ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਆਪਣੇ ਇਕ ਬੇਮਿਸਾਲ ਫ਼ੈਸਲੇ ਵਿੱਚ ਕਲਕੱਤਾ ਹਾਈਕੋਰਟ ਦੇ ਵਿਵਾਦਗ੍ਰਸਤ ਜੱਜ ਸੀ.ਐਸ. ਕਰਣਨ ਨੂੰ ਅਦਾਲਤੀ ਤੌਹੀਨ ਦਾ ਦੋਸ਼ੀ ਕਰਾਰ ਦਿੰਦਿਆਂ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਿਕ ਬੈਂਚ ਨੇ ਉਨ੍ਹਾਂ ਨੂੰ ਫ਼ੌਰੀ …
Read More »Yearly Archives: 2017
ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਕੀਤੀ ਹਦਾਇਤ
ਟਾਈਟਲਰ ਦੱਸੇ ਕਿ ਲਾਈ ਡਿਟੈਕਟਰ ਟੈਸਟ ਕਰਵਾਉਣਾ ਚਾਹੁੰਦਾ ਹੈ ਜਾਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਹਦਾਇਤ ਦਿੱਤੀ ਕਿ ਉਹ ਸਾਫ਼ ਤੌਰ ‘ਤੇ ਦੱਸੇ ਕਿ ਉਹ ਝੂਠ ਬੋਲਣ ਵਾਲੀ ਮਸ਼ੀਨ ਰਾਹੀਂ (ਲਾਈ ਡਿਟੈਕਟਰ) ਟੈਸਟ ਕਰਾਉਣਾ ਚਾਹੁੰਦਾ ਹੈ ਜਾਂ ਨਹੀਂ। ਗ਼ੌਰਤਲਬ ਹੈ …
Read More »ਹਰਜੀਤ ਸੱਜਣ ਦੇ ਖਿਲਾਫ ਬੇਭਰੋਸਗੀ ਮਤਾ ਹੋਇਆ ਫੇਲ੍ਹ
ਐਨਡੀਪੀ ਤੇ ਕੰਸਰਵੇਟਿਵ ਇਸ ਮੁੱਦੇ ‘ਤੇ ਹੋਈਆਂ ਇਕੱਠੀਆਂ ਫਿਰ ਵੀ ਹਰਜੀਤ ਸੱਜਣ ਦੇ ਹੱਕ ਵਿਚ 171 ਅਤੇ ਵਿਰੋਧ ਵਿਚ ਪਈਆਂ 122 ਵੋਟਾਂ ਟੋਰਾਂਟੋ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਜੋ ਇਨ੍ਹੀਂ ਦਿਨੀਂ ਭਾਰਤ ਦੌਰੇ ਦੌਰਾਨ ਦਿੱਤੇ ਆਪਣੇ ਇਕ ਬਿਆਨ ਕਾਰਨ ਵਿਵਾਦਾਂ ਵਿਚ ਘਿਰੇ ਹੋਏ ਹਨ, ਉਨ੍ਹਾਂ ਖਿਲਾਫ ਲੰਘੇ …
Read More »ਕੈਨੇਡਾ ਨੇ ਸਿਟੀਜ਼ਨਸ਼ਿਪ ਐਕਟ ‘ਚ ਕੀਤੀ ਸੋਧ
ਹੁਣ ਕਿਸੇ ਦੀ ਵੀ ਨਾਗਰਿਕਤਾ ਨਹੀਂ ਖੋਹ ਸਕੇਗੀ ਸਰਕਾਰ ਓਟਾਵਾ/ਬਿਊਰੋ ਨਿਊਜ਼ ਕੈਨੇਡਾ ਵਿਚ ਪੱਕੇ ਤੌਰ ‘ਤੇ ਰਹਿੰਦੇ ਪਰਵਾਸੀਆਂ ਲਈ ਖੁਸ਼ਖ਼ਬਰੀ ਹੈ। ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਦੀ ਸਰਕਾਰ ਸਮੇਂ ਲਿਆਂਦੇ ਗਏ ਸਿਟੀਜ਼ਨਸ਼ਿਪ ਐਕਟ ‘ਸਟਰੈਂਥਨਿੰਗ ਕੈਨੇਡੀਅਨ ਸਿਟੀਜ਼ਨਸ਼ਿਪ ਐਕਟ’ (ਐੱਸ. ਸੀ. ਸੀ. ਏ.) ਵਿਚ ਸੋਧ ਕਰ ਦਿੱਤੀ ਗਈ ਹੈ ਅਤੇ ਇਸ ਅਧੀਨ …
