Breaking News
Home / 2017 (page 343)

Yearly Archives: 2017

ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭਾਰਤ ਨੇ ਦਿੱਤਾ ਗਾਰਡ ਆਫ਼ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ  ਨੂੰ ‘ਗਾਰਡ ਆਫ …

Read More »

ਹਰਜੀਤ ਸੱਜਣ ਵੱਲੋਂ ਕੈਪਟਨ ਨਾਲ ਬਿਆਨਬਾਜ਼ੀ ਵਿੱਚ ਨਾ ਪੈਣ ਨੂੰ ਤਰਜੀਹ

ਨਵੀਂ ਦਿੱਲੀ/ਬਿਊਰੋ ਨਿਊਜ਼: ਭਾਰਤ ਦੇ ਦੌਰੇ ਉਤੇ ਆ ਰਹੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ‘ਖ਼ਾਲਿਸਤਾਨੀ ਹਮਦਰਦ’ ਆਖੇ ਜਾਣ ਦੇ ਮੁੱਦੇ ‘ਤੇ ਬਿਆਨਬਾਜ਼ੀ ਵਿੱਚ ਨਾ ਪੈਣਾ ਹੀ ਬਿਹਤਰ ਸਮਝਿਆ ਹੈ। ਕੈਪਟਨ ਨੇ ਇਸ ਕਾਰਨ ਸੱਜਣ ਨਾਲ ਮੁਲਾਕਾਤ ਨਾ …

Read More »

ਖਾਲਸਾ ਕਾਲਜ ਨਹੀਂ ਬਣੇਗਾ ਯੂਨੀਵਰਸਿਟੀ, ਐਕਟ ਰੱਦ

125 ਸਾਲ ਪੁਰਾਣੀ ਇਮਾਰਤ ਬਚਾਉਣ ਲਈ ਸਰਕਾਰ ਨੇ ਲਿਆ ਅਹਿਮ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਸਰਕਾਰ ਨੇ 125 ਸਾਲ ਪੁਰਾਣੇ ਇਤਿਹਾਸਕ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਵਿਰਾਸਤੀ ਰੁਤਬੇ ਨੂੰ ਬਚਾਉਣ ਲਈ ਵਿਵਾਦਤ ਖ਼ਾਲਸਾ ਯੂਨੀਵਰਸਿਟੀ ਐਕਟ-2016 ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ …

Read More »

ਭਗਤ ਸਿੰਘ ਦਾ ਪਿਸਤੌਲ ਇੰਦੌਰ ਦੇ ਬੀਐਸਐਫ ਅਜਾਇਬ ਘਰ ‘ਚ

ਚੰਡੀਗੜ੍ਹ : ਭਗਤ ਸਿੰਘ ਦਾ ਪਿਸਤੌਲ ਖਟਕੜ ਕਲਾਂ ਦੇ ਅਜਾਇਬਘਰ ਵਿੱਚ ਰੱਖਣ ਦੀ ਮੰਗ ਕਰਨ ਵਾਲੀ ਜਨ ਹਿੱਤ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਲੈਣ ਤੋਂ ਇਕ ਮਹੀਨੇ ਬਾਅਦ ਕੇਂਦਰ ਸਰਕਾਰ ਤੇ ਬੀਐਸਐਫ ਨੇ ਸੰਕੇਤ ਦਿੱਤਾ ਕਿ ਸਬੰਧਤ ਅਧਿਕਾਰੀ ਇਸ ਮੰਗ ਉਤੇ ਸਰਗਰਮੀ ਨਾਲ ਵਿਚਾਰ ਕਰ ਰਹੇ ਹਨ। …

Read More »

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਮੁੜ ਤੋਂ ਹੋਵੇਗੀ ਜਾਂਚ

ਸੇਵਾ ਮੁਕਤ ਜੱਜ ਜਸਟਿਸ ਰਣਜੀਤ ਸਿੰਘ ਅਧਾਰਿਤ ਜਾਂਚ ਕਮਿਸ਼ਨ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਸਰਕਾਰ ਨੇ ਰਾਜ ਵਿਚ ਸਾਲ 2015 ਤੋਂ ਬਾਅਦ ਹੁਣ ਤੱਕ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਅਤੇ ਫਰੀਦਕੋਟ ਜ਼ਿਲ੍ਹੇ ਵਿਚ ਵਾਪਰੀਆਂ ਘਟਨਾਵਾਂ ਦੀ ਪੜਤਾਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ …

Read More »

ਨਿਰਪੱਖ ਹੋ ਕੇ ਕਰਾਂਗਾ ਜਾਂਚ : ਰਣਜੀਤ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਬੇਅਦਬੀ ਕਾਂਡ ਬਾਰੇ ਚਸ਼ਮਦੀਦਾਂ ਤੇ ਸਬੰਧਤ ਲੋਕਾਂ ਦੇ ਸਾਰੇ ਬਿਆਨ ਘਟਨਾਵਾਂ ਵਾਲੀਆਂ ਥਾਵਾਂ ‘ਤੇ ਜਾ ਕੇ ਰਿਕਾਰਡ ਕਰਾਂਗਾ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਚੇਤੇ ਰਹੇ ਕੈਪਟਨ ਅਮਰਿੰਦਰ ਸਰਕਾਰ ਨੇ ਧਾਰਮਿਕ ਗ੍ਰੰਥਾਂ …

Read More »

ਅਮਰਿੰਦਰ ਖਿਲਾਫ ਕੈਨੇਡਾ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਰਜ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੈਨੇਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਤਹਿਤ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਖਿਲਾਫ ਦਰਜ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸਿੱਖ ਹਿਊਮਨ ਰਾਈਟਸ …

Read More »

ਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ …

Read More »

ਕਾਂਗਰਸੀ ਆਗੂਆਂ ਦੇ ਸਿਰ ਚੜ੍ਹਿਆ ਸੱਤਾ ਦਾ ਨਸ਼ਾ

ਮੰਤਰੀਆਂ ਨੇ ਪ੍ਰਸ਼ਾਸਨ ‘ਤੇ ਪਕੜ ਬਣਾਉਣੀ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਦਸ ਸਾਲਾਂ ਬਾਅਦ ਸੱਤਾ ਵਿੱਚ ਆਈ ਪੰਜਾਬ ਕਾਂਗਰਸ ਦੇ ਆਗੂਆਂ ਦੇ ਸਿਰ ਨੂੰ ਤਾਕਤ ਦਾ ਨਸ਼ਾ ਚੜ੍ਹ ਗਿਆ ਹੈ। ਸਰਕਾਰ ਬਣਾਉਣ ਤੋਂ ਇਕ ਮਹੀਨੇ ਬਾਅਦ ਪਾਰਟੀ ਆਗੂਆਂ ਤੇ ਮੰਤਰੀਆਂ ਨੇ ਪ੍ਰਸ਼ਾਸਨ ਤੇ ਪੁਲਿਸ ਉਤੇ ਪਕੜ ਬਣਾਉਣ ਦੀ ਕੋਸ਼ਿਸ਼ ਸ਼ੁਰੂ …

Read More »