Breaking News
Home / 2017 (page 364)

Yearly Archives: 2017

ਨਸ਼ਾ ਵਿਰੋਧੀ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਲੱਗੇ : ਕੈਪਟਨ ਅਮਰਿੰਦਰ

181 ਨੰਬਰ ਹੈਲਪਲਾਈਨ ‘ਤੇ ਮਿਲੀਆਂ 240 ਸੂਹਾਂ, ਪੰਜ ਸੌ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੂੰ 181 ਨੰਬਰ ਹੈਲਪਲਾਈਨ ‘ਤੇ ਦੋ ਦਿਨਾਂ ਵਿੱਚ ਨਸ਼ਿਆਂ ਦੇ ਸਬੰਧ ਵਿੱਚ 240 ਸੂਹਾਂ ਮਿਲੀਆਂ। ਇਸ ਸਬੰਧੀ ਤਕਰੀਬਨ 500 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਦਾਅਵਾ …

Read More »

ਪੰਜਾਬ ਵਿਚ ਨਹੀਂ ਬਣੇਗਾ ਸਪੇਨ ਵਰਗਾ ‘ਹਿਸਟੌਰੀਕਲ ਮੈਮਰੀ ਲਾਅ’

ਮੋਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਤਾਨਵੀ ਸ਼ਾਸਨ ਦੇ ਸਮੇਂ ਦੀਆਂ ਜ਼ਲਾਲਤ ਅਤੇ ਅੱਤਿਆਚਾਰ ਦੀਆਂ ਪੈੜਾਂ ਮਿਟਾਉਣ ਲਈ ਸਪੇਨ ਵਰਗਾ ‘ਹਿਸਟੌਰੀਕਲ ਮੈਮਰੀ ਲਾਅ’ ਲਿਆਉਣ ਦੇ ਦਾਅਵੇ ਨੂੰ ਖਾਰਜ ਕੀਤਾ ਹੈ। ਮੁੱਖ ਮੰਤਰੀ ਨੇ ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਰਤਾਨਵੀ ਹਕੂਮਤ …

Read More »

ਈਡੀ ਵਲੋਂ ਕਈ ਥਾਈਂ ਫਰਜ਼ੀ ਕੰਪਨੀਆਂ ‘ਤੇ ਛਾਪੇ

ਚੰਡੀਗੜ੍ਹ, ਦਿੱਲੀ, ਚੇਨਈ ਤੇ ਕੋਲਕਾਤਾ ਸਮੇਤ ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਕੀਤੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼  : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਫ਼ਰਜ਼ੀ ਕੰਪਨੀਆਂ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਵਿੱਢਦਿਆਂ 16 ਰਾਜਾਂ ਵਿੱਚ 110 ਥਾਵਾਂ ਉਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਈਡੀ ਦੀਆਂ ਕਈ ਟੀਮਾਂ ਨੇ ਦਿੱਲੀ, ਚੇਨੱਈ, ਕੋਲਕਾਤਾ, ਚੰਡੀਗੜ੍ਹ, ਪਟਨਾ, ਰਾਂਚੀ, …

Read More »

ਵੀਰਭੱਦਰ ਸਿੰਘ ਦੇ ਫਾਰਮ ਹਾਊਸ ਦੀ ਹੋਈ ਕੁਰਕੀ

ਬੀਮਾ ਪਾਲਿਸੀ, ਫਿਕਸਡ ਡਿਪਾਜ਼ਿਟ ਅਤੇ ਗ੍ਰੇਟਰ ਕੈਲਾਸ ਦਾ ਫਲੈਟ ਪਹਿਲਾਂ ਹੀ ਹੋ ਚੁੱਕਾ ਹੈ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਅਤੇ ਬੇਟੀ ਦੀ ਕੰਪਨੀ ਦੇ ਨਾਂ ‘ਤੇ ਖਰੀਦੇ ਗਏ ਫਾਰਮ ਹਾਊਸ ਨੂੰ ਜ਼ਬਤ ਕਰ ਲਿਆ ਗਿਆ ਹੈ।  2011 ਵਿਚ 6.61 …