Read More »ਸੱਤ ਗੱਡੀਆਂ ਆਪਸ ਵਿਚ ਟਕਰਾਈਆਂ, ਚਾਰ ਮੌਤਾਂ
ਓਨਟਾਰੀਓ/ਬਿਊਰੋ ਨਿਊਜ਼ ਪੂਰਬੀ ਓਨਟਾਰੀਓ ਵਿੱਚ ਹਾਈਵੇਅ 401 ਉੱਤੇ ਕਈ ਗੱਡੀਆਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰਨਾਂ ਦੀ ਹਾਲਤ ਨਾਜੁਕ ਬਣੀ ਹੋਈ ਹੈ।ਓਨਟਾਰੀਓ ਦੀ ਪ੍ਰੋਵਿੰਸ਼ੀਅਲ ਪਾਲਿਸੀ ਦਾ ਕਹਿਣਾ ਹੈ ਕਿ ਪੱਛਮ ਵੱਲ ਜਾ ਰਹੀਆਂ ਗੱਡੀਆਂ ਵਿੱਚ ਹੋਏ ਇਸ ਹਾਦਸੇ ਵਿੱਚ ਸੱਤ ਗੱਡੀਆਂ …
Read More »ਮਾਲਟਨ ਨਗਰ ਕੀਰਤਨ ‘ਚ ਸੰਗਤਾਂ ਦੀ ਹਾਜ਼ਰੀ ਨੇ ਤੋੜੇ ਦਹਾਕਿਆਂ ਦੇ ਰਿਕਾਰਡ
ਸੂਬੇ ਦੀ ਮੁੱਖ ਮੰਤਰੀ ਕੈਥਲਿਨ ਵਿੱਨ ਸਮੇਤ ਕਈ ਰਾਜਨੀਤਕ ਲੀਡਰਾਂ ਨੇ ਭਰੀ ਹਾਜ਼ਰੀ ਸ਼ਹੀਦ ਭਾਈ ਅਮਰੀਕ ਸਿੰਘ ਦੇ ਪੁੱਤਰ ਅਤੇ ਪਤਨੀ ਨੂੰ ਕੀਤਾ ਗਿਆ ਸਨਮਾਨਿਤ ਮਾਲਟਨ/ਕੰਵਲਜੀਤ ਸਿੰਘ ਕੰਵਲ ਓਨਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ ਗਰੇਟਰ ਟੋਰਾਂਟੋ ਏਰੀਆ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ ਕੀਤੇ ਜਾਣ ਦੀ ਪਰੰਪਰਾ ਵਿੱਚ ਸੰਗਤ …
Read More »ਚਿੱਟੇ ਕਾਰਨ ਘਰਾਂ ‘ਚ ਪਸਰਿਆ ਹਨ੍ਹੇਰਾ
ਨਸ਼ੇ ਦੇ ਨਾਲ-ਨਾਲ ਮਾਨਸਿਕਤਾ ਦਾ ਵੀ ਕਰਨਾ ਪਵੇਗਾ ਇਲਾਜ ਨਸ਼ੇ ਕਰਨ ਵਾਲਿਆਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਦੇ ਇਲਾਜ ਵਿੱਚ ਯੂਨੀਵਰਸਿਟੀਆਂ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਵਿਦਿਆਰਥੀ ਬਿਹਤਰ ਭੂਮਿਕਾ ਨਿਭਾਅ ਸਕਦੇ ਹਨ। ਸਰਕਾਰੀ ਤੰਤਰ ਦੇ ਸਹਿਯੋਗ ਅਤੇ ਇੱਕਜੁੱਟ ਰਣਨੀਤੀ ਤੋਂ ਬਿਨਾਂ ਇਹ ਸੰਭਵ ਨਹੀਂ ਹੈ। ਯੂਨੀਵਰਸਿਟੀਆਂ ਦੇ ਮਨੋਵਿਗਿਆਨ ਵਿਭਾਗ ਵਿੱਚ …
