ਕਾਲੀ ਸੂਚੀ ਵਿਚ ਸ਼ਾਮਲ ਸਿੱਖਾਂ ਨੂੰ ਮੁੱਖ ਧਾਰਾ ‘ਚ ਲਿਆਉਣ ਲਈ ਦਿੱਤੇ ਸੁਝਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਕਾਲੀ ਸੂਚੀ ਦਾ ਮਾਮਲਾ ਉਠਾਇਆ। ਉਨ੍ਹਾਂ ਇਸ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਨੂੰ ਸਮਾਜ ਦੀ …
Read More »Yearly Archives: 2017
ਛੱਤੀਸਗੜ੍ਹ ‘ਚ ਨਕਸਲੀ ਹਮਲਾ
ਸੀਆਰਪੀਐਫ ਦੇ 25 ਜਵਾਨ ਸ਼ਹੀਦ 300 ਤੋਂ ਵੱਧ ਨਕਸਾਲੀਆਂ ਨੇ ਕੀਤਾ ਹਮਲਾ ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਨਕਸਲੀਆਂ ਵੱਲੋਂ ਘਾਤ ਲਾ ਕੇ ਕੀਤੇ ਗਏ ਹਮਲੇ ਵਿਚ ਸੀਆਰਪੀਐਫ ਦੇ 25 ਜਵਾਨ ਸ਼ਹੀਦ ਹੋ ਗਏ ਹਨ ਅਤੇ ਛੇ ਜ਼ਖ਼ਮੀ ਵੀ ਹੋਏ ਹਨ। ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ …
Read More »ਕੁਪਵਾੜਾ ਵਿੱਚ ਫ਼ੌਜੀ ਕੈਂਪ ਉਤੇ ਅੱਤਵਾਦੀ ਹਮਲਾ
ਕੈਪਟਨ ਸਮੇਤ ਤਿੰਨ ਜਵਾਨ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ : ਕਸ਼ਮੀਰ ਦੇ ਜ਼ਿਲ੍ਹੇ ਕੁਪਵਾੜਾ ਵਿੱਚ ਫੌਜੀ ਕੈਂਪ ਉਤੇ ਸਵੇਰੇ 4 ਵਜੇ ਤਿੰਨ ਅੱਤਵਾਦੀਆਂ ਨੇ ਧਾਵਾ ਬੋਲਿਆ, ਜਿਸ ਵਿੱਚ ਕੈਪਟਨ ਤੇ ਦੋ ਹੋਰ ਸੈਨਿਕ ਸ਼ਹੀਦ ਹੋ ਗਏ। 35 ਮਿੰਟ ਤੱਕ ਚੱਲੇ ਗਹਿਗੱਚ ਮੁਕਾਬਲੇ ‘ਚ ਦੋ ਹਮਲਾਵਰ ਵੀ ਹਲਾਕ ਹੋ ਗਏ। ਮੁਕਾਬਲੇ ਤੋਂ ਫੌਰੀ …
Read More »’84 ਸਿੱਖ ਵਿਰੋਧੀ ਕਤਲੇਆਮ
ਸੁਪਰੀਮ ਕੋਰਟ ਨੇ ਤਲਬ ਕੀਤੀਆਂ 199 ਮਾਮਲਿਆਂ ਦੀਆਂ ਫਾਈਲਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਦੇ ਸਿੱਖ ਕਤਲੇਆਮ ਦੇ 199 ਮਾਮਲਿਆਂ ਦੀ ਫਾਈਲ ਤੇ ਰਿਕਾਰਡ ਦੀ ਫੋਟੋ ਕਾਪੀ ਸੀਲ ਬੰਦ ਲਿਫਾਫੇ ਵਿਚ ਦਾਖਲ ਕਰਨ ਲਈ ਕਿਹਾ ਹੈ। ਅਦਾਲਤ ਇਸ ਮਾਮਲੇ ਵਿਚ ਦੋ ਅਗਸਤ ਨੂੰ ਦੁਬਾਰਾ ਸੁਣਵਾਈ …
Read More »ਬੈਨੇਟ ਦੋਸਾਂਝ ਬਣੇ ਰਾਈਜਿੰਗ ਸਟਾਰ
ਨਵੀਂ ਦਿੱਲੀ : ਕਈ ਮਹੀਨਿਆਂ ਤੋਂ ਚੱਲ ਰਹੇ ਰਿਐਲਿਟੀ ਸ਼ੋਅ ‘ਰਾਈਜਿੰਗ ਸਟਾਰ’ ਦੇ ਜੇਤੂ ਦਾ ਫੈਸਲਾ ਹੋ ਗਿਆ ਹੈ। ਪੰਜਾਬ ਦੇ ਗਾਇਕ ਬੈਨੇਟ ਦੋਸਾਂਝ ਕਲਰ ਚੈਨਲ ‘ਤੇ ਆਉਣ ਵਾਲੇ ਇਸ ਸ਼ੋਅ ਦੇ ਜੇਤੂ ਬਣ ਗਏ ਹਨ। ਐਤਵਾਰ ਨੂੰ ਹੋਏ ਫਾਈਨਲ ਵਿਚ 77 ਫੀਸਦੀ ਵੋਟਾਂ ਹਾਸਲ ਕਰਕੇ ਉਹ ਪਹਿਲੇ ਸਥਾਨ ‘ਤੇ …
