Breaking News
Home / 2017 (page 358)

Yearly Archives: 2017

ਐਮ.ਸੀ.ਡੀ. ਚੋਣਾਂ ਤੋਂ ਪਹਿਲਾਂ ਕੇਜਰੀਵਾਲ ਲਈ ਮੁਸ਼ਕਲ

ਅਸਾਮ ਦੀ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਸਾਮ ਦੀ ਇੱਕ ਸਥਾਨਕ ਅਦਾਲਤ ਨੇ ਗ੍ਰਿਫ਼ਤਾਰੀ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਕੇਜਰੀਵਾਲ ਖ਼ਿਲਾਫ਼ ਵਾਰੰਟ ਜਾਰੀ ਹੋਇਆ ਹੈ। ਅਰਵਿੰਦ ਕੇਜਰੀਵਾਲ ਖ਼ਿਲਾਫ਼ ਇਹ ਵਾਰੰਟ ਅਜਿਹੇ ਸਮੇਂ ઠਜਾਰੀ …

Read More »

ਕੁਲਭੂਸ਼ਣ ਜਾਦਵ ਦੀ ਫਾਂਸੀ ਨੂੰ ਲੈ ਕੇ ਭਾਰਤ ਅਤੇ ਪਾਕਿ ਆਹਮੋ ਸਾਹਮਣੇ

ਪਾਕਿ ਜਾਦਵ ਨੂੰ ਮੌਤ ਦੀ ਸਜ਼ਾ ਦੇਵੇਗਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ : ਸੁਸ਼ਮਾ ਸਵਰਾਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਵਿਚ ਸੁਣਾਈ ਗਈ ਮੌਤ ਦੀ ਸਜ਼ਾ ਤੋਂ ਬਾਅਦ ਦੋਵੇਂ ਦੇਸ਼ ਆਹਮੋ-ਸਾਹਮਣੇ ਆ ਗਏ ਹਨ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਖਿਆ ਕਿ ਜੇ ਪਾਕਿਸਤਾਨ ਜਾਧਵ ਨੂੰ ਮੌਤ …

Read More »

ਏਅਰ ਇੰਡੀਆ ਦੀ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ 7 ਜੁਲਾਈ ਤੋਂ ਹੋਵੇਗੀ ਸ਼ੁਰੂ

ਹਫਤੇ ਵਿਚ ਤਿੰਨ ਹੋਵੇਗੀ ਉਡਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਪਹਿਲੀ ਵਾਰ ਨਵੀਂ ਦਿੱਲੀ ਤੋਂ ਵਾਸ਼ਿੰਗਟਨ ਦੀ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ। ਇਹ ਉਡਾਣ 7 ਜੁਲਾਈ ਤੋਂ ਸ਼ੁਰੂ ਹੋਵੇਗੀ। ਏਅਰ ਇੰਡੀਆ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਜੋੜਣ ਵਾਲੀ ਇਕਲੌਤੀ ਉਡਾਣ ਹੋਵੇਗੀ, …

Read More »

ਕੈਪਟਨ ਅਮਰਿੰਦਰ ਨੇ ਪੁਲਿਸ ਅਫਸਰਾਂ ‘ਤੇ ਕੀਤੀ ਸਖਤੀ

ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਦੀ ਹੋਵੇਗੀ ਵਿਜੀਲੈਂਸ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਸਾਬਕਾ ਪੁਲਿਸ ਮੁਖੀ ਸਮੇਤ ਪੰਜ ਪੁਲਿਸ ਅਧਿਕਾਰੀਆਂ ਵੱਲੋਂ ਦੋ ਕਿਸਾਨਾਂ ਤੋਂ ਜਬਰੀ ਵਸੂਲੀ ਕਰਨ ਦੇ ਕਥਿਤ ਦੋਸ਼ਾਂ ਦੀ ਵਿਜੀਲੈਂਸ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। …

Read More »

ਕੈਪਟਨ ਅਮਰਿੰਦਰ ਵੱਲੋਂ ਨਿਵੇਸ਼ ਸਬੰਧੀ ਮੁੰਬਈ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ

ਪੰਜਾਬ ‘ਚ ਵੱਡੀ ਪੱਧਰ ‘ਤੇ ਨਿਵੇਸ਼ ਕਰਨ ਦੀ ਕੀਤੀ ਪੇਸ਼ਕਸ਼ ਮੁੰਬਈ/ਬਿਊਰੋ ਨਿਊਜ਼ ਪੰਜਾਬ ਨੇ ਉਦਯੋਗੀਕਰਨ ਵੱਲ ਉਸ ਵੇਲੇ ਇਕ ਵੱਡੀ ਪੁਲਾਂਘ ਪੁੱਟੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੰਬਈ ਦੇ ਦੌਰੇ ਦੇ ਅੱਜ ਦੂਜੇ ਦਿਨ ਉੱਘੇ ਉਦਯੋਗਪਤੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਵੱਡੀ …

Read More »

ਸਿੱਖਿਆ ਮੰਤਰੀ ਨੇ ਸੜਕ ਹਾਦਸੇ ‘ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਹੁਸ਼ਿਆਰਪੁਰ ‘ਚ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਤਿੰਨ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ਹੋ ਗਈ ਸੀ।  ਅੱਜ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਤਲਵਾੜਾ ਵਿਖੇ …

