Breaking News
Home / 2017 (page 369)

Yearly Archives: 2017

ਰਾਣਾ ਕੇ.ਪੀ. ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਚੁੱਕੀ ਵਿਧਾਇਕ ਦੇ ਅਹੁਦੇ ਦੀ ਸਹੁੰ ਚੰਡੀਗੜ੍ਹ : ਕਾਂਗਰਸੀ ਵਿਧਾਇਕ ਰਾਣਾ ਕੇਪੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਕੇਪੀ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ …

Read More »

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨਦਾ ਚੇਅਰਮੈਨ ਲਗਾਇਆ

ਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ : ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ …

Read More »

ਰਾਜਪਾਲ ਨੇ ਪੰਜਾਬ ਦੀ ਵਿੱਤੀ ਸਥਿਤੀ ਤੋਂ ਕਰਵਾਇਆ ਜਾਣੂ

ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੇ ਜ਼ਰੀਏ ਪ੍ਰਸ਼ਾਸਨਿਕ ਕੰਮਾਂ ਵਿੱਚ ਸਿਆਸੀ ਦਖਲਅੰਦਾਜ਼ੀ ਬਹੁਤ ਵਧ …

Read More »

ਕਿਸਾਨਾਂ ਦੀ ਇਕ ਇੰਚ ਵੀ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ : ਕੈਪਟਨ

ਵਿਜੀਲੈਂਸ ਕਰੇਗੀ 31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਦੀ ਜਾਂਚ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੁਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ …

Read More »

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਦਾਰਾ ਪਰਵਾਸੀ ਨਾਲ ਵਿਸ਼ੇਸ਼ ਮੁਲਾਕਾਤ

ਬਜਟ ਕੈਨੇਡਾ ਦੀ ਤਰੱਕੀ ‘ਚ ਵਾਧਾ ਕਰੇਗਾ : ਟਰੂਡੋ ਕਿਹਾ : ਅਸੀਂ ਅਮਰੀਕਾ ਵਿੱਚ ਵਾਪਰ ਰਹੇ ਨਸਲੀ ਹਮਲਿਆਂ ਬਾਰੇ ਜਾਗਰੂਕ ਹਾਂ ਪੰਜਾਬੀਆਂ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਿਸਾਖੀ ਦੀ ਵਧਾਈ ਬਰੈਂਪਟਨ/ਪਰਵਾਸੀ ਬਿਊਰੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਬਜਟ ਨੂੰ ਸਫਲ ਦੱਸਦਿਆਂ ਕਿਹਾ ਹੈ ਕਿ ਇਹ ਬਜਟ …

Read More »

ਕਿਸਾਨਾਂ ਦੀਆਂ ਆਤਮ ਹੱਤਿਆਵਾਂ ਨੂੰ ਲੈ ਕੇ ਸਿੱਧੂ ਤੇ ਮਜੀਠੀਆ ਵਿਚਾਲੇ ਤੂੰ-ਤੂੰ, ਮੈਂ-ਮੈਂ

ਨਵਜੋਤ ਸਿੱਧੂ ਦਾ ਬਿਕਰਮ ਮਜੀਠੀਆ ‘ਤੇ ਵਿਧਾਨ ਸਭਾ ‘ਚ ਸ਼ਬਦੀ ਹਮਲਾ ਅਸੀਂ ਚਿੱਟਾ ਨਹੀਂ ਵੇਚਦੇ ਚੀਕਾਂ ਨਾ ਮਾਰ, ਕੰਮਾਂ ਨੂੰ ਦੇਖ ਕੇ ਹੀ ਲੋਕਾਂ ਨੇ ਤੁਹਾਨੂੰ ਬਦਲਿਐ : ਨਵਜੋਤ ਸਿੰਘ ਸਿੱਧੂ ਜਿਹੜੀ ਸਰਕਾਰ ਦੀ ਗੱਲ ਕਰਦੈਂ ਉਦੋਂ ਤੇਰੀ ਪਤਨੀ ਵੀ ਸਾਡੇ ਨਾਲ ਹੀ ਬੈਠਦੀ ਸੀ : ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ : …

Read More »

ਪਦਮਸ੍ਰੀ ਸੰਤ ਸੀਚੇਵਾਲ 39 ਸਖਸ਼ੀਅਤਾਂ ਪਦਮ ਪੁਰਸਕਾਰਾਂ ਨਾਲ ਸਨਮਾਨਿਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਜਾਣੇ ਪਹਿਚਾਣੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸਮੇਤ 39 ਸਖਸ਼ੀਅਤਾਂ ਵੀਰਵਾਰ ਨੂੰ ਪਦਮਸ੍ਰੀ ਐਵਾਰਡਾਂ ਨਾਲ ਸਨਮਾਨਿਤ ਕੀਤੀਆਂ ਗਈਆਂ। ਵਾਤਾਵਰਣ ਸੁਧਾਰ ਅਤੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਲਈ ਭਾਰਤ ਦੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਸੰਤ ਸੀਚੇਵਾਲ ਨੂੰ ਰਾਸ਼ਟਰਪਤੀ ਭਵਨ ‘ਚ ਇਕ ਸ਼ਾਨਦਾਰ ਸਮਾਗਮ ਦੌਰਾਨ ਇਹ ਐਵਾਰਡ …

Read More »

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੇ ਐਬਟਸਫੋਰਡ ਦੀ ਚੇਜ਼ ਸਟਰੀਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਬੁਲਾਰੇ ઠਸਾਰਜੈਂਟ ਜੂਡੀ ਬਰਡ ਅਨੁਸਾਰ ਇਹ ਹੱਤਿਆ ਬਦਲੇ ਦੀ ਭਾਵਨਾ ਨਾਲ ਕੀਤੀ ਗਈ ਹੈ। ਪੁਲਿਸ ਤੇ ਐਂਬੂਲੈਂਸ ਦੇ ਪਹੁੰਚਣ ਤੱਕ ਨੌਜਵਾਨ ਦਮ ਤੋੜ ਚੁੱਕਾ ਸੀ। ਪੁਲਿਸ ਨੇ …

Read More »

ਮਨਜੀਤ ਸਿੰਘ ਜੀ.ਕੇ. ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਮਨਜਿੰਦਰ ਸਿੰਘ ਸਿਰਸਾ ਨੂੰ ਜਨਰਲ ਸਕੱਤਰ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼  :ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹੋ ਗਈ ਹੈ। ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਮੇਟੀ ਦੇ ਸੱਦੇ ਗਏ ਇਜਲਾਸ ਦੌਰਾਨ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਮੁੜ ਤੋਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੇ ਨਾਲ …

Read More »

ਸੁਪਰੀਮ ਕੋਰਟ ਨੇ ਹਲੂਣ ਕੇ ਜਗਾਇਆ ਕੇਂਦਰ ਸਰਕਾਰ ਨੂੰ

ਸਿੱਖ ਕਤਲੇਆਮ ਸਬੰਧੀ 190 ਕੇਸਾਂ ਦੀਆਂ ਫਾਈਲਾਂ ਪੇਸ਼ ਕੀਤੀਆਂ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਕਿ 1980 ਸਿੱਖ ਕਤਲੇਆਮ ਨਾਲ ਸਬੰਧਤ 190 ਫਾਈਲਾਂ ਅਦਾਲਤ ਵਿੱਚ ਪੇਸ਼ ਕੀਤੀਆਂ ਜਾਣ। ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਭੇਜੇ ਕੁੱਲ …

Read More »