ੍ਹ ‘ਤੇ ਫਿਰ ਲੱਗਿਆ ਸਵਾਲੀਆ ਨਿਸ਼ਾਨ

ਕੈਦੀ ਨੇ ਡੀਐਸਪੀ ਰੈਂਕ ਦੇ ਅਧਿਕਾਰੀ ਦੇ ਮਾਰਿਆ ਥੱਪੜ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿੱਚ ਇੱਕ ਕੈਦੀ ਨੇ ਡੀਐਸਪੀ ਰੈਂਕ ਦੇ ਅਧਿਕਾਰੀ ਦੇ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਗੁਰਦਾਸਪੁਰ ਦੀ ਜੇਲ੍ਹ ਦੀ ਸੁਰੱਖਿਆ ‘ਤੇ ਫਿਰ ਸਵਾਲ ਉੱਠ ਗਏ ਹਨ। ਨਸ਼ੇ ਦੇ ਕੇਸ ਵਿਚ 15 ਸਾਲ ਦੀ ਸਜ਼ਾ …

Read More »

ਪੰਜਾਬ ਯੂਨੀਵਰਸਿਟੀ ‘ਚ ਲੱਗੀ ਭਿਆਨਕ ਅੱਗ

ਸੈਂਕੜੇ ਫਾਈਲਾਂ ਸੜ ਕੇ ਸੁਆਹ, ਜਾਂਚ ਕਮੇਟੀ ਬਣਾਈ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਬੰਧਕੀ ਬਲਾਕ ਵਿੱਚ ਭਿਆਨਕ ਅੱਗ ਨਾਲ ਪੰਜ ਬਰਾਂਚਾਂ ਦਾ ਸਾਰਾ ਰਿਕਾਰਡ ਸੁਆਹ ਹੋ ਗਿਆ । ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੂੰ ਤਿੰਨ ਘੰਟੇ ਲਈ ਲਗਾਤਾਰ ਜੱਦੋ ਜਹਿਦ ਕਰਨੀ ਪਈ। ਅੱਗ …

Read More »

ਸਾਈਬਰ ਹਮਲੇ ਦੇ ਡਰ ਕਾਰਨ ਦੇਸ਼ ਭਰ ‘ਚ ਕਈ ਏਟੀਐਮ ਬੰਦ ਰਹੇ

ਰਿਜ਼ਰਵ ਬੈਂਕ ਨੇ ਕਿਹਾ, ਸਿਰਫ ਸਲਾਹ ਦਿੱਤੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਅੱਜ ਕਈ ਏਟੀਐਮ ਬੰਦ ਕਰ ਦਿੱਤੇ ਗਏ ਸਨ। ਜਾਣਕਾਰੀ ਮਿਲੀ ਹੈ ਕਿ ਸਾਈਬਰ ਵਾਇਰਸ ਦੇ ਹਮਲੇ ਦੇ ਖਤਰੇ ਦੇ ਚੱਲਦਿਆਂ ਅਜਿਹਾ ਕੀਤਾ ਗਿਆ ਹੈ। ਗ੍ਰਹਿ ਮੰਤਰਾਲਾ ਅਜਿਹੀ ਸਥਿਤੀ ‘ਤੇ ਨਿਗ੍ਹਾ ਰੱਖ ਰਿਹਾ ਹੈ। ਏਟੀਐਮ ਸਿਰਫ ਸੁਰੱਖਿਆ …

Read More »

ਰਾਮਪੁਰਾ ਫੂਲ ‘ਚ ਏਸੀ ਬੱਸ ਨੂੰ ਲੱਗੀ ਅੱਗ

ਤਿੰਨ ਮੁਸਾਫਰ ਜਿਊਂਦੇ ਸੜੇ ਤੇ ਦੋ ਦਰਜਨ ਤੋਂ ਵੱਧ ਜ਼ਖ਼ਮੀ ਰਾਮਪੁਰਾ ਫੂਲ/ਬਿਊਰੋ ਨਿਊਜ਼ ਰਾਮਪੁਰਾ ਫੂਲ ‘ਚ ਰੇਲਵੇ ਫਾਟਕਾਂ ਕੋਲ ਇਕ ਪ੍ਰਾਈਵੇਟ ਕੰਪਨੀ ਦੀ ਏਅਰਕੰਡੀਸ਼ਨਡ ਬੱਸ ਨੂੰ ਅੱਗ ਲੱਗਣ ਕਾਰਨ ਤਿੰਨ ਮੁਸਾਫਰ ਜਿਊਂਦੇ ਸੜ ਗਏ, ਜਦੋਂ ਕਿ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਸਥਾਨ ਤੋਂ ਕਿਲੋਮੀਟਰ ਪਿੱਛੇ …

Read More »

ਐਨਆਰਆਈ ਕਰਨ ਲੱਗੇ ਭਗਵੰਤ ਮਾਨ ਦਾ ਵਿਰੋਧ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਅਮਰੀਕਾ, ਕੈਨੇਡਾ, ਜਰਮਨੀ, ਇਟਲੀ, ਨਾਰਵੇ, ਸਪੇਨ, ਨਿਊਜ਼ੀਲੈਂਡ ਤੇ ਆਸਟਰੇਲੀਆ ਦੇ 27 ਆਗੂਆਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਹੈ। ਦੂਜੇ ਪਾਸੇ ਪੰਜਾਬ ਵਿਧਾਇਕ ਦਲ ਦੇ …

Read More »

ਬੇਅਦਬੀ ਦੀਆਂ ਘਟਨਾਵਾਂ ‘ਚ ਸਰਕਾਰ ਦਾ ਹੱਥ ਨਹੀਂ ਹੁੰਦਾ : ਬਾਦਲ

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਰਕਾਰ ਬਦਲਣ ਦੇ ਬਾਵਜੂਦ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਜਾਰੀ ਰਹਿਣ ਤੋਂ ਸਾਫ਼ ਹੈ ਕਿ ਅਜਿਹੀਆਂ ਘਟਨਾਵਾਂ ਪਿੱਛੇ ਸਰਕਾਰ ਦਾ ਹੱਥ ਨਹੀਂ ਹੁੰਦਾ। ਅਕਾਲੀ ਸਰਕਾਰ ਦੇ ਖ਼ਿਲਾਫ਼ ਬੇਅਦਬੀ ਬਾਰੇ ਕੂੜ ਪ੍ਰਚਾਰ ਹੋਇਆ ਸੀ। ਅਕਾਲੀ …

Read More »

ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਦੀ ਅਗਵਾਈ ‘ਚ ਬਣਾਈਆਂ ਤਿੰਨ ਮੈਂਬਰੀ ਕਮੇਟੀਆਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਵਾਸਤੇ ਵੱਖ-ਵੱਖ ਜ਼ੋਨ ਬਣਾ ਕੇ ਇੱਕ-ਇੱਕ ਸੀਨੀਅਰ ਆਗੂ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਮੰਤਰੀ …

Read More »