Read More »

ਈਡੀ ਵੱਲੋਂ ਚੰਡੀਗੜ੍ਹ ‘ਚੋਂ ਦਸਤਾਵੇਜ਼ ਬਰਾਮਦ

ਚੰਡੀਗੜ੍ਹ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਦੇਸ਼ ਦੇ ਹੋਰ ਹਿੱਸਿਆਂ ਵਾਂਗ ਚੰਡੀਗੜ੍ਹ ਵਿੱਚ ਵੀ ਛਾਪੇ ਮਾਰੇ ਅਤੇ ਫਰਜ਼ੀ ਕੰਪਨੀਆਂ ਦੀ ਪੜਤਾਲ ਕੀਤੀ। ਈਡੀ ਦੇ ਸੂਤਰਾਂ ਅਨੁਸਾਰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਸਥਿਤ ਕੁਝ ਕੰਪਨੀਆਂ ਦੇ ਦਫ਼ਤਰਾਂ ਉਤੇ ਛਾਪੇ ਮਾਰੇ ਗਏ। ਇਸ ਬਾਰੇ ਈਡੀ ਦਾ ਕੋਈ ਅਧਿਕਾਰੀ ਗੱਲ ਕਰਨ ਲਈ …

Read More »

2000 ਦੇ ਨੋਟ ਨਹੀਂ ਹੋਣਗੇ ਬੰਦ

ਸਰਕਾਰ ਨੇ ਨਕਲੀ ਨੋਟਾਂ ਨੂੰ ਰੋਕਣ ਲਈ ਕਈ ਉਪਾਅ ਕੀਤੇ ਨਵੀਂ ਦਿੱਲੀ : ਸਰਕਾਰ ਨੇ 2000 ਰੁਪਏ ਦੇ ਨਵੇਂ ਨੋਟ ਬੰਦ ਕੀਤੇ ਜਾਣ ਦੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਨਕਲੀ ਨੋਟਾਂ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੇ ਉਪਾਅ ਕੀਤੇ ਗਏ ਹਨ। …

Read More »

ਸੀ ਜੇ ਆਈ ਨੇ ਆਪਣੇ ਕਿੱਸੇ ਸੁਣਾ ਕੇ ਸਮਝਾਇਆ ਜੀਵਨ ਅਤੇ ਕੈਰੀਅਰ ‘ਚ ਟਰਨਿੰਗ ਪੁਆਇੰਟ ਕਿਸ ਤਰ੍ਹਾਂ ਆਇਆ, ਫਿਰ ਬੋਲੇ

ਕੋਈ ਵਿਦੇਸ਼ ਤੋਂ ਆਏਗਾ, ਜੱਜ ਛੁੱਟੀਆਂ ‘ਚ 5-7 ਦਿਨ ਬੈਠਣ, ਲੱਖਾਂ ਪੈਂਡਿੰਗ ਕੇਸਾਂ ਦੇ ਫੈਸਲੇ ਸੰਭਵ ਇਲਾਹਾਬਾਦ : ਇਲਾਹਾਬਾਦ ਹਾਈ ਕੋਰਟ ਦੇ 150 ਸਾਲ ਪੂਰੇ ਹੋਣ ‘ਤੇ ਚੀਫ਼ ਜਸਟਿਸ ਜੇ ਐਸ ਖੇਹਰ ਨੇ ਦਿਲ ਦੀ ਗੱਲ ਕੀਤੀ। ਜੱਜਾਂ, ਵਕੀਲਾਂ ਅਤੇ ਸਰਕਾਰ ਨੂੰ ਕਿਹਾ ਸਫ਼ਲਤਾ ਇਸੇ ‘ਤੇ ਨਿਰਭਰ ਕਰਦੀ ਹੈ ਕਿ …

Read More »

