Breaking News
Home / 2017 (page 356)

Yearly Archives: 2017

ਜਲ੍ਹਿਆਂਵਾਲਾ ਬਾਗ਼ ਦੀ ਖੂਨੀ ਵਿਸਾਖੀ

ਸੁਰਿੰਦਰ ਕੋਛੜ ਜਲ੍ਹਿਆਂਵਾਲਾ ਬਾਗ਼ ਸਾਕੇ ਨੂੰ ਵਾਪਰਿਆਂ 96 ਵਰ੍ਹੇ ਬੀਤ ਚੁੱਕੇ ਹਨ। ਉਸ ਦਿਨ ਬਾਗ਼ ਵਿਚ ਕੀ ਹੋਇਆ ਅਤੇ ਉਸ ਦੇ ਪਿੱਛੇ ਕੀ-ਕੀ ਕਾਰਨ ਰਹੇ, ਇਸ ‘ਤੇ ਅਨੇਕਾਂ ਵਾਰ ਚਰਚਾ ਹੋ ਚੁੱਕੀ ਹੈ। ਇਸ ਸਾਕੇ ਨੂੰ ਸਕੂਲੀ ਕਿਤਾਬਾਂ ਦੇ ਸਿਲੇਬਸ ਵਿਚ ਵੀ ਸ਼ਾਮਿਲ ਕੀਤਾ ਗਿਆ ਹੈ, ਕਈ ਫ਼ਿਲਮਾਂ ਵੀ ਬਣਾਈਆਂ …

Read More »

ਸੰਵਿਧਾਨ ਨਿਰਮਾਤਾ ਭਾਰਤ ਰਤਨ

ਡਾ. ਭੀਮ ਰਾਓ ਅੰਬੇਦਕਰ ਪਵਨ ਕੁਮਾਰ ਹੰਸ ਵੀਹਵੀਂ ਸਦੀ ਦੇ ਮਨੁੱਖੀ ਅਧਿਕਾਰਾਂ ਦੇ ਨਾਇਕ ਡਾ: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ, 1891 ਨੂੰ ਮਹਾਰਾਸ਼ਟਰ ਦੇ ਮਹੂ ਪਿੰਡ ਵਿਚ ਮਾਤਾ ਭੀਮਾ ਬਾਈ ਅਤੇ ਪਿਤਾ ਰਾਮ ਜੀ ਰਾਵ ਸਕਪਾਲ ਦੇ ਘਰ ਹੋਇਆ। ਸੂਰਜ ਦੀ ਰੌਸ਼ਨੀ ਲੈ ਕੇ ਇਹ ਬਾਲਕ …

Read More »

ਪਰਵਾਸੀ

ਉਹਨਾਂ ਫਿਰ ਪਿੱਛੇ ਕੀ ਮੁੜਨਾ, ਜਿਨ੍ਹਾਂ ਕਰ ਲਏ ਇਰਾਦੇ ਪੱਕੇ । ਹਲਕੇ ਪੈ ਜਾਣ ਬਾਦਸ਼ਾਹ ਗੋਲ੍ਹੇ, ਬਾਜ਼ੀ ਲੈ ਜਾਣ ਹੁਕਮ ਦੇ ਯੱਕੇ । ਮਿਹਨਤ ਹੀ ਸਭ ਕੁਝ ਹੈ, ਸਿਰੜੀ ਕਦੀ ਨਾ ਮੰਨਦੇ ਹਾਰਾਂ । ਏ ਐਮ ਤੇਰਾਂ ਵੀਹ ਉਤੇ, ਰੇਡੀਓ ਚਲਦਾ ਹੈ ਦਸ ਤੋਂ ਬਾਰਾਂ । ਹਰ ਖ਼ਬਰ ਦੀ ਖ਼ਬਰ …

Read More »

