Breaking News
Home / 2017 (page 328)

Yearly Archives: 2017

ਕੈਪਟਨ ਸਰਕਾਰ ਵਲੋਂ 20 ਵਿਧਾਇਕਾਂ ਨੂੰ ਸੰਸਦੀ ਸਕੱਤਰ ਲਾਉਣ ਦੀ ਤਿਆਰੀ

ਮੁੱਖ ਮੰਤਰੀ ਨੇ ਕਾਨੂੰਨੀ ਮਾਹਿਰਾਂ ਨਾਲ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਭਾਵੇਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤਕਨੀਕੀ ਨੁਕਤੇ ਦੇ ਆਧਾਰ ‘ਤੇ 19 ਮੁੱਖ ਪਾਰਲੀਮਾਨੀ ਸਕੱਤਰਾਂ ਦੀਆਂ ਨਿਯੁਕਤੀਆਂ ਰੱਦ ਕਰ ਦਿਤੀਆਂ ਸਨ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕਰੀਬ 20 …

Read More »

ਕੰਵਰ ਸੰਧੂ ਪੀਏਸੀ ਦੇ ਚੇਅਰਮੈਨ ਬਣਾਏ

ਬਾਦਲ ਤੇ ਢੀਂਡਸਾ ਮੈਂਬਰਾਂ ਵਿਚ ਸ਼ਾਮਲ, ਪ੍ਰੀਵਿਲਜ਼ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਬਣੇ ਚੰਡੀਗੜ੍ਹ /ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਸਭ ਤੋਂ ਮਹੱਤਵਪੂਰਨ ਪਬਲਿਕ ਅਕਾਊਂਟਸ ਕਮੇਟੀ (ਪੀਏਸੀ), ਜੋ ਸਾਬਕਾ ਸਰਕਾਰਾਂ ਵਿਚ ਹੋਏ ਘਪਲਿਆਂ ਬਾਰੇ ਆਡੀਟਰ ਜਨਰਲ ਵੱਲੋਂ ਉਠਾਏ ਮੁੱਦਿਆਂ ‘ਤੇ ਆਪਣਾ ਫੈਸਲਾ ਦਿੰਦੀ ਹੈ, ਦੀ ਕਮਾਨ ਆਮ ਆਦਮੀ …

Read More »

‘ਆਪ’ ਵੱਲੋਂ ਹਰਿਮੰਦਰ ਸਾਹਿਬ ਤੋਂ ਪੰਜਾਬ ਯਾਤਰਾ ਦੀ ਸ਼ੁਰੂਆਤ

ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ‘ਆਪ’ ਵਿਧਾਨ ਸਭਾ ਵਿੱਚ ਆਵਾਜ਼ ਬੁਲੰਦ ਕਰੇਗੀ : ਫੂਲਕਾ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਿੱਚ ਆਸ ਮੁਤਾਬਕ ਪ੍ਰਦਰਸ਼ਨ ਕਰਨ ਵਿੱਚ ਨਾਕਾਮ ਆਮ ਆਦਮੀ ਪਾਰਟੀ ਨੂੰ ਚੜ੍ਹਦੀ ਕਲਾ ਵਿੱਚ ਲਿਆਉਣ ਅਤੇ ਲੋਕਾਂ ਮਨਾਂ ਵਿੱਚ ਆਪਣਾ ਸਥਾਨ ਬਣਾਉਣ ਦੇ ਮੰਤਵ ਨਾਲ ਪਾਰਟੀ ਨੇ ਇਕ ਵਾਰ ਮੁੜ ਹੰਭਲਾ …

Read More »