Read More »ਹੁਣ ਗਾਵਾਂ ਦੇ ਵੀ ਬਣਨਗੇ ਅਧਾਰ ਕਾਰਡ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਤੋਂ ਬੰਗਲਾਦੇਸ਼ ਨੂੰ ਹੁੰਦੀ ਪਸ਼ੂ ਤਸਕਰੀ ਰੋਕਣ ਲਈ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਅਦਾਲਤ ਵਿੱਚ ਪੇਸ਼ ਹੋਏ ਸੋਲੀਸਿਟਰ ਜਨਰਲ ਰਣਜੀਤ ਕੁਮਾਰ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ …
Read More »ਪਹਿਲੀ ਜੁਲਾਈ ਤੋਂ ਸਾਰੇ ਸੂਬੇ ਜੀਐਸਟੀ ਲਾਗੂ ਕਰਨ ਲਈ ਪ੍ਰਬੰਧ ਕਰਨ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਜੀਐਸਟੀ ਲਾਗੂ ਕਰਨ ਲਈ ਰਾਜਾਂ ਨੂੰ ਬਿਨਾ ਦੇਰੀ ਤੋਂ ਵਿਧਾਨਕ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਰਾਜਾਂ ਨੂੰ ਪੂੰਜੀਗਤ ਖਰਚੇ ਅਤੇ ਬੁਨਿਆਦੀ ਢਾਂਚੇ ਦੀ ਕਾਇਮੀ ਵਿੱਚ ਤੇਜ਼ੀ ਲਿਆਉਣ ਦਾ ਵੀ ਸੱਦਾ ਦਿੱਤਾ। …
Read More »ਆਹ ਕੀ ਹੋ ਗਿਆ ‘ਆਪ’ ਨੂੰ…
ਕੇਜਰੀਵਾਲ ਨਾਲ ਭਗਵੰਤ ਦੀ ‘ਆੜੀ ਟੁੱਕ’ ਦਿੱਲੀ ਲੀਡਰਸ਼ਿਪ ਨਾਲ ਗਿਲਾ ਪ੍ਰਗਟਾਉਂਦਿਆਂ ਭਗਵੰਤ ਮਾਨ ਨੇ ਪਾਰਟੀ ਦੇ ਪ੍ਰੋਗਰਾਮਾਂ ਤੋਂ ਬਣਾਈ ਦੂਰੀ, ਕੇਜਰੀਵਾਲ ਨਾਲ ਮੁਲਾਕਾਤ ਕਰਕੇ ਗਿਣਾਈਆਂ ਗਲਤੀਆਂ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ‘ਕੱਟੀ’ ਕਰ …
Read More »ਦਿੱਲੀ ਨਗਰ ਨਿਗਮ ਚੋਣਾਂ : ਦੋ ਸਾਲਾਂ ‘ਚ ਹੀ ਢੇਰ ਹੋਈ ਆਮ ਆਦਮੀ ਪਾਰਟੀ
182 ਸੀਟਾਂ ਜਿੱਤ ਕੇ ਭਾਜਪਾ ਨੇ ਮਾਰੀ ਹੈਟ੍ਰਿਕ, ਕਾਂਗਰਸ ਤੀਜੇ ਨੰਬਰ ‘ਤੇ ਖਿਸਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਨੇ ਹੂੰਝਾ ਫੇਰ ਜਿੱਤ ਹਾਸਲ ਕਰਦਿਆਂ 270 ਸੀਟਾਂ ਵਿਚੋਂ 182 ਸੀਟਾਂ ਜਿੱਤ ਲਈਆਂ ਹਨ। ਜਿਨ੍ਹਾਂ ਵਿਚ ਚਾਰ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਵੀ ਜੇਤੂ ਹਨ। …
Read More »ਵਿਨੋਦ ਖੰਨਾ ਦਾ ਦੇਹਾਂਤ
ਬਾਲੀਵੁੱਡ ਅਤੇ ਰਾਜਨੀਤਿਕ ਗਲਿਆਰਿਆਂ ‘ਚ ਸੋਗ ਦੀ ਲਹਿਰ ਮੁੰਬਈ : ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਤੇ ਗੁਰਦਾਸਪੁਰ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਵਿਨੋਦ ਖੰਨਾ ਦਾ ਵੀਰਵਾਰ ਨੂੰ 70 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। …
Read More »