Read More »

ਅੰਡੇਮਾਨ ਦੀ ਗਾਥਾ ਵਿਚੋਂ ਸਿੱਖ ਆਜ਼ਾਦੀ ਯੋਧਿਆਂ ਦੇ ਰੋਲ ਨੂੰ ਮਨਫ਼ੀ ਕਰਨ ਦਾ ਮਾਮਲਾ

ਲੋਕ ਸਭਾ ਵਿਚ ਗੂੰਜਿਆ ਚੰਦੂਮਾਜਰਾ ਨੇ ਪੰਜਾਬੀ ਯੋਧਿਆਂ ਦੀ ਭੂਮਿਕਾ ਨੂੰ ਢੁਕਵੀਂ ਥਾਂ ਦੇਣ ਦੀ ਮੰਗ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਅੰਡੇਮਾਨ ਦੀ ਸੈਲੂਲਰ ਜੇਲ੍ਹ ਦੀ ਗਾਥਾ ਵਿਚੋਂ ਆਜ਼ਾਦੀ ਲਈ ਲੜਨ ਵਾਲੇ ਪੰਜਾਬੀ ਖਾਸ ਕਰਕੇ ਸਿੱਖ ਯੋਧਿਆਂ ਦੇ ਰੋਲ ਨੂੰ ਮਨਫ਼ੀ ਕਰਨ ਦਾ ਮੁੱਦਾ ਅੱਜ ਲੋਕ ਸਭਾ …

Read More »

ਸਿੱਖ ਨਸਲਕੁਸ਼ੀ ਦੇ ਮਾਮਲੇ ‘ਤੇ ਅਕਾਲੀ ਦਲ ਕੇਂਦਰ ਸਰਕਾਰ ਖਿਲਾਫ ਡਟਿਆ

ਨਰੇਸ਼ ਗੁਜਰਾਲ ਨੇ ਰਾਜ ਸਭਾ ਵਿਚ ਸਿੱਖ ਨਸਲਕੁਸ਼ੀ ਦਾ ਮਾਮਲਾ ਚੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖ ਨਸਲਕੁਸ਼ੀ ਦੇ ਮੁੱਦੇ ‘ਤੇ ਅਕਾਲੀ ਦਲ ਕੇਂਦਰ ਵਿੱਚ ਆਪਣੀ ਹੀ ਭਾਈਵਾਲ ਸਰਕਾਰ ਖਿਲਾਫ ਡਟ ਗਿਆ ਹੈ। ਰਾਜ ਸਭਾ ਵਿੱਚ ਅਕਾਲੀ ਆਗੂ ਨਰੇਸ਼ ਗੁਜਰਾਲ ਨੇ ਸਿਫਰ ਕਾਲ ਦੌਰਾਨ 1984 ਸਿੱਖ ਨਸਲਕੁਸ਼ੀ ਦਾ ਮੁੱਦਾ ਚੁੱਕਦਿਆਂ ਭਾਰਤ ਸਰਕਾਰ …

Read More »

ਪਾਕਿ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਯਾਦਵ ਨੂੰ ਫਾਂਸੀ ਦੀ ਸਜ਼ਾ ਸੁਣਾਈ

ਪਾਕਿ ਸਰਕਾਰ ਦਾ ਕਹਿਣਾ ਯਾਦਵ ਹੈ ਜਾਸੂਸ ਬਦਲੇ ਵਜੋਂ ਭਾਰਤ ਨੇ ਵੀ ਰੋਕ ਦਿੱਤੀ ਪਾਕਿਸਤਾਨੀ ਕੈਦੀਆਂ ਦੀ ਰਿਹਾਈ ਇਸਲਾਮਾਬਾਦ/ਬਿਊਰੋ ਨਿਊਜ਼ ਸਾਬਕਾ ਭਾਰਤੀ ਨੇਵੀ ਅਫਸਰ  ਕੁਲਭੂਸ਼ਣ ਯਾਦਵ ਨੂੰ ਪਾਕਿਸਤਾਨ ਵਿਚ ਮੌਤ ਦੀ ਸਜ਼ਾ ਦਾ ਐਲਾਨ ਕਰ ਦਿੱਤਾ ਗਿਆ ਹੈ। ઠਇਹ ਜਾਣਕਾਰੀ ਪਾਕਿਸਤਾਨੀ ਮੀਡੀਆ ਨੇ ਦਿੱਤੀ ਹੈ। ਪਾਕਿਸਤਾਨ ਸਰਕਾਰ ਦਾ ਦੋਸ਼ ਹੈ …

Read More »

ਚੰਦੂਮਾਜਰਾ ਦੀ ਸਿੱਖ ਕਤਲੇਆਮ ਪ੍ਰਤੀ ਪ੍ਰਤੀਕਿਰਿਆ ਨੂੰ ਫੂਲਕਾ ਨੇ ਦੱਸਿਆ ਲੋਕ ਵਿਖਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਲੋਕ ਸਭਾ ਵਿੱਚ ਅਕਾਲੀ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁੱਕਣ ਉਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ। ਫੂਲਕਾ ਨੇ ਕਿਹਾ ਕਿ ਕੇਂਦਰ ਵਿੱਚ …

Read More »