ਆਮ ਆਦਮੀ ਪਾਰਟੀ ‘ਚ ਤੂਫਾਨ ਤੋਂ ਪਹਿਲਾਂ ਵਾਲੀ ਸਥਿਤੀ

ਗੁਰਪ੍ਰੀਤ ਘੁੱਗੀ ਖਿਲਾਫ ਅੰਦਰਖਾਤੇ ਚੱਲ ਰਹੀ ਹੈ ਬਗਾਵਤ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਖ਼ਿਲਾਫ਼ ਅੰਦਰਖਾਤੇ ਝੰਡਾ ਚੁੱਕ ਲਿਆ ਹੈ, ਜਿਸ ਕਾਰਨ ਪਾਰਟੀ ਦੀ ਪੰਜਾਬ ਲੀਡਰਸ਼ਿਪ ਵਿੱਚ ਫੇਰਬਦਲ ਦੀ ਸੰਭਾਵਨਾ ਬਣ ਗਈ ਹੈ। ਸੂਤਰਾਂ ਅਨੁਸਾਰ ‘ਆਪ’ ਦੇ ਡੇਢ ਦਰਜਨ ਵਿਧਾਇਕਾਂ …

Read More »

ਬਾਦਲ ਹੁਣ ਚੰਡੀਗੜ੍ਹ ਵਿਚ ਕਿਰਾਏ ਦੇ ਮਕਾਨ ‘ਚ ਰਹਿਣਗੇ

1997 ਤੋਂ ਬਾਅਦ ਪਹਿਲੀ ਵਾਰੀ ਕਿਸੇ ਬਾਹਰਲੇ ਵਿਅਕਤੀ ਦੇ ਮਕਾਨ ‘ਚ ਰਹਿਣਾ ਪਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਚੰਡੀਗੜ੍ਹ ਦੇ ਸੈਕਟਰ-8 ਵਿੱਚ ਇਕ ਪ੍ਰਾਈਵੇਟ ਮਕਾਨ ਨੂੰ ਆਪਣੀ ਰਿਹਾਇਸ਼ ਬਣਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਸੈਕਟਰ-8 ਬੀ ਵਿੱਚ ਪੈਂਦਾ 96 ਨੰਬਰ ਇਹ ਮਕਾਨ ਪਿਛਲੇ …

Read More »

ਇਮਲੀ ਨਾਲ ਚਮਕਣਗੇ ਗੁਰੂਘਰਾਂ ‘ਚ ਬਣੇ ਸੋਨੇ ਦੇ ਗੁੰਬਦ

ਇਸਦੀ ਸ਼ੁਰੂਆਤ ਅੰਮ੍ਰਿਤਸਰ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਤੋਂ ਕੀਤੀ ਜਾਵੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ : ਇਮਲੀ ਅਤੇ ਰੀਠੇ ਨਾਲ ਹੁਣ ਗੁਰੂਘਰਾਂ ‘ਚ ਬਣੇ ਸੋਨੇ ਦੇ ਗੁੰਬਦ ਚਮਕਣਗੇ। ਕਈ ਸਾਲ ਤੋਂ ਕਈ ਗੁਰੂਘਰਾਂ ‘ਚ ਸੋਨੇ ਦੇ ਗੁੰਬਦਾਂ ਦੀ ਕਾਰ ਸੇਵਾ ਨਹੀਂ ਹੋਈ ਹੈ। ਇਸ ਕਾਰਨ ਇਨ੍ਹਾਂ ਦੀ ਚਮਕ ਫਿੱਕੀ ਪੈ ਗਈ …

Read More »

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਪੰਜਾਬੀਆਂ ਦੇ ਯੋਗਦਾਨ ਨੂੰ ਢੁੱਕਵੀਂ ਜਗਾ ਨਾ ਦੇਣ ਦੀ ਹੋਈ ਪੁਸ਼ਟੀ ਅੰਮ੍ਰਿਤਸਰ : ਅੰਡੇਮਾਨ ਅਤੇ ਨਿਕੋਬਾਰ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਖੁਲਾਸਾ ਕੀਤਾ ਹੈ ਕਿ ਸੈਲੂਲਰ ਜੇਲ੍ਹ ਵਿੱਚ ਦਿਖਾਏ ਜਾ ਰਹੇ ਆਵਾਜ਼ ਅਤੇ ਰੌਸ਼ਨੀ ‘ਤੇ ઠਅਧਾਰਿਤ ਪ੍ਰੋਗਰਾਮ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ …

Read More »

ਨਸ਼ਿਆਂ ਦੇ ਆਦੀ ਸਰਹੱਦੀ ਨੌਜਵਾਨ ਹੋ ਰਹੇ ਹਨ ਏਡਜ਼ ਦਾ ਸ਼ਿਕਾਰ

ਦੇਸ਼ ਵਿਚ ਏਡਜ਼ ਰੋਗੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਰਾਸ਼ਟਰੀ ਪੱਧਰ ‘ਤੇ ਨਸ਼ੇ ਦੇ ਟੀਕੇ ਲਗਾਉਣ ਕਾਰਨ ਏਡਜ਼ ਦੇ ਸ਼ਿਕਾਰ ਹੋਣ ਵਾਲੇ ਕੁੱਲ ਗਿਣਤੀ ਦੇ ਕਰੀਬ 8.6 ਫੀਸਦੀ ਹਨ। ਪਰ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅੰਦਰ ਇਹ ਅੰਕੜੇ ਹੈਰਾਨੀਜਨਕ ਮੁਕਾਮ ਤੱਕ ਪਹੁੰਚ ਗਏ ਹਨ। ਹਾਲਾਂਕਿ ਏਡਜ਼ ਦੇ ਫੈਲਣ …

Read More »

ਮਈ ਦਿਵਸ ਸੈਮੀਨਾਰ ਦੌਰਾਨ ਹੋਇਆ ਗੰਭੀਰ ਵਿਚਾਰ-ਵਟਾਂਦਰਾ

ਬਰੈਂਪਟਨ/ਬਿਊਰੋ ਨਿਊਜ਼ ਗਰੇਟਰ ਟੋਰਾਂਟੋ ਇਲਾਕੇ ਦੀਆਂ ਛੇ ਅਗਾਂਹਵਧੂ ਜਥੇਬੰਦੀਆਂ ਵਲੋਂ ਰਲ ਕੇ ਲੰਘੇ ਐਤਵਾਰ ਕਰਵਾਏ, ਮਈ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਸੈਮੀਨਾਰ ਵਿਚ ਗੰਭੀਰ ਵਿਚਾਰ ਵਟਾਂਦਰਾ ਹੋਇਆ।  ਇਸ ਵਿਚ  ਉੱਤਰੀ ਅਮਰੀਕਾ ਤਰਕਸ਼ੀਲ ਸੁਸਾਇਟੀ, ਓਨਟਾਰੀਓ, ਇੰਡੋ ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ, ਜੀ ਟੀ ਏ ਵੈਸਟ ਕਲੱਬ ਸੀ ਪੀ ਸੀ, ਪਾਕਿਸਤਾਨੀ ਕੈਨੇਡੀਅਨਾਂ ਦੀ ਪ੍ਰੋਗਰੈਸਿਵ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਦੀ ਨਵੇਂ ਸ਼ੈਸ਼ਨ ਦੀ ਪਲੇਠੀ ਜਨਰਲ ਬਾਡੀ ਮੀਟਿੰਗ 12 ਮਈ ਨੂੰ

ਬਰੈਂਪਟਨ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਦੀ ਨਵੇਂ ਸ਼ੈਸ਼ਨ ਦੀ ਪਹਿਲੀ ਮੀਟਿੰਗ 12 ਮਈ ਦਿਨ ਵੀਰਵਾਰ ਸਵੇਰੇ 10 ਵਜੇ ਕਰਾਈਸਲਰ ਡਰਾਇਵ ਬਰੈਂਪਟਨ ਤੇ ਸਥਿਤ ਐਮ ਪੀ ਪੀ ਜਗਮੀਤ ਸਿੰਘ ਦੇ ਦਫਤਰ ਵਿੱਚ ਹੋਵੇਗੀ। ਪਰਮਜੀਤ ਸਿੰਘ ਬੜਿੰਗ ਅਤੇ ਜੰਗੀਰ ਸਿੰਘ ਸੈਂਭੀ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੀਟਿੰਗ …

Read More »