ਓਕਵਿਲ : ਬ੍ਰਹਮ ਗਿਆਨੀ ਅਤੇ ਮਹਾਨ ਤਜੱਸਵੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ ਸਲਾਨਾਂ 20ਵੀਂ ਬਰਸੀ ਉਨ੍ਹਾਂ ਦੇ ਅਨਿਨ-ਸੇਵਾਦਾਰ ਜਥੇਦਾਰ ਜੀਤ ਸਿੰਘ ਫਗਵਾੜੇ ਵਾਲਿਆਂ ਅਤੇ ਸਮੂਹ ਸੰਗਤਾਂ ਵਲੋਂ ਹਾਲਟਨ ਸਿੱਖ ਕਲਚਰ ਅਸੋਸੀਏਸ਼ਨ 2403 ਖਾਲਸਾ ਗੇਟ ਓਕਵਿਲ ਗੁਰੂਘਰ ਵਿਖੇ 14 ਮਈ ਨੂੰ ਮਨਾਈ ਜਾ ਰਹੀ ਹੈ। ਇਹ ਸਮਾਗਮ 12 …
Read More »Yearly Archives: 2017
ਖਾਲਸੇ ਦਾ 318ਵਾਂ ਸਾਜਨਾ ਦਿਵਸ :ਟੋਰਾਂਟੋ ਨੂੰ ਚੜ੍ਹਿਆ ਕੇਸਰੀ ਰੰਗ
ਟੋਰਾਂਟੋ/ਕੰਵਲਜੀਤ ਸਿੰਘ ਕੰਵਲ ਹਰ ਸਾਲ ਦੀ ਤਰ੍ਹਾਂ ਓਨਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਵੱਲੋਂ ਸੂਬੇ ਦੀ ਸਿੱਖ ਸੰਗਤ ਦੇ ਵੱਡੇ ਸਹਿਯੋਗ ਸਦਕਾ ਖਾਲਸੇ ਦੇ 318ਵੇਂ ਸਾਜਨਾ ਦਿਵਸ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਨੂੰ ਮਨਾਇਆ ਗਿਆ। ਟੋਰਾਂਟੋ ਜੀਟੀਏ ਇਲਾਕੇ ਤੋਂ ਵੱਖ-ਵੱਖ ਗੁਰਦੁਆਰਿਆਂ ਤੋਂ ਚੱਲੀਆਂ ਸ਼ਟਲ …
Read More »ਪੰਜਾਬ ‘ਚ ਬਦਲਣ ਲੱਗੇ ਰਾਜਨੀਤਿਕ ਪਾਰਟੀਆਂ ਦੇ ਚਿਹਰੇ-ਮੁਹਾਂਦਰੇ
ਸੁਨੀਲ ਜਾਖੜ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਹੇ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਵੀਰਵਾਰ ਨੂੰ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ …
Read More »‘ਆਪ’ ਨੇ ਮਨਾ ਲਿਆ ਕੁਮਾਰ ਵਿਸ਼ਵਾਸ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੀਏਸੀ ਦੀ ਮੀਟਿੰਗ ਵਿਚ ਕੁਮਾਰ ਵਿਸ਼ਵਾਸ ਨੂੰ ਮਨਾ ਲਿਆ ਗਿਆ ਹੈ ਅਤੇ ਉਸ ਨੂੰ ਰਾਜਸਥਾਨ ‘ਚ ਪਾਰਟੀ ਦਾ ਇੰਚਾਰਜ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਕੁਮਾਰ ਵਿਸ਼ਵਾਸ ‘ਤੇ ਸਵਾਲ ਚੁੱਕਣ ਵਾਲੇ ਅਮਾਨਤੁੱਲਾ ਖਾਨ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਰਵਿੰਦ …
Read More »ਪੰਜਾਬ ‘ਚ ਅਕਾਲੀ ਦਲ ਤੇ ਦਿੱਲੀ ਵਿਚ ਭਾਜਪਾ ਪਾ ਰਹੀ ਹੈ ‘ਆਪ’ ਵਿਧਾਇਕਾਂ ‘ਤੇ ਡੋਰੇ
ਪਾਰਟੀ ‘ਚ ਕੇਜਰੀਵਾਲ ਦਾ ਕੱਦ ਹੋਇਆ ਛੋਟਾ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਲਈ ਆਉਣ ਵਾਲੇ ਦਿਨ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੋਣਗੇ। ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਗ ਰਿਹਾ ਹੈ ਕਿ ਇਕ ਤਾਂ ਲਗਾਤਾਰ ਤਿੰਨ ਚੋਣਾਂ ਹਾਰ ਚੁੱਕੀ ਆਮ ਆਦਮੀ ਪਾਰਟੀ ਉਂਝ ਹੀ ਅੰਦਰੋਂ ਟੁੱਟ ਚੁੱਕੀ ਹੈ, ਉਪਰੋਂ …