ਨਿਘਾਰ ਵੱਲ ਜਾ ਰਿਹਾ ਪੰਜਾਬ ਦਾ ਜਨਤਕ ਸਿੱਖਿਆ ਤੰਤਰ

ਗੁਰਮੀਤ ਸਿੰਘ ਪਲਾਹੀ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਦੇਸ਼ ਦੇ ਵਿਕਸਤ ਸੂਬੇ ਵਜੋਂ ਪਛਾਣ ਬਣਾ ਚੁੱਕੇ ਪੰਜਾਬ ਦੇ 1170 ਪ੍ਰਾਇਮਰੀ ਸਕੂਲ ਇੱਕ ਸਕੂਲ ਇੱਕ ਅਧਿਆਪਕ ਨਾਲ ਚੱਲ ਰਹੇ ਹਨ, ਜਦੋਂ ਕਿ ਪ੍ਰਾਇਮਰੀ ਸਕੂਲ ਵਿੱਚ ਪਹਿਲੀ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਪੰਜ ਜਮਾਤਾਂ ਹੁੰਦੀਆਂ ਹਨ ਅਤੇ ਇਨ੍ਹਾਂ ਕਲਾਸਾਂ ਵਿੱਚ …

Read More »

ਨਵੀਂ ਤਰਜ਼ ਦੇ ਵਿਕਾਸ ਨੇ ਪੰਜਾਬ ਦੇ ਸਿਰ ਤੋਂ ਸੰਘਣੀ ਛਾਂ ਖੋਹੀ

ਪੰਜਾਬ ਵਿੱਚ ਹੋਏ ਨਵੀਂ ਤਰਜ਼ ਦੇ ‘ਵਿਕਾਸ’ ਨੇ ਕਰੀਬ ਛੇ ਲੱਖ ਦਰੱਖਤਾਂ ਦੀ ਬਲੀ ਲੈ ਲਈ ਹੈ। ਚਹੁੰਮਾਰਗੀ ਸੜਕਾਂ ਦੀ ਚਮਕ-ਦਮਕ ਨੇ ਪੰਜਾਬ ਦੇ ਸਿਰ ਤੋਂ ਸੰਘਣੀ ਛਾਂ ਖੋਹ ਲਈ ਹੈ। ਕੇਂਦਰੀ ਵਾਤਾਵਰਨ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਪੰਜਾਬ ਵਿੱਚ 1 ਜਨਵਰੀ 2005 ਤੋਂ 20 ਜੁਲਾਈ 2016 ਤੱਕ 14,895 ਏਕੜ ਰਕਬੇ …

Read More »

1914 ‘ਚ ਕਾਮਾਗਾਟਾ ਮਾਰੂ ਦੇ ਸਿੱਖਾਂ ਨੇ ਦਿੱਤੀਆਂ ਸਨ ਸ਼ਹਾਦਤਾਂ

ਝੂਲਤੇ ਨਿਸ਼ਾਨ ਰਹੇ ਪੰਥ ਮਹਾਰਾਜ ਕੇ :’ਸਿੱਖ ਵਿਰਾਸਤੀ ਮਹੀਨਾ’ ਮਨਾਉਂਦਿਆਂ ਕੈਨੇਡਾ ਦੀ ਰਾਜਧਾਨੀ ‘ਓਟਵਾ’ ‘ਚ ਪਾਰਲੀਮੈਂਟ ਦੇ ਸਾਹਮਣੇ ਗਰਾਊਂਡ ਵਿਚ ਕੇਸਰੀ ਝੰਡਾ ਝੁਲਾਇਆ ਗਿਆ। ਜੋ ਸਮੁੱਚੇ ਸਿੱਖ ਤੇ ਪੰਜਾਬੀ ਭਾਈਚਾਰੇ ਲਈ ਜਿੱਥੇ ਮਾਣ ਤੇ ਫਕਰ ਵਾਲੀ ਗੱਲ ਹੈ, ਉਥੇ ਵਿਦੇਸ਼ਾਂ ‘ਚ ਵਸਦੇ ਸਿੱਖ ਭਾਈਚਾਰੇ ਦੀਆਂ ਜ਼ਿੰਮੇਵਾਰੀਆਂ ਦਾ ਵੀ ਪ੍ਰਤੀਕ ਹੈ। …

Read More »