ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨ ਨਾਲ ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਹੋਣ ਵਾਲੀ ਸਮੁੰਦਰੀ ਸੁਰੱਖਿਆ ਗੱਲਬਾਤ ਰੱਦ ਕਰ ਦਿੱਤੀ ਹੈ। ਇਹ ਫ਼ੈਸਲਾ ਭਾਰਤੀ ਨਾਗਰਿਕ ਤੇ ਸਮੁੰਦਰੀ ਫ਼ੌਜ ਦੇ ਸਾਬਕਾ ਅਧਿਕਾਰੀ ਕੁਲਭੂਸ਼ਣ ਜਾਧਵ ਨੂੰ ਪਾਕਿਸਤਾਨ ਵੱਲੋਂ ਸਜ਼ਾ-ਏ-ਮੌਤ ਸੁਣਾਏ ਜਾਣ ਕਰਕੇ ਵਧੇ ਹੋਏ ਤਣਾਅ ਕਾਰਨ ਲਿਆ ਗਿਆ ਹੈ। ਇਸ ਦੌਰਾਨ ਪਾਕਿਸਤਾਨ …
Read More »Yearly Archives: 2017
ਪਾਕਿ ਗੋਲੀਬਾਰੀ ਦਾ ਭਾਰਤ ਵਲੋਂ ਮੂੰਹਤੋੜਵਾਂ ਜਵਾਬ
ਅੱਠ ਪਾਕਿ ਫੌਜੀ ਮਾਰੇ, ਕਈ ਚੌਕੀਆਂ ਤਬਾਹ ਨੌਸ਼ਹਿਰਾ : ਪਾਕਿ ਫੌਜ ਨੇ ਸੋਮਵਾਰ ਨੂੰ ਵੀ ਜੰਗਬੰਦੀ ਦੀ ਉਲੰਘਣਾ ਕਰਦਿਆਂ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿਚ ਗੋਲੇ ਵਰ੍ਹਾਏ, ਜਿਸ ਮਗਰੋਂ ਉੋਨ੍ਹਾਂ ਨੂੰ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਭਾਰਤ ਨੇ ਪਾਕਿ ਫੌਜ ਦੀਆਂ ਕਈ ਚੌਕੀਆਂ ਤਬਾਹ ਕਰ ਦਿੱਤੀਆਂ। …
Read More »ਡੋਨਲਡ ਟਰੰਪ ਵਲੋਂ ਐਚ-1ਬੀ ਵੀਜ਼ਾ ਨਿਯਮ ‘ਤੇ ਸਖ਼ਤੀ
ਭਾਰਤੀ ਆਈਟੀ ਸਨਅਤ ਤੇ ਪੇਸ਼ੇਵਰਾਂ ਲਈ ਪ੍ਰੇਸ਼ਾਨੀ ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਆਈਟੀ ਸਨਅਤ ਤੇ ਪੇਸ਼ੇਵਰਾਂ ਨੂੰ ਝਟਕਾ ਦਿੰਦਿਆਂ ਅਮਰੀਕੀ ਸਦਰ ਡੋਨਲਡ ਟਰੰਪ ਨੇ ਇਕ ਪ੍ਰਸ਼ਾਸਕੀ ਹੁਕਮ ਜਾਰੀ ਕਰਦਿਆਂ ਐਚ-1ਬੀ ਵੀਜ਼ੇ ਸਬੰਧੀ ਨਿਯਮ ਸਖ਼ਤ ਬਣਾ ਦਿੱਤੇ ਹਨ। ਇਸ ਕਾਰਵਾਈ ਦਾ ਮਕਸਦ ਇਸ ਵੀਜ਼ੇ ਦੀ ‘ਦੁਰਵਰਤੋਂ’ ਰੋਕਣਾ ਅਤੇ ਇਹ ਵੀਜ਼ਾ ‘ਸਭ ਤੋਂ …
Read More »ਵੋਟਾਂ ਮੰਗਣ ਡੇਰਾ ਸਿਰਸਾ ਗਏ 21 ਸਿੱਖ ਆਗੂ ਤਨਖਾਹੀਏ ਕਰਾਰ
18 ਨੂੰ ਪਤਿਤ ਹੋਣ ‘ਤੇ ਗੁਰਦੁਆਰਾ ਸਾਹਿਬ’ਚ ਸੇਵਾ ਦੇ ਹੁਕਮ ਅੰਮ੍ਰਿਤਸਰ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਵੋਟ ਮੰਗਣ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਚ ਸ਼ਾਮਲ 21 ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਈਏ ਕਰਾਰ ਦਿੱਤਾ ਗਿਆ। 18 …
Read More »21 April 2017, Vancouver
21 April 2017, Main
ਲਾਲ ਬੱਤੀ ਕਲਚਰ ਖਤਮ ਕਰਨ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਇਕ ਮਈ ਤੋਂ ਕਿਸੇ ਵੀ ਅਫਸਰ ਜਾਂ ਮੰਤਰੀ ਦੀ ਗੱਡੀ ‘ਤੇ ਨਹੀਂ ਹੋਵੇਗੀ ਲਾਲ ਬੱਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਵੀਆਈਪੀ ਕਲਚਰ ਖਾਸਕਰ ਲਾਲ ਬੱਤੀ ਦੇ ਖਾਤਮੇ ਲਈ ਪੰਜਾਬ ਤੋਂ ਚੱਲੀ ਲਹਿਰ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਕੇਂਦਰ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਦਾ ਕੋਈ ਵੀ ਮੰਤਰੀ …
Read More »ਬਾਬਰੀ ਮਸਜਿਦ ਮਾਮਲਾ
ਅਡਵਾਨੀ ਤੇ ਜੋਸ਼ੀ ਸਮੇਤ 13 ਆਗੂਆਂ ‘ਤੇ ਚੱਲੇਗਾ ਮੁਕੱਦਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੇ ਜਾਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ ਸਮੇਤ 13 ਆਗੂਆਂ ਖਿਲਾਫ ਅਪਰਾਧਕ ਸਾਜਿਸ਼ ਦਾ ਮਾਮਲਾ ਚਲਾਉਣ ਦੇ ਹੁਕਮ ਦਿੱਤੇ …
Read More »ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ
ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸੁਖਬੀਰ ਬਾਦਲ ਨੇ ਬਣਾਇਆ ਸੀ ਦਬਾਅ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਥੇਦਾਰਾਂ ‘ਤੇ ਦਬਾਅ ਬਣਾਇਆ ਗਿਆ ਸੀ। ਗਿਆਨੀ …
Read More »ਕੈਪਟਨ ਅਮਰਿੰਦਰ ਨੇ ਮਜੀਠੀਆ ਪਰਿਵਾਰ ਨੂੰ ਦਿੱਤਾ ਝਟਕਾ
ਖਾਲਸਾ ਯੂਨੀਵਰਸਿਟੀ ਐਕਟ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮਜੀਠੀਆ ਪਰਿਵਾਰ ਦਾ ਡਰੀਮ ਪ੍ਰਾਜੈਕਟ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕ ਦਿੱਤਾ ਹੈ। ਇਸ ਲਈ ਪੰਜਾਬ ਸਰਕਾਰ ਨੇ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਲਿਆ …
Read More »