Read More »ਅਮਾਨਤੁੱਲਾ ਨੇ ‘ਆਪ’ ਦੀ ਪੀਏਸੀ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵਿਚ ਮਚਿਆ ਅੰਦਰੂਨੀ ਘਮਾਸਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ਤੋਂ ਬਾਅਦ ਵਿਧਾਇਕ ਅਮਾਨਤੁੱਲਾ ਖਾਨ ਨੇ ਪੀਏਸੀ ਤੋਂ ਅਸਤੀਫਾ ਦੇ ਦਿੱਤਾ ਹੈ। ਅਮਾਨਤੁੱਲਾ ਖਾਨ ਨੇ ਕੁਮਾਰ ਵਿਸ਼ਵਾਸ ‘ਤੇ ਆਰਐਸਐਸ ਤ ਭਾਜਪਾ ਦੇ …
Read More »ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਦਿੱਤੀ ਧਮਕੀ
ਚੰਡੀਗੜ੍ਹ : ਐਸਵਾਈਐਲ ਦੇ ਮੁੱਦੇ ‘ਤੇ ਇਨੈਲੋ ਨੇ ਪੰਜਾਬ ਨੂੰ ਧਮਕੀ ਦਿੱਤੀ ਹੈ। ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇਨੈਲੋ ਨੇ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਤੇ ਅਧਿਕਾਰੀਆਂ ਦੀਆਂ ਗੱਡੀਆਂ ਦਿੱਲੀ ਨਹੀਂ ਜਾਣ ਦਿਆਂਗੇ। ਇਥੇ ਹੋਈ ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। ਮੀਟਿੰਗ …
Read More »ਹਾਸਰਸ ਕਵੀ ਹਰੀ ਸਿੰਘ ਦਿਲਬਰ ਦਾ ਦੇਹਾਂਤ
ਸਿਰਸਾ/ਬਿਊਰੋ ਨਿਊਜ਼ : ਹਾਸਰਸ ਕਵੀ ਹਰੀ ਸਿੰਘ ਦਿਲਬਰ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ ਲਗਭਗ 88 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਜਨਮ 1929 ਵਿੱਚ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿੱਚ ਮੋਤਾ ਸਿੰਘ ਦੇ ਘਰ ਹੋਇਆ ਸੀ। ਭਾਰਤ-ਪਾਕਿਸਤਾਨ ਦੀ 1947 ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਜਲੰਧਰ ਆ ਗਿਆ …
Read More »ਸ਼ਹੀਦ ਹੋਏ ਜਵਾਨਾਂ ਦਾ ਬਲੀਦਾਨ ਜ਼ਾਇਆ ਨਹੀਂ ਜਾਏਗਾ: ਅਰੁਣ ਜੇਤਲੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿੱਚ ਦੋ ਭਾਰਤੀ ਫੌਜੀਆਂ ਦੇ ਸਿਰ ਕਲਮ ਕਰਨ ਉਤੇ ਕੇਂਦਰ ਸਰਕਾਰ ਤੇ ਸਿਆਸੀ ਪਾਰਟੀਆਂ ਨੇ ਪਾਕਿਸਤਾਨ ਦੀ ਆਲੋਚਨਾ ਕੀਤੀ। ਭਾਜਪਾ ਦੇ ਕਾਨੂੰਨਸਾਜ਼ਾਂ ਨੇ ਪਾਕਿ ਥਲ ਸੈਨਾ ਨੂੰ ਵੀ ਇਸੇ ਤਰ੍ਹਾਂ ਦਾ ਜਵਾਬ ਦੇਣ ਉਤੇ ਜ਼ੋਰ ਦਿੱਤਾ। ਰੱਖਿਆ ਮੰਤਰੀ ਅਰੁਣ ਜੇਤਲੀ ਨੇ ਇਸ ਘਿਨਾਉਣੇ ਕਾਰੇ …
Read More »ਮੇਅਰ ਕ੍ਰਾਮਬੀ, ਕੌਂਸਲ ਨੇ ਪੇਸ਼ ਕੀਤਾ ਨਵਾਂ ਵਾਟਰ-ਫਰੰਟ ਡਿਵੈਲਪਮੈਂਟ ਪਲਾਨ
72 ਏਕੜ ‘ਚ ਡਿਵੈਲਪ ਹੋਵੇਗਾ ਨਵਾਂ ਵਾਟਰ-ਫਰੰਟ ਮਿਸੀਸਾਗਾ/ਬਿਊਰੋ ਨਿਊਜ਼ ਮਿਸੀਸਾਗਾ ‘ਚ 72 ਏਕੜ ਵਿਚ ਫ਼ੈਲਿਆ ਨਵਾਂ ਮਿਸੀਸਾਗਾ ਪੋਰਟ ਕ੍ਰੈਡਿਟ ਵਾਟਰ-ਫਰੰਟ ਕਮਿਊਨਿਟੀ ਨੂੰ ਡਿਵੈਲਪ ਕੀਤਾ ਜਾਵੇਗਾ, ਜਿਸ ਦੀ ਕਈ ਤਰ੍ਹਾਂ ਨਾਲ ਵਰਤੋਂ ਕੀਤੀ ਜਾ ਸਕੇਗੀ। ਮੇਅਰ ਬੋਨੀ ਕ੍ਰਾਮਬੀ ਨੇ ਕੌਂਸਲ, ਸਟਾਫ਼ ਅਤੇ ਵੈਸਟ ਵਿਲੇਜ਼ ਪਾਰਟਨਰਸ ਦੇ ਪ੍ਰਤੀਨਿਧੀਆਂ ਦੇ ਨਾਲ ਇਸ ਨਵੇਂ …
Read More »