Read More »ਗਰਮੀਆਂ ਦੀਆਂ ਛੁੱਟੀਆਂ ‘ਚ ਚਮੜੀਦਾ ਰੱਖੋ ਖ਼ਾਸਖ਼ਿਆਲ
ਸ਼ਾਹਨਾਜ ਹੁਸੈਨ ਗਰਮੀਆਂ ਦੀਆਂ ਛੁੱਟੀਆਂ ‘ਚ ਠੰਢੇ ਪਹਾੜਾਂ ਅਤੇ ਸਮੁੰਦਰ ਕਿਨਾਰੇ ਤੱਟਾਂ ‘ਤੇ ਪਰਿਵਾਰਕਮੈਂਬਰਾਂ ਅਤੇ ਦੋਸਤਾਂ-ਮਿੱਤਰਾਂ ਦੇ ਨਾਲਵਕਤ ਗੁਜ਼ਾਰਨ ਦਾਪਤਾ ਹੀ ਕਿੱਥੇ ਲੱਗਦਾ ਹੈ।ਸਰਦੀਆਂ ਦੀ ਹੱਡ-ਚੀਰਵੀਂ ਠੰਢ ਦੇ ਮੌਸਮ ਤੋਂ ਬਾਅਦਲੋਕ ਗਰਮੀਆਂ ਨੂੰ ਘੁੰਮਣ-ਫਿਰਨ ਦਾਪਸੰਦੀਦਾ ਮੌਸਮ ਮੰਨਦੇ ਹਨਅਤੇ ਮੈਦਾਨੀਖੇਤਰਾਂ ਦੀਕੜਾਕੇ ਦੀ ਗਰਮੀਅਤੇ ਲੂਅ ਤੋਂ ਬਚਣਲਈਬਰਫ਼ੀਲੇ ਪਹਾੜਾਂ ਅਤੇ ਸਮੁੰਦਰ ਤੱਟ ਵੱਲ …
Read More »ਦੁਨੀਆ ‘ਚ ਵਧਰਿਹੈ ਜ਼ਿੰਦਗੀਪ੍ਰਤੀ ਉਦਾਸੀਨ ਰੁਝਾਨ
ਵਿਸ਼ਵਸਿਹਤਸੰਸਥਾਦੀ ਇਕ ਤਾਜ਼ਾਰਿਪੋਰਟ ਅਨੁਸਾਰ ਦੁਨੀਆ ਭਰਵਿਚਹਰਸਾਲ ਇਕ ਮਿਲੀਅਨਲੋਕ ਆਤਮ-ਹੱਤਿਆ ਕਰਲੈਂਦੇ ਹਨ। ਦੁਨੀਆ ਵਿਚ ਕੁੱਲ ਆਤਮ-ਹੱਤਿਆ ਕਰਨਵਾਲੇ ਲੋਕਾਂ ਵਿਚੋਂ ਡੇਢ ਲੱਖ ਲੋਕਸਿਰਫ਼ਭਾਰਤੀ ਹੀ ਹਨ। ਇਹ ਬਹੁਤ ਭਿਆਨਕਅਤੇ ਚਿੰਤਾਜਨਕ ਤੱਥ ਹਨ।ਪਿਛਲੇ ਲੰਬੇ ਸਮੇਂ ਤੋਂ ਇਹ ਮਹਿਸੂਸਕੀਤਾ ਜਾ ਰਿਹਾ ਹੈ ਕਿ ਦੁਨੀਆ ਭਰਵਿਚਖਪਤ ਸੱਭਿਆਚਾਰ ਕਾਰਨ ਵੱਧ ਰਹੀਪਦਾਰਥਕਤਮ੍ਹਾ ਨੇ ਮਨੁੱਖੀ ਸੁਭਾਅ ਅੰਦਰਅਸੰਤੋਸ਼ਅਤੇ ਅਤ੍ਰਿਪਤੀਦੀਭਾਵਨਾਪ੍ਰਬਲਕੀਤੀਹੈ। ਇਸੇ …
Read More »ਸਮਾਜਿਕ ਸੁਰੱਖਿਆ ‘ਚ ਪਛੜ ਰਿਹਾ ਭਾਰਤ
ਗੁਰਮੀਤ ਸਿੰਘ ਪਲਾਹੀ ਭਾਰਤ ਦੇ 90 ਫੀਸਦੀ ਨੌਕਰੀਆਂ ਅਤੇ ਆਪੋ-ਆਪਣੇ ਰੁਜ਼ਗਾਰ ਵਿੱਚ ਲੱਗੇ ਲੋਕਾਂ ਕੋਲ ਕੋਈ ਸਮਾਜਿਕ ਸੁਰੱਖਿਆ ਨਹੀਂ ਹੈ। ਇਹ ਪ੍ਰਾਈਵੇਟ ਨੌਕਰੀਆਂ ਕਰਨ ਵਾਲੇ ਜਾਂ ਆਪੋ-ਆਪਣੇ ਸਧਾਰਨ ਕੰਮ ਕਰਨ ਵਾਲੇ ਲੋਕ ਜਾਂ ਦਿਹਾੜੀਦਾਰ ਲੋਕ ਜਦੋਂ ਕਦੇ ਬੀਮਾਰ ਹੁੰਦੇ ਹਨ, ਉਨ੍ਹਾਂ ਲਈ ਜਾਂ ਉਨ੍ਹਾਂ ਦੇ ਪਰਿਵਾਰ ਲਈ ਨਾ ਕੋਈ ਮੁਫਤ …
Read More »