Breaking News
Home / 2017 (page 374)

Yearly Archives: 2017

ਵਿਗਿਆਨ – ਗਲਪ ਕਹਾਣੀ

ਕਿਸ਼ਤ 2 ਕੈਪਲਰ ਗ੍ਰਹਿ ਦੇ ਅਜਬ ਵਾਸ਼ਿੰਦੇ ਡਾ. ਡੀ ਪੀ ਸਿੰਘ 416-859-1856 (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) “ਨਹੀਂ। ਪਰ ਇਨ੍ਹਾਂ ਦੋਨੋਂ ਵਿਧੀਆਂ ਦਾ ਨਤੀਜਾ ਇਕੋ ਜਿਹਾ ਹੀ ਹੁੰਦਾ ਹੈ।” ਬਾਂਦਰਾਂ ਨੇ ਜਵਾਬ ਦਿੱਤਾ। “ਅਸੀਂ ਜਾਣਦੇ ਹਾਂ ਕਿ ਤੁਹਾਨੂੰ ਇੰਝ ਲੱਗ ਰਿਹਾ ਹੈ ਜਿਵੇਂ ਅਸੀਂ ਤੁਹਾਡੇ ਨਾਲ ਪੰਜਾਬੀ ਵਿਚ ਗੱਲ …

Read More »

ਪੰਜਾਬ ਵਿਧਾਨ ਸਭਾ ‘ਚ ਸਿੱਧੂ ਤੇ ਮਜੀਠੀਆ ‘ਚ ਹੋਈ ਤਿੱਖੀ ਬਹਿਸ

ਸਿੱਧੂ ਨੇ ਮਜੀਠੀਆ ਨੂੰ ਬਨਾਰਸ ਦੇ ਠੱਗ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸ਼ੈਸਨ ਦੇ ਆਖਰੀ ਦਿਨ ਬੁੱਧਵਾਰ ਨੂੰ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਚਕਾਰ ਨਸ਼ੇ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ । ਅਕਾਲੀ ਦਲ ਦੇ ਵਿਧਾਇਕ ਐਨ …

Read More »

ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ

ਕੇ.ਡੀ. ਚੌਧਰੀ ਨੇ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਈਏਐਸ ਅਫਸਰ ਵੇਨੂੰ ਪ੍ਰਸਾਦ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਦਾ ਨਵਾਂ ਚੇਅਰਮੈਨ ਬਣਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕੇ.ਡੀ. ਚੌਧਰੀ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਕੇ.ਡੀ. ਚੌਧਰੀ ਨੂੰ ਬਾਦਲ ਸਰਕਾਰ ਨੇ ਲਗਾਇਆ ਸੀ ਤੇ ਉਨ੍ਹਾਂ ਦੇ ਕਾਰਜਕਾਲ ਵਿੱਚ ਕਈ ਵਾਰ …

Read More »

ਸਿਕੰਦਰ ਸਿੰਘ ਮਲੂਕਾ ਦੀ ਨਵੇਂ ਮਾਮਲੇ ਵਿਚ ਹੋ ਸਕਦੀ ਹੈ ਜਾਂਚ

ਪ੍ਰਾਈਵੇਟ ਠੇਕੇਦਾਰਾਂ ਨੂੰ ਚਾਰ ਕਰੋੜ ਤੋਂ ਵੱਧ ਦਾ ਦਿੱਤਾ ਸੀ ਫਾਇਦਾ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਇੱਕ ਨਵੇਂ ਮਾਮਲੇ ਵਿੱਚ ਜਾਂਚ ਦੇ ਘੇਰੇ ਵਿਚ ਆ ਸਕਦੇ ਹਨ। ਜਾਣਕਾਰੀ ਮਿਲੀ ਹੈ ਕਿ ਅਕਾਲੀ-ਭਾਜਪਾ ਸਰਕਾਰ  ਸਮੇਂ ਮੰਤਰੀ ਹੁੰਦੇ ਹੋਏ ਮਲੂਕਾ ਵੱਲ਼ੋਂ ਪਸ਼ੂ ਮੇਲੇ ਕਰਾਉਣ ਦੌਰਾਨ ਕਥਿਤ ਤੌਰ ‘ਤੇ ਪ੍ਰਾਈਵੇਟ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਪੱਸ਼ਟ

ਕਿਹਾ, ਨਸ਼ੇ ਦੇ ਵੱਡੇ ਮੱਗਰਮੱਛਾਂ ਨੂੰ ਫੜਾਂਗੇ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੇ ਦੇ ਆਦੀ ਛੋਟੇ ਖਪਤਕਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੱਡੇ …

Read More »

ਜਾਂਚ ਕਮੇਟੀ ਦਾ ਕਹਿਣਾ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਪੰਜ ਕੇਸਾਂ ‘ਤੇ ਮੁੜ ਸੁਣਵਾਈ ਕਰਨ ਲਈ ਕਿਹਾ ਹੈ। ਇਹ ਮਾਮਲੇ 1986 ਵਿਚ ਬੰਦ ਕਰ ਦਿੱਤੇ ਗਏ ਸਨ। ਜਾਂਚ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਚਸ਼ਮਦੀਦ ਗਵਾਹਾਂ ਤੋਂ ਪੁੱਛ-ਗਿੱਛ ਹੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਦਾ ਬਜਟ ਪਾਸ

ਸਿੱਖ ਧਰਮ ਤੇ ਗੁਰੂਆਂ ਬਾਰੇ ਗ਼ਲਤ ਪ੍ਰਚਾਰ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ: ਪ੍ਰੋ. ਕਿਰਪਾਲ ਸਿੰਘ ਬਡੂੰਗਰ     ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1106 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ …

Read More »