ਕਿੱਥੇ ਗਈ ਵਿਸਾਖੀ

ਰਹਿ ਗਈ ਹੁਣ ਵਿਸਾਖੀ ਲਗਦਾ ਵਿੱਚ ਕਵਿਤਾਵਾਂ ਦੇ, ਜਾਂ ਫਿਰ ਵਿੱਚ ਗੀਤਾਂ ਦੇ ਜਾਂ ਫਿਰ ਵਿੱਚ ਹਾਵਾਂ ਦੇ। ਲਾਵੇ ਜੱਟ ਦਮਾਮੇ ਅੱਜਕਲ ਕਵਿਤਾਵਾਂ ਵਿੱਚ ਹੀ, ਮੈਨੂੰ ਲੱਗੇ ਵਿਸਾਖੀ ਰਹਿਗੀ ਸਹਿਤ ਸਭਾਵਾਂ ਵਿੱਚ ਹੀ। ਭੰਗੜੇ ਗਿੱਧੇ ਦੇ ਲਗਦਾ ਸਭ  ਹੁਣ ਤਾਂ ਗੱਲ ਪੁਰਾਣੀ ਹੋ ਗਏ, ਨੱਚਦੇ ਸੀ ਜੋ ਮਿਲਕੇ ਲਗਦਾ ਵੱਖ …

Read More »

ਰੁੱਤ ਕਣਕਾਂ ਵੱਢਣ ਦੀ ਆਈ

ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ 94174-21700 ਜਿਸ ਵੇਲੇ ਮੈਂ ਹਥਲਾ ਕਾਲਮ ਲਿਖਣ ਬੈਠਾ ਹਾਂ ਤਾਂ ਆਥਣ ਗੂੜ੍ਹੀ ਹੋਣ ਜਾ ਰਹੀ ਹੈ। ਕਣਕਾਂ ਵੱਢਣ, ਕੱਢਣ, ਵੇਚਣ ਤੇ ਵੱਟਣ ਦੇ ਦਿਨ ਹਨ। ਮੌਸਮ ਵੀ ਬੜਾ ਖਰਾਬ ਚੱਲ ਰਿਹਾ ਹੈ। ਤੇਜ਼ ਹਨੇਰੀ ਤੇ ਵਿੱਚ-ਵਿੱਚ ਮੀਂਹ ਤੇ ਕਈ ਥਾਂਈ ਗੜੇ ਪੈਣ ਦੀਆਂ ਵੀ ਖ਼ਬਰਾਂ …

Read More »

ਕੀ ਸੁਪਰ ਵੀਜ਼ਾ ਆਪਣਾ ਮਕਸਦ ਪੂਰਾ ਕਰ ਰਿਹਾ ਹੈ?

ਚਰਨ ਸਿੰਘ ਰਾਏ ਕੈਨੇਡਾ ਸਰਕਾਰ  ਨੇ ਨਵੰਬਰ 2011 ਵਿਚ ਮਾਪਿਆਂ ਦੀਆਂ ਪੱਕੀਆਂ ਅਰਜੀਆਂ ਲੈਣੀਆਂ ਬੰਦ ਕਰ ਦਿਤੀਆਂ ਸਨ  ਪਰ ਉਸ ਦੇ ਬਦਲ ਵਿਚ   ਮਾਪਿਆਂ, ਦਾਦਾ-ਦਾਦੀ ਅਤੇ ਨਾਨਾ-ਨਾਨੀ ਨੂੰ ਛੇਤੀ ਕੈਨੇਡਾ ਬੁਲਾਉਣ ਲਈ ਇਕ ਦਸੰਬਰ 2011 ਤੋਂ ਸੁਪਰ-ਵੀਜ਼ਾ ਸੁਰੂ  ਕੀਤਾ ਸੀ ਜਿਸ ਅਧੀਨ ਅਰਜੀ ਦਿਤੇ ਜਾਣ ਤੋਂ ਬਾਅਦ ਅੱਠ ਹਫਤਿਆਂ ਦੇ …

Read More »

ਟੈਕਸੀ ਬਿਜਨਸ ਅਤੇ ਠੀਕ ਟੈਕਸ ਰਿਟਰਨ ਭਰਨ ਬਾਰੇ ਜਾਣਕਾਰੀ

ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਭਰਨ ਦਾ ਸਮਾਂ ਹਮੇਸਾ ਹੀ ਔਖਾ ਹੁੰਦਾ ਹੈ ਹਰ ਵਿਅਕਤੀ ਵਾਸਤੇ, ਪਰ ਜੇ ਮੁੱਢ ਤੋਂ ਹੀ ਤਿਆਰੀ ਕੀਤੀ ਜਾਵੇ ਤਾਂ ਇਸਨੂੰ ਕਾਫੀ ਸੌਖਾ ਬਣਾਇਆ ਜਾ ਸਕਦਾ ਹੈ। ਖਾਸ …

Read More »